ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਜ਼ਿਲ਼੍ਹਾ ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਇਥੇ ਮਾਪਿਆਂ ਵਲੋਂ ਨਿੱਜੀ ਸਕੂਲਾਂ ਤੋੋਂ ਮੁੱਖ ਮੋੜਦਿਆਂ ਸਰਕਾਰੀ ਸਕੂਲਾਂ ਵੱਲ ਚਾਲੇ ਪਾਏ ਜਾ ਰਹੇ ਹਨ। ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ …
Read More »ਸਿੱਖਿਆ ਸੰਸਾਰ
ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਸਰਕਾਰੀ ਡਿਗਰੀ ਕਾਲਜ ਜਾਡਲਾ ਦਾ ਮੁਆਇਨਾ
ਕਿਹਾ, ਪੰਜਾਬ ਸਰਕਾਰ ਉਚੇਰੀ ਸਿੱਖਿਆ ਦੇ ਪਸਾਰ ਲਈ ਕਰ ਰਹੀ ਹੈ ਭਰਪੂਰ ਉਪਰਾਲੇ ਨਵਾਂਸ਼ਹਿਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਵਿਧਾਇਕ ਅੰਗਦ ਸਿੰਘ ਸਮੇਤ ਸਰਕਾਰੀ ਡਿਗਰੀ ਕਾਲਜ ਜਾਡਲਾ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵੱਲੋਂ 11 …
Read More »ਯੂਨੀਵਰਸਿਟੀ ਕਾਲਜ ਵੇਰਕਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵੈਬੀਨਾਰ
ਵਿਦਿਆਰਥੀਆਂ ਪੇਂਟਿੰਗ ਮੁਕਾਬਲਿਆਂ ‘ਚ ਵੱਧ ਚੜ੍ਹ ਕੇ ਲਿਆ ਭਾਗ ਅੰਮ੍ਰਿਤਸਰ 11 ਅਪ੍ਰੈਲ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਦੀ ਅਗਵਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਰਹਿਨਮਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ …
Read More »Remaining exams from April 11
Amritsar, April 10 (Punjab Post Bureau) – As per Govt. instructions, the remaining examinations (Jan-Feb 2020-21) of Guru Nanak Dev University which were earlier postponed upto 10-04-2021 are now rescheduled. The new dates of examinations/datesheets are available on university website. The timings and centre of examinations will remain same. Prof. Manoj Kumar Prof. Incharge Exam said that now these examinations will start from April …
Read More »GND University will start new Teacher Training courses for Special Students
Amritsar, April 10 (Punjab Post Bureau) – Guru Nanak Dev University declares to start Teacher Education programmes for special students and for inclusive environment. School of Education at Guru Nanak Dev University has developed state of art facilities for running B.Ed special education (Multi Disability) and Integrated Four Years Teacher Education Programmes for Training teachers and ready to start various teacher education …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ
ਅੰਮ੍ਰਿਤਸਰ, 10 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਮਨਾਏ ਇਸ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਸ਼ਿਰਕਤ ਕੀਤੀ।ਪੋ੍ਰਗਰਾਮ ਦਾ ਆਗਾਜ਼ ਐਮ.ਐਸ.ਸੀ ਨਰਸਿੰਗ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ। …
Read More »Corona Vaccination Camp Organized at Khalsa College, Over 100 Vaccinated
Amritsar, April 9 (Punjab Post Bureau) – Over 100 staff members including senior teachers were vaccinated at the day-long- anti-Covid-19 Vaccination Camp, organized at Khalsa College Campus here. The camp was organized by the management of the College in collaboration with the Department of Health, said Principal Dr. Mehal Singh. He …
Read More »ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸ਼ਰ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ
ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ ਵਰਿੰਦਰ ਪਰਾਸ਼ਰ ਆਪਣੀ 36 ਸਾਲ ਤੋਂ ਵੱਧ ਸਰਵਿਸ ਕਰ ਕੇ ਸੇਵਾ ਮੁਕਤ ਹੋ ਗਏ ਹਨ।ਉਨ੍ਹਾਂ ਦੀ ਸੇਵਾ ਮੁਕਤੀ ‘ਤੇ ਜਿਲ੍ਹਾ ਸਿੱਖਿਆ ਦਫਤਰ ਸੈਕੰਡਰੀ ਅਤੇ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਦੇ ਸਟਾਫ਼ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਜਿਥੇ 36 ਸਾਲਾਂ ਤੋਂ ਵੀ ਵੱਧ ਬੇਦਾਗ ਸਰਵਿਸ ਦੀ ਸਭ ਨੂੰ ਖੁਸ਼ੀ ਸੀ, ਉਥੇ ਹੀ …
Read More »ਸੀ.ਬੀ.ਐਸ.ਈ ਨਾਲ ਸਬੰਧਤ ਸਕੂਲਾਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਬੰਦ ਦੇ ਹੁਕਮਾਂ ਤੋਂ ਛੋਟ
ਨਵਾਂਸ਼ਹਿਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਵੱਲੋਂ ਮਿਤੀ 31 ਮਾਰਚ 2021 ਰਾਹੀਂ ਕੀਤੇ ਹੁਕਮਾਂ ਦੇ ਸਨਮੁੱਖ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਮਿਤੀ 10 ਅਪ੍ਰੈਲ 2021 ਤੱਕ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਗਿਆ ਹੈ।ਇਸ ਤੋਂ ਇਲਾਵਾ 10 ਅਪ੍ਰੈਲ 2021 ਤੱਕ ਜ਼ਿਲ੍ਹੇ …
Read More »ਅਧਿਆਪਕਾਂ ਨੇ ਨੁੱਕੜ ਨਾਟਕਾਂ ਰਾਹੀਂ ਬੱਚਿਆਂ ਨੂੰ ਸਰਕਾਰੀ ਸਕੂਲਾਂ ਚ’ ਦਾਖਲ ਕਰਾਉਣ ਦਾ ਦਿੱਤਾ ਹੋਕਾ
ਅਜਨਾਲਾ ਦੇ ਮੁੱਖ ਚੌਕ ‘ਚ ਅਧਿਆਪਕਾਂ ਪੇਸ਼ ਕੀਤਾ ਨਾਟਕ ‘ਸਰਕਾਰੀ ਸਕੂਲ ਹੀ ਹਨ- ਵਿਦਿਆ ਦੇ ਥੰਮ’ ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਨਾਲ ਵਿਦਿਆਰਥੀਆਂ ਨੂੰ ਵੱਡੀ ਗਿਣਤੀ ਵਿੱਚ ਜੋੜਨ ਲਈ ਵੱਖ ਵੱਖ ਪਹਿਲੂਆਂ ਤੇ ਕੰਮ ਕਰਕੇ ਲੋਕਾਂ ਨੂੰ …
Read More »
Punjab Post Daily Online Newspaper & Print Media