Monday, April 20, 2026

ਸਿੱਖਿਆ ਸੰਸਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇਨਕਮ ਟੈਕਸ ਸਬੰਧੀ 20 ਦਿਨਾਂ ਕੋਰਸ ਦਾ ਆਯੋਜਨ

ਅੰਮ੍ਰਿਤਸਰ, 14 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਇਨਕਮ ਟੈਕਸ ਰਿਟਰਨ ਤੇ ਫਾਰਮ ਫਿਲਿੰਗ ਸਬੰਧੀ 20 ਦਿਨਾਂ ਆਨਲਾਈਨ ਕਰੈਸ਼ ਕੋਰਸ ਕਰਵਾਇਆ ਗਿਆ।                ਵਿਭਾਗ ਦੇ ਡਾਇਰੈਕਟਰ ਪ੍ਰੋ. ਸਰੋਜ ਬਾਲਾ ਨੇ ਵਿਸ਼ਾ ਮਾਹਿਰ ਸੀ.ਏ ਵਿਨਮਰ ਗੁਪਤਾ ਅਤੇ ਉਹਨਾਂ ਦੀ ਟੀਮ ਦਾ ਸਵਾਗਤ ਕਰਦਿਆਂ ਕੋਰਸ ਦੀ ਮਹੱਤਤਾ ਬਾਰੇ ਦੱਸਿਆ।ਉਹਨਾਂ ਵੱਲੋਂ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਨੇ ਮਨਾਈ ਲੋਹੜੀ

ਵਿਦਿਆਰਥੀਆਂ ਨੂੰ ਮਾਘੀ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ ਅੰਮ੍ਰਿਤਸਰ, 14 ਜਨਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ਼ ਇੰਜੀਨਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਰਦ ਰੁੱਤ …

Read More »

ਰੋਜ਼ਗਾਰ ਬਿਊਰੋ ਵਿਖੇ ਕੰਪਿਊਟਰ ਕੋਰਸ ਸ਼ੁਰੂ-ਹੁਣ ਤੱਕ 88 ਪ੍ਰਾਰਥੀਆਂ ਕੀਤਾ ਅਪਲਾਈ

ਕਪੂਰਥਲਾ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਕੰਪਿਊਟਰ ਕੋਰਸ ਸ਼ੁਰੂ ਕੀਤੇ ਗਏ ਹਨ।                 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ ਨੇ ਦੱਸਿਆ ਕਿ ਹੁਣ ਤੱਕ ਰੋਜ਼ਗਾਰ ਬਿਊਰੋ ਕੋਲ 88 ਪ੍ਰਾਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ …

Read More »

ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ 101 ਪ੍ਰਮੁੱਖ ਪੰਜਾਬੀਆਂ ਦੀ ਸੂਚੀ ’ਚ ਸ਼ਾਮਿਲ

ਜਗਤ ਪੰਜਾਬੀ ਸਭਾ ਵੱਲੋਂ ਕੈਨੇਡਾ ’ਚ ਕਰਵਾਏ ਜਾ ਰਹੇ ਸਮਾਗਮ ’ਚ ਕੀਤਾ ਜਾਵੇਗਾ ਸਨਮਾਨਿਤ ਅੰਮ੍ਰਿਤਸਰ, 12 ਜਨਵਰੀ (ਖੁਰਮਣੀਆਂ) – ਪੂਰੀ ਦੁਨੀਆ ‘ਚ ਪੰਜਾਬੀ ਸਭਿਆਚਾਰ ਤੇ ਵਿਰਾਸਤ ਨੂੰ ਉੱਚ ਪੱਧਰ ’ਤੇ ਲੈ ਜਾਣ ਲਈ ਕੈਨੇਡਾ ਦੀ ਸਿਰਮੌਰ ਸੰਸਥਾ ਜਗਤ ਪੰਜਾਬੀ ਨੇ ਵਿਸ਼ਵ ਭਰ ਦੇ 101 ਪ੍ਰਮੁੱਖ ਪੰਜਾਬੀਆਂ ਦੀ ਇੱਕ ਸੂਚੀ ਬਣਾਈ ਹੈ, ਜਿਨ੍ਹਾਂ ਨੇ ਆਪਣੇ-ਆਪਣੇ ਖੇਤਰ ਜਾਂ ਗਤੀਵਿਧੀਆਂ ’ਚ ਇਕ ਵੱਡਾ …

Read More »

Step Up the Challenges of Online Teaching will Confidence and Zeal’- Dr. J.P Shoor

Amritsar, January 11 (Punjab Post Bureau) – Keeping in mind the post Covid situation, and how to tackle the challenges of both online and offline classes, DAV Public Schools Punjab Zone–A  organised a meeting at DAV Public School Lawrence Road. Dr. J.P Shoor  Director Public School- 1 and Aided Schools DAV CMC New Delhi presided over the meeting. Other worthy …

Read More »

ਪ੍ਰੋਬੇਸ਼ਨ ਪੀਰੀਅਡ ਇੱਕ ਸਾਲ ਕਰਨ ਲਈ ਡਾ. ਵੇਰਕਾ ਨੂੰ ਮਿਲਿਆ ਡਾਇਰੈਕਟ ਹੈਡਮਾਸਟਰ ਐਸੋਸ਼ੀਏਸ਼ਨ ਦਾ ਵਫਦ

ਐਸੋਸੀਏਸ਼ਨ ਪ੍ਰਧਾਨ ਵਿਨੋਦ ਕਾਲੀਆ ਦੀ ਅਗਵਾਈ ਹੇਠ ਡਾ: ਵੇਰਕਾ ਨੂੰ ਮੰਗ ਪੱਤਰ ਸੌਂਪਿਆ ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਿੱਧੀ ਭਰਤੀ ਰਾਹੀਂ ਹੈਡਮਾਸਟਰ ਬਣੇ ਅਧਿਆਪਕਾਂ ਦੀ ਜਥੇਬੰਦੀ ਡਾਇਰੈਕਟ ਹੈਡਮਾਸਟਰ ਐਸੋਸੀਏਸ਼ਨ ਦਾ ਵਫਦ ਜ਼ਿਲ੍ਹਾ ਪ੍ਰਧਾਨ ਵਿਨੋਦ ਕਾਲੀਆ ਅਤੇ ਉਪ ਪ੍ਰਧਾਨ ਦੀਪਿਕਾ ਡੀਨ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਰੈਂਕ ਹਾਸਲ ਡਾ: ਰਾਜਕੁਮਾਰ ਵੇਰਕਾ ਨੂੰ ਮਿਲਿਆ ਤੇ …

Read More »

ਸਾਇੰਸ ਮਾਸਟਰ ਕਾਡਰ ਲਈ ਭਰਤੀ 1404 ਪ੍ਰੀਖਿਆਰਥੀਆਂ ਨੇ ਦਿੱਤੀ ਪ੍ਰੀਖਿਆ ਕੇਂਦਰਾਂ ‘ਤੇ ਦਸਤਕ

178 ਪ੍ਰੀਖਿਆਰਥੀਆਂ ਨੇ ਇਮਤਿਹਾਨ ਦੇਣ ਵਿੱਚ ਨਹੀਂ ਦਿਖਾਈ ਦਿਲਚਸਪੀ- ਡੀ.ਈ.ਓ ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਪੰਜਾਬ ਦੇ ਸਕੂਲਾਂ ਅੰਦਰ ਵਿਸ਼ਾ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਭਰਨ ਲਈ ਭਰਤੀ ਡਾਇਰੈਕਟੋਰੇਟ ਸਿੱਖਿਆ ਵਿਭਾਗ ਵਲੋਂ ਅਰੰਭੀ ਗਈ ਪ੍ਰਕਿਰਿਆ ਤਹਿਤ ਅੱਜ ਮਾਸਟਰ ਕਾਡਰ ਸਾਇੰਸ ਵਿਸ਼ੇ ਦੀ ਭਰਤੀ ਪ੍ਰੀਖਿਆ …

Read More »

10 ਮਹੀਨਿਆਂ ਬਾਅਦ ਸਰਕਾਰੀ ਸਕੂਲਾਂ ‘ਚ ਪਰਤੀਆਂ ਰੌਣਕਾਂ-ਪੰਜਵੀ ਤੋਂ ਬਾਰਵੀਂ ਦੀਆਂ ਜਮਾਤਾਂ ਸ਼ੁਰੂ

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸੁਬੇ ਦੇ ਸਕੂਲ ਅੱਜ ਕਾਫੀ ਲੰਬੇ ਅਰਸੇ ਬਾਅਦ ਬਾਅਦ 5ਵੀਂ ਤੋਂ 12ਵੀਂ ਜਮਾਤ ਤੱਕ ਖੁੱਲ ਗਏ।ਰਾਜ ਸਰਕਾਰ ਦੇ ਇਸ ਸ਼ਲਾਘਾਯੋਗ ਫੈਸਲੇ ਦਾ ਸਰਕਾਰੀ ਸਕੂਲ ਮੁਖੀਆਂ, ਅਧਿਆਪਕਾਂ ਤੇ ਮਾਪਿਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਸੰਬੰਧੀ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ) ਅੰਮ੍ਰਿਤਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਸ਼੍ਰੀਮਤੀ ਰੇਖਾ ਮਹਾਜਨ ਨੇ …

Read More »

ਅਧਿਆਪਕ ਵਿਦਿਆਰਥੀਆਂ ਲਈ ਰੋਲ ਮਾਡਲ ਬਣਨ – ਡਾ. ਕਰਨ ਅਵਤਾਰ ਸਿੰਘ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਸ਼ੁਰੂ ਹੋਇਆ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਅੰਮ੍ਰਿਤਸਰ, 7 ਜਨਵਰੀ (ਖੁਰਮਣੀਆਂ) – ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸਕੱਤਰ ਅਤੇ ਪੰਜਾਬ ਵਾਟਰ ਰੈਗੂਲੇਸ਼ਨ ਵਿਕਾਸ ਅਥਾਰਟੀ (ਪੀ.ਡਬਲਯੂ.ਆਰ.ਡੀ.ਏ) ਦੇ ਚੇਅਰਮੈਨ ਡਾ. ਕਰਨ ਅਵਤਾਰ ਸਿੰਘ ਨੇ ਕਿਹਾ ਹੈ ਕਿ ਅਧਿਆਪਕਾਂ ਨੂੰ ਹਮੇਸ਼ਾਂ ਆਪਣੇ ਵਿਦਿਆਰਥੀਆਂ ਵਿੱਚ ਪੜ੍ਹਾਈ ਦੇ ਨਾਲ ਨਾਲ ਸਿਰਜਣਾਤਮਕ ਸੋਚ ਨੂੰ ਉਤਸ਼ਾਹਤ ਕਰਨਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿਚ …

Read More »

One-week Leadership Development Programme for senior teachers inaugurated at GNDU

Teacher should be a role model – Dr. Karan Avtar Singh Amritsar, January 7 (Punjab Post Bureau) – Leadership  development programme for senior teachers was inaugurated online in the UGC-Human Resource Development Centre of Guru Nanak Dev University. The programme was inaugurated by Vice-Chancellor Prof Jaspal Singh Sandhu. Dr. Karan Avtar Singh, Ex-Chief Secretary and currently Chairman, Punjab Water Regulation Development Authority …

Read More »