ਨਵੀਂ ਮਿਤੀਆਂ ਦਾ ਐਲਾਨ ਬਾਅਦ ਵਿਚ ਅੰਮ੍ਰਿਤਸਰ 31 ਮਾਰਚ (ਖੁਰਮਣੀਆਂ) – ਪੰਜਾਬ ਸਰਕਾਰ ਵਲੋਂ 30 ਮਾਰਚ 2021 ਨੂੰ ਲਏ ਗਏ ਫੈਸਲੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਾਰੀ ਹਦਾਇਤਾਂ ਦੀ ਲਗਾਤਾਰਤਾ ਵਿਚ ਸੂਚਿਤ ਕੀਤਾ ਜਾਂਦਾ ਹੈ ਕਿ ਯੂਨੀਵਰਸਿਟੀ ਵਲੋਂ ਮਿਤੀ 01 ਅਪ੍ਰੈਲ 2021 ਤੋਂ 10 ਅਪ੍ਰੈਲ, 2021 ਤੱਕ ਲਈਆਂ ਜਾਣ ਵਾਲੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ (ਸਮੇਤ ਐਜੂਕੇਸ਼ਨ ਕਾਲਜਾਂ ਵਿਚ ਚਲ ਰਹੇ …
Read More »ਸਿੱਖਿਆ ਸੰਸਾਰ
GNDU exams postponed till April 10
Amritsar, March 31 (Punjab Post Bureau) – As per the decisions taken by Government of Punjab on 30 March 2021 and in continuation to earlier decision of Guru Nanak Dev University, the University postponed all theory examinations (including examinations for courses being run under Education Colleges and under Credit Based Evaluation and Grading System) being held from April 01 to …
Read More »University signs MoU with SGRDUHS to promote Medical Research
Amritsar, March 31 (Punjab Post Bureau) – Recent CORONA pandemic has made life difficult for people around the world. Therefore cutting edge research in the area of Modern biology is the need of the hour and Public Health education is extremely important for a better and healthy life said Professor Jaspal Singh Sandhu Vice Chancellor of Guru Nanak Dev University while signing …
Read More »ਸਿੱਖਿਆ ਵਿਭਾਗ ਨੇ ਹੋਲੇ ਮੁਹੱਲੇ ‘ਤੇ ਨੱਕੜ ਨਾਟਕ ਰਾਹੀਂ ਸਰਕਾਰੀ ਸਕੂਲਾਂ ‘ਚ ਦਾਖਲੇ ਦਾ ਦਿੱਤਾ ਸੁਨੇਹਾ
ਸਰਕਾਰੀ ਸਕੂਲ ਦਾ ਬੁਨਿਆਦੀ ਢਾਂਚਾ ਨਿੱਜੀ ਸਕੂਲਾਂ ਤੋਂ ਕਿਤੇ ਬਿਹਤਰ – ਕੌਂਸਲਰ ਕੋਟ ਖਾਲਸਾ ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵੱਡੀ ਗਿਣਤੀ ‘ਚ ਸਰਕਾਰੀ ਸਕੂਲਾਂ ਨਾਲ ਜੋੜਨ ਲਈ ਦਾਖਲਾ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਤਹਿਤ ਵਿਭਾਗ ਵਲੋਂ …
Read More »ਨਵਾਂ ਸੈਸਨ 1 ਅਪ੍ਰੈਲ ਤੋਂ ਹੀ ਸ਼ੁਰੂ ਕਰਨ ਦੇ ਵਿਭਾਗ ਵਲੋਂ ਨਿਰਦੇਸ਼ ਜਾਰੀ
ਵਿਭਾਗ ਵਲੋਂ ਮਾਪਿਆਂ, ਅਧਿਆਪਕਾਂ ਤੇ ਅਧਿਕਾਰੀਆਂ ਦੀ ਮੰਗ ਅਨੁਸਾਰ ਕੀਤਾ ਫੈਸਲਾ ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਸਿਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦਾ ਨਵਾਂ ਵਿਦਿਅਕ ਸੈਸ਼ਨ ਆਮ ਦੀ ਤਰਾਂ ਪਹਿਲਾਂ ਦੀ ਤਰਾਂ ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸਿੱਖਿਆ ਅਧਿਕਾਰੀਆਂ, ਅਧਿਆਪਕਾਂ ਤੇ ਮਾਪਿਆਂ ਦੀ ਮੰਗ ਅਤੇ ਸੁਝਾਵਾਂ ਅਨੁਸਾਰ ਲਏ ਗਏ ਫੈਸਲੇ ਅਨੁਸਾਰ ਗੈਰ ਬੋਰਡ ਜਮਾਤਾਂ ਦੇ …
Read More »ਗੁਰੂ ਤੇਗ ਬਹਾਦਰ ਐਂਡ ਟੈਕਨੀਕਲ ਐਜੂਕੇਸ਼ਨ ਸੰਗਠਨ ਨੇ ਮਨਾਈ ਹੋਲੀ
ਅੰਮ੍ਰਿਤਸਰ, 31 ਮਾਰਚ (ਸੰਧੂ) – ਗੁਰੂ ਤੇਗ ਬਹਾਦਰ ਐਂਡ ਟੈਕਨੀਕਲ ਐਜੁਕੇਸ਼ਨ ਸੰਗਠਨ ਅੰਮ੍ਰਿਤਸਰ ਅਤੇ ਘੁਮਾਣ ਦੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਵੱਲੋਂ ਐਮ.ਡੀ ਚਰਨਜੀਤ ਕੌਰ ਸੰਧੂ ਦੀ ਅਗਵਾਈ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਕਈ ਪ੍ਰਕਾਰ ਦੀਆਂ ਪ੍ਰਤੀਯੋਗਤਾਵਾਂ ਦੇ ਦੌਰਾਨ ਵਿਦਿਆਰਥਣਾਂ ਵੱਲੋਂ ਆਪੋ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਵਿਦਿਆਰਥਣਾ ਦੇ ਵੱਲੋਂ ਇੱਕ ਦੂਜੀ ਨੂੰ ਰੰਗ ਲਗਾ ਕੇ ਹੋਲੀ ਦੀਆਂ …
Read More »ਸਰਕਾਰੀ ਸਕੂਲਾਂ ‘ਦੀ ਦਾਖਲਾ ਮੁਹਿੰਮ ਦਾ ਰਿਕਸ਼ਾ ਰੇਹੜੀ ਰਾਹੀਂ ਹੋਵੇਗਾ ਪ੍ਰਚਾਰ
ਵਿਭਾਗ ਵਲੋਂ ਸੂਬੇ ‘ਚ 226 ਬਲਾਕ ਨੋਡਲ ਅਧਿਕਾਰੀ ਕੀਤੇ ਤਾਇਨਾਤ ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ)- ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲ਼ਾਂ ਨਾਲ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਲਈ ਵੱਖ-ਵੱਖ ਪਹਿਲੂਆਂ ਤੇ ਕੰਮ ਕਰਦਿਆਂ ਵਿਦਿਆਰਥੀਆਂ ਦੇ ਮਾਪਿਆਂ …
Read More »ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਵੈਬੀਨਾਰ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਔਰਤਾ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਇਕ ਵੈਬੀਨਾਰ ਕਰਵਾਇਆ ਗਿਆ।ਜਿਸ ਦਾ ਵਿਸ਼ਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਦਾ ਅਜੋਕੇ ਸਮੇਂ ਨਾਲ ਤੁਲਨਾਤਮਕ ਅਧਿਐਨ ਕਾਰਜਕਾਰੀ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਮੁੱਖ ਬੁਲਾਰੇ ਮਿਸ ਕੁਲਵਿੰਦਰ …
Read More »ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਸੁਨੇਹਾ ਦੇ ਗਿਆ ਦੂਰਦਰਸ਼ਨ ‘ਤੇ ਪ੍ਰਸਾਰਿਤ ਪ੍ਰੋਗਰਾਮ ‘ਨਵੀਆਂ ਪੈੜਾਂ’
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) -ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਕੱੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀਆਂ ਦੀਆਂ ਕੋਸਿਸ਼ਾਂ ਦੇ ਨਾਲ-ਨਾਲ ਇੰਨਾਂ ਤਬਦੀਲੀਆਂ ਦਾ ਸੁਨੇਹਾ ਸਮਾਜ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਜਿਥੇ ਸਿੱਖਿਆ ਵਿਭਾਗ ਦੇ ਅਧਿਕਾਰੀ ਤੇ ਅਧਿਆਪਕ ਖੁਦ ਘਰਾਂ, ਪਿੰਡਾਂ ਦੀਆਂ ਸੱਥਾਂ ਅਤੇ ਹੋਰ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ-ਕਾਲਜ ਪੋਸਟਰ ਮੇਕਿੰਗ ਮੁਕਾਬਲਾ
ਕਪੂਰਥਲਾ, 28 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਕਰਵਾਏ ਜਾ ਰਹੇ ਮੁਕਾਬਲਿਆਂ ਤਹਿਤ ਯੂਨੀਵਰਸਿਟੀ ਕਾਲਜ਼ ਮਿਠੜਾ ਵਿਖੇ ਆਨਲਾਈਨ ਅੰਤਰ ਕਾਲਜ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿਚ 5 …
Read More »
Punjab Post Daily Online Newspaper & Print Media