ਅੰਮ੍ਰਿਤਸਰ, 19 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਸਦਕਾ ਐਨ.ਐਸ.ਐਸ ਵਿਭਾਗ ਵਲੋਂ ਡਾ. ਗੁਰਜੀਤ ਕੌਰ, ਡਾ. ਰਮਨਦੀਪ ਕੌਰ ਅਤੇ ਸ੍ਰੀਮਤੀ ਪੂਨਮਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਮਨੁੱਖੀ ਅਧਿਕਾਰ ਦਿਵਸ ਦੇ ਸਬੰਧ ਵਿਚ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ, ਜਿਸ ’ਚ ਖ਼ਾਲਸਾ ਕਾਲਜ ਦੇ ਡੀਨ, ਯੂਥ ਵੈਲਫ਼ੇਅਰ ਡਿਪਾਰਟਮੈਂਟ ਅਤੇ ਰਜਿਸਟਰਾਰ …
Read More »ਸਿੱਖਿਆ ਸੰਸਾਰ
ਸਰਕਾਰੀ ਸਰੂਪ ਰਾਣੀ ਕਾਲਜ (ਲੜਕੀਆਂ) ਵਿਖੇ ਲਗਾਇਆ ਸਵੈ ਰੋਜਗਾਰ ਮੇਲਾ
ਮੌਕੇ ‘ਤੇ ਪ੍ਰਵਾਨ ਕੀਤੇ ਗਏ 1,39,45,000/- ਰਾਸ਼ੀ ਦੇ ਕਰਜ਼ੇ ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਸਥਾਨਕ ਸਰਕਾਰੀ ਸਰੂਪ ਰਾਣੀ ਕਾਲਜ, ਲੜਕੀਆਂ ਵਿਖੇ ਜ਼ਿਲਾ ਪੱਧਰੀ ਸਵੈ-ਰੋਜਗਾਰ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਮੇਲੇ ਵਿੱਚ ਲਗਭਗ 213 ਪ੍ਰਾਰਥੀਆਂ ਨੇ ਭਾਗ …
Read More »Class 12th students of Mall Road Smart School given 510 free Smart Phones
Amritsar, December 19 (Punjab Post Bureau) – In a State Level virtual function, Hon’ble Chief Minister Captain Amarinder Singh virtually inaugurated the phase II of smartphones distribution to Class 12th students under the 92 crore ‘Punjab Smart Connect Scheme’ on Friday. In the Function organizedhere at GGSS Smart School Mall Road chief guest Sonu Dutti representing Sunil Dutti (MLA Amritsar …
Read More »ਜਿਲ੍ਹਾ ਪਠਾਨਕੋਟ ਦੇ 2467 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਮੋਬਾਈਲ ਫੋਨ
ਪਠਾਨਕੋਟ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵਲੋਂ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਦੂਸਰੀ ਮੁਹਿੰਮ ਤਹਿਤ ਅੱਜ ਜਿਲ੍ਹੇ ਦੇ ਵੱਖ-ਵੱਖ 22 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 2467 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਭੂਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਐਸੋਸੀਏਸ਼ਨ ਦੀ ਹੋਈ ਸਲਾਨਾ ਚੋਣ
ਦੋਵੇਂ ਐਸੋਸੀਏਸ਼ਨਾਂ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ ਅੰਮ੍ਰਿਤਸਰ, 19 ਦਸੰਬਰ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਐਸੋਸੀਏਸ਼ਨ ਦੀ ਸਲਾਨਾ ਚੋਣ ਸਰਬਸੰਮਤੀ ਨਾਲ ਹੋਈ।ਜਿਸ ਦੌਰਾਨ ਡਾ. ਪਵਨ ਸ਼ਰਮਾ ਪ੍ਰਧਾਨ, ਤਜਿੰਦਰ ਸਿੰਘ ਉਪ ਪ੍ਰਧਾਨ, ਹਰਮਿੰਦਰ ਸਿੰਘ ਟਿੰਨਾ ਸਕੱਤਰ, ਨਰੇਸ਼ ਨੰਦਨ ਜੁਆਇੰਟ ਸਕੱਤਰ ਤੇ ਅਜਮੇਰ ਸਿੰਘ ਖਜ਼ਾਨਚੀ ਚੁਣੇ ਗਏ।ਜਦਕਿ ਕਾਰਜਕਾਰਨੀ ਮੈਂਬਰਾਂ ਵਿਚ ਤੀਰਥ ਸਿੰਘ, ਰਾਜੇਸ਼ ਕਾਲੀਆ, ਗੁਰਮੀਤ ਕੌਰ, ਮਨਵਿੰਦਰ …
Read More »ਕਪੂਰਥਲਾ ਜਿਲ੍ਹੇ ਵਿਚ ਦੂਜੇ ਪੜਾਅ ਤਹਿਤ 1740 ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
ਸਮਾਰਟ ਫੋਨ ਵਿਦਿਆਰਥੀਆਂ ਲਈ ਆਨਲਾਈਨ ਪੜਾਈ ‘ਚ ਹੋਣਗੇ ਸਹਾਈ-ਡਿਪਟੀ ਕਮਿਸ਼ਨਰ ਕਪੂਰਥਲਾ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ‘ਪੰਜਾਬ ਸਮਾਰਟ ਕੁਨੈਕਟ’ ਯੋਜਨਾ ਤਹਿਤ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਜਿਲ੍ਹੇ ਅੰਦਰ ਕੁੱਲ 1740 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਹੋਏ ਸਮਾਗਮ ਰਾਹੀਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਸਿੰਡੀਕੇਟ ਦੀ ਇਕੱਤਰਤਾ `ਚ ਲਏ ਅਹਿਮ ਫੈਸਲੇ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹੋਸਟਲ ਫੀਸ ਵਿਚ 35 ਫੀਸਦੀ ਛੋਟ ਦੇਣ ਦਾ ਐਲਾਨ ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਉਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੈਸ਼ਨ 2020-21 ਦੌਰਾਨ ਹੋਸਟਲਾਂ ਵਿਚ ਰਹਿਣ ਵਾਲੇ ਵਿਦਿਆਰਥੀਆਂ ਦੀ ਹੋਸਟਲ ਫੀਸ ਨੂੰ 35 ਫੀਸਦੀ ਘਟਾ ਦਿੱਤਾ ਗਿਆ ਹੈ।ਕੋਵਿਡ 19 ਦੇ ਕਾਰਨ ਆਰਥਕ ਹਲਾਤਾਂ ਨਾਲ ਜੂਝ ਰਹੇ ਵਿਦਿਆਰਥੀਆਂ ਦੇ ਲਈ ਇਹ ਰਾਹਤ ਦੀ ਖਬਰ ਹੈ।ਗੁਰੂ …
Read More »Syndicate Meeting held at Guru Nanak Dev University
Guru Nanak Dev University reduced hostel fee Amritsar, December 18 (Punjab Post Bureau) – The meeting of the Syndicate of Guru Nanak Dev University held today in the Syndicate Room of the University. Prof. Jaspal Singh Sandhu, Vice-Chancellor presided over the meeting while Prof. K.S Kahlon Registrar presented the agenda. Prof. S.S Behl Dean Academic Affairs and members of Syndicate were present to …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਪੱਧਰੀ ਪੀ.ਪੀ.ਟੀ ਮੇਕਿੰਗ ਮੁਕਾਬਲੇ ਸੰਪਨ
ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਵਿਚੋਂ ਜਿਲ੍ਹਾ ਪੱਧਰੀ ਪੀ.ਪੀ.ਟੀ ਮੇਕਿੰਗ ਮੁਕਾਬਲੇ ਸਫਲਤਾ ਪੂਰਵਕ ਸੰਪੰਨ ਹੋ ਗਏ ਹਨ। …
Read More »ਸਿੱਖਿਆ ਵਿਭਾਗ ਕਰਵਾਏਗਾ ਇੰਗਲਿਸ਼ ਬੂਸਟਰ ਕਲੱਬਾਂ ਅਧੀਨ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਆਨਲਾਈਨ ਮਿਲਣੀ
ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਅਧੀਨ ਸਰਕਾਰੀ ਸਕੂਲਾਂ ਵਿਚ ਇੰਗਲਿਸ਼ ਬੂਸਟਰ ਕਲੱਬ (ਈ.ਬੀ.ਸੀ) ਸਥਾਪਿਤ ਕਰਨ ਦਾ ਉਪਰਾਲਾ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਉਹ ਇੰਗਲਿਸ਼ ਬੂਸਟਰ ਕਲੱਬਾਂ ਅਧੀਨ ਆਯੋਜਿਤ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲੈ …
Read More »
Punjab Post Daily Online Newspaper & Print Media