Tuesday, April 14, 2026

ਸਿੱਖਿਆ ਸੰਸਾਰ

ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਦੀ ਅਮਨਦੀਪ ਹਾਂਡਾ ਸਹੋਦਯਾ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ਸਹੋਦਯਾ ਸਕੂਲ ਕੰਪੈਲਕਸ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਇੱਕ ਸਨਮਾਨ ਸਮਾਰੋਹ ਦੌਰਾਨ ਸੀ.ਬੀ.ਐਸ.ਈ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਦਿਆ ਦੇ ਖੇਤਰ ਵਿੱਚ ਬਿਹਤਰੀਨ ਕਾਰਗੁਜ਼ਾਰੀ ਲਈ ‘ਸਹੋਦਯਾ ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਜਿੰਨਾਂ ਵਿੱਚ ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਦੀ ਸ਼੍ਰੀਮਤੀ ਅਮਨਦੀਪ ਹਾਂਡਾ ਵੀ ਸ਼ਾਮਲ …

Read More »

ਅਧਿਆਪਕਾਂ, ਮਾਪਿਆਂ, ਵਿਦਿਆਰਥੀਆਂ, ਕਰਮਚਾਰੀਆਂ ਤੇ ਜੀ.ਐਨ.ਡੀ.ਯੂ ਪ੍ਰਬੰਧਨ ਵਿਚਾਲੇ ਬੇਹਤਰ ਤਾਲਮੇਲ ਸਮੇਂ ਦੀ ਲੋੜ – ਹਰਵਿੰਦਰ ਕੌਰ ਅਤੇ ਰਜਨੀਸ਼ ਭਾਰਦਵਾਜ

ਅੰਮ੍ਰਿਤਸਰ, 12 ਦਸੰਬਰ (ਸੰਧੂ) – ਸਾਲ 2020 ਦੌਰਾਨ ਕੁਦਰਤੀ ਅਤੇ ਗੈਰ-ਕੁਦਰਤੀ ਤੌਰ ‘ਤੇ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ ਅਧਿਆਪਨ ਅਤੇ ਗੈਰ-ਅਧਿਆਪਨ ਜੀ.ਐਨ.ਡੀ.ਯੂ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਪ੍ਰਧਾਨ ਮੈਡਮ ਹਰਵਿੰਦਰ ਕੌਰ ਅਤੇ ਸੈਕਟਰੀ ਰਜਨੀਸ਼ ਭਾਰਦਵਾਜ ਨੇ ਕਿਹਾ ਕਿ ਯੂਨੀਵਰਸਿਟੀ ‘ਚ ਕੰਮ ਕਰਨ ਵਾਲੇ ਅਧਿਆਪਨ ਅਤੇ ਗੈਰ-ਅਧਿਆਪਨ …

Read More »

ਐਨ.ਐਮ.ਐਮ.ਐਸ, ਐਨ.ਟੀ.ਐਸ.ਈ (ਸਟੇਜ-1) ਅਤੇ ਪੀ.ਐਸ.ਟੀ.ਐਸ.ਈ ਦੀ ਵਜ਼ੀਫਾ ਪ੍ਰੀਖਿਆਵਾਂ ਹਫ਼ਤੇ ਲਈ ਮੁਲਤਵੀ

ਪਠਾਨਕੋਟ, 11 ਦਸੰਬਰ (ਪੰਜਾਬ ਪੋੳਟ ਬਿਉਰੋ) – ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਲਈ ਜਾਣ ਵਾਲੀਆਂ ਐਨ.ਐਮ.ਐਮ.ਐਸ, ਅੇਨ.ਟੀ.ਐਸ.ਈ (ਸਟੇਜ-1) ਅਤੇ ਪੀ.ਐਸ.ਟੀ.ਐਸ.ਈ ਦੀਆਂ ਵਜ਼ੀਫਾ ਪ੍ਰੀਖਿਆਵਾਂ ਪ੍ਰਬੰਧਕੀ ਕਾਰਨਾਂ ਕਰਕੇ ਹਫ਼ਤੇ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਜਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐਸ.ਟੀ.ਐਸ.ਈ (8ਵੀਂ ਅਤੇ 10ਵੀਂ ਲਈ) ਵਜ਼ੀਫਾ ਪ੍ਰੀਖਿਆ ਜੋ ਕਿ 12 ਦਸੰਬਰ ਨੂੰ ਆਯੋਜਿਤ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 10 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਐਮ.ਐਸ.ਸੀ (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਚੌਥਾ, ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਛੇਵਾਂ, ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਚੌਥਾ ਅਤੇ ਐਮ.ਏ ਧਰਮ ਅਧਿਐਨ ਸਮੈਸਟਰ ਚੌਥਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in ਤੇ ਵੇਖਿਆ ਜਾ …

Read More »

GNDU inked MoU with Centre of Science and Environment to built Habitat of Human Settlements

Amritsar, December 10 (Punjab Post Bureau) – The Centre for Sustainable Habitat, GNDU (CSH) signed a MoU with Centre of Science and Environment, New Delhi (CSE) to share knowledge, and conduct need based collaborative research and capacity building to address various issues and challenges occurring in the built environment of cities and villages.             Prof. Jaspal Singh Sandhu Vice-Chancellor Prof. S.S Behl Dean …

Read More »

National Workshop on Academic writing and Ethics in Research organised at GNDU

Amritsar, December 10 (Punjab Post Bureau) – “A man without ethics is a wild beast loosed upon the world” the expert quoted the words of Albert Camus at a Seven days National online workshop on “Academic writing and Ethics in Research” was organized by School of Education of Guru Nanak Dev University under the aegis of PMMMNMTT, Department of Higher Education, Ministry of Education. …

Read More »

ਵਿਦਿਆਰਥਣ ਸੋਰਵੀ ਮਹਾਜਨ ਨੂੰ ਜਿਲ੍ਹੇ ਦਾ ਨਾਮ ਰੋਸ਼ਨ ਕਰਨ ‘ਤੇ ਡੀ.ਸੀ ਨੇ ਦਿੱਤਾ ਪ੍ਰਸੰਸਾ ਪੱਤਰ

ਪਠਾਨਕੋਟ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਮਾਡਰਨ ਸੰਦੀਪਨੀ ਸਕੂਲ ਦੀ 9ਵੀਂ ਕਲਾਸ ਦੀ ਵਿਦਿਆਰਥਣ ਸੋਰਭੀ ਮਹਾਜਨ ਨੇ ਆਲ ਇੰਡੀਅਨ ਸਪੇਸ ਰਿਸਰਚ ਆਰਗੋਨਾਈਜੇਸ਼ਨ ਵੱਲੋਂ ਆਯੋਜਿਤ ਇੱਕ ਲੇਖ ਰਾਈਟਿੰਗ ਪ੍ਰਤੀਯੋਗਿਤਾ ਵਿੱਚ ਆਲ ਇੰਡੀਆ ਪੱਧਰ ‘ਤੇ 6ਵਾਂ ਸਥਾਨ ਪ੍ਰਾਪਤ ਕੀਤਾ ਹੈ।ਵਿਦਿਆਰਥਣ ਸੋਰਵੀ ਮਹਾਜਨ ਨੂੰ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਦਾ ਨਾਮ ਪੂਰੇ ਭਾਰਤ ਵਿੱਚ ਰੋਸ਼ਨ ਕਰਨ ‘ਤੇ ਪ੍ਰਸੰਸਾ …

Read More »

ਅਪਾਹਿਜ਼ ਲੋਕਾਂ ਲਈ ਜਰੂਰੀ ਸੇਵਾਵਾਂ ਦੀ ਪਹੁੰਚ ਦੇ ਸਮੂਹਿਕ ਯਤਨਾਂ ਨੂੰ ਤੇਜ਼ ਕਰਨ ਦੀ ਲੋੜ – ਵਾਈਸ ਚਾਂਸਲਰ ਪ੍ਰੋ. ਸੰਧੂ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੈਬੀਨਾਰ ਆਨ ਡਿਸਅਬਿਲਟੀ ਦਾ ਆਯੋਜਨ ਅੰਮ੍ਰਿਤਸਰ, 5 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਈ.ਓ.ਸੀ-ਪੀ.ਡਬਲਯੂ.ਡੀ ਸੈਲ ਅਤੇ ਅੰਮ੍ਰਿਤਸਰ ਦੀ ਸੰਸਥਾ `ਫੁਲਕਾਰੀ` ਦੇ ਵਿੰਗ, ਫੁਲਕਾਰੀਕੈਨ ਵੱਲੋਂ ਅਪਾਹਜ ਅੰਤਰਰਾਸ਼ਟਰੀ ਦਿਵਸ ਦੇ ਮੌਕੇ `ਤੇ ਅਯੋਗਤਾ: ਸੰਭਾਵਨਾਵਾਂ ਅਤੇ ਚੁਣੌਤੀਆਂ ਵਿਸ਼ੇ `ਤੇ ਇਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਦਾ ਉਦੇਸ਼ ਇਸ ਦਿਵਸ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ।   …

Read More »

Webinar on Disability organized

Amritsar, December 5 (Punjab Post Bureau) – Equal Opportunity Cell for Persons with Disabilities (EOC-PWD) of Guru Nanak Dev University organized a webinar on Disability: Prospects & Challenges in collaboration with PhulkariCan, the philanthropic wing of Phulkari, the leading women’s organization in Amritsar to mark the International Day of persons with Disabilities. The aim of the webinar was to create …

Read More »

`ਸੋਹਣੇ ਸਕੂਲ ਸੋਹਣਾ ਫਰਨੀਚਰ` ਮੁਹਿੰਮ ਤਹਿਤ ਸਰਕਾਰੀ ਸਕੂਲ਼ਾਂ ਦੇ ਫਾਲਤੁ ਫਰਨੀਚਰ ਨੂੰ ਦਿੱਤਾ ਜਾ ਰਿਹਾ ਨਵਾਂ ਰੂਪ

ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਸੁਚੱਜੀ ਅਗਵਾਈ ਅਤੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਨੂੰ ਬਦਲਣ ਦੀ ਮੁਹਿੰਮ `ਸੋਹਣੇ ਸਕੂਲ ਸੋਹਣਾ ਫਰਨੀਚਰ` ਤਹਿਤ ਸਕੂਲਾਂ ‘ਚ ਪਏ ਫਾਲਤੂ ਫਰਨੀਚਰ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ।                  ਸਿੱਖਿਆ ਵਿਭਾਗ ਵਲੋਂ …

Read More »