‘ਅਪਾਰ ਸ਼ਕਤੀ’ ਅਤੇ ਕਵਿਤਾ ਉਚਾਰਨ ਦਾ ਆਯੋਜਨ ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਾਲਜ ਦੇ ਪੀ.ਜੀ ਡਿਪਾਰਟਮੈਂਟ ਆਫ ਅਪਲਾਈਡ ਆਰਟ, ਪੀ.ਜੀ ਡਿਪਾਰਟਮੈਂਟ ਔਫ ਫਾਈਨ ਆਰਟਸ ਅਤੇ ਪੀ.ਜੀ ਡਿਪਾਰਟਮੈਂਟ ਆਫ ਡੀਜ਼ਾਈਨਿੰਗ ਵਲੋਂ ਚਿਤਰਕਲਾ ਪ੍ਰਦਰਸ਼ਨੀ ‘ਅਪਾਰਸ਼ਕਤੀ’ ਦਾ ਆਯੋਜਨ ਕੀਤਾ ਗਿਆ।ਇਸ ਪ੍ਰਦਰਸ਼ਨੀ ‘ਚ ਸੰਬੰਧਤ ਵਿਭਾਗਾਂ ਦੀਆਂ ਵਿਦਿਆਰਥਣਾਂ ਵਲੋਂ ਨਾਰੀ ਦੇ ਵੱਖ-ਵੱਖ ਰੂਪਾਂ ਨੂੰ ਪ੍ਰਦਰਸ਼ਿਤ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਵਿਦਾਇਗੀ ਪਾਰਟੀ’ ਆਯੋਜਿਤ
ਅੰਮ੍ਰਿਤਸਰ, 11 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ’ਚ ਕਰਵਾਏ ਗਏ ਇਸ ਪ੍ਰੋਗਰਾਮ ’ਚ 11ਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ।ਵਿਦਾਇਗੀ ਪਾਰਟੀ ਦੀ ਸ਼ੁਰੂਆਤ ਗੁਰਬਾਣੀ ਦਾ ਸ਼ਬਦ ਗਾਇਨ ਕਰਕੇ ਕੀਤੀ ਗਈ। ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ ਨੂੰ …
Read More »ਅਧਿਆਪਕ ਦਲ ਪੰਜਾਬ ਵਲੋਂ ਨਵ-ਨਿਯੁੱਕਤ ਜ਼ਿਲਾ ਸਿੱਖਿਆ ਅਫ਼ਸਰ (ਸੈ: ਸਿ:) ਦਾ ਸਨਮਾਨ
ਸਮਰਾਲਾ, 10 ਮਾਰਚ (ਇੰਦਰਜੀਤ ਸਿੰਘ ਕੰਗ) – ਅਧਿਆਪਕ ਦਲ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਲਖਵਿੰਦਰਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਨਵ-ਨਿਯੁੱਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:.ਸਿ:) ਜ਼ਿਲ੍ਹਾ ਲੁਧਿਆਣਾ ਹਰਜੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਉਪਰੰਤ ਉਨ੍ਹਾਂ ਨਾਲ ਅਧਿਆਪਕ ਮਸਲਿਆਂ ਸਬੰਧੀ ਮੀਟਿੰਗ ਵੀ ਕੀਤੀ ਗਈ। …
Read More »ਮੁਕਾਬਲੇ ਦੇ ਇਮਤਿਹਾਨਾਂ ਦੀ ਮੁਫ਼ਤ ਕੋਚਿੰਗ ਲਈ 200 ਬੱਚੀਆਂ ਦਾ ਪਹਿਲਾ ਬੈਚ ਸ਼ੁਰੂ
ਨਵਾਂਸ਼ਹਿਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਦੀਆਂ ਹੋਣਹਾਰ ਬੇਟੀਆਂ ਨੂੰ ਜ਼ਿੰਦਗੀ ਵਿਚ ਉੱਚ ਮੁਕਾਮ ’ਤੇ ਪਹੁੰਚਾਉਣ ਦਾ ਬੀੜਾ ਚੁੱਕਦਿਆਂ ਉਨ੍ਹਾਂ ਲਈ ਅਹਿਮ ਪ੍ਰੋਗਰਾਮ ਉਲੀਕੇ ਹਨ, ਤਾਂ ਜੋ ਉਹ ਕਿਸੇ ਵੀ ਤਰ੍ਹਾਂ ਦੀ ਘਾਟ ਕਾਰਨ ਆਪਣੇ ਮਿੱਥੇ ਟੀਚੇ ਹਾਸਲ ਕਰਨ ਤੋਂ ਵਾਂਝੀਆਂ ਨਾ ਰਹਿ ਸਕਣ। ਇਸੇ ਤਹਿਤ ਉਨ੍ਹਾਂ ਵੱਲੋਂ ਜ਼ਿਲ੍ਹੇ ਦੀਆਂ ਹੋਣਹਾਰ ਬੱਚੀਆਂ ਨੂੰ …
Read More »ਯੂਨੀਵਰਸਿਟੀ ਤੋਂ ਸੇਵਾ ਮੁਕਤ ਅਫਸਰਾਂ ਦੀ ਵਿਦਾਇਗੀ ਪਾਰਟੀ ਦਾ ਆਯੋਜਨ
ਅੰਮ੍ਰਿਤਸਰ, 10 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸੇਵਾ ਮੁਕਤ ਸਹਾਇਕ ਰਜਿਸਟਰਾਰ ਸ੍ਰੀਮਤੀ ਕੁਲਦੀਪ ਕੌਰ, ਸ੍ਰੀਮਤੀ ਅਵਤਾਰ ਕੌਰ ਤੇ ਹਰਜਿੰਦਰ ਸਿੰਘ ਸਹਾਇਕ ਰਜਿਸਟਰਾਰ, ਨਿਗਰਾਨ ਗੁਰਸ਼ਿੰਦਰ ਸਿੰਘ, ਸੁਖਬੀਰ ਸਿੰਘ, ਤੇ ਸ੍ਰੀਮਤੀ ਮਨਜੀਤ ਕੌਰ ਦੀ ਵਿਦਾਇਗੀ ਪਾਰਟੀ ਸਬੰਧੀ ਸਨਮਾਨ ਸਮਾਗਮ ਯੂਨੀਵਰਸਿਟੀ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਗੈਸਟ ਹਾਊਸ ਵਿਖੇ ਕੀਤਾ ਗਿਆ। ਪ੍ਰੋ. …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋਨ ਪੱਧਰੀ ਪੇਟਿੰਗ ਮੁਕਾਬਲੇ
ਸਰਕਾਰੀ ਮਿਡਲ ਸਕੂਲ ਦੀ ਵਿਦਿਆਰਥਣ ਰੁਪਾਲੀ ਰਹੀ ਪਹਿਲੇ ਸਥਾਨ ‘ਤੇ ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ਼੍ਹੇ ਦੇ ਸਰਕਾਰੀ ਸਕੁਲਾਂ ਦੇ ਵਿਦਿਆਰਥੀਆਂ ਦੇ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਸਤਿੰਦਰਬੀਰ …
Read More »DAV Public Schools celebrates Swami Dayanand Jayanti and Rishi Bodh Utsav
Amritsar, March 10 (Punjab Post Bureau) – On the auspicious occasion of Rishi bodh Utsav a havan was organised at DAV Public School Lawrence Road. The Yajman for the sacred ceremony was the Manager of the school Dr. Pushpinder Walia. Swami Dayanand got enlightenment on this day. Dr. Pushpinder Walia along with Principal Mrs. Anita Mehra paid rich tribute to …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਅਰਦਾਸ ਦਿਵਸ’ ਮਨਾਇਆ ਗਿਆ
ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਸਮੂਹ ਸਟਾਫ਼ ਅਤੇ ਸਕੂਲ ਵਿਦਿਆਰਥਣਾਂ ਵਲੋਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਕੀਰਤਨ ਕੀਤਾ ਗਿਆ। ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਪੁੱਜੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ ਦੱਸਿਆ ਕਿ ਵਿਦਿਆਰਥੀਆਂ ਦੀ ਪ੍ਰੀਖਿਆਵਾਂ ’ਚ …
Read More »ਖ਼ਾਲਸਾ ਵਿੱਦਿਅਕ ਅਦਾਰਿਆਂ ’ਚ ਮਨਾਇਆ ‘ਵੂਮੈਨ ਡੇਅ’
ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ, ਖ਼ਾਲਸਾ ਕਾਲਜ ਆਫ਼ ਨਰਸਿੰਗ, ਖ਼ਾਲਸਾ ਕਾਲਜ ਚਵਿੰਡਾ ਦੇਵੀ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਵੂਮੈਨ ਦਿਵਸ ਮਨਾਇਆ ਗਿਆ। …
Read More »ਕੋਰਸ ਮੁਕੰਮਲ ਕਰਨ ਵਾਲੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ-2 ਅਧੀਨ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰ ਰਾਹੋਂ ਵਿਖੇ ਡਾਕੂਮੈਂਟ ਅਸਿਸਟੈਂਟ ਅਤੇ ਜਨਰਲ ਡਿਊਟੀ ਅਸਿਸਟੈਂਟ ਦਾ ਕੋਰਸ ਸਫ਼ਲਤਾ ਪੂਰਵਕ ਮੁਕੰਮਲ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ।ਸਮਾਗਮ ਵਿਚ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ …
Read More »
Punjab Post Daily Online Newspaper & Print Media