ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਏ ਐਲ.ਐਲ.ਬੀ ਡਿਗਰੀ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਅਮਨਦੀਪ ਕੌਰ ਮੱਲ੍ਹੀ ਨੇ 76.90 ਨੰਬਰਾਂ ਨਾਲ ਯੂਨੀਵਰਸਿਟੀ …
Read More »ਸਿੱਖਿਆ ਸੰਸਾਰ
ਸਾਹਿਰ ਲੁਧਿਆਣਵੀਂ ਦੀ ਜਨਮ ਸ਼ਤਾਬਦੀ ਅਤੇ ਵਿਸ਼ਵ ਔਰਤ ਦਿਵਸ ਮਨਾਇਆ ਗਿਆ
ਸਮਰਾਲਾ, 9 ਮਾਰਚ (ਇੰਦਰਜੀਤ ਕੰਗ) – ਰਿਟਾ: ਲੈਕਚਰਾਰ ਬਿਹਾਰੀ ਲਾਲ ਸੱਦੀ ਦੀ ਅਗਵਾਈ ‘ਚ ਸਮਰਾਲਾ ਵਿਖੇ ਮਸ਼ਹੂਰ ਉਰਦੂ ਸ਼ਾਇਰ ਮਰਹੂਮ ਸਾਹਿਰ ਲੁਧਿਆਣਵੀਂ ਦੀ 100ਵੀਂ ਜਨਮ ਵਰ੍ਹੇਗੰਢ ਮਿਠਾਈ ਅਤੇ ਸਾਹਿਰ ਲੁਧਿਆਣਵੀਂ ਦੀਆਂ ਕਿਤਾਬਾਂ ਵੰਡ ਕੇ ਮਨਾਈ ਗਈ। ਅਗਾਂਹਵਧੂ ਲੜਕੀਆਂ ਵੱਲੋਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਵੱਲੋਂ ਔਰਤ ਦਿਵਸ ਵੀ ਮਨਾਇਆ ਗਿਆ। ਇਸ ਮੌਕੇ …
Read More »ਜੂਨੀਅਰ ਪੰਜਾਬ ਸਟੇਟ ਫੈਨਸਿੰਗ ਚੈਂਪੀਅਨਸ਼ਿਪ ‘ਚ ਛਾਏ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਦੇ ਵਿਦਿਆਰਥੀ
ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ) – 5-7 ਮਾਰਚ ਨੂੰ ਗੋਰਮਿੰਟ ਮਹਿੰਦਰਾ ਕਾਲਜ ਪਟਿਆਲਾ ਵਿਖੇ ਆਯੋਜਿਤ ਕੀਤੀ ਗਈ ਜੂਨੀਅਰ ਪੰਜਾਬ ਸਟੇਟ ਫੈਨਸਿੰਗ ਚੈਂਪੀਅਨਸ਼ਿਪ 2020-21 ਵਿੱਚ ਇੱਕ ਵਾਰ ਚੀਫ਼ ਖ਼ਾਲਸਾ ਦੀਵਾਨ ਦੁਆਰਾ ਸੰਚਾਲਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਨੇ ਆਪਣੀ ਯੋਗਤਾ ਸਿੱਧ ਕੀਤੀ।ਸਕੂਲ ਦੇ ਪੰਜ ਵਿਦਿਆਰਥੀਆਂ ਹਰਸੁਮੀਤ ਸਿੰਘ ਅੱਠਵੀਂ-ਕੇ, ਗੁਰਸ਼ਾਨ ਸਿੰਘ ਅੱਠਵੀਂ-ਕੇ, ਹਰਪਵਿਤ ਸਿੰਘ ਅੱਠਵੀਂ-ਸੀ, ਅਭਿਨੰਦਨ ਸਿੰਘ +1-ਏ …
Read More »An emergent meeting of executive committee PCCTU held
Amritsar, March 8 (Punjab Post Bureau) – An emergent meeting of executive committee, PCCTU was held in DAV College Amritsar to chalk out further strategies against callous attitude of Punjab Government regarding just and genuine demands of teaching fraternity working in various colleges in Punjab. The local Unit extended heartiest welcome to the delegates participating the meeting. In the inaugural …
Read More »ਤੋਗਾਵਾਲ ਦੇ ਸਰਕਾਰੀ ਸਕੂਲ ‘ਚ 18 ਲੱਖ 75 ਹਜ਼ਾਰ ਲਾਗਤ ਦੇ ਕਮਰਿਆਂ ਦਾ ਕੰਮ ਆਰੰਭ
ਸੰਗਰੂਰ, 8 ਮਾਰਚ (ਜਗਸੀਰ ਸਿੰਘ) – ਇਥੋਂ ਨੇੜਲੇ ਪਿੰਡ ਤੋਗਾਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ‘ਚ 18 ਲੱਖ 75 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਕਮਰਿਆਂ ਦੀ ਸ਼ੁਰੂਆਤ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ਜ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਕੀਤੀ ਗਈ। ਮਾਰਕੀਟ ਕਮੇਟੀ ਚੀਮਾ ਦੇ ਚੇਅਰਮੈਨ ਤੇ ਨੌਜਵਾਨ ਕਾਂਗਰਸੀ ਆਗੂ ਨਵਦੀਪ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰੰ ਸਮਰਪਿਤ ਜੋਨ ਪੱਧਰੀ ਪੇਟਿੰਗ ਮੁਕਾਬਲਿਆਂ ‘ਚ ਅੰਕਿਤਾ ਜੇਤੂ
ਪੇਟਿੰਗ ਪ੍ਰਤੀਯੋਗਤਾ ਰਾਹੀਂ ਵਿਦਿਆਰਥੀ ਕਰ ਰਹੇ ਸ਼ਰਧਾ ਦਾ ਪ੍ਰਗਟਾਵਾ- ਮੈਡਮ ਆਦਰਸ਼ ਸ਼ਰਮਾ ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ੳਲੀਕੇ ਵੱਖ-ਵੱਖ ਪ੍ਰੋਗਰਾਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ 10 ਰੋਜ਼ਾ ਪੇਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਸ ਤਹਿਤ ਅੱਜ ਅੰਮ੍ਰਿਤਸਰ ਜੋੋਨ ਨੰਬਰ 3 ਦੇ ਪੇਟਿੰਗ ਮੁਕਾਬਲੇ …
Read More »ਜੀ.ਐਨ.ਡੀ.ਯੂ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਹਰ ਖੇਤਰ ਵਿੱਚ ਪੁਰਸ਼ਾਂ ਤੋਂ ਅੱਗੇ ਹਨ ਮਹਿਲਾਵਾਂ – ਹਰਵਿੰਦਰ ਕੌਰ ਅੰਮ੍ਰਿਤਸਰ, 7 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਹਿਲਾ ਕਰਮਚਾਰਣਾਂ ਵੱਲੋਂ ਅੱਜ ਯੂਨੀਵਰਸਿਟੀ ਦੇ ਮਹਾਰਾਜਾ ਰਣਜੀਤ ਸਿੰਘ ਭਵਨ ਦੇ ਆਡੀਟੋਰੀਅਮ ਵਿਖੇ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਇਕਬਾਲ ਕੌਰ ਪੁੱਜੇ ਸਨ, ਜੋ ਯੂਨੀਵਰਸਿਟੀ ਵਿਚ ਸੇਵਾ ਨਿਭਾਅ ਚੁੱਕੇ …
Read More »ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ‘ਚ ਰਾਸ਼ਟਰੀ ਸੁਰੱਖਿਆ ਦਿਵਸ ਮਨਾਇਆ ਗਿਆ
ਸੰਗਰੂਰ, 7 ਮਾਰਚ (ਜਗਸੀਰ ਲੌਂਗੋਵਾਲ) – ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਖੇ ਰਾਸ਼ਟਰੀ ਸੁਰੱਖਿਆ ਦਿਵਸ ਮਨਾਇਆ ਗਿਆ।ਜਿਸ ਤਹਿਤ ਬੱਚਿਆਂ ਨੂੰ ਸੁਰੱਖਿਆ ਕਰਮਚਾਰੀਆਂ ਦੀਆਂ ਨਿਰਸਵਾਰਥ ਸੇਵਾਵਾਂ ਤੋਂ ਜਾਣੂ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਨੇ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਸਾਡੇ ਸੁਰੱਖਿਆ ਕਰਮਚਾਰੀ ਜਿਵੇਂ ਪੁਲਿਸ, ਡਾਕਟਰ, ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀ ਦਿਨ ਰਾਤ ਸਾਡੇ ਲਈ ਕੰਮ …
Read More »ਮਿਸ਼ਨ ਐਡਮਿਸ਼ਨ 2021-22 ਲਈ ਸਕੂਲ ਥੀਮ ਸਾਂਗ, ਵੀਡੀਓ ਤੇ ਸ਼ਾਰਟ ਫਿਲਮ ਕਰਨਗੇ ਪ੍ਰਸਾਰਿਤ
ਦਾਖਲੇ ‘ਚ ਸਮੱਸਿਆ ਦੇ ਹੱਲ ਲਈ ਜਾਰੀ ਹੋਵੇਗਾ ਹੈਲਪਲਾਈਨ ਨੰਬਰ ਪਠਾਨਕੋਟ, 7 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਵਿੱਚ 2021-22 ਸੈਸ਼ਨ ਦੀ ਐਡਮਿਸ਼ਨ ਸਬੰਧੀ ਸਿੱਖਿਆ ਵਿਭਾਗ ਪੰਜਾਬ ਨੇ ਦਿਸ਼ਾ ਨਿਰਦੇਸ਼ ਜਿਥੇ ਜਾਰੀ ਕਰ ਦਿੱਤੀ ਗਈਆਂ ਹਨ, ਉਥੇ ਹੀ ਸੂਬਾ ਪੱਧਰ ਤੋਂ ਸਕੂਲ ਪੱਧਰ ‘ਤੇ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ। …
Read More »ਕੋਟ ਬਾਬਾ ਦੀਪ ਸਿੰਘ ਸਕੂਲ (ਲੜਕੇ) ਦੇ ਨਵਪ੍ਰੀਤ ਸਿੰਘ ਨੇ ਹਾਸਲ ਕੀਤਾ ਗੋਲਡ ਮੈਡਲ
ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਨਵਪ੍ਰੀਤ ਸਿੰਘ ਨੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਵਿੱਚ ਮੱਲਾਂ ਮਾਰੀਆਂ ਹਨ।ਸਕੂਲ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਨਵਪ੍ਰੀਤ ਸਿੰਘ ਨੇ ਫ਼ਰਵਰੀ 2021 ‘ਚ ਸ੍ਰੀਨਗਰ ਵਿਖੇ ਹੋਈਆਂ ਖੇਲੋ ਇੰਡੀਆ ਗੇਮਜ਼ ਵਿੱਚ ਆਈਸ ਸਟੋਕ ਗੇਮ ਵਿੱਚ ਭਾਗ ਲਿਆ …
Read More »
Punjab Post Daily Online Newspaper & Print Media