Friday, July 4, 2025
Breaking News

ਸਿੱਖਿਆ ਸੰਸਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਜਿਲ੍ਹਾ ਪੱਧਰੀ ਕਵਿਤਾ ਮੁਕਾਬਲਿਆਂ ‘ਚ ਵਿਦਿਆਰਥਣ ਡੋਲੀ ਦਾ ਚੋਥਾ ਸਥਾਨ

ਪਠਾਨਕੋਟ, 28 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜ੍ਹੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਆਨਲਾਈਨ ਕਵਿਤਾ ਉਚਾਰਣ ਦਾ ਜਿਲ੍ਹਾ ਪੱਧਰੀ ਮੁਕਬਲਿਆਂ ਦੇ ਨਤੀਜੇ ਐਲਾਨੇ ਗਏ।     …

Read More »

ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਇੰਡਸਟਰੀ ਸਟੂਡੈਂਟਸ ਆਨਲਾਈਨ ਇੰਟਰੈਕਟਿਵ ਸੈਸ਼ਨ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇੰਡਸਟਰੀ ਸਟੂਡੈਂਟਸ ਆਨ ਲਾਈਨ ਇੰਟਰੈਕਟਿਵ ਸੈਸ਼ਨ ਆਯੋਜਿਤ ਕੀਤਾ ਗਿਆ।ਯੂਨੀਵਰਸਿਟੀ ਬਿਜ਼ਨਸ ਸਕੂਲ ਇੰਟਰਐਕਟਿਵ ਸੈਸ਼ਨ ਦਾ ਮੁੱਖ ਉਦੇਸ਼ ਪ੍ਰਬੰਧਨ ਵਿਸ਼ੇ ਨਾਲ ਜੁੜੇ ਵਿਦਿਆਰਥੀਆਂ ਨੂੰ ਉਦਯੋਗ ਮਾਹਰਾਂ ਨਾਲ ਸਿੱਧੀ ਗੱਲਬਾਤ ਕਰਨ ਦਾ ਮੌਕਾ ਪ੍ਰਦਾਨ ਕਰਨਾ ਸੀ।                ਸਕੂਲ ਦੇ ਮੁਖੀ ਡਾ. ਗੁਰਪ੍ਰੀਤ ਰੰਧਾਵਾ ਨੇ ਵਿਸ਼ੇ ਦੇ ਸਿਧਾਂਤਕ …

Read More »

GNDU baggs a position in TOP-10 Public State Multidisciplinary universities

Amritsar, August 26 (Punjab Post Bureau) – – In “The Week–Hansa Research Survey-2020” released recently, Guru Nanak Dev University happens to be the only university of Punjab to have bagged a position in the Top-10 Public State Multidisciplinary universities with the ranking position of 7.                  As far as North India is concerned the …

Read More »

 Business School organised ‘Industry Students Online Interactive Session’

Amritsar, August 26 (Punjab Post Bureau) – University Business School of Guru Nanak Dev University organised a Industry Students Online Interactive Session. The main aim of this interactive session was to provide opportunity for management students to have direct interaction with industry experts.                  Dr. Gurpreet Randhawa, Head University Business School highlighted the …

Read More »

GNDU Student’s Panel Discussion on August 27

Amritsar, August 26 (Punjab Post Bureau) – The Science Club of Guru Nanak Dev University is going to organize a panel discussion with the students of the Punjab to discuss issues and ideas related to upcoming Science, Technology and Innovation policy of 2020 (STIP-2020), on behest of office of Principal Scientific Advisor-GoI & Department of Science & Technology-GoI. This panel discussion …

Read More »

ਡੀ.ਏ.ਵੀ ਕਾਲਜ ਦੀ ਪੁਰਾਣੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਪਾਸ ਕੀਤਾ ਯੂ.ਜੀ.ਸੀ ਦਾ ਇਮਤਿਹਾਨ

ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਕਾਲਜ ਵਿੱਚ 2018 ਵਿੱਚ ਐਮ.ਏ ਪੰਜਾਬੀ ਕਰ ਚੁੱਕੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਯੂ.ਜੀ.ਸੀ ਦਾ ਇਮਤਿਹਾਨ ਪਾਸ ਕੀਤਾ ਹੈ।ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਵਿਦਿਆਰਥੀ ਦੀ ਮਿਹਨਤ ਦੀ ਸਹਾਰਨਾ ਕਰਦਿਆਂ ਉਸ ਨੂੰ ਮੁਬਾਰਕਬਾਦ ਦਿੱਤੀ ਹੈ।ਉਨਾਂ ਦੱਸਿਆ ਕਿ ਗੁਰਪ੍ਰੀਤ ਨੇ ਦਿਨ ਰਾਤ ਕੀਤੀ ਅਣਥੱਕ ਮਿਹਨਤ ਨਾਲ ਇਹ ਸਫਲਤਾ ਹਾਸਲ ਕੀਤੀ ਹੈ।ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਕਿਹਾ ਕਿ …

Read More »

ਖ਼ਾਲਸਾ ਕਾਲਜ ਗਰਲਜ਼ ਸੀ. ਸੈਕੰ. ਸਕੂਲ ਵਿਖੇ ‘ਵਾਤਾਵਰਣ ਦਿਵਸ ਮਨਾਇਆ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਸਫ਼ਲਤਾਪੂਰਵਕ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀ. ਸੈਕੰ. ਸਕੂਲ ਵਿਖੇ ‘ਵਾਤਾਵਰਣ ਦਿਵਸ’ ਮਨਾਇਆ ਗਿਆ।ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਨੂੰ ਧਿਆਨ ’ਚ ਰੱਖਦਿਆਂ ਹੋਇਆ ਮਨਾਏ ਇਸ ਪ੍ਰੋਗਰਾਮ ਮੌਕੇ ਸ਼ੁੱਧ ਵਾਤਾਵਰਣ ਬਾਰੇ ਜਾਗਰੂਕ ਕਰਦਿਆਂ ਰੁੱਖਾਂ ਦੀ ਮਹੱਤਤਾ ਅਤੇ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।           …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀ ਵਿਦਿਆਰਥਣ ਨੇਹਾ ਦਾ ਯੂਨੀਵਰਸਿਟੀ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਏ ਗਏ ਬੀ.ਐਡ.ਐਮ ਐਡ ਦੇ ਇਮਤਿਹਾਨਾਂ ’ਚ ਵਧੀਆ ਅੰਕਾਂ ਨਾਲ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।                     ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਦੱਸਿਆ ਕਿ ਬੀ.ਐਡਐਮ.ਐਡ (3 ਸਾਲਾ …

Read More »

ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਕਾਲਜ ਸਟਾਫ਼ ਨੂੰ ਕਰਵਾਇਆ ਅਭਿਆਸ – ਪ੍ਰਿੰ: ਮਨਪ੍ਰੀਤ ਕੌਰ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਨੇ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਪ੍ਰਦਾਨ ਕਰਨ ਲਈ ਸਟਾਫ਼ ਨੂੰ ਅਭਿਆਸ ਕਰਵਾਇਆ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਅਤਿ ਆਧੁਨਿਕ ਤਕਨੀਕ ਦੇ ਸਾਧਨਾਂ ਦਾ ਲਾਹਾ ਲੈਂਦਿਆਂ ਪੋਸਟ ਗਰੈਜ਼ੂਏਟ ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਦੁਆਰਾ ਸਟਾਫ਼ ਨੂੰ ਸਿੱਖਿਅਤ ਕਰਨ ਲਈ ਇਹ ਪ੍ਰੋਗਰਾਮ ਉਲੀਕਿਆ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ …

Read More »

ਕੋਰੋਨਾ ਦੇ ਔਖੇ ਸਮੇਂ ਸਿੱਖਿਆ ਦੇਣ ਲਈ ਮਹਿਲਾ ਅਧਿਆਪਕਾਂ ਨੇ ਘਰ ਘਰ ਖੋਲੇ ਸਟੁਡੀਓ

ਸਾਊਂਡ ਪਰੂਫ ਕਮਰਾ ਨਾ ਹੋਣ ਕਰਕੇ ਰਾਤ ਦੇ ਸਮੇਂ ਤਿਆਰ ਕਰਨੀਆਂ ਪੈਂਦੀਆਂ ਸੀ ਵੀਡਿਓ ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਕੋਰੋਨਾ ਦੇ ਔਖੇ ਸਮੇਂ ਦੌਰਾਨ ਪੰਜਾਬ ਭਰ ਦੇ ਅਧਿਆਪਕਾਂ ਨੇ ਘਰ ਬੈਠੇ ਬੱਚਿਆਂ ਨੂੰ ਸਿੱਖਿਆ ਦੇਣ ਦੇ ਸੰਕਲਪ ਨੂੰ ਪੂਰਾ ਕਰਨ ਲਈ ਹਾਈਟੈਕ ਤਕਨੀਕਾਂ ਦੇ ਹਾਣੀ ਬਣ ਕੇ ਆਨਲਾਈਨ ਸਿੱਖਿਆ ਦੇਣ ‘ਚ ਵੱਡੀ ਭੂਮਿਕਾ ਨਿਭਾਈ ਹੈ।ਜਿਸ ਵਿੱਚ ਮਹਿਲਾ ਅਧਿਆਪਕਾਂ …

Read More »