ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੁਲ ਜੀ.ਟੀ ਰੋਡ ਵਿਖੇ ਅੱਜ ਕਮਿਸ਼ਨਰੇਟ ਪੁਲਿਸ ਵਲੋਂ ਮਨਾਏ ਜਾ ਰਹੇ 32ਵੇਂ ਕੌਮੀ ਸੜਕ ਸੁਰੱਖਿਆ ਮਹੀਨੇ ਦੇ ਸਮਾਪਨ ਸਮਾਰੋੋਹ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮਨੋਰਥ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੇ ਹੋਏ ਟ੍ਰੈਫਿਕ ਨਿਯਮਾਂ ਬਾਰੇ ਜਾਗਰੁਕ ਕਰਨਾ ਸੀ।ਪ੍ਰੋਗਰਾਮ ਵਿੱਚ ਕਮਿਸ਼ਨਰ ਪੁਲਿਸ ਡਾ: ਸੁਖਚੈਨ …
Read More »ਸਿੱਖਿਆ ਸੰਸਾਰ
ਵਿਦੇਸ਼ ‘ਚ ਪੜ੍ਹਾਈ ਜਾਂ ਕੰਮ ਕਰਨ ਦੇ ਚਾਹਵਾਨਾਂ ਲਈ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈਲ’ ਸਥਾਪਿਤ
ਨਵਾਂਸ਼ਹਿਰ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈਲ’ ਸਥਾਪਿਤ ਕੀਤਾ ਗਿਆ ਹੈ।ਜਿਸ ਵਿਚ ਪ੍ਰਾਰਥੀਆਂ ਨੂੰ ਵਿਦੇਸ਼ ਵਿਚ ਪੜ੍ਹਾਈ ਅਤੇ ਕੰਮ ਕਰਨ ਸਬੰਧੀ ਜਾਣਕਾਰੀ ਅਤੇ ਕਾਊਂਸਲਿੰਗ ਮੁਹੱਈਆ ਕਰਵਾਈ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਕਾਊਂਸਲਿੰਗ ਦਾ …
Read More »ਜੀ.ਐਨ.ਡੀ.ਯੂ ਵਿਖੇ ਰਿਸਰਚ ਸਕਾਲਰ ਯੂਨੀਅਨ ਤੇ ਸਿੱਖ ਯੂਥ ਪੰਜਾਬ ਵੱਲੋਂ ਰੋਸ ਮਾਰਚ
ਅੰਮ੍ਰਿਤਸਰ, 17 ਫਰਵਰੀ (ਸੰਧੂ) – ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਬੀਤੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਅੰਦੋਲਨਕਾਰੀ ਕਿਸਾਨਾਂ ਅਤੇ ਅੰਦੋਲਨ ਦੌਰਾਨ ਹਰਿਆਣਾ ਤੇ ਦਿੱਲੀ ਪੁਲੀਸ ਦੇ ਤਸ਼ੱਦਦ ਦਾ ਸ਼ਿਕਾਰ ਹੋ ਕੇ ਗੈਰ ਸੰਵਿਧਾਨਿਕ ਤਰੀਕੇ ਦੇ ਨਾਲ ਵੱਖ-ਵੱਖ ਜੇਲ੍ਹਾਂ ਵਿੱਚ ਡੱਕੇ ਪਏ ਕਿਸਾਨ ਤੇ ਕਿਸਾਨੀ ਹਿਤੈਸ਼ੀ ਮਹਿਲਾ-ਪੁਰਸ਼ਾ ਦੀ ਰਿਹਾਈ ਨੂੰ ਲੈ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਰਿਸਰਚ ਸਕਾਲਰ ਯੂਨੀਅਨ …
Read More »ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਕੁਮਾਰ ਵਲੋਂ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ
ਅੱਧੀ ਦਰਜਨ ਦੇ ਕਰੀਬ ਸਕੂਲਾਂ ‘ਚ ਜਾ ਕੇ ਕੀਤੀ ਅਧਿਆਪਕਾਂ ਦੀ ਹੋਸਲਾ ਅਫਜ਼ਾਈ ਪਠਾਨਕੋਟ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਸਕੱਤਰ ਪੰਜਾਬ ਕਿ੍ਰਸਨ ਕੁਮਾਰ ਵਲੋਂ ਜਿਲ੍ਹਾ ਪਠਾਨਕੋਟ ਦੇ ਅੱਧੀ ਦਰਜਨ ਦੇ ਕਰੀਬ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ।ਜਿਸ ਦੋਰਾਨ ਉਨ੍ਹਾਂ ਨੇ ਅਧਿਆਪਕਾਂ ਦੇ ਕੰਮਾਂ ਦੀ ਸਲਾਘਾ ਕਰਦੇ ਹੋਏ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਿੱਖਿਆ ਵਿਭਾਗ …
Read More »An Emergent Meeting of the PFUCTO held at GNDU
Amritsar, February 17 (Punjab Post Bureau) – An emergent meeting of office bearers of Guru Nanak Dev University Teachers’ Association (GNDUTA) and Punjab and Chandigarh College Teachers’ Union (PCCTU) was held today under the banner of Punjab Federation of University and College Teachers Organization (PFUCTO) at Guru Nanak Dev University Amritsar. The organization showed wrath against non-implementation of recommendations of …
Read More »ਯੂਨੀਵਰਸਿਟੀ `ਚ ਕੈਪਟਨ ਅਮਰਿੰਦਰ ਸਿੰਘ ਰੱਖਣਗੇ ਇੰਟਰਫੇਥ ਸਟੱਡੀ ਸੈਂਟਰ ਦਾ ਨੀਂਹ ਪੱਥਰ
ਪੀ.ਐਚ.ਡੀ ਦੇ ਨਿਯਮਾਂ `ਚ ਹੋਣਗੀਆਂ ਤਬਦੀਲੀਆਂ- ਪ੍ਰੋ. ਜਸਪਾਲ ਸਿੰਘ ਸੰਧੂ ਅੰਮ੍ਰਿਤਸਰ, 17 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਬਣਨ ਵਾਲੇ ਇੰਟਰ ਫੇਥ ਸਟੱਡੀ ਸੈਂਟਰ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨ ਜਾ ਰਹੇ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਅਕਾਦਮਿਕ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ …
Read More »ਸਰਕਾਰੀ ਸਕੂਲਾਂ ‘ਚ ਦਾਖਲੇ ਲਈ ਐਡਮਿਸ਼ਨ ਡਰਾਇਵ ਦਾ ਉਦਘਾਟਨ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਵੱਧ ਤੋਂ ਵੱਧ ਦਾਖਲੇ ਲਈ ਮਾਪਿਆਂ ਨੂੰ ਜਾਗਰੂਕ ਕਰਨ ਲਈ ਅੱਜ ਤੋਂ ਸੂਬਾ ਪੱਧਰੀ ਐਡਮਿਸ਼ਨ ਡਰਾਇਵ ਸ਼ੁਰੂ ਕੀਤੀ ਗਈ। ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸੈਕੰਡਰੀ ਵਰਗ ਵਿੱਚ ਇਸ ਡਰਾਇਵ ਦੀ …
Read More »ਖ਼ਾਲਸਾ ਕਾਲਜ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ ਹੋਇਆ ਸੰਪੰਨ
ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵੰਡੇ ਸਰਟੀਫ਼ੀਕੇਟ ਅੰਮ੍ਰਿਤਸਰ, 17 ਫ਼ਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ ਸੰਪੰਨ ਹੋ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਕੈਂਪਸ ਸਥਿਤ ਕਿਸਾਨ ਸਿਖਲਾਈ ਕੇਂਦਰ ਵਿਖੇ ਜਸਵਿੰਦਰ ਸਿੰਘ ਭਾਟੀਆ ਖੇਤੀਬਾੜੀ ਸੂਚਨਾ ਅਫ਼ਸਰ ਵੱਲੋਂ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ ਲਗਾਇਆ ਗਿਆ ਸੀ। …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਮਨਾਇਆ ਬਸੰਤ ਤਿਉਹਾਰ
ਅੰਮ੍ਰਿਤਸਰ, 17 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਬਸੰਤ ਦਾ ਤਿਉਹਾਰ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਮਨਾਏ ਗਏ ਇਸ ਪ੍ਰੋਗਰਾਮ ਮੌਕੇ ਵਿਦਿਆਰਥਣਾਂ ਦੇ ਵੱਖਵੱਖ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਵਿਦਿਆਰਥਣਾਂ ਨੂੰ ਬਸੰਤ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ ਅਤੇ …
Read More »ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ’ਚੋਂ ਪਹਿਲੇ 3 ਸਥਾਨ ਪ੍ਰਾਪਤ ਕੀਤੇ
ਅੰਮ੍ਰਿਤਸਰ, 17 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 10ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ’ਵਰਸਿਟੀ ’ਚੋਂ ਪਹਿਲੇਂ ਤਿੰਨ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ …
Read More »
Punjab Post Daily Online Newspaper & Print Media