Friday, September 25, 2026

ਸਿੱਖਿਆ ਸੰਸਾਰ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਕੈਂਸਰ ਡੇਅ’ ਮਨਾਇਆ ਗਿਆ

ਅੰਮ੍ਰਿਤਸਰ, 16 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਵਰਲਡਜ਼ ਕੈਂਸਰ ਡੇਅ’ ਦੇ ਸਬੰਧ ’ਚ ਸਮਾਰੋਹ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਕਰਵਾਏ ਗਏ।ਇਸ ਪ੍ਰੋਗਰਾਮ ’ਚ ਸਮੂਹ ਸਾਇੰਸ ਵਿਸ਼ੇ ਦੀਆਂ ਅਧਿਆਪਕਾਵਾਂ ਦੁਆਰਾ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਉਂਦਿਆਂ ਜਾਗਰੂਕ ਕੀਤਾ ਗਿਆ।   …

Read More »

ਆਨਲਾਈਨ ਮਨਾਇਆ ਗਿਆ ਬਸੰਤ ਪੰਚਮੀ ਦਾ ਤਿਉਹਾਰ

ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੈਡਰੀ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਵਿਦਿਆਰਥੀਆਂ ਵਲੋਂ ਆਨਲਾਈਨ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ।ਜਿਸ ਦੀ ਸ਼ੁਰੂਆਤ ਚੋਥੀ ਜਮਾਤ ਦੀ ਵਿਦਿਆਰਥਣ ਹਰਸਿਮਰਤਜੀਤ ਕੌਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ਼ ਬਸੰਤ ਰਾਗ ਵਿਚ ਉਚਾਰੇ ਗਏ ਸ਼ਬਦ ਨਾਲ ਕੀਤੀ ਗਈ।ਉਪਰੰਤ 5ਵੀਂ ਜਮਾਤ ਦੀ ਵਿਦਿਆਰਥਣ ਇਕਮਨਬੀਰ ਕੌਰ …

Read More »

ਬਾਲ ਸੁਰੱਖਿਆ ਯੂਨਿਟ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਪੱਤਰ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਸੁਰੱਖਿਆ ਯੂਨਿਟ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਬਾਲ ਸੁਰੱਖਿਆ ਅਫ਼ਸਰ ਸਮਾਇਲੀ ਥਿੰਦ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਕਰਮਚਾਰੀਆਂ ਤੇ ਕਮੇਟੀ ਮੈਂਬਰਾਂ ਵੱਲੋਂ ਅੱਜ ਨਵਾਂਸ਼ਹਿਰ ਵਿਖੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ …

Read More »

MoU Signed between Khalsa College and ICAI for Research and Education

Amritsar, February 13 (Punjab Post Bureau) – With an objective to encourage research and education, an MoU was today signed between historic Khalsa College Amritsar (KCA) and the Institute of Chartered Accountants of India (ICAI). The sharing of educational programs would extend academic cooperation in various courses under the faculty of Commerce and Management of the College.             The initiative …

Read More »

ਸੇਫ ਸਕੂਲ ਵਾਹਨ ਪਾਲਸੀ ਅਧੀਨ ਵਾਹਨ ਮਾਪਦੰਡ ਚੈਕਿੰਗ

ਪਠਾਨਕੋਟ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਪ੍ਰਾਪਤ ਹੋਏ ਅਦੇਸ਼ਾਂ ਅਨੁਸਾਰ ਪੰਜਾਬ ਰਾਜ ਵਿੱਚ ‘ਸੜਕ ਸੁਰਕਸ਼ਾ ਜੀਵਨ ਰੱਕਸ਼ਾ’ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਜਿਲ੍ਹਾ ਸਿੱਖਿਆ ਵਿਭਾਗ ਪਠਾਨਕੋਟ, ਟ੍ਰੈਫਿਕ ਪੁਲਿਸ ਪਠਾਨਕੋਟ ਵਲੋਂ ਸੰਯੁਕਤ ਰੁਪ ‘ਚ ਸੇਫ ਸਕੂਲ …

Read More »

ਖ਼ਾਲਸਾ ਕਾਲਜ ਪੁੱਜੇ ਸਪੈਸ਼ਲ ਸਕੱਤਰ ਖੇਤੀਬਾੜੀ (ਪੰਜਾਬ) ਨਈਅਰ

ਸ਼ਹਿਦ ਦੀਆਂ ਮੱਖੀ ਪਾਲਣ ਸਿਖਲਾਈ ਕੋਰਸ ਦੌਰਾਨ ਹੋਏ ਕਿਸਾਨਾਂ ਦੇ ਰੂਬਰੂ – ਪ੍ਰਿੰ: ਮਹਿਲ ਸਿੰਘ ਅੰਮ੍ਰਿਤਸਰ, 13 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ 15 ਫਰਵਰੀ ਤੱਕ ਚੱਲਣ ਵਾਲੇ ਸਿਖਲਾਈ ਕੋਰਸ ਦੌਰਾਨ ਅੱਜ ਇੱਥੇ ਸਪੈਸ਼ਲ ਸਕੱਤਰ ਖੇਤੀਬਾੜੀ ਪੰਜਾਬ ਹਰੀਸ਼ ਨਈਅਰ ਨੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਜੀਤ ਸਿੰਘ ਸੈਣੀ ਅਤੇ ਖੇਤੀਬਾੜੀ ਅਫ਼ਸਰ ਡਾ. …

Read More »

GNDU postponed its all theory under graduate and post graduate exams

Now, examination from March 31 Amritsar, February 13 (Punjab Post Bureau) – Guru Nanak Dev University has postponed its all theory under graduate and post graduate examinations of annual and semester system (except examications under Credit Based Evaluation System) from February 26, 2021 to March 31, 2021.             Prof. Manoj Kumar Prof. Incharge (Examinations) said that more information could be …

Read More »

400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ

ਪਠਾਨਕੋਟ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਕਰਯੋਗ ਹੈ ਕਿ ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਰਿੰਦਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ. ਰੋਡ ਵਿਖੇ ਮਨਾਇਆ 32ਵਾਂ ਸੜਕ ਸੁਰੱਖਿਆ ਮਹੀਨਾ

ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੁਲ ਜੀ.ਟੀ ਰੋਡ ਵਿਖੇ ਅੱਜ ਕਮਿਸ਼ਨਰ ਪੁਲਿਸ ਡਾ: ਸੁਖਚੈਨ ਸਿੰਘ ਗਿੱਲ ਅਤੇ ਏ.ਡੀ.ਸੀ.ਪੀ ਟਰੈਫਿਕ ਪਰਮਿੰਦਰ ਸਿੰਘ ਭੰਡਾਲ ਦੇ ਨਿਰਦੇਸ਼ਾਂ ਅਨੁਸਾਰ 32ਵਾਂ ਟਰੈਫਿਕ ਸੁਰੱਖਿਆ ਮਹੀਨਾ ਮਨਾਇਆ ਗਿਆ।ਇਸ ਦੌਰਾਨ ਟਰੈਫਿਕ ਇੰਚਾਰਜ਼ ਏ.ਐਸ.ਆਈ ਕੰਵਲਜੀਤ ਸਿੰਘ, ਹੈਡ ਕਾਂਸਟੇਬਲ ਸਲਵੰਤ ਸਿੰਘ, ਟਰੈਫਿਕ ਮਾਰਸ਼ਲ ਸੁਰਿੰਦਰਪਾਲ ਸਿੰਘ ਅਤੇ ਸਕੂਲ ਪਿ੍ਰੰਸੀਪਲ ਡਾ: …

Read More »

6 ਮਹੀਨੇ ਦੇ ਕੋਰਸਾਂ ਦੀਆਂ ਸੀਮਿਤ ਸੀਟਾਂ ਖਾਲੀ

ਅੰਮ੍ਰਿਤਸਰ, 12 ਫ਼ਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਜਿਨ੍ਹਾਂ ਵਿਚ ਕਟਿੰਗ ਐਂਡ ਟੇਲਰਿੰਗ (ਦਸਵੀਂ ਪਾਸ ਲੜਕੀਆਂ ਵਾਸਤੇ); ਬਿਓੂਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ); …

Read More »