Amritsar, February 12 (Punjab Post Bureau) – Two-week online Refresher course in Indian Heritage and Human Values concluded on 9th Feb 2021. The course which was inaugurated by Vice Chancellor Prof Jaspal Singh Sandhu on 27th Jan 2021 included 39 participants from various parts of India. The valedictory session was presided over by Prof Shweta Shenoy, Head MYAS GNDU Department of Sports …
Read More »ਸਿੱਖਿਆ ਸੰਸਾਰ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸਣ ਪ੍ਰਤੀਯੋਗਿਤਾ ਆਰੰਭ
12 ਫਰਵਰੀ ਰਾਤ 12 ਵਜੇ ਤੱਕ ਆਪਣੀ ਦਾਅਵੇਦਾਰੀ ਪੇਸ਼ ਕਰ ਸਕਣਗੇ ਵਿਦਿਆਰਥੀ- ਜਿਲ੍ਹਾ ਅਧਿਕਾਰੀ ਪਠਾਨਕੋਟ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਭਾਸ਼ਣ ਮੁਕਾਬਲੇ ਅੱੱਜ ਤੋਂ ਜਿਲ੍ਹਾ ਪਠਾਨਕੋਟ ਵਿੱਚ ਆਰੰਭ ਹੋ ਗਏ ਹਨ। …
Read More »ਖਾਲਸਾ ਕਾਲਜ਼ ਐਜਕੇਸ਼ਨ ਵਿਖੇ ‘ਰੋਡ ਸੇਫ਼ਟੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 10 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ਼ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੇ ‘ਫ਼ੇਥ ਹਾਊਸ’ ਵੱਲੋਂ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਫ਼ੈਲਾਉਣ ਲਈ ‘ਰੋਡ ਸੇਫ਼ਟੀ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ਮੌਕੇ ਸੁਰਿੰਦਰਪਾਲ ਸਿੰਘ ਟ੍ਰੈਫ਼ਿਕ ਮਾਰਸ਼ਲ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੜਕ ਸੁਰੱਖਿਆ ਅਤੇ ਟ੍ਰੈਫ਼ਿਕ ਨਿਯਮਾਂ ’ਤੇ ਵਿਸ਼ੇਸ਼ ਭਾਸ਼ਣ ਦਿੱਤਾ। ਪ੍ਰੋਗਰਾਮ …
Read More »ਚੀਫ਼ ਖ਼ਾਲਸਾ ਦੀਵਾਨ ਸ਼ੁਰੂ ਕਰੇਗਾ ਗੁਰਮਤਿ ਕਲਾਸਾਂ – ਤੰਤੀ ਸਾਜ਼ਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਮਹੱਤਤਾ
ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਚੇਅਰਮੈਨ ਸਕੂਲਜ਼ ਭਾਗ ਸਿੰਘ ਅਣਖੀ, ਮੈਂਬਰ ਪ੍ਰੋ. ਹਰੀ ਸਿੰਘ ਅਤੇ ਹੋਰ ਮੈਂਬਰ ਸਾਹਿਬਾਨ ਦੀ ਹੋਈ ਇਕੱਤਰਤਾ ਹੋਈ।ਜਿਸ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਕਲਾਸਾਂ ਆਪਣੇ ਧਰਮ ਪ੍ਰਚਾਰ ਕਮੇਟੀ ਦੇ ਯੂ-ਟਿਊਬ ਚੈਨਲ …
Read More »ਵੱਖ-ਵੱਖ ਮੁਕਾਬਲਿਆਂ ਦੀਆਂ ਜੇਤੂ ਧੀਆਂ ਦਾ ਸਵਾਗਤ
ਅੰਮ੍ਰਿਤਸਰ, 8 ਫਰਵਰੀ (ਸੰਧੂ) – ਬੀ.ਐਨ.ਐਸ ਇੰਟਰਨੈਸ਼ਨਲ (ਆਈ.ਸੀ.ਐਸ.ਈ ਪੈਟਰਨ) ਸਕੂਲ ਭਿੱਟੇਵਡ ਅਤੇ ਸਿੱਖ ਨੈਸ਼ਨਲ ਪਬਲਿਕ ਸਕੂਲ ਮਾਨਾਵਾਲਾ ਦੀਆਂ ਵੱਖ-ਵੱਖ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਦਾ ਸਕੂਲ ਪਰਤਣ ‘ਤੇ ਐਮ.ਡੀ ਗੁਰਚਰਨ ਸਿੰਘ ਸੰਧੂ, ਪ੍ਰਿੰਸੀਪਲ ਮੀਨੂੰ ਸ਼ਰਮਾ ਤੇ ਇੰਚਾਰਜ਼ ਮਨਜਿੰਦਰ ਕੌਰ ਆਦਿ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਖੇਡ ਤੇ ਸੱਭਿਆਚਾਰਕ ਵਿੰਗ ਇੰਚਾਰਜ਼ ਮੈਡਮ ਸੰਦੀਪ ਕੌਰ ਨੇ ਹਰੇਕ ਵਿਦਿਆਰਥਣ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ। …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 7 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਦੀ ਯੋਗ ਅਗਵਾਈ ਸਦਕਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ …
Read More »ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ’ਚੋਂ ਹਾਸਲ ਕੀਤੇ ਪਹਿਲੇ 12 ਸਥਾਨ
ਅੰਮਿਤਸਰ, 7 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾਂ ਕੋਰਸ) ਸਮੈਸਟਰ ਛੇਵੇਂ ਦੀ ਲਈ ਗਈ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜ਼ਿਆਂ ’ਚੋਂ ਪਹਿਲੀਆਂ 12 ਪੁਜੀਸ਼ਨਾਂ ਹਾਸਲ ਕੀਤੀਆਂ। ਕਾਲਜ ਦੀ ਵਿਦਿਆਰਥਣ ਮਨਬੀਰ ਕੌਰ ਨੇ 515, ਮਨਜੋਤ ਕੌਰ ਨੇ 510 ਅਤੇ ਕੋਮਲਪ੍ਰੀਤ ਕੌਰ ਅਤੇ ਅੰਮ੍ਰਿਤਪਾਲ ਕੌਰ ਨੇ 508 …
Read More »ਕੈਂਪਸ ਵਿਦਿਆਰਥੀਆਂ ਦੀਆਂ ਆਫਲਾਈਨ ਪ੍ਰੀਖਿਆਵਾਂ ਸਫਲਤਾਪੂਰਵਕ ਸੰਪਨ
ਸਬੰਧਤ ਕਾਲਜਾਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਅੰਮ੍ਰਿਤਸਰ, 6 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਕੈਂਪਸ ਅਤੇ ਰਿਜ਼ਨਲ ਕੈਂਪਸ ਜਲੰਧਰ ਅਤੇ ਗੁਰਦਾਸਪੁਰ ਦੇ ਵੱਖ ਵੱਖ ਵਿਭਾਗਾਂ ਦੇ ਆਫਲਾਈਨ ਲਿਖਤੀ ਅਤੇ ਪ੍ਰਯੋਗੀ ਇਮਤਿਹਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕਾਮਯਾਬੀ ਨਾਲ ਮੁਕੰਮਲ ਕਰ ਲਏ ਗਏ ਹਨ।ਯੂਨਵਿਰਸਿਟੀ ਦੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਇਹ ਜਾਣਕਾਰੀ ਦਿੰਦਿਆਂ …
Read More »GNDU COMPLETES CAMPUS EXAMINATIONS IN OFFLINE MODE
Amritsar, February 6 (Punjab Post Bureau) – Guru Nanak Dev University has successfully conducted and completed the process of theory and practical examinations of various departments of the university and its regional campuses at Jalandhar and Gurdaspur in offline mode in accordance with the instructions of Punjab Government, said Prof. Sarbjot Singh Behl, Dean Academic Affairs of the University. He …
Read More »Six GNDU students clears PCS Judicial Exam
Amritsar, February 6 (Punjab Post Bureau) – Six students of Department of Laws, Guru Nanak Dev University Regional Campus, Ladhewali, Jalandhar have cleared PCS Judicial examination (2019-20), the result of which was declared on February 1, 2021. The students who cleared the examination are Jasika Vij, Daughter of Devinder Vij, LL.B (2005-2008),and LL.M (2010-2012), Keshav Agnihotri, Son of GK Agnihotri, BA, …
Read More »
Punjab Post Daily Online Newspaper & Print Media