ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਰਣਬੀਰ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਵਲੋਂ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਜਗਦੀਪ ਸਿੰਘ ਦੀ ਅਗਵਾਈ ਵਿੱਚ ਵਾਤਾਵਰਣ ਤੇ ਪਾਣੀ ਬਚਾਉਣ ਸਬੰਧੀ ਨੇੜਲੇ ਪਿੰਡ ਬੱਗੂਆਣਾ ਵਿੱਚ ਰੈਲੀ ਕੱਢੀ ਗਈ।ਪ੍ਰੋਫੈਸਰ ਜਗਦੀਪ ਸਿੰਘ ਨੇ ਦੱਸਿਆ ਕਿ ਸਵੇਰ ਤੋਂ ਸ਼ੁਰੂ ਕੀਤੀ ਇਸ ਰੈਲੀ ਵਿੱਚ ਵਲੰਟੀਅਰਾਂ਼ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਵਿਦਿਆਰਥੀਆਂ ਵਲੋਂ ਇਸ ਰੈਲੀ ਵਿੱਚ “ਜਲ ਹੈ ਤਾਂ ਜੀਵਨ ਹੈ, …
Read More »ਸਿੱਖਿਆ ਸੰਸਾਰ
’47 ਦੀ ਵੰਡ ਤੋਂ ਬਾਅਦ ਪੰਜਾਬ ਟੁਕੜਿਆਂ ਕਰਕੇ ਸੁੰਗੜਿਆ – ਛੀਨਾ
ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਨੇ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸੰਨ 1947 ਦੇ ਬਟਵਾਰੇ ਕਾਰਨ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਅਵਾਮ ਨੇ ਅਤਿ ਪੀੜਾਂ ਆਪਣੇ ਪਿੰਡੇ ’ਤੇ ਹੰਢਾਈ ਅਤੇ 2 ਹਿੱਸਿਆਂ ’ਚ ਵੰਡਿਆ ਗਿਆ ਪੰਜਾਬ ਆਪਣੀ ਦੁਖਭਰੀ ਦਾਸਤਾਨ ਆਪਣੇ ਸੀਨੇ ’ਚ ਦਫ਼ਨਾਈ ਬੈਠਾ ਹੋਇਆ ਹੈ।ਲਹਿੰਦੇ ਪੰਜਾਬ ਨੇ ਵੀ ਦਰਦ ਭੋਗਿਆ ਅਤੇ ਮਾਂ ਬੋਲੀ …
Read More »ਕ੍ਰਿਸ਼ਨਾ ਨਗਰ ਸਰਕਾਰੀ ਸਕੂਲ ‘ਚ ਬੱਚਿਆਂ ਦੇ ਬੌਧਿਕ ਤੇ ਸਰੀਰਕ ਵਿਕਾਸ ਲਈ ਲੱਗਾ ਬਾਲ ਮੇਲਾ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਕ੍ਰਿਸ਼ਨਾ ਨਗਰ ਵਲੋਂ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ ਦੀ ਸਰਪ੍ਰਸਤੀ ਹੇਠ ਸਕੂਲੀ ਵਿਦਿਆਰਥੀ ਦੇ ਲਗਾਏ ਗਏ ਰੰਗਾ-ਰੰਗ ਪ੍ਰਭਾਵਸ਼ਾਲੀ ਬਾਲ ਮੇਲੇ ਨੂੰ ਸੰਬੋਧਨ ਕਰਦਿਆਂ ਮੁੱਖ ਅਧਿਆਪਕਾ ਸ੍ਰੀਮਤੀ ਰਿਚਾਪ੍ਰੀਤ ਨੇ ਸਕੂਲੀ ਵਿਦਿਆਰਥੀਆਂ ਦੇ ਜਿਥੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸ਼ੋਸ਼ਲ ਮੀਡੀਆ ਤੋਂ ਬਰਾਬਰ …
Read More »ਖ਼ਾਲਸਾ ਕਾਲਜ ਵਿਖੇ ‘ਹੀਰ ਦਾ ਗਾਇਨ’ ਸਮਾਰੋਹ ਕਰਵਾਇਆ ਗਿਆ
ਪੂਰਨ ਚੰਦ ਵਡਾਲੀ ਨੇ ਪਰੰਪਰਾਗਤ ਢੰਗ ਨਾਲ ਗਾਈ ਹੀਰ ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ‘ਨਾਲੇ ਰੋਵਦਾਂ ਤੇ ਨਾਲੇ ਗਾਂਵਦਾ ਈ ਹੀਰ ਦਾ ਗਾਇਨ’ ਵਿਸ਼ੇ ਤਹਿਤ ਸਮਾਗਮ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ: ਅਰਵਿੰਦਰ ਕੌਰ ਕਾਹਲੋਂ ਦੀ ਯੋਗ ਅਗਵਾਈ ਅਤੇ ਕਾਲਜ ਦੇ ਸੰਗੀਤ ਅਤੇ ਪੰਜਾਬੀ ਵਿਭਾਗ ਵਲੋਂ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਅਤੇ ਭਾਸ਼ਾ ਵਿਭਾਗ ਪੰਜਾਬ ਦੇ …
Read More »ਖ਼ਾਲਸਾ ਕਾਲਜ ਵਿਖੇ ਸਾਈਬਰ ਸੁਰੱਖਿਆ ਅਤੇ ਧੱਕੇਸ਼ਾਹੀ ਵਿਸ਼ੇ ’ਤੇ ਲੈਕਚਰ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸਮਾਜ ਵਿਗਿਆਨ ਵਿਭਾਗ ਵਲੋਂ ਸੋਸ਼ਲ ਮੀਡੀਆ ਦੇ ਦੌਰ ’ਚ ਸਾਈਬਰ ਧੱਕੇਸ਼ਾਹੀ ਅਤੇ ਇਸ ਦੀ ਸੁਰੱਖਿਆ ਦੇ ਸਮਾਜਿਕ ਪਰਿਪੇਖ ਨੂੰ ਉਘਾੜਨ ਲਈ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ: ਅਰਵਿੰਦਰ ਕੌਰ ਕਾਹਲੋਂ ਦੀ ਸਰਪ੍ਰਸਤੀ ਅਧੀਨ ਅਤੇ ਪ੍ਰੋ: ਜਸਪ੍ਰੀਤ ਕੌਰ ਡੀਨ ਹਿਊਮੈਨੀਟੀ ਦੀ ਅਗਵਾਈ ਹੇਠ ਆਯੋਜਿਤ ਇਸ ਮਹੱਤਵਪੂਰਨ ਵਿਸ਼ੇ ’ਤੇ ਗੱਲਬਾਤ …
Read More »ਬਾਹਰਵੀਂ ਕਲਾਸ ਦੇ ਬੱਚਿਆਂ ਲਈ ਵਿਦਾਇਗੀ ਪਾਰਟੀ ਸਮਾਰੋਹ
ਭੀਖੀ, 17 ਫਰਵਰੀ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸੈਕੰ. ਸਕੂਲ ਭੀਖੀ ਵਿਖੇ ਐਤਵਾਰ ਬਾਹਰਵੀਂ ਕਲਾਸ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਪ੍ਰੋਗਰਾਮ ਰੱਖਿਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਵਿੱਚ ਹਵਨ ਕਰਨ ਨਾਲ ਕੀਤੀ ਅਤੇ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ।ਬੱਚਿਆਂ ਵਲੋਂ ਸਮਾਰੋਹ ਵੇਲੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਬਾਹਰਵੀਂ ਕਲਾਸ ਦੇ ਬੱਚਿਆਂ ਵਲੋਂ ਗਿਆਰਵੀਂ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਬੇਬੀ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ, ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਕਲਾਤਮਿਕ ਕਲਾਵਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨੂੰ ਮੁੱਖ ਰੱਖਦਿਆਂ ਬੇਬੀ ਸ਼ੋਅ-2025 ਕਰਵਾਇਆ ਗਿਆ।ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਡਾ. ਸੁਖਬੀਰ ਕੌਰ ਮਾਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ੍ਰੀਮਤੀ ਸਨੀਆ ਗੈਸਟ …
Read More »ਖਾਲਸਾ ਕਾਲਜ ਨਰਸਿੰਗ ਵਿਖੇ ਫਰੈਸ਼ਰ ਪਾਰਟੀ ਕਰਵਾਈ ਗਈ
ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਫ਼ਰੈਸ਼ਰ ਪਾਰਟੀ ਆਯੋਜਿਤ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਦਾ ਆਗਾਜ਼ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ, ਉਪਰੰਤ ਵਿਦਿਆਰਥੀਆਂ ਦੀ ਕਾਬਲੀਅਤ ਨੂੰ ਪਰਖਣ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ …
Read More »ਵਿਦਿਆਰਥੀਆਂ ਨੇ ਸਲਾਇਟ ਦਾ ਵਿਦਿਅਕ ਟੂਰ ਲਗਾਇਆ
ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਤਰਵਿੰਦਰ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਮਨਜੀਤ ਕੌਰ ਦੀ ਨਿਰਦੇਸ਼ਨਾ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਭਵਾਨੀਗੜ ਦੇ ਪ੍ਰਿੰਸੀਪਲ ਡਾਕਟਰ ਬਲਵਿੰਦਰ ਸਿੰਘ ਬੋਪਾਰਾਏ ਦੀ ਰਹਿਨੁਮਾਈ ਹੇਠ ਸਕੂਲ ਦੇ ਬਾਰਵੀਂ ਕਲਾਸ ਸਾਇੰਸ ਅਤੇ ਕਾਮਰਸ ਗਰੁੱਪ ਦੇ ਲਗਭਗ 50 ਵਿਦਿਆਰਥੀਆਂ ਦਾ ਵਿਦਿਅਕ ਟੂਰ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਤੇ ਟੈਕਨਾਲੋਜੀ …
Read More »ਡੀ.ਏ.ਵੀ ਇੰਟਰਨੈਸ਼ਨਲ ਦੇ ਪਲੇ-ਪੈਨ, ਨਰਸਰੀ ਅਤੇ ਐਲ.ਕੇ.ਜੀ ਬੱਚਿਆਂ ਨੇ ਦਿਖਾਏ ਪ੍ਰਤਿਭਾ ਦੇ ਅਨੋਖੇ ਰੰਗ
ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪਲੇ-ਪੈਨ, ਨਰਸਰੀ ਅਤੇ ਐਲ.ਕੇ.ਜੀ ਦੇ ਸਲਾਨਾ ਸਮਾਗਮ ਵਿੱਚ ਨੰਨ੍ਹੇ-ਮੁੰਨੇ ਬੱਚਿਆਂ ਨੇ ਆਪਣੀ ਪ੍ਰਤਿਭਾ ਦੇ ਅਨੋਖੇ ਰੰਗ ਵਿਖਾਏ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਆਯੋਜਿਤ ਇਸ ਪ੍ਰੋਗਰਾਮ ਵਿੱਚ ਡਿਪਟੀ ਚੀਫ਼ ਇੰਜੀਨੀਅਰ, ਬਿਆਸ ਡੈਮ ਅਤੇ ਬੀ.ਬੀ.ਐਮ.ਬੀ ਡੀ.ਏ.ਵੀ ਪਬਲਿਕ ਸਕੂਲ ਤਲਵਾੜਾ ਦੇ ਚੇਅਰਮੈਨ ਅਜੇ ਭਾਰਦਵਾਜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦਾ …
Read More »
Punjab Post Daily Online Newspaper & Print Media