ਅੰਮ੍ਰਿਤਸਰ, 4 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪਕਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਖੋਜਾਰਥੀਆਂ ਨੂੰ ਕਿਹਾ ਹੈ ਕਿ ਉਹ ਆਪਣੇ ਖੋਜ ਕਾਰਜਾਂ ਨੂੰ ਸਿਰੇ ਚੜ੍ਹਾਉਣ ਦੇ ਸਮੇਂ ਜਿਥੇ ਸੁਚੇਤ ਅਤੇ ਜਾਗਰੂਕ ਰਹਿਣ ਉਥੇ ਉਨ੍ਹਾਂ ਨੂੰ ਇਸ ਗੱਲ ਦਾ ਵੀ ਪਤਾ ਹੋਣਾ ਚਾਹੀਦਾ ਹੈ ਕਿ ਕੋਈ ਉਨ੍ਹਾਂ ਦੇ ਖੋਜ ਕਾਰਜਾਂ ਦੀ ਆਪਣੇ ਹਿਤਾਂ ਵਿਚ ਵਰਤੋਂ ਵੀ ਕਰ ਸਕਦਾ …
Read More »ਸਿੱਖਿਆ ਸੰਸਾਰ
ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਸਕੂਲਾਂ ’ਚ ਲੱਗੇ ਆਉਣ
ਸਰਕਾਰੀ ਸਕੂਲਾਂ ’ਚ ਰੌਣਕਾਂ ਪਰਤਣੀਆਂ ਸ਼ੁਰੂ ਸ੍ਰੀ ਮੁਕਤਸਰ ਸਾਹਿਬ, 3 ਫਰਵਰੀ (ਰਾਜਵੰਤ ਸਿੰਘ) – ਪੰਜਾਬ ਸਰਕਾਰ ਦੀ ਪ੍ਰਵਾਨਗੀ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਬੱਚਿਆਂ ਦਾ ਸਕੂਲਾਂ ਵਿੱਚ ਆਉਣਾ ਸ਼ੁਰੂ ਹੋ ਗਿਆ ਹੈ।ਫਰਵਰੀ ਤੋਂ ਆਖਰੀ ਪੜਾਅ ਤਹਿਤ ਪ੍ਰੀ-ਪ੍ਰਾਇਮਰੀ, ਪਹਿਲੀ ਤੇ ਦੂਜੀ ਜਮਾਤ …
Read More »ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਬਾਗਬਾਨੀ ਸਿਖਲਾਈ ਕੋਰਸ ਸਮਾਪਤ
ਅੰਮ੍ਰਿਤਸਰ, 3 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਲੋਂ ਪਿੰਡਾਂ ’ਚ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਆਨ ਦਾ ਜਾਬ ਟ੍ਰੇਨਿੰਗ 2 ਫਰਵਰੀ ਤੱਕ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਉਕਤ ਕੇਂਦਰ ਵਲੋਂ ਸਿਖਲਾਈ ਕੋਰਸ ’ਚ ਸਰਕਾਰੀ ਸਕੂਲ ਕਿਆਮਪਸੁਰਾ ਅਤੇ ਸਰਕਾਰੀ ਸਕੂਲ ਜੱਬੋਵਾਲ ਦੇ ਵਿਦਿਆਰਥੀਆਂ ਨੂੰ ਬਾਗਬਾਨੀ ਸਬੰਧੀ ਜਾਣੂ ਕਰਵਾਇਆ ਗਿਆ। …
Read More »ਯੂਨੀਵਰਸਿਟੀ ਦੇ ਹੈਲਥ ਸੈਂਟਰ ਵਿਖੇ ਅੱਗ ਬੁਝਾਉਣ ਸਬੰਧੀ ਟੇਨਿੰਗ ਆਯੋਜਿਤ
ਅੰਮ੍ਰਿਤਸਰ, 3 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੈਲਥ ਸੈਂਟਰ ਵਿਖੇ ਡਾ. ਪਵਨ ਸ਼ਰਮਾ ਦੀ ਯੋਗ ਅਗਵਾਈ ਹੇਠ ਅੱਗ ਬੁਝਾਊ ਕਰਮਚਾਰੀ ਵਲੋਂ ਅਪਾਤਕਾਲੀਨ ਵਿੱਚ ਅੱਗ ਬੁਝਾਉਣ ਦੀ ਟ੍ਰੇਨਿੰਗ ਦਿੱਤੀ ਗਈ।ਵੱਖ-ਵੱਖ ਤਰ੍ਹਾਂ ਦੀਆਂ ਅੱਗਾਂ ਅਤੇ ਉਨ੍ਹਾਂ ਉਪਰ ਕੰਟਰੋਲ ਪਾਉਣ ਦੇ ਤਰੀਕੇ ਦੱਸੇ ਗਏ।ਡਾ. ਪਵਨ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਅਤੇ ਸਟਾਫ ਦੀ ਸਿਹਤ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਮਨਾਇਆ `ਰਾਸ਼ਟਰੀ ਮੱਤਦਾਤਾ ਦਿਵਸ
ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵਿਖੇ `ਰਾਸ਼ਟਰੀ ਮੱਤਦਾਤਾ ਦਿਵਸ` ਮਨਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਅਤੇ ਰਾਜਨੀਤੀ ਸ਼ਾਸ਼ਤਰ ਵਿਭਾਗ ਮੁਖੀ ਪ੍ਰੋ ਼ਰੇਨੂੰ ਭੰਡਾਰੀ ਵਲੋਂ ਸਾਰੇ ਅਧਿਆਪਕਾਂ ਨੂੰ ਸਹੁੰ ਚੁੱਕਾਈ ਗਈ ਕਿ `ਸਾਨੂੰ ਸਾਰਿਆਂ ਨੂੰ ਆਪਣੇ ਮੱਤਦਾਨ ਦਾ ਪ੍ਰਯੋਗ ਬਿਨਾਂ ਕਿਸੇ ਜਾਤੀ ਭੇਦ-ਭਾਵ ਦੇ ਕਰਨਾ ਚਾਹੀਦਾ ਹੈ`।ਡਾ. ਵਾਲੀਆ ਨੇ ਕਿਹਾ ਕਿ `ਰਾਸ਼ਟਰੀ ਮੱਤਦਾਤਾ ਦਿਵਸ` ਦਾ …
Read More »ਖਾਲੀ ਸੀਟਾਂ ਲਈ ਦਾਖਲਾ ਤਾਰੀਖ ਵਿੱਚ ਵਾਧਾ
ਅੰਮ੍ਰਿਤਸਰ, 2 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਨੇ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਜਿਨ੍ਹਾਂ ਵਿਚ ਕਟਿੰਗ ਐਂਡ ਟੇਲਰਿੰਗ (ਦਸਵੀਂ ਪਾਸ ਲੜਕੀਆਂ ਵਾਸਤੇ); ਬਿਓੂਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ); ਵੈਬ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਥਿਊਰੀ ਪ੍ਰੀਖਿਆਵਾਂ 15 ਫਰਵਰੀ ਤੋਂ
ਅੰਮ੍ਰਿਤਸਰ, 2 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਵੱਖ ਵੱਖ ਕਲਾਸਾਂ ਦੇ ਸਿਮੈਸਟਰ ਪਹਿਲਾ, ਤੀਜਾ, ਪੰਜਵਾਂ, ਸਤਵਾਂ ਅਤੇ ਨੌਵਾਂ ਆਦਿ ਦੀਆਂ ਥਿਊਰੀ ਪ੍ਰੀਖਿਆਵਾਂ ਮਿਤੀ 15 ਫਰਵਰੀ 2021 ਤੋਂ ਆਰੰਭ ਕੀਤੀਆ ਜਾ ਰਹੀਆਂ ਹਨ। ਇਹਨਾਂ ਦੀਆਂ ਡੇਟਾਂ ਸ਼ੀਟਾਂ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲੱਬਧ ਹਨ। ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ …
Read More »GNDU Theory exams from February 15
Amritsar, February 2 (Punjab Post Burea) – The theory exam of first, third, fifth, seventh and ninth semesters will commence from 15th February, 2021. The Datesheets of these examinations have been uploaded on university website (www.gndu.ac.in) Prof. Manoj Kumar Professor Incharge Examination, said that all guidelines issued by Govt. of Punjab for Covid-19 will …
Read More »ਖਾਲਸਾ ਕਾਲਜ ਦੇ ਖੋਜ ਰਸਾਲੇ ‘ਸੰਵਾਦ’ ਦਾ ਤੇਰਵਾਂ ਅੰਕ ਰਲੀਜ਼
ਅੰਮ੍ਰਿਤਸਰ, 2 ਫ਼ਰਵਰੀ (ਖੁਰਮਣੀਆਂ) – ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਖੋਜ਼ ਰਸਾਲੇ ‘ਸੰਵਾਦ’ ਦਾ ਅੱਜ 13ਵਾਂ ਅੰਕ ਰਿਲੀਜ਼ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੀਟਿੰਗ ਰੂਮ ’ਚ ਸਮਾਗਮ ਦੌਰਾਨ ਇਸ ਅੰਕ ਨੂੰ ਰਿਲੀਜ਼ ਕੀਤਾ।ਉਨ੍ਹਾਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2015 ਤੋਂ ਕਾਲਜ ਦਾ ਪੰਜਾਬੀ ਵਿਭਾਗ ਇਸ ਖੋਜ ਰਸਾਲੇ ਨੂੰ ਨਿਰੰਤਰ ਪ੍ਰਕਾਸ਼ਿਤ ਕਰ ਰਿਹਾ …
Read More »Motivational visit by assistant state project director at different Govt. Schools
Pathankot, February 2 (Punjab Post Bureau) – ASPD Smt. Surekha Thakur visited Govt. Schools to check improving look and enhancing standards of different projects. She interacted with teachers of border area schools like Gps Begowal boys, Gps Begowal girls, BPEO office Narot Jaimal Singh, Gps Datial Chouriyan Gps Kathlour boys, GSSS Kathlaur …
Read More »
Punjab Post Daily Online Newspaper & Print Media