Saturday, September 26, 2026

ਸਿੱਖਿਆ ਸੰਸਾਰ

Motivational visit by assistant state project director at different Govt. Schools  

Pathankot, February 2 (Punjab Post Bureau) – ASPD Smt. Surekha Thakur visited Govt. Schools to check improving look and enhancing standards of different projects.                   She interacted with teachers of border area schools like Gps Begowal boys, Gps Begowal girls, BPEO office Narot Jaimal Singh, Gps Datial Chouriyan  Gps Kathlour boys, GSSS Kathlaur …

Read More »

ਨਿਊ ਫਲਾਵਰ ਸਕੂਲ ਵਲੋਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੌਰਾਨ ਪਿੱਛਲੇ ਸਾਲ ਮਾਰਚ ‘ਚ ਬੰਦ ਕਰ ਦਿੱਤੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਸਕੂਲਾਂ ਨੂੰ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ 11 ਮਹੀਨੇ ਬਾਅਦ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ।ਸਥਾਨਕ ਨਿਊ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਖੁੱਲਣ ਨਾਲ ਟੀਚਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ‘ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਅ।ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਦਾ …

Read More »

ਆਂਗਣਵਾੜੀ ਕੇਂਦਰ ਵਿੱਚ ਬੱਚੇ ਪਰਤੇ

ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਜ਼ਿਲਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਦੀਆਂ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਆਂਗਣਵਾੜੀ ਸੈਂਟਰਾਂ ਦੇ ਦਾਖਲ ਬੱਚੇ ਜੋ ਕਿ ਲੰਮੇ ਸਮੇਂ ਤੋਂ ਕੋਵਿਡ-19 ਮਹਾਂਮਾਰੀ ਕਰਕੇ ਘਰਾਂ ਵਿਚ ਹੀ ਪ੍ਰੀ ਸਕੂਲ ਐਜੂਕੇਸ਼ਨ ਲੈ ਰਹੇ ਸੀ।ਅੱਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੜ ਆਂਗਣਵਾੜੀ ਕੇਂਦਰਾਂ ਵਿੱਚ ਪਰਤੇ ਹਨ। ਉਨਾਂ ਦੇ ਆਉਣ ਤੇ ਸੀ.ਡੀ.ਪੀ.ਓ ਸੁਪਰਵਾਈਜ਼ਰ ਆਂਗਣਵਾੜੀ ਵਰਕਰਾਂ ਵਲੋਂ ਸੈਂਟਰਾਂ ਵਿੱਚ ਰੰਗੋਲੀ ਕਰਕੇ, …

Read More »

ਸੱਤਿਆਜੀਤ ਮਜੀਠੀਆ ਵਲੋਂ ਖ਼ਾਲਸਾ ਕਾਲਜ ਵਿਖੇ ‘ਡਿਵੈਲਪਮੈਂਟ ਸੈਂਟਰ’ ਦਾ ਉਦਘਾਟਨ

ਕਾਲਜ ਵਿਖੇ ਸੈਂਟਰ ਖੋਲ੍ਹਣ ਦਾ ਮਕਸਦ ਬੇਰੋਜਗਾਰੀ ਨੂੰ ਘੱਟ ਕਰਨ ’ਚ ਯੋਗਦਾਨ ਪਾਉਣਾ- ਮਜੀਠੀਆ ਅੰਮ੍ਰਿਤਸਰ, 31 ਜਨਵਰੀ (ਖੁਰਮਣੀਆਂ) – ‘ਖ਼ਾਲਸਾ ਗਲੋਬਲ ਰੀਚ ਸਕਿੱਲ ਡਿਵੈਲਪਮੈਂਟ ਸੈਂਟਰ’ ਖੋਲ੍ਹਣ ਦਾ ਮਕਸਦ ਵਿਦਿਆਰਥੀਆਂ ਨੂੰ ਉਚ ਪੱਧਰ ਦੇ ਕੋਰਸ ਕਰਵਾ ਕੇ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣਾ ਅਤੇ ਬੇਰੋਜਗਾਰੀ ਨੂੰ ਨਕੇਲ੍ਹ ਪਾਉਣਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ …

Read More »

New Skill Development Centre to provide employment opportunities Inaugurated at Khalsa College

Amritsar, January 31 (Punjab Post Bureau) – With a view to promote professional courses and provide employment opportunities, a new Khalsa Global Reach Skill Development Centre was today inaugurated at historic Khalsa College here today. The centre will have IAS, IPS, PCS and other competitive examinations department apart from the vocational courses wings to prepare the students for the top …

Read More »

ਡੀ.ਏ.ਵੀ ਪਬਲਿਕ ਸਕੂਲ ‘ਚ ਸ਼ਹੀਦੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਭਾਰਤ ਦੇ ਰਾਸ਼ਟਰ ਪਿਤਾ ਮੋਹਨਦਾਸ ਕਰਮਚੰਦ ਗਾਂਧੀ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ।               ਮੰਦਭਾਗੇ ਸਮੇਂ 30 ਜਨਵਰੀ 1948 ਨੂੰ ਨੱਥੂ ਰਾਮ ਗੋਡਸੇ ਦੁਆਰਾ ਕਤਲ ਕੀਤਾ ਗਿਆ।ਬਾਪੂ ਗਾਂਧੀ ਦੇ ਨਾਮ ਨਾਲ ਜਾਣੇ ਜਾਂਦੇ ਕਰਮਚੰਦ ਗਾਂਧੀ ਨੇ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿੱਚ …

Read More »

ਯੂਨੀਵਰਸਿਟੀ ਦੇ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਆਨਲਾਈਨ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ, 30 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ, ਪ੍ਰੋ. ਹਰਦੀਪ ਸਿੰਘ ਨੇ ਕਿਹਾ ਹੈ ਕਿ ਉਚੇਰੀ ਸਿਖਿਆ ਨਾਲ ਸੰਬੰਧਿਤ ਅਧਿਆਪਕਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਅਜਿਹੇ ਪ੍ਰੋਗ੍ਰਾਮ ਵੱਧ ਤੋਂ ਵੱਧ ਕਰਵਾਉਣੇ ਚਾਹੀਦੇ ਹਨ । ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਜੀਸੀ-ਮਨੂੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਨਵੇਂ ਫੈਕਲਟੀ ਮੈਂਬਰਾਂ ਦੇ ਤੀਜੇ ਆਨਲਾਈਨ …

Read More »

ਡੀ.ਏ.ਵੀ ਕਾਲਜ ਅਧਿਆਪਕਾਂ ਦਾ ਮੈਨੇਜਮੈਂਟ ਖਿਲਾਫ ਧਰਨਾ

ਮੈਨੇਜਿੰਗ ਕਮੇਟੀ ਦੇ ਅੜੀਅਲ ਰਵੱਈਏ ਵਿਰੁੱਧ ਕੀਤੀ ਨਾਅਰੇਬਾਜ਼ੀ ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਪੰਜਾਬ ਐਡ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੀ ਇਕਾਈ ਡੀ.ਏ.ਵੀ ਕਾਲਜ ਕੋਆਰਡੀਨਸ਼ਨ ਕਮੇਟੀ ਦੇ ਸੱਦੇ ‘ਤੇ ਕਾਲਜ ਅਧਿਆਪਕਾਂ ਵਲੋਂ ਪੰਜਾਬ ਦੇ ਸਾਰੇ ਡੀ.ਏ.ਵੀ ਕਾਲਜ਼ਾਂ ਵਿੱਚ ਦੋ ਘੰਟੇ ਦਾ ਧਰਨਾ ਦਿੱਤਾ ਗਿਆ।ਸਥਾਨਕ ਡੀ.ਏ.ਵੀ ਕਾਲਜ, ਬੀ.ਬੀ.ਕੇ ਡੀ.ਏ.ਵੀ ਕਾਲਜ ਅਤੇ ਡੀ·ਏ·ਵੀ ਕਾਲਜ ਆਫ ਐਜੂਕੇਸਨ ਦੇ ਅਧਿਆਪਕਾਂ ਵਲੋਂ ਹੜਤਾਲ ਕਰਕੇ ਭੰਡਾਰੀ …

Read More »