Friday, September 25, 2026

ਸਿੱਖਿਆ ਸੰਸਾਰ

KCVAS to Open `Pet Shop’ for Pet Lovers

Amritsar, January 29 (Punjab Post Bureau) – Khalsa College Veterinary and Animal Sciences (KCVAS) today announced to open a high-tech ‘Pet Shop’ for the pet lovers. The shop will offer all services of priority treatment and care for dogs, cats and other pets. The facilities of medicated bath for the pets, accessories, parlour services, hair care, clothing, nutrition and feed …

Read More »

ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਤੇ 2 ਅਧਿਆਪਕਾਂ ਦਾ ਜਿਲ੍ਹਾ ਪ੍ਰਸਾਸ਼ਨ ਵਲੋਂ ਵਿਸ਼ੇਸ਼ ਸਨਮਾਨ

ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੋਰਾਨ ਇਸ ਵਾਰ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਵਿਸ਼ੇਸ਼ ਰੂਪ ਵਿੱਚ ਜ਼ਿਲ੍ਹਾ ਪੱਧਰ ‘ਤੇ ਆਯੋਜਿਤ ਸਨਮਾਨ ਸਮਾਰੋਹ ‘ਚ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ, ਨਰਿੰਦਰ ਲਾਲ ਡੀ.ਪੀ.ਈ ਸਰਕਾਰੀ ਹਾਈ ਸਕੂਲ ਬਨੀ ਲੋਧੀ ਅਤੇ ਚਤਰ ਸਿੰਘ ਕੰਪਿਊਟਰ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਨੂੰ ਕੋਵਿਡ-19 ਦੌਰਾਨ ਬੇਹਤਰੀਨ …

Read More »

BBK DAV College Women celebrated 155th Birth Anniversary of Lala Lajpat Rai

Amritsar, January 29 (Punjab Post Bureau) – BBK DAV College for Women organised an online webinar on the occasion of 155th Birth Anniversary of Sher-e-Punjab Lala Lajpat Rai. Principal Dr. Pushpinder Walia and Sudarshan Kapoor Chairman LMC welcomed Prof. Dr. Harmohinder Singh Bedi (Chancellor Central University Dharamshala, HP) the Chief Resource Person for the day.           …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਾਈਬਰ ਕ੍ਰਾਈਮ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੁਲ ਜੀ.ਟੀ ਰੋਡ ਵਿਖੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵਲੋਂ ਸ਼ੁਰੂ ਕੀਤੀ ਗਈ ਸਾਈਬਰ ਜਾਗਰੂਕਤਾ ਮੁਹਿੰਮ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਏ.ਐਸ.ਆਈ ਸ਼੍ਰੀਮਤੀ ਪੂਨਮ ਸ਼ਰਮਾ ਨੇ ਸਕੂਲ ਦੇ ਪ੍ਰਿੰਸੀਪਲ ਸਾਹਿਬ ਡਾ: ਧਰਮਵੀਰ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ ਨੂੰ ਸਾਈਬਰ ਕ੍ਰਾਈਮ ਅਤੇ ਪੰਜਾਬ ਪੁਲਿਸ ਵੂਮਨ ਹੈਲਪ ਡੈਸਕ ਸੇਵਾ …

Read More »

ਨੈਸ਼ਨਲ ਦਿਵਸ ਮੌਕੇ ਈ.ਐਲ.ਸੀ ਕੁਇਜ਼ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨਿਤ

ਸਮਰਾਲਾ, 28 ਜਨਵਰੀ (ਇੰਦਰਜੀਤ ਸਿੰਘ ਕੰਗ) – ਲੋਕਤੰਤਰ ਵਿੱਚ ਹਿੱਸੇਦਾਰੀ ਅਤੇ ਅੰਗਹੀਣ ਵਿਅਕਤੀਆਂ ਦੀ ਚੋਣ ਪ੍ਰਕਿਰਿਆ ’ਚ ਸ਼ਮੂਲੀਅਤ ਕਰਵਾਉਣ ਦੇ ਮਕਸਦ ਨਾਲ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਗਏ।ਈ.ਐਲ.ਸੀ. ਵਿਦਿਆਰਥੀਆਂ ਦੇ ਜੇਤੂਆਂ ਨੂੰ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਇਨਾਮ ਦਿੱਤੇ ਗਏ।ਜੇਤੂ ਵਿਦਿਆਰਥਣਾਂ ਨੂੰ ਤਹਿਸੀਲਦਾਰ ਸਮਰਾਲਾ ਨਵਦੀਪ ਸਿੰਘ ਭੋਗਲ ਵਲੋਂ ਟਰਾਫ਼ੀ, ਸਰਟੀਫਿਕੇਟ ਅਤੇ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ਗਿਆ।ਸਰਕਾਰੀ ਸੀਨੀਅਰ …

Read More »

ਅਮੇਰਿਕਨ ਇੰਡੀਆ ਫਾਊਂਡੇਸ਼ਨ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਨਮਾਨਿਤ

ਡੀ.ਈ.ਓ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਸੌਂਪੇ ਸਰਟੀਫਿਕੇਟ ਤੇ ਐਮਾਜੋਨ ਈਕੋ ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਅੰਦਰ ਸਿੱਖਿਆ ਹਾਸਲ ਕਰ ਰਹੀਆਂ ਵਿਦਿਆਰਥਣਾਂ ਨੂੰ ਸਾਇੰਸ, ਟੈਕਨਾਲੋਜੀ, ਇੰਜੀਅਰਿੰਗ ਅਤੇ ਗਣਿਤ ਵਿੱਚ ਅੱਗੇ ਵਧ ਕੇ ਆਪਣਾ ਵਿਸ਼ਾ ਚੁਨਣ ‘ਚ ਅਗਵਾਈ ਦੇਣ ਵਾਲੀ ਅਮੇਰਿਕਨ ਇੰਡੀਆ ਫਾਊਂਡੇਸ਼ਨ ਵਲੋਂ ਪਿਛਲੇ ਦਿਨੀਂ ਕਰਵਾਏ ਗਏ ਕੋਡਿੰਗ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਹਿੱਤ ਵਿਸੇਸ਼ ਸਮਾਗਮ …

Read More »

ਯੂਨੀਵਰਸਿਟੀ ਵਿਖੇ ਅੰਕੜਾ ਵਿਸ਼ਲੇਸ਼ਣ ਵਿਸ਼ੇ `ਤੇ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਅੰਕੜਾ ਵਿਸ਼ਲੇਸ਼ਣ ਵਿਸ਼ੇ `ਤੇ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵੱਖ-ਵੱਖ ਸਿਖਿਆ ਅਤੇ ਖੋਜ ਸੰਸਥਾਵਾਂ ਤੋਂ 65 ਅਧਿਆਪਕਾਂ ਨੇ ਭਾਗ ਲਿਆ।ਇਸ ਵਰਕਸ਼ਾਪ ਦਾ ਉਦੇਸ਼ ਆਧੁਨਿਕ ਤਕਨੀਕਾਂ ਨੂੰ ਵਰਤਦੇ ਹੋਏ ਅੰਕੜਿਆਂ ਨੂੰ ਪ੍ਰਣਾਲੀਬੱਧ ਕਰਨ ਤੋਂ ਇਲਾਵਾ ਖੋਜਾਰਥੀਆਂ ਨੂੰ ਦਰਪੇਸ਼ ਔਕੜਾਂ ਦੇ ਹੱਲ ਵੀ ਕਰਨਾ ਸੀ।       …

Read More »

ਅਧਿਆਪਕਾ ਜਸਵਿੰਦਰ ਕੌਰ ‘ਭੀਸ਼ਮਾ ਦੀ ਡਿਟਰਮੀਨੇਸ਼ਨ ਐਵਾਰਡ-2021’ ਨਾਲ ਸਨਮਾਨਿਤ

ਚੰਡੀਗੜ੍ਹ, 27 ਜਨਵਰੀ (ਪ੍ਰੀਤਮ ਲੁਧਿਆਣਵੀ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਅਧਿਆਪਕਾ ਤੇ ਪੰਜਾਬੀ ਲੇਖਿਕਾ ਜਸਵਿੰਦਰ ਕੌਰ ਨੂੰ ਆਲ ਇੰਡੀਆ ਪ੍ਰਿੰਸੀਪਲ ਐਸੋਸੀਏਸ਼ਨ ਵਲੋਂ ‘ਭੀਸ਼ਮਾ ਦੀ ਡਿਟਰਮੀਨੇਸ਼ਨ ਐਵਾਰਡ-2021’ ਨਾਲ ਸਨਮਾਨਿਤ ਕੀਤਾ ਗਿਆ।                  ਐਨੀਜ ਸਕੂਲ ਖਰੜ ਵਿਖੇ ਬੀਤੇ ਦਿਨੀਂ ਆਯੋਜਿਤ ਇਸ ਪ੍ਰੋਗਰਾਮ ਦੌਰਾਨ 20 ਰਾਜਾਂ ਤੋਂ ਆਏ 400 ਤੋਂ ਵੱਧ ਵਿਦਿਅਕ ਮਾਹਿਰਾਂ ਦਾ ਸਨਮਾਨ …

Read More »

ਸਰਕਾਰੀ ਸਕੂਲਾਂ (ਲੜਕੀਆਂ) ‘ਚ ਲੱਗੀਆਂ ਸੈਨਟਰੀ ਪੈਂਡ ਵੈਡਿੰਗ ਤੇ ਇੰਸਨਰੇਟਰ ਮਸ਼ੀਨਾਂ

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੀਆਂ ਤਕਰੀਬਨ 13 ਹਜ਼ਾਰ ਲੜਕੀਆਂ ਨੂੰ ਹੋਇਆ ਫਾਇਦਾ ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਬਲਦੇਵ ਰਾਜ ਨੇ ਦੱਸਿਆ ਹੈ ਕਿ ਪਿਛਲੇ ਕੁੱਝ ਸਮੇਂ ਦੌਰਾਨ 81 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ 64 ਸਕੂਲਾਂ ਵਿੱਚ ਸੈਨਟਰੀ ਪੈਡ ਵੈਡਿੰਗ ਅਤੇ ਇੰਸਨਰੇਟਰ ਮਸ਼ੀਨਾਂ ਲਗਾਈਆਂ ਗਈਆਂ …

Read More »

ਖ਼ਾਲਸਾ ਕਾਲਜ ਵਿੱਦਿਅਕ ਸੰਸਥਾਵਾਂ ਨੇ ਮਨਾਇਆ ਗਣਤੰਤਰ ਦਿਵਸ

ਅੰਮ੍ਰਿਤਸਰ, 27 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ, ਪਬਲਿਕ ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਅਤੇ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਨਿਰਮਲਜੀਤ …

Read More »