Amritsar, January 27 (Punjab Post Bureau) – The 72nd Republic Day was celebrated with full enthusiasm and patriotic zeal at DAV Public School keeping in mind all the safety norms. Covid 19 could in no way dampen the spirit of patriotism and the staff and the students paid tribute to all the freedom fighters and great leaders of India. On …
Read More »ਸਿੱਖਿਆ ਸੰਸਾਰ
ਵੋਟਰ ਦਿਵਸ ਮੌਕੇ ਸਭ ਤੋਂ ਵੱਧ ਰਜਿਸਟਰੇਸ਼ਨ ਕਰਨ ਵਾਲੇ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋੋਣ ਅਫਸਰ ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ 11ਵਾਂ ਰਾਸ਼ਟਰੀ ਵੋਟਰ ਦਿਵਸ ਜਿਲ੍ਹਾ ਲੈਵਲ ਫੰਕਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅੰਮ੍ਰਿਤਸਰ ਵਿਖੇ ਮਨਾਇਆ ਗਿਆ। ਭਾਰਤ ਚੋਣ ਕਮਿਸ਼ਨਰ ਵਲੋਂ ਸੰਬੋਧਤ ਕੀਤੀ ਗਈ ਵੀਡੀਓ ਦਿਖਾਈ ਗਈ।ਹਰਿੰਦਰ ਸੋਹਲ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ …
Read More »ਵੋਟ ਦੇ ਅਧਿਕਾਰ ਦੀ ਮਹੱਤਤਾ, ਮੰਤਵ ਤੇ ਵਰਤੋਂ ਸਬੰਧੀ ਕੀਤਾ ਜਗਰੂਕ
ਸੁਜਾਨਪੁਰ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੁੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪਿ੍ਰੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਦੀ ਦੇਖ-ਰੇਖ ‘ਚ ਵੋਟਰ ਦਿਵਸ ਮਨਾਇਆ ਗਿਆ।ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਸੁਹੰ ਚੁਕਾਈ ਗਈ ਅਤੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਭਾਰਤੀ ਸੰਵਿਧਾਨ ਦੀ ਧਾਰਾ 326 ਅਧੀਨ ਦੇਸ਼ ਦੇ ਹਰੇਕ 18 ਸਾਲ ਤੋਂ ਉਪਰ ਦੀ ਉਮਰ ਦੇ ਨਾਗਰਿਕ ਨੂੰ ਵੋਟ …
Read More »ਜਿਲ੍ਹੇ ਦੀਆਂ 6392 ਵਿਦਿਆਰਥਣਾਂ ਨੂੰ ਵੰਡੇ ਸਮਾਰਟ ਫੋਨ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਅੰਮਿ੍ਰਤਸਰ ਜਨਵਰੀ ਪੰਜਾਬ ਸਰਕਾਰ ਦੀ ਸਿੱਖਿਆ ਵਿਭਾਗ ਵਲੋਂ ਲੜਕੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਦਿਆਂ ਉਨ੍ਹਾਂ ਨੂੰ ਜਿਥੇ ਮਿਆਰੀ ਤੇ ਉਚੇਰੀ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ, ਉਥੇ ਹੀ ਵਿਭਾਗ ਵਲੋਂ ਉਨ੍ਹਾਂ ਨੂੰ ਮੁਫਤ ਸਮਾਰਟ …
Read More »ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ
ਸਿੱਖਿਆ ਵਿਭਾਗ ਕਰ ਰਿਹਾ 3-6 ਸਾਲ ਦੇ ਬੱਚਿਆਂ ਦੀ ਸਿੱਖਿਆ ਦੇ ਬੌਧਿਕ ਵਿਕਾਸ ਲਈ ਅਹਿਮ ਉਪਰਾਲੇ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ‘ਚ 3-6 ਸਾਲ ਦੇ ਬੱਚਿਆਂ ਲਈ ਖੇਡ-ਖੇਡ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਆਧਾਰ ਬਣਾਉਣ ਲਈ ਕੀਤੇ ਜਾ …
Read More »ਕੈਬਨਿਟ ਮੰਤਰੀ ਸੋਨੀ ਨੇ ਵੰਡੇ ਅਪ੍ਰੈਂਟਿਸਸ਼ਿਪ ਅਧੀਨ ਨਿਯੁੱਕਤੀ ਪੱਤਰ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦਾ ਮਨੋਰਥ ਨੌਜਵਾਨ ਨੂੰ ਰੁਜ਼ਗਾਰ ਤੇ ਕਿੱਤਾ ਮੁਖੀ ਸਿਖਲਾਈ ਪ੍ਰਦਾਨ ਕਰਨਾ ਹੈ।ਜਿਸ ਤਹਿਤ ਅੱਜ ਦਯਾਨੰਦ ਆਈ.ਟੀ.ਆਈ ਹਾਲ ਗੇਟ ਵਿਖੇ ਅਪ੍ਰੈਂਟਿਸਸ਼ਿਪ ਅਤੇ ਉਦਮ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਕੀਤਾ। ਸੋਨੀ ਨੇ ਸਿਖਿਆਰਥੀਆਂ ਨੂੰ ਰੁਜਗਾਰ …
Read More »ਅਧਿਆਪਕ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਕਰਨ ਲਈ ਕੋਈ ਕਸਰ ਨਾ ਛੱਡਣ- ਬਲਦੇਵ ਰਾਜ
ਪਠਾਨਕੋਟ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲ਼ਾਂ ਦੀ ਦਿੱਖ ਸੁਧਾਰਣ ਅਤੇ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਏ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿ) ਪਠਾਨਕੋਟ ਵਲੋਂ ਜ਼ਿਲ੍ਹੇ ਦੇ ਵੱਖੱ-ਵੱਖ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ।ਇਸੇ ਤਹਿਤ ਅਰਧ ਪਹਾੜੀ ਖੇਤਰ ਵਿੱਚ ਵੱਸਦੇ ਪਿੰਡ ਬਧਾਨੀ ਦੇ …
Read More »ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੂੰ ਮੌਂਟੇਕ ਸਿੰਘ ਆਹਲੂਵਾਲੀਆ ਦੀ ਸਵੈ-ਜੀਵਨੀ ਦਾ ਪੰਜਾਬੀ ਸੰਸਕਰਣ ਭੇਂਟ ਕੀਤਾ
ਅੰਮ੍ਰਿਤਸਰ, 22 ਜਨਵਰੀ (ਖੁਰਮਣੀਆ) -ਉਘੇ ਅਰਥ-ਸ਼ਾਸਤਰੀ ਡਾ. ਮੌਂਟੇਕ ਸਿੰਘ ਆਹਲੂਵਾਲੀਆ ਦੀ ਸਵੈ-ਜੀਵਨੀ ਦੇ ਪੰਜਾਬੀ ਸੰਸਕਰਣ ਦੀ ਪ੍ਰਕਾਸ਼ਨਾ ਦਾ ਸਵਾਗਤ ਕਰਨ ਲਈ ਖ਼ਾਲਸਾ ਕਾਲਜ ਵਿਖੇ ਬੈਠਕ ਦਾ ਆਯੋਜਨ ਕੀਤਾ ਗਿਆ, ਜਿਸ ’ਚ ਪੁਸਤਕ ਦੇ ਅਨੁਵਾਦਕ ਤੇ ਕਾਲਜ ਦੇ ਪੱਤਰਕਾਰੀ ਤੇ ਜਨਸੰਚਾਰ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਦੀਪ ਜਗਦੀਪ ਸਿੰਘ ਨੇ ਪੁਸਤਕ ਦੀ ਪਹਿਲੀ ਕਾਪੀ ਪਿ੍ਰੰਸੀਪਲ ਡਾ. ਮਹਿਲ ਸਿੰਘ ਕਿਤਾਬ ਨੂੰ ਭੇਂਟ ਕੀਤੀ।ਇਸ …
Read More »ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਬਲਾਕ ਪੱਧਰੀ ਅਸੈਸਮੈਂਟ ਕੈਂਪ ਅਜਨਾਲਾ ਵਿਖੇ ਅੱਜ
ਸਿੱਖਿਆ ਵਿਭਾਗ ਨੇ ਲੋੜਵੰਦ ਬੱਚਿਆਂ ਨੂੰ ਦਿੱਤਾ ਜਾਵੇਗਾ ਦੀ ਲੋੜੀਂਦਾ ਸਮਾਨ – ਬੀ.ਈ.ਈ.ਓ ਗੁਰਦੇਵ ਸਿੰਘ ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਿਦਿਆਰਥੀ ਹਿੱਤਾਂ ਲਈ ਕਈ ਪ੍ਰੋਜੈਕਟ ਚਲਾ ਰਿਹਾ ਹੈ।ਜਿੰਨ੍ਹਾਂ ਦੀ ਬਦੌਲਤ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿਚ ਜਿਕਰਯੋਗ ਪ੍ਰਾਪਤੀਆਂ …
Read More »ਉਪ ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਜ਼ਿਲ੍ਹੇ ਦੇ ਸਕੂਲਾਂ ‘ਚ ਪ੍ਰੇਰਨਾਦਾਇਕ ਫੇਰੀ
ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਕਰਨ ਲਈ ਕੋਈ ਕਸਰ ਨਾ ਛੱਡਣ ਅਧਿਆਪਕ – ਹਰਭਗਵੰਤ ਸਿੰਘ ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ )- ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲ਼ਾਂ ਦੀ ਦਿਖ ਨੂੰ ਸੁਧਾਰਣ ਅਤੇ ਸਕੂਲੀ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਉਪ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਹਰਭਗਵੰਤ …
Read More »
Punjab Post Daily Online Newspaper & Print Media