ਅੰਮ੍ਰਿਤਸਰ, 2 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਅੰਤਰ-ਰਾਸ਼ਟਰੀ ਵੈਬੀਨਾਰ ਦਾ ਆਯੋਜਨ ਇਤਿਹਾਸ ਵਿਭਾਗ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਲੋਂ ਸਾਂਝੇ ਰੂਪ ‘ਚ ਕੀਤਾ ਗਿਆ।ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਇਸ ਵੈਬੀਨਾਰ ਦੇ …
Read More »ਸਿੱਖਿਆ ਸੰਸਾਰ
International Webinar on 551st Parkash Purb of Sri Guru Nanak Dev Ji
Amritsar, Decmeber 2 (Punjab Post Bureau) – The Department of History and Centre on Studies in Sri Guru Granth Sahib, Guru Nanak Dev University, Amritsar on the initiative of Punjab Government and under the guidance of Prof. Jaspal Singh Vice-Chancellor, Guru Nanak Dev University organised International Webinar on the 551st Parkash Purb of Sri Guru Nanak Dev Ji on 27.11.2020. Prof. Amandeep Bal Head Department of …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਧਾਰਮਿਕ ਸਮਾਗਮ
ਅੰਮ੍ਰਿਤਸਰ, 1 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਬੰਧਿਤ ਪ੍ਰਿੰਸੀਪਲ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ।ਵਿਦਿਆਰਥੀਆਂ ਨੇ ਗੁਰ ਜਸ ਗਾਇਨ ਕਰਕੇ ਹਾਜ਼ਰ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਿੰ: ਨਿਰਮਲਜੀਤ ਕੌਰ ਨੇ ਸਮੂਹ ਸਟਾਫ਼ ਅਤੇ …
Read More »ਸਿਹਤ ਬਲਾਕ ਲੌਂਗੋਵਾਲ ਵਲੋਂ ਕੋਵਿਡ-19 ਦੇ 110 ਨਮੂਨੇ ਜਾਂਚ ਲਈ ਭੇਜੇ ਗਏ
ਬਹਾਦੁਰਪੁਰ ਕੈਂਪ ‘ਚ ਪ੍ਰਿੰਸੀਪਲ ਤੇ ਅਧਿਆਪਕਾਂ ਦੀ ਹੋਈ ਸੈਂਪਲਿੰਗ ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਲੌਂਗੋਵਾਲ ਡਾ. ਅੰਜੂ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਤੇ ਸਿਹਤ ਬਲਾਕ ਲੌਂਗੋਵਾਲ ਵਲੋਂ ਵੱਖ-ਵੱਖ ਕੈਂਪਾਂ ਅਧੀਨ ਕੋਵਿਡ-19 ਦੇ 110 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ। ਹੈਲਥ ਵੈਲਨੈਸ ਕਲੀਨਿਕ ਬਹਾਦੁਰਪੁਰ ਵਿਖੇ ਲੱਗੇ ਵਿਸ਼ੇਸ਼ ਕੈਂਪ ਅਧੀਨ …
Read More »8ਵੀਂ ਕਲਾਸ ਦਾ ਅਰਸ਼ਦੀਪ ਸਿੰਘ ਰਿਹਾ ਅੱਵਲ
ਜੰਡਿਆਲਾ ਗੁਰੂ, 29 ਨਵੰਬਰ (ਹਰਿੰਦਰਪਾਲ ਸਿੰਘ) – ਸਿੱਖਿਆ ਸਕੱਤਰ ਦੀਆਂ ਦੀਆਂ ਹਦਾਇਤਾਂ ਅਨੁਸਾਰ ਆਨਲਾਈਨ ਸਾਇੰਸ ਕੰਪੀਟੀਸ਼ਨ ਬਲਾਕ ਰਈਆ-2 ਵਿਖੇ 8 ਵੀਂ ਕਲਾਸ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਗਰੁੱਪ ਛੇਵੀਂ ਤੋਂ 8 ਵੀਂ ਦੇ ਵਿਦਿਆਰਥੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਹ ਜਾਣਕਾਰੀ ਦਿੰਦਿਆਂ ਸ਼ਹੀਦ ਮਨਦੀਪ ਸਿੰਘ ਸ.ਸ.ਸ ਸਕੂਲ ਛੱਜਲਵੱਡੀ ਦੇ ਪ੍ਰਿੰਸੀਪਲ ਮਲੂਕ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਨੇ ਆਨਲਾਈਨ …
Read More »ਖਾਲਸਾ ਸੰਸਥਾਵਾਂ ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਤੇ ਸਜਾਇਆ ਨਗਰ ਕੀਰਤਨ
ਖ਼ਾਲਸਾ ਕਾਲਜ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸੰਗਤਾਂ ਨੇ ਗੁਰੂ ਜਸ ਕੀਤਾ ਗਾਇਨ ਅੰਮ੍ਰਿਤਸਰ, 29 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਅੱਜ ਨਗਰ ਕੀਰਤਨ ਸਜਾਇਆ ਗਿਆ।ਨਗਰ …
Read More »Covid-19 Cast Shadow as Khalsa Institutions Celebrate 551st Guru Nanak’s Parkash Purab
Colourful Procession “Nagar Kirtan’ to Golden Temple Amritsar, November 29 (Punjab Post Bureau) – A colourful religious procession `Nagar Kirtan’ was today organized by Khalsa educational institutions under Khalsa College Governing Council (KCGC) to mark the 551st Parkash Purab of Guru Nanak Dev Ji. The Covid-19 cast a long shadow over the march as the participation was cut down from 30,000 …
Read More »Constitution Day celebrated at GNDU
Amritsar, 28 November – (Punjab Post Bureau) – The School of Social Sciences and Department of Sociology of the Guru Nanak Dev University celebrated the Constitution Day here today with the guidance of worthy Vice- Chancellor Dr. (Prof) Jaspal Singh Sandhu. As many as 200 students from the School of Social Sciences, Department of Sociology and NSS volunteers participated in this …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ‘ਚ ਮਨਾਇਆ ਗਿਆ ਸੰਵਿਧਾਨ ਦਿਵਸ
ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਸੰਵਿਧਾਨ ਦਿਵਸ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਜੋਤੀ ਪਰਾਸ਼ਰ ਦੀ ਅਗਵਾਈ ‘ਚ ਸੰਵਿਧਾਨ ਦਿਵਸ ਮਨਾਇਆ ਗਿਆ।ਪਠਾਨਕੋਟ ਦੇ ਜਤਿੰਦਰ ਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਭੋਆ ਹਲਕੇ ਦੇ ਵਿਧਾਇਕ ਜੋਗਿੰਦਰ ਪਾਲ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ। …
Read More »ਜਿਲਾ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ ‘ਚ ਮਾਨਸੀ ਦਾ ਜਿਲੇ ਵਿਚ ਪਹਿਲਾ ਸਥਾਨ
ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਜਿਲ੍ਹਾ ਪੱਧਰੀ ਆਨਲਾਈਨ ਸੁੰਦਰ ਲਿਖਾਈ ਮੁਕਾਬਲਿਆਂ ਦੇ ਨਤੀਜੇ ਐਲਾਨੇ ਗਏ। ਜਿਕਰਯੋਗ ਹੈ ਕਿ …
Read More »
Punjab Post Daily Online Newspaper & Print Media