Friday, September 25, 2026

ਸਿੱਖਿਆ ਸੰਸਾਰ

10 ਮਹੀਨਿਆਂ ਬਾਅਦ ਸਰਕਾਰੀ ਸਕੂਲਾਂ ‘ਚ ਪਰਤੀਆਂ ਰੌਣਕਾਂ-ਪੰਜਵੀ ਤੋਂ ਬਾਰਵੀਂ ਦੀਆਂ ਜਮਾਤਾਂ ਸ਼ੁਰੂ

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸੁਬੇ ਦੇ ਸਕੂਲ ਅੱਜ ਕਾਫੀ ਲੰਬੇ ਅਰਸੇ ਬਾਅਦ ਬਾਅਦ 5ਵੀਂ ਤੋਂ 12ਵੀਂ ਜਮਾਤ ਤੱਕ ਖੁੱਲ ਗਏ।ਰਾਜ ਸਰਕਾਰ ਦੇ ਇਸ ਸ਼ਲਾਘਾਯੋਗ ਫੈਸਲੇ ਦਾ ਸਰਕਾਰੀ ਸਕੂਲ ਮੁਖੀਆਂ, ਅਧਿਆਪਕਾਂ ਤੇ ਮਾਪਿਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਸੰਬੰਧੀ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ) ਅੰਮ੍ਰਿਤਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਸ਼੍ਰੀਮਤੀ ਰੇਖਾ ਮਹਾਜਨ ਨੇ …

Read More »

ਅਧਿਆਪਕ ਵਿਦਿਆਰਥੀਆਂ ਲਈ ਰੋਲ ਮਾਡਲ ਬਣਨ – ਡਾ. ਕਰਨ ਅਵਤਾਰ ਸਿੰਘ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਸ਼ੁਰੂ ਹੋਇਆ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਅੰਮ੍ਰਿਤਸਰ, 7 ਜਨਵਰੀ (ਖੁਰਮਣੀਆਂ) – ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸਕੱਤਰ ਅਤੇ ਪੰਜਾਬ ਵਾਟਰ ਰੈਗੂਲੇਸ਼ਨ ਵਿਕਾਸ ਅਥਾਰਟੀ (ਪੀ.ਡਬਲਯੂ.ਆਰ.ਡੀ.ਏ) ਦੇ ਚੇਅਰਮੈਨ ਡਾ. ਕਰਨ ਅਵਤਾਰ ਸਿੰਘ ਨੇ ਕਿਹਾ ਹੈ ਕਿ ਅਧਿਆਪਕਾਂ ਨੂੰ ਹਮੇਸ਼ਾਂ ਆਪਣੇ ਵਿਦਿਆਰਥੀਆਂ ਵਿੱਚ ਪੜ੍ਹਾਈ ਦੇ ਨਾਲ ਨਾਲ ਸਿਰਜਣਾਤਮਕ ਸੋਚ ਨੂੰ ਉਤਸ਼ਾਹਤ ਕਰਨਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿਚ …

Read More »

One-week Leadership Development Programme for senior teachers inaugurated at GNDU

Teacher should be a role model – Dr. Karan Avtar Singh Amritsar, January 7 (Punjab Post Bureau) – Leadership  development programme for senior teachers was inaugurated online in the UGC-Human Resource Development Centre of Guru Nanak Dev University. The programme was inaugurated by Vice-Chancellor Prof Jaspal Singh Sandhu. Dr. Karan Avtar Singh, Ex-Chief Secretary and currently Chairman, Punjab Water Regulation Development Authority …

Read More »

ਕੋਰਸਾਂ ਲਈ ਅਰਜ਼ੀਆਂ ਦੀ ਆਖਰੀ ਮਿਤੀ 31 ਜਨਵਰੀ ਤੱਕ ਵਧਾਈ

ਅੰਮ੍ਰਿਤਸਰ, 6 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਮੁੱਖ ਕੈਂਪਸ ਵਿਖੇ ਸ਼ੁਰੂ ਕੀਤੇ ਗਏ ਦਸਵੀਂ/ਬਾਰਵ੍ਹੀਂ ਪਾਸ ਲੜਕੇ ਲੜਕੀਆਂ ਲਈ ਛੇ ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ ਲਈ ਦਾਖਲਾ ਲੈਣ ਅੰਤਿਮ ਮਿਤੀ ਵਧਾ ਕੇ 31 ਜਨਵਰੀ ਕਰ ਦਿੱਤੀ ਹੈ।            ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਅਰੋੜਾ ਨੇ ਦੱਸਿਆ …

Read More »

Last date extended for GNDU Certificate Courses

Amritsar, January 6 (Punjab Post Bureau) – The lifelong learning department of Guru Nanak Dev University has extended last date till January 31 for admission in six month certificate courses for tenth & 10+2 pass men and women without age limit.                 Dr. Saroj Arora Director said that for further information, student could contact University website www.gndu.ac.in/lifelong/default.aspx.

Read More »

ਸਰਕਾਰੀ ਸਕੂਲਾਂ ਦੀ ਦੋ ਰੋਜ਼ਾ ਮਾਪੇ-ਅਧਿਆਪਕ ਮਿਲਣੀ ਅੱਜ ਤੋਂ

ਸਕੂਲ ਮੁਖੀ ਵਿਦਿਆਰਥੀ ਹਿੱਤ ‘ਚ ਚਲਾਈਆਂ ਗਤੀਵਿਧੀਆਂ ਨੂੰ ਪ੍ਰੋਜੈਕਟਰ ਰਾਹੀਂ ਪੇਸ਼ ਕਰਨ- ਡੀ.ਈ.ਓ ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ‘ਚ ਪਹਿਲੀ ਤੋਂ ਬਾਰਵੀਂ ਜਮਾਤ ਤੱਕ ਦੇ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਦਸੰਬਰ ਮਹੀਨੇ ਕੀਤੇ ਮੁਲਾਂਕਣ ਦਾ ਵਿਸ਼ਲੇਸ਼ਣ ਕਰਨ ਲਈ ਦੋ ਰੋਜ਼ਾ ਮਾਪੇ-ਅਧਿਆਪਕ ਮਿਲਣੀ ਅੱਜ ਤੋਂ ਕਰਵਾਈ ਜਾ ਰਹੀ ਹੈ।ਜਿਸ ਵਿੱਚ ਸਕੂਲ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਨਵੇਂ ਸਾਲ ਸਬੰਧੀ ਧਾਰਮਿਕ ਸਮਾਗਮ

ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਵੇਂ ਸਾਲ ਦੇ ਸਬੰਧੀ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮੂਹਿਕ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਅਤੇ ਉਪਰੰਤ ਬੀਬੀ ਪ੍ਰਭਜੋਤ ਕੌਰ ਦੇ ਰਾਗੀ ਜੱਥੇ ਵੱਲੋਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ।ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ …

Read More »

ਖ਼ਾਲਸਾ ਕਾਲਜ ਵਿਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਆਫ਼ਲਾਈਨ ਕਲਾਸਾਂ ਸ਼ੁਰੂ

ਅੰਮ੍ਰਿਤਸਰ, 5 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਨਵੇਂ ਸਥਾਪਿਤ ਕੀਤੇ ਆਲ ਇੰਡੀਆਂ ਸੈਂਟਰ ਫਾਰ ਕੰਪੀਟੀਟਵ ਇਗਜ਼ਾਮੀਨੇਸ਼ਨ (ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ, ਯੂ.ਜੀ.ਸੀ/ਨੈਟ ਬੈਂਕਿੰਗ ਆਦਿ) ਦੀਆਂ ਪ੍ਰੀਖਿਆਵਾਂ ਲਈ ਸੈਂਟਰ ‘ਚ 6 ਜਨਵਰੀ ਤੋਂ ਆਫ਼ਲਾਈਨ ਕੋਚਿੰਗ ਕਲਾਸਾਂ ਸ਼ੁਰੂ ਹੋ ਰਹੀਆਂ ਹਨ। ਭਾਵੇਂ ਕਿ ਇਹ ਸੈਂਟਰ ਸਤੰਬਰ 2020 ’ਚ ਸ਼ੁਰੂ ਹੋ ਚੁੱਕਾ ਸੀ, ਪਰ ਕੋਵਿਡ-19 ਕਰਕੇ ਫ਼ਿਲਹਾਲ ਆਨਲਾਈਨ ਕਲਾਸਾਂ ਚੱਲ ਰਹੀਆਂ ਸਨ। ਹੁਣ ਜਦੋਂ …

Read More »

ਨਰਿੰਦਰਪਾਲ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 5 ਜਨਵਰੀ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵਿਚ ਸੇਵਾ ਨਿਭਾਉਣ ਤੋਂ ਬਾਅਦ ਇਲੈਕਟ੍ਰੀਕਲ ਵਿਭਾਗ ਦੇ ਵਿਚੋਂ ਬਤੋਰ ਏ.ਸੀ ਮਕੈਨਿਕ ਸੇਵਾ ਮੁੱਕਤ ਹੋਏ ਨਰਿੰਦਰਪਾਲ ਸਿੰਘ ਨੂੰ ਉਨ੍ਹਾਂ ਦੇ ਸਹਿਯੋਗੀਆਂ ਤੇ ਸਟਾਫ ਮੈਂਬਰਾਂ ਦੇ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਬਤੋਰ ਮੁੱਖ ਮਹਿਮਾਨ ਪੁੱਜੇ ਇੰਜ. ਐਚ.ਐਸ ਟਿੰਨਾ ਨੇ ਏ.ਸੀ ਮਕੈਨਿਕ ਨਰਿੰਦਰਪਾਲ ਸਿੰਘ ਦੀ ਕਾਰਜਸ਼ੈਲੀ ਦੀ ਪ੍ਰਸ਼ੰਸਾ ਕੀਤੀ।ਨਰਿੰਦਰ ਸਿੰਘ …

Read More »

Coaching Classes for Competitive Examinations start at KCA

Amritsar, January 4 (Punjab Post Bureau) – The off-line Coaching Classes for competitive examinations have begun at the All India Centre for Competitive Examination, Khalsa College Amritsar. Earlier the classes for various competitions including IAS, IPS, PCS, UGC/NET, Judicial, Defence Forces and Baking were held online due to the Covid-19 related lockdown.             “But as …

Read More »