ਅੰਮ੍ਰਿਤਸਰ, 18 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਬੀ.ਏ./ਬੀਐਸ.ਸੀ ਸਮੈਸਟਰ ਛੇਵਾਂ, ਐਮ.ਏ ਡਾਂਸ ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ ਸਾਫਟਵੇਅਰ ਡਿਵੈਲਪਮੈਂਟ ਸਮੈਸਟਰ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਪ੍ਰਿੰਟਿੰਗ ਟੈਕਨਾਲੋਜੀ) ਸਮੈਸਟਰ ਛੇਵਾਂ, ਐਮ.ਏ. ਮਿਊਜ਼ਿਕ ਵੋਕਲ ਸਮੈਸਟਰ ਚਾਰ, ਐਮ.ਏ. ਮਿਊਜ਼ਿਕ ਇੰਸਟਰੂਮੈਂਟਲ ਸਮੈਸਟਰ ਚਾਰ, ਐਲ.ਐਲ.ਬੀ ਤਿੰਨ ਸਾਲਾ ਕੋਰਸ ਸਮੈਸਟਰ ਛੇਵਾਂ, ਬੈਚੁਲਰ ਆਫ ਕਾਮਰਸ ਸਮੈਸਟਰ ਛੇਵਾਂ, ਡਿਪਲੋਮਾ ਕੋਰਸ ਇਨ …
Read More »ਸਿੱਖਿਆ ਸੰਸਾਰ
GNDU Results Declared
Amritsar, November 18 (Punjab Post Bureau) – The results of BA./B.Sc, Semester-VI, M.A Dance, Semester-IV, Bachelor of Vocation (Software Development), Semester – VI, Bachelor of Vocation (Printing Technology), Semester – VI, M.A.MUSIC VOCAL Semester-IV, M.A.MUSIC INSTRUMENTAL Semester-IV, LL.B. (Three Years Course), Semester – VI, Bachelor of Commerce, Semester – VI, Diploma Course in Computer Maintenance (Full Time), Semester-II and Certificate Course in Early Childhood Care & Education, …
Read More »ਯੂਨੀਵਰਸਿਟੀ ਵੱਲੋਂ ਵਾਤਾਵਰਣ ਸਾਂਭ ਸੰਭਾਲ ਵਿਸ਼ੇ `ਤੇ ਆਨਲਾਈਨ ਰਿਫਰੈਸ਼ਰ ਕੋਰਸ ਦਾ ਉਦਘਾਟਨ
ਕੁਦਰਤੀ ਸੋਮਿਆਂ ਦੀ ਵਰਤੋਂ ਸੰਜਮ ਅਤੇ ਸਿਆਣਪ ਨਾਲ ਕੀਤੀ ਜਾਣੀ ਚਾਹੀਦੀ ਹੈ ਪ੍ਰੋ. ਕੋਹਲੀ ਅੰਮ੍ਰਿਤਸਰ, 18 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸਰੋਤ ਅਤੇ ਵਿਕਾਸ ਕੇਂਦਰ ਵੱਲੋਂ ਵਾਤਾਵਰਣ ਸਾਂਭ ਸੰਭਾਲ ਵਿਸ਼ੇ `ਤੇ ਸ਼ੁਰੂ ਹੋਏ ਆਨਲਾਈਨ ਰਿਫਰੈਸ਼ਰ ਕੋਰਸ ਦੇ ਉਦਘਾਟਨੀ ਸਮਾਰੋਹ ਮੌਕੇ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਪਾਣੀ ਦੀ ਸਾਂਭ ਸੰਭਾਲ, ਸੀਵਰੇਜ਼ ਦਾ ਉਚਿਤ ਪ੍ਰਬੰਧ, ਪਰਾਲੀ ਸਾੜਨ …
Read More »Two weeks Online Refresher course on Environmental Conservation inaugurated at GNDU
Amritsar, November 18 (Punjab Post Bureau) – UGC-Human Resource Development Centre (HRDC) of Guru Nanak Dev University organized online Refresher course for 34 faculty members. Prof. Adarsh Pal Vig Director, UGC-HRDC expressed his deep gratitude to Prof. Sandhu Vice-Chancellor for facilitating the courses at HRDC and ensured full support. Dr. Rajbir Bhatti, …
Read More »ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ ‘ਚ ਸ਼ਹੀਦ ਮਖਣ ਸਿੰਘ ਸਕੂਲ ਦੀ ਮਾਨਸੀ ਦਾ ਪਹਿਲਾ ਸਥਾਨ
ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਜਿਲਾ ਪੱਧਰੀ ਆਨਲਾਈਨ ਸੁੰਦਰ ਲਿਖਾਈ ਮੁਕਾਬਲਿਆਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਸਕੂਲ ਜੀ.ਟੀ ਰੋਡ ਦਾ ਹਰਨੂਰ ਸਿੰਘ ‘ਜੈਮ ਆਫ ਸਹੋਦਿਆ ਐਵਾਰਡ’ ਨਾਲ ਸਨਮਾਨਿਤ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਚੇਅਰਮੈਨ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਅੰਮ੍ਰਿਤਸਰ ਸਹੋਦਯਾ ਅਧੀਨ ਆਉਂਦੇ ਸੀ.ਬੀ.ਐਸ.ਈ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦੌਰਾਨ ਵੱਖ-ਵੱਖ ਸੀ.ਬੀ.ਐਸ.ਈ ਸਕੂਲਾਂ ਦੇ ਵਿਦਿਆਰਥੀਆਂ …
Read More »ਤਿੰਨ ਪੜਾਵਾਂ ‘ਚ ਪਰਤਣਗੀਆਂ ਯੂਨੀਵਰਸਿਟੀ ਦੀਆਂ ਰੌਣਕਾਂ
ਅੰਮ੍ਰਿਤਸਰ, 14 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਲਜਾਂ ਅਤੇ ਕੈਂਪਸਾਂ ਵਿਚ ਜਲਦੀ ਹੀ ਮੁੜ ਪਰਤ ਆਉਣਗੀਆਂ ਰੌਣਕਾਂ।ਇਸ ਸੰਬੰਧੀ ਪੰਜਾਬ ਸਰਕਾਰ ਅਤੇ ਯੂ.ਜੀ.ਸੀ ੴਹਟਟਪ://ਣੁ.ਜ.ਿਸ/ਿ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂੁਨੀਵਰਸਿਟੀ ਪ੍ਰਸ਼ਾਸਨ ਵਲੋਂ ਆਪਣੇ ਪੱਧਰ ਤੇ ਪ੍ਰਬੰਧ ਮੁੰਕਮੰਲ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ।ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਵਿਚ ਯੂਨੀਵਰਸਿਟੀ ਨੂੰ ਤਿੰਨ ਪੜਾਵਾਂ ਵਿਚ ਖੋਲਣ ਸੰਬੰਧੀ ਜਾਣਕਾਰੀ ਦੇਂਦਿਆਂ …
Read More »Syndicate Meeting held at Guru Nanak Dev University
Amritsar, November 14 (Punjab Post Bureau) – Guru Nanak Dev University will reopen to start offline classes very soon as per the instructions and guidelines of Govt. of Punjab for reopening of Universities and Colleges post COVID-19 lockdown. Vice –Chancellor Prof. Dr. Jaspal Singh Sandhu informed this while presiding over the meeting of Syndicate which was held here today in the Syndicate …
Read More »ਅੰਮ੍ਰਿਤਸਰ ਲਾਅ ਕਾਲਜ ਵਿਖੇ ਰਾਸ਼ਟਰੀ ਕਾਨੂੰਨੀ ਸਾਖਰਤਾ ਦਿਵਸ ਮਨਾਇਆ
ਜੰਡਿਆਲਾ ਗੁਰੂ, 12 ਨਵੰਬਰ (ਹਰਿੰਦਰਪਾਲ ਸਿੰਘ) – ਅੰਮ੍ਰਿਤਸਰ ਲਾਅ ਕਾਲਜ (ਏ.ਐਲ.ਸੀ) ਅੰਮ੍ਰਿਤਸਰ ਨੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨਾਲ ਜ਼ੂਮ ਵੈਬਿਨਾਰ ਰਾਹੀ ਰਾਸ਼ਟਰੀ ਕਾਨੁੰਨੀ ਸਾਖਰਤਾ ਦਿਵਸ ਮਨਾਇਆ।ਇ ਸਮੇਂ ਸੁਮਿਤ ਕੱਕੜ ਚੀਫ ਜੁਡੀਸ਼ੀਅਲ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ।ਪ੍ਰਿੰਸੀਪਲ ਏ.ਐਲ.ਸੀ ਡਾ. ਏਵਨ ਕੁਮਾਰ ਵੈਦ ਨੇ ਮਹਿਮਾਨਾਂ, ਭਾਗੀਦਾਰਾਂ ਅਤੇ ਸਾਰੇ ਵਿਦਿਆਰਥੀਆਂ ਦਾ ਸਵਾਗਤ ਕੀਤਾ।ਉਨ੍ਹਾਂ ਦੱਸਿਆ …
Read More »ਵਿੱਦਿਅਕ ਮੁਕਾਬਲੇ ਤਹਿਤ ਸੁੰਦਰ ਲਿਖਾਈ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਦਾ ਐਲਾਨ
ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਸੁੰਦਰ ਲਿਖਾਈ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਦਾ ਐਲਾਨ ਹੋ ਗਿਆ ਹੈ।ਗੌਰਤਲਬ ਰਹੇ ਕਿ ਇਸ ਮੁਕਾਬਲੇ ਵਿਚ ਰਾਜ ਦੇ 51582 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ।ਜਿਸ ਵਿਚ 467 ਵਿਸ਼ੇਸ਼ ਲੋੜਾਂ ਵਾਲੇ ਬੱਚੇ ਵੀ ਸ਼ਾਮਿਲ ਹਨ।ਜਿਲ੍ਹਾ ਅੰਮ੍ਰਿਤਸਰ ਦੇ ਕੁੱਲ …
Read More »
Punjab Post Daily Online Newspaper & Print Media