Sunday, August 23, 2026

ਸਿੱਖਿਆ ਸੰਸਾਰ

Amritsar Sahodayas Principals’ Meet held

Amritsar, November  11 (Punjab Post Bureau) – Sahodaya Annual Felicitation Ceremony for excelling Principals, teachers and students was organized at SGHPS GT Road Amritsar. Due to unprecedented times of COVID-19, a formal Teacher’s Day and Children’s Day celebration could not be conducted. So a small programme of Sahodaya Schools Complex Amritsar was held wherein the agenda was reopening of schools …

Read More »

ਹਕੀਕਤਾਂ ਤੋਂ ਉਲਟ ਅੰਕੜਿਆਂ ਦੀ ਗੇਮ, ਖੇਡ ਰਹੀ ਹੈ ਪੰਜਾਬ ਸਰਕਾਰ- ਡੀ.ਟੀ.ਐਫ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ ) – ਪੰਜਾਬ ਸਰਕਾਰ ਕਰੋਨਾ ਦੀ ਆੜ ਵਿੱਚ ਸਰਕਾਰੀ ਸਿੱਖਿਆ ਅੰਦਰ ਕਾਰਪੋਰੇਟੀ ਸਾਫਟਵੇਅਰ ਕੰਪਨੀਆਂ ਅਤੇ ਪ੍ਰਾਈਵੇਟ ਅਦਾਰਿਆਂ ਦੇ ਪੈਰ ਪਸਾਰਨ ਲਈ ਹਕੀਕਤਾਂ ਤੋਂ ਉਲਟ ਆਨਲਾਈਨ ਸਿੱਖਿਆ ਨੂੰ ਉਤਸ਼ਾਹਿਤ ਕਰ ਰਹੀ ਹੈ।ਜਿਸ ਦੇ ਤਹਿਤ ਅਫਸਰਸ਼ਾਹੀ ਅੰਕੜਿਆਂ ਦੇ ਰਾਹੀਂ ਗੱਲਾਂ ਦਾ ਕੜਾਹ ਬਣਾ ਕੇ ਵਾਹ ਵਾਹ ਖੱਟਣ ਵਿੱਚ ਲੱਗੀ ਹੋਈ ਹੈ।             …

Read More »

PCCTU delegation met Barindermeet Singh Pahra MLA Gurdaspur and member Syndicate GNDU

Amritsar, November 10 (Punjab Post Bureau) – A delegation of PCCTU led by Dr. BB Yadav Area Secretary Guru Nanak Dev University Amritsar met with Barindermeet Singh Pahra MLA Gurdaspur and member Syndicate GNDU Amritsar in concern with teacher’s issues working in the colleges affiliated to GNDU. They submitted a memorandum to Pahra and briefed him regarding issues like reemployment …

Read More »

ਪ੍ਰਿੰਸੀਪਲ ਬੀ. ਬੀ. ਕੇ. ਡੀ.ਏ.ਵੀ ਕਾਲਜ ਵੁਮੈਨ ਵਲੋਂ ਨਵੇਂ ਵਾਈਸ ਪਿਸੀਪਲ ਦਾ ਸੁਆਗਤ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਵਲੋਂ ਪ੍ਰੋ. ਸੰਦੀਪ ਜੁਤਸ਼ੀ ਮੁਖੀ ਅਪਲਾਈਡ ਆਰਟ ਵਿਭਾਗ ਅਤੇ ਡੀਨ ਪਬਲੀਕੇਸ਼ਨਜ਼ ਦਾ ਕਾਲਜ ਦੇ ਨਵੇਂ ਵਾਈਸ ਪ੍ਰਿੰਸੀਪਲ ਦੇ ਰੂਪ ‘ਚ ਸੁਆਗਤ ਕੀਤਾ ਗਿਆ।                    ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਨੇ ਪ੍ਰੋ. ਸੰਦੀਪ ਜੁਤਸ਼ੀ ਨੂੰ ਉਹਨਾਂ ਦੀ ਇਸ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਪੱਧਰੀ ਸਲੋਗਨ ਮੁਕਾਬਲੇ ਸੰਪਨ

ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਪ੍ਰਤੀਯੋਗਿਤਾਵਾਂ ਵਿੱਚੋਂ ਜਿਲ੍ਹਾ ਪੱਧਰੀ ਸਲੋਗਨ ਮੁਕਾਬਲੇ ਸਫਲਤਾ ਪੂਰਵਕ ਸੰਪਨ ਹੋ ਗਏ ਹਨ।ਵਿਭਾਗ ਵਲੋਂ ਜਿਲ੍ਹਾ ਪੱਧਰ ਦੇ ਨਤੀਜੇ …

Read More »

ਪੁਨੀਤ ਸੰਧੂ ਸਿਰ ਸੱਜਿਆ ਐਨ.ਐਸ.ਯੂ.ਆਈ ਜੀ.ਐਨ.ਡੀ.ਯੂ ਯੂਨਿਟ ਦਾ ਪ੍ਰਧਾਨਗੀ ਤਾਜ

ਅੰਮ੍ਰਿਤਸਰ, 9 ਨਵੰਬਰ (ਸੰਧੂ) – ਕਾਂਗਰਸ ਪਾਰਟੀ ਦੇ ਵਿਦਿਆਰਥੀ ਦਸਤੇ ਐਨ.ਐਸ.ਯੂ.ਆਈ ਦੀ ਸੂਬਾ ਕਾਰਜਕਾਰਨੀ ਦੇ ਦਿਸ਼ਾ ਨਿਰਦੇਸ਼ਾਂ ਤੇ ਰਾਜ ਅਤੇ ਜਿਲ੍ਹਾ ਇਕਾਈ ਅਹੁਦੇਦਾਰਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਯੂ.ਟੀ ਮਾਰਕੀਟ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਰੋਹ ਦੋਰਾਨ ਐਨ.ਐਸ.ਯੂ.ਆਈ ਜੀ.ਐਨ.ਡੀ.ਯੂ ਇਕਾਈ ਦੀ ਪ੍ਰਧਾਨਗੀ ਦੀ ਜਿੰਮੇਵਾਰੀ ਪੁਨੀਤ ਸੰਧੂ ਨੂੰ ਸੌਂਪੀ ਗਈ।ਵਿਦਿਆਰਥੀਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੁਨੀਤ ਸੰਧੂ …

Read More »

ਮੁੱਖ ਮੰਤਰੀ ਦੀ ਅਗਵਾਈ ਹੇਠ ਜਿਲ੍ਹੇ ਦੇ 11 ਹੋਰ ਸਮਾਰਟ ਸਕੂਲ ਲੋਕ ਅਰਪਿਤ

31 ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਟੈਬਲੈਟ ਵੰਡਣ ਦੀ ਸ਼ੁਰੂਆਤ ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਵਿਭਾਗ ਵਲੋਂ ਸਮੇਂ ਦੇ ਹਾਣ ਦੇ ਬਣਾਉਣ ਲਈ ਚਲਾਈ ਗਈ ਸਿੱਖਿਆ ਸੁਧਾਰ ਲਹਿਰ ਤਹਿਤ ਜਿਲ੍ਹੇ ਵਿਚ ਬਣਾਏ ਗਏ 11 ਹੋਰ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਿਆਰ ਕਰਕੇ ਅੱਜ ਲੋਕ ਅਰਪਿਤ ਕਰ ਦਿੱਤਾ ਗਿਆ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …

Read More »

ਵਿੱਦਿਅਕ ਮੁਕਾਬਲੇ ਸੰਬੰਧੀ ਸਲੋਗਨ ਰਾਈਟਿੰਗ ਦੇ ਜਿਲ੍ਹਾ ਪੱਧਰੀ ਨਤੀਜੇ ਦਾ ਐਲਾਨ

ਜਸ਼ਨਪ੍ਰੀਤ ਕੌਰ, ਸੁਖਰਾਜ ਸਿੰਘ ਅਤੇ ਪਿੰਸ ਕੁਮਾਰ ਨੇ ਜਿੱਤੇ ਪਹਿਲੇ ਸਥਾਨ ਅੰਮ੍ਰਿਤਸਰ, 87 ਨਵੰਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਵਿੱਦਿਅਕ ਮੁਕਾਬਲਿਆਂ ਦੇ ਸੰਬੰਧ ਵਿੱਚ ਅੱਜ ਸਕੂਲ ਸਿੱਖਿਆ ਵਿਭਾਗ ਵਲੋਂ ਸਲੋਗਨ ਰਾਈਟਿੰਗ ਦੇ ਮੁਕਾਬਲੇ ਦਾ ਜਿਲਾ ਪੱਧਰੀ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ।ਮਿਡਲ ਵਰਗ ਵਿਚ ਜਸ਼ਨਪ੍ਰੀਤ ਕੌਰ (ਕਿਲਾ ਜੀਵਨ ਸਿੰਘ) ਨੇ ਪਹਿਲਾ, ਲਖਵਿੰਦਰ ਕੌਰ (ਮਹਿਤਾ …

Read More »

ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ, 7 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਪੰਜਾਬ ਸਰਕਾਰ ਅਤੇ ਵਾਈਸ ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਦੇ ਵਿਸ਼ੇਸ਼ ਉਦਮ ਸਦਕਾ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ ਦੇ ਸਬੰਧ ਵਿਚ ਮਹਾਤਮਾ ਗਾਂਧੀ ਦੇ ਜੀਵਨ ਅਤੇ ਕਾਰਜ ਵਿਸ਼ੇ `ਤੇ ਇਕ ਆਨਲਾਈਨ ਭਾਸ਼ਣ ਦਾ ਆਯੋਜਨ ਕੀਤਾ। ਇਸ ਮੌਕੇ ਵੱਖ ਵੱਖ ਅਦਾਰਿਆਂ ਦੇ ਵਿਦਵਾਨਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ …

Read More »