Friday, July 31, 2026

ਸਿੱਖਿਆ ਸੰਸਾਰ

ਗ੍ਰਹਿ ਵਿਭਾਗ ਦੇ ਹੁਕਮ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਸਲਾਹ ਅਨੁਸਾਰ ਅੱਜ ਤੋਂ ਖੁੱਲਣਗੇ ਸਕੂਲ

ਹਰ ਅਧਿਆਪਕ ਕੋਵਾ ਐਪ ਡਾਊਨਲੋਡ ਕਰਨਾ ਯਕੀਨੀ ਬਣਾਵੇਗਾ – ਜਗਜੀਤ ਸਿੰਘ ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆ ਵਿਭਾਗ ਦੇ ਹੁਕਮ, ਨਿਰਦੇਸ਼ਕ ਸਿਹਤ ਤੇ ਪਰਿਵਾਰ ਭਲਾਈ ਦੀ ਸਲਾਹ ਅਤੇ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੰਟੋਨਮੈਂਟ ਜੋਨਾਂ ਤੋਂ ਬਾਹਰਲੇ ਇਲਾਕਿਆਂ ‘ਚ ਸਕੱਤਰ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਖੋਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਸਕੱਤਰ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਪੇਂਟਿੰਗ ਦੇ ਬਲਾਕ ਪੱਧਰੀ ਨਤੀਜੇ ਐਲਾਨੇ ਗਏ

ਅੰਮ੍ਰਿਤਸਰ. 17 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ `ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ `ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪੇਟਿੰਗ ਪ੍ਰਤੀਯੋਗਤਾ ਦੇ ਬਲਾਕ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ।           …

Read More »

Guru Nanak stadium to witness complete facelift – Rana Gurjit  and Pargat Singh visits stadium

New sprinkling system, Basketball and badminton courts to be set up Kapurthala, October 17 (Punjab Post Bureau) – The Guru Nanak Dev stadium in kapurthala would witnessed the complete transformation into a ultra modern sports facility centre to further upgrade the sports infrastructure in the state to further boost the sports activities.                 …

Read More »

ਉਮੀਦਵਾਰੀ ਪੱਕੀ ਹੋਣ ਤੋਂ ਬਾਅਦ ਦੋਵਾਂ ਧੜ੍ਹਿਆਂ ਕੀਤਾ ਜੋਰਦਾਰ ਚੋਣ ਪ੍ਰਚਾਰ

ਯੂ.ਕੇ.ਡੀ.ਐਫ ਅਤੇ ਡੈਮੋਕੈਰਟਿਕ ਇਪਲਾਇਜ਼ ਫ਼ਰੰਟ ਨੇ ਕੀਤੇ ਜਿੱਤ ਦੇ ਦਾਅਵੇ ਅੰਮ੍ਰਿਤਸਰ, 16 ਅਕਤੂਬਰ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸ਼ੋਸੀਏਸ਼ਨ ਦੀਆਂ ਸਲਾਨਾ ਚੋਣਾਂ ਦੇ ਵਿੱਚ ਕਿਸਮਤ ਅਜ਼ਮਾਈ ਕਰ ਰਹੇ ਯੂਨੀਵਰਸਿਟੀ ਕਰਮਚਾਰੀ ਡੈਮੋਕੈਰਟਿਕ ਫ਼ਰੰਟ ਅਤੇ ਡੈਮੋਕੈਰਟਿਕ ਇਪਲਾਇਜ਼ ਫ਼ਰੰਟ ਦੇ ਸਮੁੱਚੇ ਉਮੀਦਵਾਰਾਂ ਦੇ ਦਸਤਾਵੇਜ਼ ਚੋਣ ਅਧਿਕਾਰੀ ਕੰਮ ਰਿਟਰਨਿੰਗ ਅਫ਼ਸਰ ਪ੍ਰੋਫ਼ੈਸਰ ਡਾ. ਦਲਬੀਰ ਸਿੰਘ ਸੌਗੀ ਵੱਲੋਂ ਸਹੀ ਦਰਸਾਏ ਗਏ ਹਨ। ਜਿਸ …

Read More »

ਅਧਿਆਪਕ ਦਿਵਸ ‘ਤੇ ਕਰਵਾਏ ਲੇਖ ਮੁਕਾਬਲੇ ‘ਚ ਸਰਬਜੀਤ ਕੌਰ ਦਾ ਜ਼ਿਲੇ ‘ਚ ਦੂਜਾ ਸਥਾਨ

ਧੂਰੀ, 16 ਅਕਤੂਬਰ (ਪ੍ਰਵੀਨ ਗਰਗ) – ਡਿਪਟੀ ਕਮਿਸ਼ਨਰ ਸੰਗਰੂਰ, ਮੁੱਖ ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲਾ ਸਿੱਖਿਆ ਅਫਸਰ ਸੰਗਰੂਰ ਦੀ ਅਗੁਵਾਈ ਹੇਠ ਅਧਿਆਪਕ ਦਿਵਸ ਮੌਕੇ ਚੋਣ ਤਜ਼ਰਬਿਆਂ ਅਤੇ ਕੋਵਿਡ-19 ਵਿਸ਼ੇ ਨਾਲ ਸਬੰਧਤ ਰਾਜ ਪੱਧਰੀ ਲੇਖ ਮੁਕਾਬਲ਼ਿਆਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਦੀ ਅਧਿਆਪਕਾ ਸਰਬਜੀਤ ਕੌਰ ਨੇ ਜ਼ਿਲੇ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।       …

Read More »

ਆਰਡਰ ਹੱਥ `ਚ ਆਉਣ ਤੱਕ ਜਾਰੀ ਰਹੇਗਾ ਈ.ਟੀ.ਯੂ ਦਾ ਸੰਘਰਸ਼ – ਆਗੂ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਈ.ਟੀ.ਯੂ ਵੱਲੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ 49ਵੇਂ ਦਿਨ ਅੱਜ ਬਲਾਕ ਅੰਮ੍ਰਿਤਸਰ-3 ਅਤੇ 4 ਦੇ ਆਗੂਆਂ ਨੇ ਭੁੱਖ ਹੜਤਾਲ ਤੇ ਬੈਠ ਕੇ ਜ਼ਿਲ੍ਹਾ ਸਿੱਖਿਆ ਦਫਤਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ।                     ਭੁੱਖ ਹੜਤਾਲ ਕੈਂਪ `ਚ ਇਕੱਤਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਗੁਰਮੁੱਖ ਸਿੰਘ …

Read More »

ਯੂਨੀਵਰਸਿਟੀ ਦੇ ਡਾ. ਸੁਖਜੀਤ ਸਿੰਘ ਦੇ ਅਚਨਚੇਤ ਅਕਾਲ ਚਲਾਣੇ `ਤੇ ਸੋਗ ਦੀ ਲਹਿਰ

ਅੰਮ੍ਰਿਤਸਰ 11 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ ਟੈਕਨਾਲੋਜੀ ਦੇ ਮਕੈਨੀਕਲ ਵਿਭਾਗ ਦੇ ਸਹਾਇਕ ਪ੍ਰੋਫੈਸਰ ਅਤੇ ਮਿਹਨਤੀ ਖੋਜਾਰਥੀ ਡਾ. ਸੁਖਜੀਤ ਸਿੰਘ ਦੇ ਅਚਾਨਕ ਅਕਾਲੇ ਚਲਾਣੇ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ।ਉਹਨਾਂ ਦੇ ਦਿਹਾਂਤ ਨਾਲ ਉਹਨਾਂ ਦੇ ਪਰਿਵਾਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਕੈਨੀਕਲ ਵਿਭਾਗ ਅਤੇ ਸਮੁੱਚੇ ਅਕਾਦਮਿਕ ਜਗਤ ਨੂੰ ਬਹੁਤ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਰਾਸਤ ਵੱਲ ਵਾਪਸੀ ਵਿਸ਼ੇ `ਤੇ ਵੈਬੀਨਾਰ ਦਾ ਆਯੋਜਨ

ਅਸੀਂ ਆਪਣੇ ਲਈ ਸਮਾਂ ਕੱਢਣਾ ਭੁੱਲ ਗਏ ਹਾਂ – ਸ਼ੈਫ ਰਾਜ ਕੁਮਾਰ ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਵਿਭਾਗ ਵਲੋਂ ਪ੍ਰੋਫੈਸਰ ਇੰਚਾਰਜ ਪ੍ਰੋ. ਮਨਦੀਪ ਕੌਰ ਦੀ ਅਗਵਾਈ ਵਿਚ ਵਿਰਾਸਤ ਵੱਲ ਵਾਪਸੀ ਵਿਸ਼ੇ ਤੇ ਇਕ ਆਨਲਾਈਨ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਇਸ ਖੇਤਰ ਨਾਲ ਜੁੜੇ ਵਿਦਿਆਰਥੀਆਂ ਖੋਜਾਰਥੀਆਂ ਅਤੇ ਮਾਹਿਰਾਂ ਨੇ ਭਾਗ ਲਿਆ।       …

Read More »