Tuesday, June 17, 2025
Breaking News

ਸਿੱਖਿਆ ਸੰਸਾਰ

ਫੀਲਡ ਨਿਰੀਖਕ ਪਰਖ ਸਰਵੇਖਣ ਦੀ ਦਿੱਤੀ ਸਿਖਲਾਈ

ਸੰਗਰੂਰ, 17 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਬਰਨਾਲਾ ਵਿਖੇ ਸਿਖਿਆਰਥੀਆਂ ਨੂੰ ਫੀਲਡ ਨਿਰੀਖਕ ਪਰਖ ਸਰਵੇਖਣ ਦੀ ਸਿਖਲਾਈ ਦਿੰਦੇ ਹੋਏ ਪ੍ਰਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ।

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਇਆ ਬਾਲ ਦਿਵਸ, ਗੁਰਪੁਰਬ ਤੇ ਮਹਾਤਮਾ ਹੰਸ ਰਾਜ ਜੈਅੰਤੀ ਦਿਵਸ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਬਾਲ ਦਿਵਸ, ਗੁਰਪੁਰਬ ਅਤੇ ਮਹਾਤਮਾ ਹੰਸਰਾਜ ਜੈਅੰਤੀ ਮੌਕੇ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ।ਸਭਾ ਦੀ ਸ਼ੁਰੂਆਤ ਗਾਇਤਰੀ ਮੰਤਰ ਦੇ ਗਾਇਨ ਅਤੇ ਪਵਿੱਤਰ ਸਲੋਕਾਂ ਦੇ ਉਚਾਰਨ ਨਾਲ ਹੋਈ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਵਸ, ਬਾਲ ਦਿਵਸ ਵਜੋਂ ਮਨਾਇਆ ਗਿਆ।ਨੈਤਿਕ ਕਦਰਾਂ-ਕੀਮਤਾਂ …

Read More »

ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਮੈਨੇਜਮੈਂਟ ਮੇਲੇ ਦਾ ਆਯੋਜਨ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਮੈਨੇਜਮੈਂਟ ਮੇਲੇ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਪ੍ਰਬੰਧਨ ਵਿਸ਼ੇ ਨਾਲ ਜੁੜੀਆਂ ਵੱਖ-ਵੱਖ ਪੇਸ਼ਕਾਰੀਆਂ ਤੋਂ ਇਲਾਵਾ ਪੇਸ਼ੇਵਰ ਨੈਟਵਰਕਿੰਗ ਅਤੇ ਹੋਰ ਵਿਸ਼ਿਆਂ `ਤੇ ਪੇਸ਼ਕਾਰੀਆਂ ਦਿੱਤੀਆਂ ਗਈਆਂ। ਸਕੂਲ ਦੇ ਇਸ ਪੰਜ਼ਵੇ ਸਲਾਨਾ ਮੇਲੇ ਦਾ ਆਯੋਜਨ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਅਤੇ ਵਿਭਾਗ …

Read More »

ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਐਮਰਜੈਂਸੀ ਕਾਰਡੀਓਲੋਜੀ ਦਾ ਆਯੋਜਨ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਡੀਨ ਅਤੇ ਐਮਰਜੈਂਸੀ ਮੈਡੀਸਨ ਵਿਭਾਗ ਦੇ ਮੁਖੀ ਡਾ. ਏ.ਪੀ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ ਦੇ ਐਮਰਜੈਂਸੀ ਮੈਡੀਸਨ ਵਿਭਾਗ ਵਲੋਂ ‘ਐਮਰਜੈਂਸੀ ਕਾਰਡੀਓਲੋਜੀ’ ਵਿਸ਼ੇ ‘ਤੇ 2 ਦਿਨਾਂ ਹੈਂਡਜ਼-ਆਨ-ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਐਨ.ਆਈ.ਜੈਡ.ਏ.ਐਮ ਇੰਸਟੀਚਿਊਟ ਹੈਦਰਾਬਾਦ …

Read More »

ਪੀ.ਪੀ.ਐਸ.ਚੀਮਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਬੱਚਿਆਂ ਦੁਆਰਾ ਜਪੁਜੀ ਸਾਹਿਬ ਤੇ 6 ਪਾਉੜੀਆਂ ਆਨੰਦ ਸਾਹਿਬ ਦੇ ਪਾਠ ਉਪਰੰਤ ਬੱਚਿਆਂ ਵਲੋਂ ਸ਼ਬਦ ਕੀਰਤਨ ਕਰ ਕੇ ਅਰਦਾਸ ਕੀਤੀ ਗਈ ਅਤੇ ਸਮੂਹ ਸਟਾਫ ਨੂੰ ਦੇਗ ਵਰਤਾਈ ਗਈ। ਸਮਾਰੋਹ ਦੌਰਾਨ ਸੰਸਥਾ …

Read More »

‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਹੋਈ ਮੀਟਿੰਗ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਸ਼੍ਰੀਮਤੀ ਜੋਤੀ ਬਾਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀਮਤੀ ਹਰਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਨੇ ਮੀਟਿੰਗ ਵਿੱਚ ਹਾਜ਼ਰ ਅਫਸਰਾਂ ਨੂੰ ‘ਜੀ ਆਇਆਂ’ ਆਖਿਆ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਜੰਕ ਫੂਡ ਅਤੇ ਮੋਬਾਇਲ ਫੋਨ ਦੇ ਨੁਕਸਾਨ ਦੱਸੇ

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) -ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ‘ਚ ਜਿਲ੍ਹਾ ਕਾਨੂਨੀ ਸੇਵਾ ਪ੍ਰਾਧਿਕਰਣ ਅੰਮ੍ਰਿਤਸਰ ਵਲੋਂ ਕਿਸ਼ੋਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਡਾ. ਮਨਮੀਤ ਸੋਢੀ ਪ੍ਰੋਫੈਸਰ ਅਤੇ ਮੁਖੀ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਡਾ. ਗੁਰਪ੍ਰੀਤ ਸਿੰਘ ਛਾਬੜਾ ਪ੍ਰੋਫੈਸਰ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਵਾਇਸ ਪ੍ਰੈਜੀਡੈਂਟ ਕਿਸ਼ੋਰ ਸਵਾਸਥ ਅਕਾਦਮੀ ਅੰਮ੍ਰਿਤਸਰ ਪ੍ਰੋਫੈਸਰ ਐਸ.ਸੀ ਸਚਦੇਵਾ, ਸੁਰਿੰਦਰ ਪਾਲ ਸਿੰਘ …

Read More »

ਖਾਲਸਾ ਸੰਸਥਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਗੁਰਪੁਰਬ ’ਤੇ ਨਗਰ ਕੀਰਤਨ ਸਜਾਇਆ

ਖਾਲਸਾ ਕਾਲਜ ’ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਨਗਰ ਕੀਰਤਨ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂਹ ਵਿੱਦਿਅਕ ਅਦਾਰਿਆਂ ਵਲੋਂ ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਨਾਲ ਮਨਾਇਆ

ਸੰਗਰੂਰ, 14 ਨਵੰਬਰ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸਕੂਲ ਦੇ ਚੇਅਰਮੈਨ ਸੰਜੈ ਸਿੰਗਲਾ ਅਤੇ ਪ੍ਰਿੰਸੀਪਲ ਪ੍ਰਿਯੰਕਾ ਬਾਂਸਲ ਦੀ ਅਗਵਾਈ ਹੇਠ ਮਨਾਇਆ ਗਿਆ।ਸਕੂਲ ਦੇ ਅਧਿਆਪਕਾਂ ਵਲੋਂ ਸ਼੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਗਏ।ਬੱਚਿਆਂ ਨੇ ਸ਼ਬਦ ਗਾਣ ਕੀਤਾ।ਇਸ ਤੋਂ ਬਾਅਦ ਕੜਾਹ ਪ੍ਰਸ਼ਾਦ ਵਰਤਾਇਆ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਜਮਾਤ ਦੂਸਰੀ ਤੇ ਤੀਸਰੀ ਦਾ ਸਲਾਨਾ ਸਮਾਗਮ `ਐਂਬ੍ਰੈਸਿੰਗ ਰਿਦਮਿਕ ਡਾਇਵਰਸਿਟੀ` ਆਯੋਜਿਤ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਪਦਮ ਸ਼੍ਰੀ ਅਵਾਰਡੀ ਆਰੀਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਅਸ਼ੀਰਵਾਦ ਨਾਲ ਡਾ. ਸ਼੍ਰੀਮਤੀ ਨੀਲਮ ਕਾਮਰਾ ਖੇਤਰੀ ਅਧਿਕਾਰੀ ਪੰਜਾਬ ਜ਼ੋਨ-ਏ ਅਤੇ ਡਾ. ਪੁਸ਼ਪਿੰਦਰ ਵਾਲੀਆ, ਸਕੂਲ ਪ੍ਰਬੰਧਕ ਤੇ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਦੂਸਰੀ ਅਤੇ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੇ 12 ਨਵੰਬਰ 2024 ਨੂੰ ਊਰਵੀ …

Read More »