Tuesday, April 14, 2026

ਸਿੱਖਿਆ ਸੰਸਾਰ

International Workshop on Research Process and Outcomes: How to Publish in Reputed Journals

Amritsar, August 15 (Punjab Post Bureau) – One Day International Workshop on “Research Process and Outcomes: How to Publish in Reputed Journals” was organised by University Business School of the Guru Nanak Dev University. Dr. Amrik Sohal, Professor and Dr. Glen Croy, Associate Professor from Monash Business School, Monash University, Australia were the resource persons for the workshop.         …

Read More »

ਬਲਦੇਵ ਰਾਜ ਨੇ ਸੰਭਾਲਿਆ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦਾ ਅਹੁੱਦਾ

ਡੀ.ਈ.ਓ ਸੈਕੰਡਰੀ, ਡਿਪਟੀ ਡੀ.ਈ.ਓ ਸੈਕੰਡਰੀ ਸਲਾਰੀਆ ਤੇ ਠਾਕੁਰ ਦੀ ਅਗਵਾਈ ‘ਚ ਹੋਇਆ ਸਵਾਗਤ ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਹੁਸ਼ਿਆਰਪੁਰ ਬਲਦੇਵ ਰਾਜ ਨੂੰ ਪਠਾਨਕੋਟ ਜਿਲ੍ਹਾ ਸਿੱਖਿਆ ਅਫਸਰ ਵਜੋਂ ਨਿਯੁੱਕਤ ਕੀਤਾ ਹੈ।ਬਲਦੇਵ ਰਾਜ ਨੇ ਅੱਜ ਆਪਣਾ ਅਹੁੱਦਾ ਪਠਾਨਕੋਟ ਪਹੁੰਚ ਕੇ ਸੰਭਾਲ ਲਿਆ ਹੈ।ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਜਗਜੀਤ ਸਿੰਘ, ਉਪ ਜਿਲ੍ਹਾ …

Read More »

‘ਸਾਫ਼ਟਵੇਅਰ ਡਿਵੈਲਪਮੈਂਟ ਲਈ ਅਜਾਈਲ ਮੈਥਡੋਲੋਜੀ’ ਬਾਰੇ ਇੰਟਰੈਕਟਿਵ ਸੈਸ਼ਨ ਕਰਵਾਇਆ

ਬਠਿੰਡਾ, 13 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਦੌਰਾਨ ਤਕਨੀਕ ਦੀ ਦੌੜ ਦਾ ਮੁਕਾਬਲਾ ਕਰਨ ਲਈ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਦੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਦੇ ਕੋਡਮਾਸਟਰਜ਼ ਕਲੱਬ ਵੱਲੋਂ ਬੀ.ਟੈਕ. (ਸੀ.ਐਸ.ਈ/ਆਈ.ਟੀ) ਦੇ ਵਿਦਿਆਰਥੀਆਂ ਲਈ ‘ਸਾਫ਼ਟਵੇਅਰ ਡਿਵੈਲਪਮੈਂਟ ਲਈ ਅਜਾਈਲ ਮੈਥਡੋਲੋਜੀ’ ਬਾਰੇ ਇੱਕ ਦਿਲਚਸਪ ਗੱਲਬਾਤ ਆਨਲਾਈਨ ਕਰਵਾਈ ਗਈ।ਇਸ ਸੈਸ਼ਨ ਵਿੱਚ ਇਨਫੋਸਿਸ ਚੰਡੀਗੜ੍ਹ ਦੇ ਸੀਨੀਅਰ ਤਕਨੀਕੀ ਵਿਸ਼ਲੇਸ਼ਕ …

Read More »

Chief Minister Punjab Inaugurates Webinar on Jallianwala Bagh Massacre at Gndu

Amritsar August 13 ( Punjab Post Bureau) – To commemorate the centennial occasion of Jallianwala Bagh Massacre, Govt. of Punjab under the dynamic leadership of Capt. Amarinder Singh instructed Guru Nanak Dev University to organize a Webinar and live stream it to make the younger population aware of the historical importance of the Jallianwala Bagh Massacre. This Webinar was organized by …

Read More »

ਲਿਟਲ ਸਟਾਰ ਸਕੂਲ ਅਤੇ ਹਾਈਟਸ ਐਂਡ ਹਾਈਟਸ ਸਕੂਲ ‘ਚ ਆਨਲਾਈਨ ਮਨਾਈ ਗਈ ਜਨਮ ਅਸ਼ਟਮੀ

ਲੌਂਗੋਵਾਲ, 13 ਅਗਸਤ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਪਲੇਅ ਸਕੂਲ ਅਤੇ ਹਾਈਟਸ ਐਡ ਹਾਈਟਸ ਪਬਲਿਕ ਸਕੂਲ ਵਿੱਚ ਆਨਲਾਈਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ।ਜਿਸ ਵਿੱਚ ਬੱਚਿਆਂ ਨੇ ਰਾਧਾ ਕ੍ਰਿਸ਼ਨ ਦੀ ਵੇਸਭੁਸ਼ਾ ਪਾ ਕੇ ਆਪਣੀਆਂ ਫੋਟੋਆਂ ਭੇਜੀਆਂ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਜਸਵਿੰਦਰ ਚੀਮਾ ਨੇ ਬੱਚਿਆਂ ਨੂੰ ਦੱਸਿਆ ਕਿ ਸਾਨੂੰ ਵੀ ਉਹਨਾਂ ਦੇ ਜੀਵਨ ਤੋਂ ਪ੍ਰਰੇਨਾ ਲੈਣੀ ਚਾਹੀਦੀ ਹੈ …

Read More »

‘ਕੈਪਟਨ ਸਮਾਰਟ ਕੁਨੈਕਟ’ ਅਧੀਨ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਵੰਡਣ ਦੀ ਸ਼ੁਰੂਆਤ

ਓ.ਪੀ ਸੋਨੀ ਦੀ ਅਗਵਾਈ ‘ਚ ਵਿਧਾਇਕਾਂ ਪ੍ਰੋਗਰਾਮ ‘ਚ ਹੋਏ ਸ਼ਾਮਲ ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਚੋਣ ਵਾਅਦੇ ਮੁਤਾਬਿਕ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਪਹਿਲੀ ਖੇਪ ਅੱਜ ਅੰਮ੍ਰਿਤਸਰ ਵਿੱਚ ਤਕਸੀਮ ਕੀਤੀ ਗਈ। ਮਾਲ ਰੋਡ ਸਕੂਲ ਵਿਚ ਕਰਵਾਏ ਗਏ ਸੰਖੇਪ ਸਮਾਗਮ ਦੀ ਅਗਵਾਈ ਕਰਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ …

Read More »

ਯੂਨੀਵਰਸਿਟੀ ਵੱਲੋਂ `ਕੋਵਿਡ-19 ਦੌਰਾਨ ਸੈਰ ਸਪਾਟਾ ਅਤੇ ਪ੍ਰਾਹੁਣਾਚਾਰੀ` ਵਿਸ਼ੇ `ਤੇ ਅੰਤਰਰਾਸ਼ਟਰੀ ਵੈਬੀਨਾਰ

ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਵਰਸਿਟੀ ਦੇ ਸੈਰਸਪਾਟਾ ਅਤੇ ਪ੍ਰਾਹੁਣਾਚਾਰੀ ਵਿਭਾਗ ਵਲੋਂ `ਕੋਵਿਡ-19 ਦੌਰਾਨ ਸੈਰ ਸਪਾਟਾ ਅਤੇ ਪ੍ਰਾਹੁਣਾਚਾਰੀ` ਵਿਸ਼ੇ `ਤੇ ਤੀਜਾ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ। ਵੈਬੀਨਾਰ ਗੂਗਲ ਮੀਟ ਪਲੇਟਫਾਰਮ ‘ਤੇ ਆਯੋਜਿਤ ਕੀਤਾ ਗਿਆ।                   ਵੈਬੀਨਾਰ ਦਾ ਉਦਘਾਟਨ ਪ੍ਰੋਫੈਸਰ ਮਨਦੀਪ ਕੌਰ, ਪ੍ਰੋਫੈਸਰ ਇੰਚਾਰਜ, ਟੂਰਿਜ਼ਮ ਐਂਡ ਹੋਸਪਿਟੈਲਿਟੀ ਵਿਭਾਗ ਨੇ ਕੀਤਾ।ਵਿਸ਼ਾ ਮਾਹਿਰ, …

Read More »

3rd Intl. Webinar on “Refurbishing of Operation: Tourism and Hospitality during Covid-19” organized

Amritsar, August 12 (Punjab Post Bureau) – Department of Tourism and Hospitality of Guru Nanak Dev University organized 3rdInternational Webinar on “Refurbishing of Operation: Tourism and Hospitality during Covid-19”. The Webinar was conducted on Google meet platform. The Resource Person of the International Webinar was Mr. Gulshan Gathania, Food & Beverage Manager, IBIS Hotel Gurugram.           …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ’ਚ ਹਾਸਲ ਕੀਤੇ ਵਜ਼ੀਫ਼ੇ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਅਗਵਾਈ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ 4 ਵਿਦਿਆਰਥਣਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਈ ਗਈ ਗੁਰਮਤਿ ਗਿਆਨ ਧਾਰਮਿਕ ਪ੍ਰੀਖਿਆ ’ਚ ਵਜੀਫੇ ਹਾਸਲ ਕੀਤੇ ਹਨ। ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਅੱਵਲ ਆਈਆਂ ਸਕੂਲ ਦੀਆਂ ਵਿਦਿਆਰਥਣਾਂ ‘ਚ ਪਰਮਪ੍ਰੀਤ ਕੌਰ, ਹਰਮੀਤ ਕੌਰ, ਰਾਜਬੀਰ ਕੌਰ …

Read More »

ਖ਼ਾਲਸਾ ਕਾਲਜ ਇੰਜੀ. ਦੇ ਵਿਦਿਆਰਥੀਆਂ ਨੂੰ ਮਿਲੀ ਸਾਫ਼ਟਵੇਅਰ ਇੰਜੀਨੀਅਰ ਵਜੋਂ ਨੌਕਰੀ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸਾਫ਼ਟਵੇਅਰ ਕੰਪਨੀ ਈਨੈਸਟ ਟੈਕਨੋਲੋਜੀ ਪ੍ਰਾ. ਲਿਮ ਮੁਹਾਲੀ ‘ਚ ਸਾਫ਼ਟਵੇਅਰ ਇੰਜੀਨੀਅਰ ਵਜੋਂ ਨੌਕਰੀ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਡਾਇਰੈਕਟਰ, ਫੈਕਲਟੀ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ …

Read More »