Sunday, June 14, 2026

ਸਿੱਖਿਆ ਸੰਸਾਰ

ਖਾਲਸਾ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੇ ‘ਅਲਕੋਹਲ ਡਿਟੈਕਸ਼ਨ ਯੰਤਰ’ ਕੀਤਾ ਤਿਆਰ

ਟਰੈਫਿਕ ਪੁਲਿਸ ਲਈ ਕਾਰਗਾਰ ਸਹਾਈ ਸਿੱਧ ਹੋਵੇਗਾ ਏ.ਡੀ ਯੰਤਰ – ਛੀਨਾ ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ)- ਅਖ਼ਬਾਰਾਂ ’ਚ ਕਿਧਰੇ ਨਾ ਕਿਧਰੇ ਨਿੱਤ ਸੜਕ ਹਾਦਸੇ ਸਬੰਧੀ ਖ਼ਬਰਾਂ ਸੁਰਖੀਆਂ ਬਣੀਆਂ ਹੁੰਦੀਆਂ ਹਨ, ਜਿਸ ਕਾਰਨ ਮਾਲੀ ਨੁਕਸਾਨ ਅਤੇ ਕਈ ਵਾਰੀ ਕੀਮਤੀ ਜ਼ਿੰਦੜੀਆਂ ਅਜ਼ਾਈਂ ਹੀ ਚਲੀਆਂ ਜਾਂਦੀਆਂ ਹਨ।ਜਿਆਦਾਤਰ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਡਰਾਈਵਰ ਇਨ੍ਹਾਂ ਸੜਕ ਹਾਦਸਿਆਂ ਦੇ ਮੁੱਖ ਕਾਰਨ ਹੁੰਦੇ ਹਨ।ਇਸੇ ਨੂੰ ਧਿਆਨ …

Read More »

Khalsa Engineering College Students Develop “Alcohol Detection System” Startup

Get Award and appreciation from PTU  Amritsar, September 9 (Punjab Post Bureau) – Adopting a highly innovative technique, the students of Khalsa College of Engineering and Technology (KCET), Amritsar have developed an “Alcohol Detection System”, which will help the police to check drunken driving and reduce accidents. The project was part of the Startup business proposals submitted to the Punjab Technical University …

Read More »

ਅਧਿਆਪਕ ਪੁਸ਼ਵਿੰਦਰ ਸਿੰਘ ਹੇਡੋਂ ਦਾ ਜਿਲ੍ਹਾ ਪੱਧਰੀ ਸਨਮਾਨ

ਸਮਰਾਲਾ, 8 ਸਤੰਬਰ (ਇੰਦਰਜੀਤ ਕੰਗ) – ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਮੌਕੇ ਸਿਖਿਆ ਵਿਭਾਗ ਵਲੋਂ ਸਨਮਾਨਿਤ ਕੀਤੇ ਜਾਣ ਦੀ ਲੜੀ ਤਹਿਤ ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਪੁਸ਼ਵਿੰਦਰ ਸਿੰਘ ਹੇਡੋਂ ਨੂੰ ਜ਼ਿਲ੍ਹਾ ਸਿਖਿਆ ਅਫਸਰ (ਐਲੀ:) ਰਾਜਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿਖਿਆ ਅਫਸਰ (ਐਲੀ:) ਕੁਲਦੀਪ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ।ਅਧਿਆਪਕ ਪੁਸ਼ਵਿੰਦਰ ਸਿੰਘ 1 ਜੁਲਾਈ …

Read More »

ਸਿੱਖਿਆ ਵਿਭਾਗ ਵਲੋਂ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਦਾ ਸਨਮਾਨ

ਪਠਾਨਕੋਟ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਦੀਆਂ ਨੀਤੀਆਂ ਅਤੇ ਨਵੀਆਂ ਜਾਣਕਾਰੀਆਂ ਜਨ-ਜਨ ਤੱਕ ਪਹੰੁਚਾਉਣ ਲਈ ਸਿੱਖਿਆ ਵਿਭਾਗ ਵੱਲੋਂ ਟੀਚਰ ਦਿਵਸ ‘ਤੇ ਬਲਕਾਰ ਅੱਤਰੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਉਪ ਜਿਲ੍ਹਾ ਸਿੱਖਿਆ ਅਧਿਕਾਰੀ ਰਾਜੇਸਵਰ ਸਲਾਰੀਆ ਅਤੇ ਏ.ਈ.ਓ ਨਰਿੰਦਰ ਲਾਲ ਵੀ ਇਸ ਸਮੇਂ ਹਾਜ਼ਰ ਸਨ।                    ਰਾਜੇਸ਼ਵਰ ਸਲਾਰੀਆ ਨੇ …

Read More »

US based Khalsa Global Reach Foundation financial assistance to KCE

 Funds Meant for Meritorious Girl Students – Chhina  Amritsar, September 7 (Punjab Post Bureau) – United States based Khalsa Global Reach Foundation (USA) today presented a check of Rs. three lakhs to Khalsa College Governing Council (KCGC) honourary secretary Rajinder Mohan Singh Chhina as special financial assistance for deserving students at Khalsa College of Education (KCE), G.T Road (KCE). KCW …

Read More »

ਜਿਲ੍ਹਾ ਸੰਗਰੂਰ ਦੇ 8 ਅਧਿਆਪਕ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ

ਸੰਗਰੂਰ, 7 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਲਈ ਇਸ ਵਾਰ ਯੰਗ ਟੀਚਰ ਐਵਾਰਡ ਅਤੇ ਪ੍ਰਬੰਧਕੀ ਐਵਾਰਡ 2020 ਵੀ ਸ਼ੁਰੂ ਕੀਤਾ ਗਿਆ ਹੈ।ਜ਼ਿਲ੍ਹਾ ਸੰਗਰੂਰ ਦੇ 6 ਅਧਿਆਪਕਾਂ ਨੂੰ ਸਟੇਟ ਐਵਾਰਡ ਅਤੇ 2 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ ਨਾਲ ਸਨਮਾਨਿਆ ਗਿਆ।ਕੈਬਨਿਟ ਮੰਤਰੀ ਵਿਜੈ ਸਿੰਗਲਾ ਨੇ ਵੀਡਿਓ ਕਾਨਫਰੰਸ ਜ਼ਰੀਏ ਪਟਿਆਲਾ …

Read More »

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਨੂੰ ਮਾਲੀ ਮਦਦ ਦਾ ਚੈਕ ਭੇਟ

ਫ਼ਾਊਂਡੇਸ਼ਨ ਨੇ ਲੋੜਵੰਦ ਲੜਕੀਆਂ ਦੀ ਭਲਾਈ ਲਈ ਹਮੇਸ਼ਾਂ ਕੀਤਾ ਯਤਨ – ਆਨਰੇਰੀ ਸਕੱਤਰ ਛੀਨਾ ਅੰਮ੍ਰਿਤਸਰ, 7 ਸਤੰਬਰ (ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੀਆਂ ਵਿਦਿਆਰਥਣਾਂ ਨੂੰ ਮਾਇਕ ਸਹਾਇਤਾ ਵਜੋਂ 3 ਲੱਖ ਰੁਪਏ ਦਾ ਚੈਕ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਭੇਂਟ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. …

Read More »

13ਵੇਂ ਦਿਨ ਭੁੱਖ ਹੜਤਾਲ ‘ਤੇ ਬੈਠੇ ਅਧਿਆਪਕਾਂ ਕੀਤੀ ਜ਼ਿਲ੍ਹਾ ਦਫਤਰ ਦੇ ਖਿਲਾਫ ਨਾਅਰੇਬਾਜ਼ੀ

10 ਸਤੰਬਰ ਤੱਕ ਦਿੱਤੇ ਜਾਣਗੇ ਜਿਲ੍ਹੇ ਦੇ ਵਿਧਾਇਕਾਂ ਨੂੰ ਰੋਸ ਪੱਤਰ – ਘੁੱਕੇਵਾਲੀ, ਢੰਡ, ਰੰਧਾਵਾ ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵਲੋਂ ਜਾਣ ਬੁੱਝ ਕੇ ਲੰਮੇ ਸਮੇਂ ਤੋਂ ਹੈਡ ਟੀਚਰ /ਸੈਂਟਰ ਹੈਡ ਟੀਚਰਾਂ ਦੀਆਂ ਪ੍ਰਮੋਸ਼ਨਾਂ ਨਾ ਕਰਨ ਦੇ ਰੋਸ ਵਜੋਂ ਈ.ਟੀ.ਯੂ ਵੱਲੋਂ ਵਿੱਢੇ ਗਏ ਸੰਘਰਸ਼ ਤਹਿਤ ਅੱਜ 13 ਵੇਂ ਦਿਨ ਭੁੱਖ ਹੜਤਾਲ ‘ਤੇ ਬੈਠੇ ਬਲਾਕ …

Read More »

ਵਿੱਦਿਅਕ ਸੰਗੀਤ-ਸਾਜ਼ ਮੁਕਾਬਲੇ ‘ਚ ਸ਼ਾਮਲ ਹੋਏ ਜਿਲ੍ਹੇ ਦੇ ਕੁੱਲ 173 ਵਿਦਿਆਰਥੀ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਕੱਲ ਰਾਤ ਆਨਲਾਈਨ ਮੁਕਾਬਲਿਆਂ ਦੀ ਕੜੀ ਦਾ ਪੰਜਵਾਂ ਮੁਕਾਬਲਾ ਸਮਾਪਤ ਹੋ ਗਿਆ ਹੈ।ਇਸ ਮੁਕਾਬਲੇ ਵਿੱਚ ਪੂਰੇ ਰਾਜ ਦੇ 4837 ਪ੍ਰਤੀਯੋਗੀਆਂ ਨੇ ਹਿੱਸਾ ਲਿਆ, ਜਦਕਿ ਜਿਲ੍ਹਾ ਅੰਮ੍ਰਿਤਸਰ ਤੋਂ 173 ਵਿਦਿਆਰਥੀ ਸ਼ਾਮਲ ਹੋਏ।         …

Read More »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਡਾਇਰੈਕਟਰ ਤੇ ਪ੍ਰਿੰਸੀਪਲ ਦਾ ਸਨਮਾਨ

ਜੰਡਿਆਲਾ ਗੁਰੂ, 6 ਸਤੰਬਰ (ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਦੀ ਨਾਮਵਰ ਸੰਸਥਾ ‘ਮਾਣ ਧੀਆਂ ਦਾ’ ਵਲੋਂ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਸ੍ਰੀਮਤੀ ਅਮਰਪ੍ਰੀਤ ਕੌਰ ਨੂੰ ਉਹਨਾਂ ਦੀਆਂ ਵਿਦਿਆ ਦੇ ਖੇਤਰ ਅਤੇ ਸਮਾਜ ਲਈ ਕੀਤੀਆਂ ਸੇਵਾਵਾਂ ਲਈ ‘ਟੀਚਰ ਡੇਅ ਐਪਰੀਸੇਸ਼ਨ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਕੋਰੋਨਾ ਦੇ ਕਾਰਣ ਇਹ ਸਮਾਰੋਹ ਆਨਲਾਈਨ ਹੀ ਕਰਵਾਇਆ ਗਿਆ …

Read More »