Sunday, August 23, 2026

ਸਿੱਖਿਆ ਸੰਸਾਰ

400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਤੇ ਛੀਨਾ ਨੇ ਲੋਕ ਅਰਪਿਤ ਕੀਤੀ ਪ੍ਰਸ਼ਨਾਵਲੀ ਪੁਸਤਕ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸਬੰਧਿਤ ਹੈ ਪ੍ਰਸ਼ਨਾਵਲੀ – ਡਾ. ਮਨਪ੍ਰੀਤ ਕੌਰ ਅੰਮ੍ਰਿਤਸਰ, 20 ਸਤੰਬਰ (ਖੁਰਮਣੀਆਂ) – ਦੇਸ਼ ਅਤੇ ਕੌਮ ਖਾਤਿਰ ਲਾਸਾਨੀ ਸ਼ਹਾਦਤ ਦੇਣ ਵਾਲੇ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨਾਵਲੀ ਧਾਰਮਿਕ ਪੁਸਤਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਲੋਕ …

Read More »

ਅੱਜ ਲਗਾਇਆ ਜਾਵੇਗਾ ਏ.ਬੀ ਕਾਲਜ ਪਠਾਨਕੋਟ ਵਿਖੇ ਰੋਜ਼ਗਾਰ ਮੇਲਾ

ਪਠਾਨਕੋਟ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ 21 ਸਤੰਬਰ ਨੂੰ ਏ.ਬੀ ਕਾਲਜ ਪਠਾਨਕੋਟ ਵਿਖੇ ਰੋਜ਼ਗਾਰ ਮੇਲਾ ਕੋਵਿਡ-19 ਦੇ ਸਬੰਧ ਵਿੱਚ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਲਗਾਇਆ ਜਾਵੇਗਾ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਰੋਜਗਾਰ ਮੇਲਾ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ …

Read More »

ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ ਦੇ ਦਾਖਲੇ ਦੀ ਆਖਰੀ ਤਾਰੀਖ ਵਿੱਚ ਵਾਧਾ

ਅੰਮ੍ਰਿਤਸਰ, 18 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2020-21 ਤੋਂ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਵਿਚ ਕੋਵਿਡ-19 ਮਹਾਂਮਾਰੀ ਦੇ ਖਤਰੇ ਕਾਰਨ ਦਾਖਲਾ ਲੈਣ ਤੋਂ ਵਾਂਝੇ ਰਹਿ ਗਏ ਉਮੀਦਵਾਰਾਂ ਲਈ ਲਈ ਉਹਨਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪਹਿਲ ਦੇ ਆਧਾਰ ‘ਤੇ ਦਾਖਲਾ ਮਿਤੀ ਵਿਚ …

Read More »

ਅੰਤਿਮ ਸਮੈਸਟਰਾਂ ਦੀ ਪ੍ਰੀਖਿਆਵਾਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡੇਟਸ਼ੀਟਾਂ ਜਾਰੀ

ਅੰਮ੍ਰਿਤਸਰ, 18 ਸਤੰਬਰ (ਖੁਰਮਣੀਆਂ) – ਪੰਜਾਬ ਸਰਕਾਰ ਵਲੋਂ ਜਾਰੀ ਪੱਤਰ ਅਨੁਸਾਰ ਹੋਏ ਨਿਰਦੇਸ਼ਾਂ ਦੀ ਰੋਸ਼ਨੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਕੇਵਲ ਅੰਤਿਮ ਸਮੈਸਟਰਾਂ ਦੀਆਂ ਪ੍ਰੀਖਿਆਵਾਂ ਮਿਤੀ 21 ਸਤੰਬਰ 2020 ਤੋਂ ਆਰੰਭ ਕੀਤੀਆਂ ਜਾ ਰਹੀਆਂ ਹਨ।ਅੰਤਿਮ ਸਮੈਸਟਰਾਂ ਦੇ ਰੈਗੂਲਰ ਅਤੇ ਪ੍ਰਾਈਵੇਟ ਤੌਰ ਤੇ ਪੂਰੇ ਵਿਸ਼ਿਆਂ ਜਾਂ ਰੀ-ਅਪੀਅਰ (ਕੇਵਲ ਅੰਤਿਮ ਸਿਮੈਸਟਰਾਂ ਲਈ) ਵਿਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ …

Read More »

Admission date extended till September 30th

Amritsar, September 18 (Punjab Post Bureau) – Department of Lifelong Learning of Guru Nanak Dev University is running the following skill based Diploma/Certificate Courses for matriculation and 10+2 boys and girls to become self reliant, who could not go for higher education because of various social and economic reasons.             Dr. Saroj Arora, Director said that the admission to these …

Read More »

Datesheets for final semester examinations available on GNDU website

Amritsar, September 18 (Punjab Post Bureau) – As per Punjab Govt directions Guru Nanak Dev University is conducting examinations for the last semester of various courses from September 21, 2020. The datesheets have been uploaded on University website www.gndu.ac.in for the candidates appearing in the regular and private full subjects or re-appear of the final semesters (for the final semesters only).                 …

Read More »

ਵੇਦ ਵਰਾਤ ਪਲਾਹ ਨੇ ਹੱਬਲ ਆਦਰਸ਼ ਸੀਨੀ. ਸੈਕੰ. ਸਕੂਲ ਦੇ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਿਆ

ਸੰਗਰੂਰ, 18 ਸਤੰਬਰ (ਜਗਸੀਰ ਲੌਂਗੋਵਾਲ) – ਵੇਦ ਵਰਾਤ ਪਲਾਹ ਨੇ ਹੱਬਲ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਾਲਦ ਖੁਰਦ ’ਚ ਬਤੌਰ ਪ੍ਰਿੰਸੀਪਲ ਅਹੁੱਦਾ ਸੰਭਾਲ ਲਿਆ ਹੈ।ਸਮੂਹ ਸਕੂਲ ਸਟਾਫ਼ ਵਲੋਂ ਵੇਦ ਪਰਾਤ ਪਲਾਹ ਨੂੰ ਮੁਬਾਰਬਾਦ ਦਿੱਤੀ ਗਈ।ਪਲਾਹ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਐਮ.ਜੀ.ਐਨ ਪਬਲਿਕ ਸਕੂਲ ਕਪੂਰਥਲਾ, ਅਪੀਜੈ ਸਕੂਲ ਜਲੰਧਰ, ਆਰਮੀ ਸਕੂਲ, ਸ਼ਿਵਾਲਿਕ ਸਕੂਲ ਮੁਹਾਲੀ ਅਤੇ ਕੇ.ਸੀ ਗਰੁੱਪ ਆਫ ਸਕੂਲ ਵਰਗੀਆਂ ਨਾਮਵਰ …

Read More »

ਵਿਧਾਇਕ ਜੋਗਿੰਦਰ ਪਾਲ ਨੇ ਮਲਿਕਪੁਰ ਸਕੂਲ ਦੇ 73 ਬੱਚਿਆਂ ਨੂੰ ਵੰਡੇ ਸਮਾਰਟ ਫੋਨ

ਜਿਲ੍ਹੇ ਦੇ 47 ਸਕੂਲਾਂ ਦੇ 5295 ਬੱਚਿਆਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ – ਡਿਪਟੀ ਕਮਿਸ਼ਨਰ ਪਠਾਨਕੋਟ, 18 ਸਤੰਬਰ 2020 – ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਵਾਇਦੇ ਤਹਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਲਾਂਚ ਕੀਤੀ ਗਈ ਕੈਪਟਨ ਸਮਾਰਟ ਕਨੈਕਟ ਸਕੀਮ ਤਹਿਤ ਭੋਆ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿੱਚ ਬਾਰਵੀਂ ਜਮਾਤ ਵਿੱਚ ਪੜ੍ਹਦੇ 73 ਵਿਦਿਆਰਥੀਆਂ ਨੂੰ ਸਮਾਰਟ …

Read More »

ਯੂਨੀਵਰਸਿਟੀ ਦੀ ਵੈਬ ਪੋਰਟਲ `ਤੇ ਵਿਦਿਆਰਥੀ ਅੱਜ ਤਕ ਕਰ ਸਕਦੇ ਈ-ਮੇਲ ਤੇ ਮੋਬਾਇਲ ਨੰਬਰ ਅਪਡੇਟ

ਇਮਤਿਹਾਨ 21 ਸਤੰਬਰ 2020 ਨੂੰ ਅੰਮ੍ਰਿਤਸਰ, 16 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਡਾ. ਮਨੋਜ ਕੁਮਾਰ ਨੇ ਕਿਹਾ ਹੈ ਕਿ 21 ਸਤੰਬਰ ਤੋਂ 10 ਅਕਤੂਬਰ ਤਕ ਹੋਣ ਵਾਲੀਆਂ ਐਗਜ਼ਿਟ ਕਲਾਸਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਯੂਨੀਵਰਸਿਟੀ ਦੇ ਅਧੀਨ ਆਉਂਦੇ ਸਾਰੇ ਕਾਲਜਾਂ ਨੂੰ ਆਨਲਾਈਨ ਪ੍ਰੀਖਿਆਵਾਂ ਲੈਣ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ …

Read More »

 BBK DAV organized Vedic Havan to commemorate Guru Virjanandji on Death Anniversary

BBK DAV College for Women organized Vedic Havan to commemorate Dandi Swami Virjanand ji on his Death Anniversary. Havan Yajna is a regular feature of our college and it is organised from time to time to celebrate the special days, events and festivals. This Havan Yajna was organized under the directions of Arya Pradeshik Pratinidhi Sabha, Punjab. On this occasion, …

Read More »