Sunday, August 23, 2026

ਸਿੱਖਿਆ ਸੰਸਾਰ

For exit classes exams updation of email and mobile till September 17

Exams from September 21  Amritsar, September 16 (Punjab Post Bureau) – As per the letter (No. 13/20/2020-4  1/3134 /1-20 dated 09-09-2020) issued by the Punjab Government, the examinations of exits classes of various courses have been conducted by the Guru Nanak Dev University from September 21, 2020 to October 10, 2020. The question papers are to be sent by email …

Read More »

ਜੀ.ਐਨ.ਡੀ.ਯੂ ਵਲੋਂ ਫਾਈਨਲ ਸਮੈਸਟਰ ਆਨਲਾਈਨ ਪ੍ਰੀਖਿਆਵਾਂ 21 ਸਤੰਬਰ ਤੋਂ

ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦੇ ਪ੍ਰਿੰਸੀਪਲ ਸ੍ਰੀਮਤੀ ਭੂਪਿੰਦਰ ਕੌਰ ਨੇ ਦੱਸਿਆ ਹੈ ਕਿ ਕੋਵਿਡ-19 ਮਹਾਮਾਰੀ ਨੂੰ ਮੱਦੇਨਜਰ ਰੱਖਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਫਾਈਨਲ ਸਮੈਸਟਰ ਦੀਆਂ ਪ੍ਰੀਖਿਆਵਾਂ ਆਨਲਾਈਨ 21 ਸਤੰਬਰ ਤੋਂ 10 ਅਕਤੂਬਰ ਤੱਕ ਕਰਵਾਈਆਂ ਜਾਣਗੀਆਂ।                ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵਲੋਂ ਕਾਲਜ …

Read More »

415 ਸਟੇਟ ਪਬਲਿਕ ਯੂਨੀਵਰਸਿਟੀਆਂ ਵਿਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 17ਵੇਂ ਸਥਾਨ `ਤੇ

ਨੈਸ਼ਨਲ ਟੈਸਟਿੰਗ ਏਜੰਸੀ ਰਾਹੀਂ ਆਨਲਾਈਨ ਦਾਖਲਾ ਟੈਸਟ ਲੈਣ ਵਾਲੀ ਬਣਨ ਜਾ ਰਹੀ ਪਹਿਲੀ ਯੂਨੀਵਰਸਿਟੀ ਅੰਮ੍ਰਿਤਸਰ, 16 ਸਤੰਬਰ (ਖੁਰਮਣੀਆਂ) – ਵੱਖ ਵੱਖ ਸੰਸਥਾਵਾਂ ਵੱਲੋਂ ਯੂਨੀਵਰਸਿਟੀਆਂ ਦੇ ਮਿਆਰ ਦਾ ਸਮੇਂ ਸਮੇਂ ਵਿਸ਼ਲੇਸ਼ਣ ਕੀਤਾ ਜਾਂਦਾ ਹੈ ਤਾਂ ਜੋ ਦੇਸ਼ ਵਿਚ ਖੋਜ, ਅਕਾਦਮਿਕਤਾ, ਖੇਡਾਂ, ਕਲਾ ਸਭਿਆਚਾਰਕ ਗਤੀਵਿਧੀਆਂ ਅਤੇ ਹੋਰ ਖੇਤਰਾਂ ਵਿਚ ਵਿਕਾਸ ਦੀਆਂ ਪੈੜਾਂ ਉਤਾਹ ਵੱਲ ਜਾਣ ਅਤੇ ਦੇਸ਼ ਦਾ ਵਿਦਿਆਰਥੀ ਗਿਆਨਵਾਨ ਬਣੇ। ਇਸੇ …

Read More »

ਸਰਬੱਤ ਦਾ ਭਲਾ ਟਰੱਸਟ ਨੇ 3 ਲੋੜਵੰਦ ਵਿਦਿਆਰਥੀਆਂ ਦੀ 50 ਹਜ਼ਾਰ ਫ਼ੀਸ ਕੀਤੀ ਅਦਾ

ਹੁਸ਼ਿਆਰ ਵਿਦਿਆਰਥੀਆਂ ਦੀ ਤਰੱਕੀ ‘ਚ ਨਹੀਂ ਆਉਣ ਦੇਵਾਂਗੇ ਕੋਈ ਰੁਕਾਵਟ – ਡਾ. ਓਬਰਾਏ ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਆਪਣੇ ਵਿਲੱਖਣ ਸੇਵਾ ਕਾਰਜ਼ਾਂ ਕਾਰਨ ਪੂਰੀ ਦੁਨੀਆਂ ‘ਚ ਇੱਕ ਵੱਖਰੀ ਪਛਾਣ ਬਣਾ ਚੁੱਕੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਸਥਾਨਕ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਆਰਥਿਕ …

Read More »

ਖ਼ਾਲਸਾ ਕਾਲਜ ਵਲੋਂ ਡਾ. ਸਤਿੰਦਰ ਕੌਰ ਔਲਖ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 14 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਗੇਰਜ਼ੀ ਵਿਭਾਗ ਦੇ ਸਾਬਕਾ ਮੁਖੀ ਅਤੇ ਪ੍ਰੋਫੈਸਰ ਡਾ. ਪਰਮਿੰਦਰ ਸਿੰਘ ਦੀ ਜੀਵਨ ਸਾਥਣ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਦੇ ਪੰਜਾਬੀ ਵਿਭਾਗ ਦੀ ਸਾਬਕਾ ਪ੍ਰੋਫੈਸਰ ਡਾ. ਸਤਿੰਦਰ ਕੌਰ ਔਲਖ ਦੀ ਬਲੱਡ ਕੈਂਸਰ ਦੀ ਬਿਮਾਰੀ ਕਾਰਨ ਹੋਈ ਅਚਨਚੇਤੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਇਕ ਸ਼ੋਕ ਸਭਾ …

Read More »

ਪਰਕਸ ਵਲੋਂ ਡਾ. ਸਤਿੰਦਰ ਕੌਰ ਔਲਖ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਡਾ. ਸਤਿੰਦਰ ਕੌਰ ਔਲਖ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ।ਡਾ. ਔਲਖ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਤੋਂ ਪ੍ਰੋਫੈਸਰ ਸੇਵਾਮੁਕਤ ਹੋਏ ਸਨ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਸਕੱਤਰ …

Read More »

ਪੀ.ਟੀ.ਐਮ ਦਾ ਸਿਲਸਿਲਾ ਸ਼ੁਰੂ, ਮਾਪਿਆਂ ਨੇ ਉਤਸ਼ਾਹ ਨਾਲ ਲਿਆ ਭਾਗ

ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਕੋਵਿਡ – 19 ਦੀ ਚੱਲ ਰਹੀ ਮਹਾਂਮਾਰੀ ਦੇ ਕਾਰਨ ਸਕੂਲਾਂ ਦੀ ਤਾਲਾਬੰਦੀ ਦੇ ਬਾਵਜ਼ੂਦ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਨਾ ਕੇਵਲ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਪੜਾਈ ਨੂੰ ਜਾਰੀ ਰੱਖ ਕੇ ਵਿਦਿਆਰਥੀਆਂ ਦੇ ਇਮਤਿਹਾਨ ਵੀ ਲਏ ਹਨ।ਸਗੋਂ ਹੁਣ ਸਕੂਲ ਸਿੱਖਿਆ ਵਿਭਾਗ ਨੇ ਇੱਕ ਕਦਮ ਹੋਰ ਅੱਗੇ ਵਧਾਉਂਦੇ ਹੋਏ ਬੱਚਿਆਂ ਦੀ ਪੜਾਈ ਦਾ …

Read More »

ਸਰਕਾਰੀ ਆਈ.ਟੀ.ਆਈ ਵਿਖੇ 16 ਸਤੰਬਰ ਨੂੰ ਲੱਗੇਗਾ ਰੋਜ਼ਗਾਰ ਮੇਲਾ

ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੀ ਰਹਿਨੁਮਾਈ ਹੇਠ 16 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਪਠਾਨਕੋਟ ਵਿਖੇ ਰੋਜ਼ਗਾਰ ਮੇਲਾ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਲਗਾਇਆ ਜਾ ਰਿਹਾ ਹੈ।           …

Read More »

ਮੰਨਤਦੀਪ ਮਾਈ ਵਾਇਟ ਹੈਟ ਜੂਨੀਅਰ ਐਕਸੀਲੈਂਸ ਸਰਟੀਫਿਕੇਟ ਨਾਲ ਸਨਮਾਨਿਤ

ਅੰਮ੍ਰਿਤਸਰ, 14 ਸਤੰਬਰ (ਸੰਧੂ) – ਇੰਟਰਨੈਟ ਦੀ ਦੁਨੀਆਂ ਦੀਆਂ ਦਿਨ-ਬ-ਦਿਨ ਵੱਧ ਰਹੀਆਂ ਸਰਗਰਮੀਆਂ ਤੋਂ ਪ੍ਰੇਰਿਤ ਹੋ ਕੇ ਇੱਕ 14 ਸਾਲਾ ਸਕੂਲੀ ਵਿਦਿਆਰਥਣ ਮੰਨਤਦੀਪ ਕੌਰ ਚੌਹਾਨ ਪੁੱਤਰੀ ਹਰਮਿੰਦਰ ਸਿੰਘ ਚੌਹਾਨ ਨੂੰ ਵਾਈਟ ਹੈਟ ਜੂਨੀਅਰ ਲਾਈਵ ਆਨਲਾਇਨ ਕੌਡਿੰਗ ਫਾਰ ਕਿਡਜ਼ ਵੱਲੋਂ ਮਾਈ ਵਾਇਟ ਹੈਟ ਜੂਨੀਅਰ ਐਕਸੀਲੈਂਸ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਹੈ।               ਮੰਨਤਦੀਪ ਕੌਰ ਚੌਹਾਨ …

Read More »

ਮੈਗਾ ਜਾਬ ਮੇਲੇ ‘ਚ ਮਾਈਕਰੋਸਾਫਟ ਕਰੇਗੀ 12 ਤੋਂ 43 ਲੱਖ ਸਲਾਨਾ ਪੈਕੇਜ਼ ‘ਤੇ ਵਿਦਿਆਰਥੀਆਂ ਦੀ ਚੋਣ

15 ਸਤੰਬਰ ਤੱਕ ਕੀਤਾ ਜਾ ਸਕਦਾ ਹੈ ਆਨਲਾਈਨ ਅਪਲਾਈ ਕਪੂਰਥਲਾ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਸ਼ਵ ਦੀ ਨਾਮੀ ਕੰਪਨੀ ਮਾਈਕਰੋਸਾਫਟ ਵਲੋਂ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ 24 ਤੋਂ 30 ਸਤੰਬਰ ਤੱਕ ਲਗਾਏ ਜਾ ਰਹੇ ਛੇਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਦੌਰਾਨ ਪੰਜਾਬ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉਪਲ ਨੇ ਦੱਸਿਆ ਗਿਆ …

Read More »