ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵੈਸਾਖੀ ਦੇ ਸਬੰਧੀ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ‘ਸਾਡਾ ਵਿਰਸਾ ਸਾਡਾ ਪੰਜਾਬ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਡਾ. ਅੰਜ਼ਨਾ ਗੁਪਤਾ ਨੇ ਸਭ ਵਿਦਿਅਰਥੀਆਂ ਤੇ ਅਧਿਆਪਕਾਂ ਸਮੇਤ ਸਮੂਹ ਕਮਰਮਚਾਰੀ ਵਰਗ ਨੂੰ ਵੈਸਾਖੀ ਦੇ ਤਿਓਹਾਰ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਵੈਸਾਖੀ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਇਤਿਹਾਸਕ ਤਿਓਹਾਰ ਹੈ, ਜੋ ਧਾਰਮਿਕ …
Read More »ਸਿੱਖਿਆ ਸੰਸਾਰ
ਸੀ.ਬੀ.ਐਸ.ਈ ਨੇ `ਸੂਚਨਾ ਤਕਨਾਲੋਜੀ` ਤੇ ਇੱਕ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਸੀ.ਬੀ.ਐਸ.ਈ. ਸੈਂਟਰ ਫ਼ਾਰ ਐਕਸੀਲੈਂਸ ਦੁਆਰਾ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਅੰਮ੍ਰਿਤਸਰ ਵਿਖੇ ਅਧਿਆਪਕਾਂ ਲਈ “ਸੂਚਨਾ ਤਕਨਾਲੋਜੀ“ ਵਿਸ਼ੇ ਉਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਰਕਸ਼ਾਪ ਵਿੱਚ ਲਗਭਗ 48 ਅਧਿਆਪਕਾਂ ਨੇ ਸਿ਼ਰਕਤ ਕੀਤੀ । ਸੀ.ਬੀ.ਐਸ.ਈ ਰਿਸੋਰਸ ਪਰਸਨ ਡਾ. ਨਿਰੰਜਨ ਲਾਲ, ਕੰਪਿਊਟਰ ਸਾਇੰਸ ਅਤੇ ਸਿੱਖਿਆ ਵਿਭਾਗ ਵਿੱਚ ਇੱਕ ਐਸੋਸੀਏਟ ਪ੍ਰੋਫੈਸਰ, ਐਸ.ਆਰ.ਐਮ ਇੰਸਟੀਚਿਊਟ ਆਫ਼ ਸਾਇੰਸ ਐਂਡ ਤਕਨਾਲੋਜੀ, ਦਿੱਲੀ …
Read More »ਡੀ.ਏ.ਵੀ ਪਬਲਿਕ ਸਕੂਲ ‘ਚ ਜਸ਼ਨ ਮਨਾਇਆ ਗਿਆ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਵਿਦਿਆਰਥੀਆਂ ਨੇ ਡਾ. ਬੀ.ਆਰ ਅੰਬੇਦਕਰ ਜਯੰਤੀ, ਵਿਸਾਖੀ ਅਤੇ ਪਾਖੰਡ ਖੰਡਿਨੀ ਪਤਾਕਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ।ਪ੍ਰਮਾਤਮਾ ਦੀ ਪ੍ਰਾਰਥਨਾ ਕਰਕੇ ਜਸ਼ਨ ਦੀ ਸ਼ੁਰੂਆਤ ਕੀਤੀ ਗਈ।ਵਿਦਿਆਰਥੀਆਂ ਨੇ ਵਿਸਾਖੀ ਦੇ ਤਿਉਹਾਰ ਦੀ ਖੁਸ਼ੀ ਭੰਗੜਾ ਪਾ ਕੇ ਤੇ ਲੋਕ ਗੀਤ ਗਾ ਕੇ ਮਨਾਈ। ਵਿਦਿਆਰਥੀਆਂ ਨੇ ਡਾ. ਬੀ.ਆਰ ਅੰਬੇਦਕਰ ਨੂੰ ਵੀ ਸ਼ਰਧਾਂਜਲੀ ਭੇਂਟ …
Read More »ਸੁਸ਼ੀਲ ਦੁਸਾਂਝ ਦੀ ਗਜ਼ਲ ਪੁਸਤਕ “ਪੀਲੀ ਧਰਤੀ ਕਾਲਾ ਅੰਬਰ ” ਹੋਈ ਲੋਕ ਅਰਪਿਤ
ਸਮਾਜਿਕ ਰਿਸ਼ਤਿਆਂ ਨੂੰ ਰੂਪਮਾਨ ਕਰਦੀ ਸ਼ਾਇਰੀ – ਵਰਿਆਮ ਸਿੰਘ ਸੰਧੂ ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਜਨਵਾਦੀ ਲੇਖਕ ਸੰਘ ਦੇ ਸਹਿਯੋਗ ਨਾਲ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਵਿਖੇ ਪੰਜਾਬੀ ਸ਼ਾਇਰ ਅਤੇ “ਹੁਣ” ਰਸਾਲੇ ਦੇ ਸੰਪਾਦਕ ਸੁਸ਼ੀਲ ਦੁਸਾਂਝ ਦੇ ਨਵ-ਪ੍ਰਕਾਸ਼ਿਤ ਗ਼ਜ਼ਲ ਸੰਗ੍ਰਹਿ “ਪੀਲੀ ਧਰਤੀ ਕਾਲਾ ਅੰਬਰ” ਲੋਕ ਅਰਪਿਤ ਕੀਤਾ …
Read More »ਵਿਧਾਇਕ ਡਾ. ਅਜੇ ਗੁਪਤਾ ਨੇ 2 ਸਕੂਲਾਂ ਦੇ ਅਪਗ੍ਰੇਡੇਸ਼ਨ ਦਾ ਉਦਘਾਟਨ ਕੀਤਾ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਸਰਕਾਰੀ ਸਕੂਲ ਭਰਾੜੀਵਾਲ ਅਤੇ ਸਰਕਾਰੀ ਸਕੂਲ ਕੀਰਤਗੜ੍ਹ ਦੇ ਅਪਗ੍ਰੇਡੇਸ਼ਨ ਲਈ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੀ ਝਲਕ ਸਾਫ਼ ਦਿਖਾਈ ਦੇ ਰਹੀ ਹੈ।ਉਨ੍ਹਾਂ ਕਿਹਾ ਕਿ 2 ਸਕੂਲਾਂ ਵਿੱਚ ਲਗਭਗ 65 ਲੱਖ ਰੁਪਏ ਦੀ ਲਾਗਤ ਨਾਲ ਕਮਰਿਆਂ …
Read More »ਕਟਾਰੂਚੱਕ ਵਲੋਂ ਸਿੱਖਿਆ ਕ੍ਰਾਂਤੀ ਅਧੀਨ ਵੱਖ-ਵੱਖ ਸਕੂਲਾਂ ‘ਚ ਪ੍ਰੋਜੈਕਟਾਂ ਦੇ ਕੀਤੇ ਗਏ ਉਦਘਾਟਨ
ਪਠਾਨਕੋਟ, 11 ਅਪ੍ਰ੍ਰੈਲ (ਪੰਜਾਬ ਪੋਸਟ ਬਿਊਰੋ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਅੰਦਰ ਸੂਬੇ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਿੱਖਿਆ ਕਰਾਂਤੀ ਅਧੀਨ ਪੂਰੇ ਪੰਜਾਬ ਅੰਦਰ ਸਮਾਰੋਹ ਆਯੋਜਿਤ ਕੀਤੇ ਗਏ ਅਤੇ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ।ਜਿਕਰਯੋਗ ਹੈ ਕਿ 7 …
Read More »ਸਿੱਖਿਆ ਕ੍ਰਾਂਤੀ ਤਹਿਤ ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼ ਮਾਲ ਰੋਡ ਸਕੂਲ ਦਾ ਉਦਘਾਟਨ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਿੱਖਿਆ ਕ੍ਰਾਂਤੀ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਖੇਤਰ ’ਚ ਨਿਵੇਕਲਾ ਮੀਲ ਪੱਥਰ ਸਥਾਪਿਤ ਕਰਦੇ ਹੋਏ ਅੱਜ ਜ਼ਿਲ੍ਹੇ ਦੇ ਮਾਲ ਰੋਡ ਸਥਿਤ ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼ ਵਜੋਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਅਤੇ ਹਰਜੋਤ ਸਿੰਘ ਬੈਂਸ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਦੇ …
Read More »ਵਿਦਿਆਰਥੀਆਂ ਨੇ ਕਿਸਾਨ ਮੇਲੇ ’ਚ ਖੇਤੀਬਾੜੀ, ਪਸ਼ੂਧਨ, ਪੇਂਡੂ ਜੀਵਨ ਬਾਰੇ ਹਾਸਲ ਕੀਤੀ ਜਾਣਕਾਰੀ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਬੀ.ਵੀ.ਐਸ.ਸੀ ਅਤੇ ਏ.ਐਚ ਦੇ ਵਿਦਿਆਰਥੀਆਂ ਤੇ ਫੈਕਲਟੀ ਨੇ ਪੀ.ਏ.ਯੂ ਲੁਧਿਆਣਾ ਵੱਲੋਂ ਕੇ.ਵੀ.ਕੇ ਨਾਗ ਕਲਾਂ-ਜਹਾਂਗੀਰ ਵਿਖੇ ਆਯੋਜਿਤ ਕਿਸਾਨ ਮੇਲੇ ਦਾ ਦੌਰਾ ਕੀਤਾ ਗਿਆ।ਮੇਲੇ ’ਚ ਖੇਤੀਬਾੜੀ, ਪਸ਼ੂਧਨ, ਫੀਡ, ਚਾਰਾ, ਪੇਂਡੂ ਜੀਵਨ ਅਤੇ ਟਿਕਾਊ ਖੇਤੀ ਅਭਿਆਸਾਂ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਬੰਧੀ ਕਾਲਜ ਪ੍ਰਿੰਸੀਪਲ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਸ਼ਾਰਟ ਟਰਮ ਕੋਰਸ ਕਰਵਾਇਆ ਗਿਆ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਮਾਸਟਰ ਆਫ਼ ਕੰਪਿਊਟਰ ਐਪਲੀਕੇਸ਼ਨਜ਼ (ਐਮ.ਸੀ.ਏ) ਨੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ), ਚੰਡੀਗੜ੍ਹ ਦੇ ਸਹਿਯੋਗ ਨਾਲ ਖੋਜ਼ ਲਈ ਏ.ਆਈ ਅਤੇ ਕਲਾਊਡ-ਅਧਾਰਿਤ ਟੂਲਜ਼’ ’ਤੇ 5 ਰੋਜ਼ਾ ਸ਼ਾਰਟ ਟਰਮ ਕੋਰਸ (ਐਸ.ਟੀ.ਸੀ) ਕਰਵਾਇਆ ਗਿਆ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਆਧੁਨਿਕ ਖੋਜ ’ਚ ਏ.ਆਈ …
Read More »ਖ਼ਾਲਸਾ ਕਾਲਜ ਵਿਖੇ ਔਰਤਾਂ ਦੀ ਸੁਰੱਖਿਆ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਇੰਟਰਨਲ ਕੰਪਲੇਂਟਸ ਕਮੇਟੀ ਵੱਲੋਂ 24 ਘੰਟੇ ਟੋਲ ਫ੍ਰੀ ਮਹਿਲਾ ਹੈਲਪਲਾਈਨ ਨੰਬਰ ਦੀ ਸ਼ੁਰੂਆਤ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਮੁੱਖ ਬੁਲਾਰੇ ਵਜੋਂ ਡਾ. ਰਜਨੀ ਹਾਂਡਾ ਐਮ.ਡੀ.ਐਸ ਦੰਦਾਂ ਦੇ ਡਾਕਟਰ ਨੇ ਸ਼ਿਰਕਤ ਕੀਤੀ।ਪ੍ਰੀਜ਼ਾਈਡਿੰਗ ਅਫ਼ਸਰ ਡਾ. ਏ.ਕੇ ਕਾਹਲੋਂ ਦੀ ਨਿਗਰਾਨੀ ਹੇਠ ਕਰਵਾਏ ਉਕਤ ਪ੍ਰੋਗਰਾਮ ਦੌਰਾਨ ਕਮੇਟੀ ਨੇ ਔਰਤਾਂ ਦੀ ਸੁਰੱਖਿਆ ਸਬੰਧੀ 24¿7 ਟੋਲ …
Read More »
Punjab Post Daily Online Newspaper & Print Media