Sunday, October 25, 2026

ਸਿੱਖਿਆ ਸੰਸਾਰ

ਡਿਪਟੀ ਡੀ.ਈ.ਓ ਹਰਭਗਵੰਤ ਸਿੰਘ ‘ਮਿਸ਼ਨ ਫਤਹਿ ਵਾਰੀਅਰ’ ਨਾਲ ਸਨਮਾਨਿਤ

ਅੰਮ੍ਰਿਤਸਰ, 30 ਸਤੰਬਰ (ਸੰਧੂ) – ਕੁਦਰਤੀ ਆਫਤ ਕੋਰੋਨਾ ਮਹਾਂਮਾਰੀ ਦੌਰਾਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਰਕਾਰੀ ਤੇ ਗੈਰ ਸਰਕਾਰੀ ਕੋਰੋਨਾ ਯੋਧਿਆਂ ਨੂੰ ਪੰਜਾਬ ਸਰਕਾਰ ਵਲੋਂ ਵੱਕਾਰੀ ਸਨਮਾਨ ‘ਮਿਸ਼ਨ ਫਤਹਿ ਵਾਰੀਅਰ’ ਦੇ ਕੇ ਸਨਮਾਨਿਆ ਜਾ ਰਿਹਾ ਹੈ।ਇਸੇ ਸਿਲਸਿਲੇ ਤਹਿਤ ਪੰਜਾਬ ਸਿੱਖਿਆ ਵਿਭਾਗ ਵਲੋਂ ਜਿਲ੍ਹੇ ਵਿੱਚ ਤਾਇਨਾਤ ਡਿਪਟੀ ਡੀ.ਈ.ਓ ਸੈਕੰਡਰੀ ਹਰਭਗਵੰਤ ਸਿੰਘ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਹੈ।ਪੰਜਾਬ ਸਰਕਾਰ …

Read More »

ਡੀ.ਟੀ.ਐਫ ਵਲੋਂ ਵਿਦਿਆਰਥੀਆਂ ਨੂੰ ਨਤੀਜੇ ਦੀ ਸਿਰਫ ਸਾਫਟ ਕਾਪੀ ਮੁਹੱਈਆ ਕਰਵਾਉਣ ਦੀ ਨਿਖੇਧੀ

ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਜਿਲ੍ਹਾ ਇਕਾਈ ਸੰਗਰੂਰ ਨੇ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਪੰਜਵੀਂ, ਅਠਵੀਂ, ਦਸਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਨਤੀਜੇ ਦੀ ਸਿਰਫ ਡਿਜ਼ੀਲਾਕਰ ਰਾਹੀਂ ਸਾਫਟ ਕਾਪੀ ਮੁਹੱਈਆ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ।ਜਿਲ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ, ਜਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਕਿ ਬੋਰਡ ਵਲੋਂ 2019-2020 ਦੀਆਂ ਇਨ੍ਹਾਂ ਪ੍ਰੀਖਿਆਵਾਂ ਲਈ …

Read More »

ਕਾਂਗਰਸ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਨੇ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਸ਼ੁਰੂ ਕੀਤੀ ਗਈ ਸਕੀਮ ਤਹਿਤ ਅੱਜ ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਕਾਂਗਰਸ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਸਕੂਲੀ ਵਿਦਿਆਰਥੀਆਂ ਨੂੰ 94 ਸਮਾਰਟ ਫੋਨਾਂ ਦੀ ਵੰਡ ਕੀਤੀ।ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਮੁੱਖ …

Read More »

ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਵਿਭਾਗ ਵੱਲੋਂ ਵਰਚੁਅਲ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ

ਜਲਦ ਲੀਹ `ਤੇ ਆਵੇਗੀ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਸਨਅਤ – ਵਿਦਵਾਨ ਅੰਮ੍ਰਿਤਸਰ, 29 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਰ ਸਪਾਟਾ ਅਤੇ ਪ੍ਰਾਹੁਣਚਾਰੀ ਵਿਭਾਗ ਵੱਲੋਂ ਨਵੇਂ ਵਿਦਿਆਰਥੀਆਂ ਲਈ ਤਿੰਨ ਰੋਜ਼ਾ ਇੰਡਕਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਬੀ.ਐਚ.ਐਮ.ਸੀ.ਟੀ ਅਤੇ ਬੀ.ਟੀ.ਟੀ.ਐਮ ਦੇ ਸਮੂਹ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ।               ਪ੍ਰੋਗਰਾਮ …

Read More »

Virtual Induction Program by Department of Tourism and Hospitality

Amritsar September 29 (Punjab Post Bureau) – A three-day Induction program was organized by the Department of Tourism and Hospitality, Guru Nanak Dev University for the new students. In this program all the students from BHMCT and BTTM and faculty members participated enthusiastically.           The program was inaugurated by Dr. Mandeep Kaur, Professor Incharge, Department of …

Read More »

ਪ੍ਰਮੋਸ਼ਨਾਂ ਨਾ ਹੋਣ ਦੇ ਰੋਸ ਵਜੋਂ 35ਵੇਂ ਦਿਨ ‘ਚ ਪੁੱਜੀ ਅਧਿਆਪਕਾਂ ਦੀ ਭੁੱਖ ਹੜਤਾਲ

ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਸਿਖਿਆ ਦਫ਼ਤਰ ਦੀ ਵੱਡੀ ਲਾਪਰਵਾਹੀ ਕਾਰਨ ਸਰਹੱਦੀ ਜਿਲ੍ਹਾ ਅੰਮ੍ਰਿਤਸਰ `ਚ ਪਿੱਛਲੇ ਲੰਮੇ ਸਮੇਂ ਤੋਂ 200 ਤੋਂ ਵੱਧ ਹੈਡਟੀਚਰ/ਸੈਂਟਰ ਹੈਡ ਟੀਚਰ ਪ੍ਰਮੋਸ਼ਨਾਂ ਨਾ ਮਿਲਣ ਦੇ ਰੋਸ ਵਜੋਂ ਈ.ਟੀ.ਯੂ ਵੱਲੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ 35ਵੇਂ ਦਿਨ ਅਜ ਰਈਆ-1 ਅਤੇ ਅੰਮ੍ਰਿਤਸਰ-1 ਨਾਲ ਸਬੰਧਤ ਆਗੂਆਂ ਨੇ ਜਿਲ੍ਹਾ ਸਿਖਿਆ ਅਫ਼ਸਰ ਤੇ ਸਬੰਧਤ ਕਰਮਚਾਰੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸੰਗੀਤਕ ਸਾਜ਼ ਵਾਦਨ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ

ਏਕਮਪ੍ਰੀਤ ਵਜੀਰ ਭੁੱਲਰ ਸਕੂਲ ਦਾ ਵਿਦਿਆਰਥੀ ਪਹਿਲੇ ਸਥਾਨ ‘ਤੇ ਰਿਹਾ ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 4੦੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ …

Read More »

ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਨੂੰ ਡੀ.ਏ.ਵੀ ਪਬਲਿਕ ਸਕੂਲ ਦੀ ਮੈਨੇਜਰ ਨਿਯੁੱਕਤ

ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਨੂੰ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀ` ਦਿੱਲੀ ਵਲੋਂ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੀ ਮੈਨੇਜ਼ਰ ਨਿਯੁੱਕਤ ਕੀਤਾ ਗਿਆ ਹੈ।ਇਸ ਸਮੇਂ ਸਕੂਲ `ਚ ਵੈਦਿਕ ਹਵਨ ਯੱਗ ਸੰਪਨ ਕਰਾਇਆ ਗਿਆ।ਡਾ. ਵਾਲੀਆ ਨੇ ਕਿਹਾ ਕਿ ਡਾ. ਪੂਨਮ ਸੂਰੀ (ਪਦਮਸ੍ਰੀ ਅਲੰਕ੍ਰਿਤ) ਪ੍ਰਧਾਨ ਡੀ.ਏ.ਵੀ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਜੋ …

Read More »

ਸ਼ਹੀਦ ਮੱਖਣ ਸਿੰਘ ਸਕੂਲ ਦੀਆਂ 12ਵੀਂ ਜਮਾਤ ਦੀਆਂ 407 ਵਿਦਿਆਰਥਣਾਂ ਨੂੰ ਵੰਡੇ ਸਮਾਰਟ ਫੋਨ

ਜਿਲੇ ‘ਚ 47 ਸਕੂਲਾਂ ਦੇ 5295 ਬੱਚਿਆਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ – ਡਿਪਟੀ ਕਮਿਸ਼ਨਰ ਪਠਾਨਕੋਟ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਵਾਇਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਂਚ ਕੀਤੀ ਗਈ ਕੈਪਟਨ ਸਮਾਰਟ ਕਨੈਕਟ ਸਕੀਮ ਤਹਿਤ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਚ ਬਾਰਵੀਂ ਜਮਾਤ ਵਿੱਚ ਪੜਦੀਆਂ 407 ਵਿਦਿਆਰਥਣਾਂ …

Read More »