Tuesday, April 14, 2026

ਸਿੱਖਿਆ ਸੰਸਾਰ

ਮਿਸ਼ਨ ਫਤਿਹ – ਅਧਿਆਪਕਾਂ ਨੇ ਲੋਕਾਂ ਨੂੰ ਜਾਗਕਰੂਕ ਕਰਨ ਲਈ ਬਣਾਈਆਂ ਰੰਗੋਲੀਆਂ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਆਦੇਸ਼ਾਂ ਤੇ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਕੰਵਲਜੀਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਰੇਖਾ ਮਹਾਜਨ ਦੀ ਅਗਵਾਈ ਹੇਠ ਅਧਿਆਪਕਾਂ ਦਾ ਰੰਗੋਲੀ ਮੁਕਾਬਲੇ ਆਨਲਾਈਨ ਕਰਵਾਏ ਗਏ।ਜਿਸ ਵਿੱਚ ਲਗਭਗ 100 ਅਧਿਆਪਕਾਂ, ਸਿੱਖਿਆ ਪ੍ਰੋਵਾਈਡਾਂ, ਐਸ.ਟੀ.ਆਰ ਤੇ ਆਈ.ਈ.ਵੀ ਵਲੰਟੀਅਰਾਂ ਨੇ ਹਿੱਸਾ ਲਿਆ।ਮਿਸ਼ਨ ਫਤਿਹ ਦੇ ਥੀਮ ਦੇ …

Read More »

ਹਿਊਮੈਨਟੀਜ ਗਰੁੱਪ ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਦਿਯਾ ਖੰਨਾ 99.2% ਅੰਕਾਂ ਨਾਲ ਅੰਮ੍ਰਿਤਸਰ ‘ਚ ਅੱਵਲ

ਮੈਡੀਕਲ ਦੀ ਮਨਪ੍ਰੀਤ ਕੌਰ ਦਾ 97.4% ਅੰਕਾਂ ਨਾਲ ਅੰਮ੍ਰਿਤਸਰ ਦੂਜਾ ਸਥਾਨ ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਸੀ.ਬੀ.ਐਸ.ਸੀ ਵਲੋਂ ਆਯੋਜਿਤ ਬਾਰਹਵੀਂ ਦੀ ਪਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ।ਸਾਲ 2019-2020 ‘ਚ ਆਯੋਜਿਤ ਬਾਰਹਵੀਂ ਦੀ ਬੋਰਡ ਪ੍ਰੀਖਆ ‘ਚ ਭਾਗ ਲੈਣ ਵਾਲੇ ਸਕੂਲ ਦੇ 287 ਵਿਦਿਆਰਥੀ ਉਚ ਨੰਬਰਾਂ ਨਾਲ ਪਾਸ ਹੋਏ ।           …

Read More »

An “International E-lecture on History” organized at DAV College

Amritsar, July 15 (Punjab Post Bureau) – PG Department of History/ Travel and Tourism, DAV College Amritsar organized an “International E-lecture on History” under UGC sponsored Gandhian Study Centre. More than 800 people registered themselves in the event. Prof. Raj Mohan Gandhi, grandson of Mahatma Gandhi was the guest speaker of the lecture. Prof. Gandhi is a renowned biographer, author …

Read More »

ਖ਼ਾਲਸਾ ਪਬਲਿਕ ਸਕੂਲ ਦੇ ਪ੍ਰਦੀਪ ਨੇ ਸੀ.ਬੀ.ਐਸ.ਈ ਪ੍ਰੀਖਿਆ ’ਚ 98.6 ਫ਼ੀਸਦੀ ਨਾਲ ਕੀਤਾ ਟਾਪ

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਅਮਨਿੰਦਰ ਕੌਰ ਦਾ 94.8 ਫ਼ੀਸਦੀ ਨਾਲ ਪਹਿਲਾ ਸਥਾਨ ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਸ਼ਾਨਦਾਰ ਉਪਲਬੱਧੀ ਹਾਸਲ ਕਰਕੇ 100 ਫ਼ੀਸਦੀ ਰਿਜਲਟ ਦਰਜ਼ ਕੀਤਾ।ਸਕੂਲ ਦੇ …

Read More »

ਜੈਸਿਕਾ ਕੰਗ ਨੇ ਆਈ.ਸੀ.ਐਸ.ਈ ਦਸਵੀਂ ਦੀ ਪ੍ਰੀਖਿਆ ’ਚੋਂ ਹਾਸਲ ਕੀਤੇ 96 ਫੀਸਦੀ ਨੰਬਰ

ਸਮਰਾਲਾ, 14 ਜੁਲਾਈ (ਪੰਜਾਬ ਪੋਸਟ- ਇੰਦਰਜੀਤ ਕੰਗ) – ਬੀਤੇ ਦਿਨੀਂ ਆਈ.ਸੀ.ਐਸ.ਈ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਕੋਟਲਾ ਸਮਸ਼ਪੁਰ ਦੀ ਧੀ ਜੈਸਿਕਾ ਕੰਗ ਪੋਤਰੀ ਸਵ: ਮਹਿਮਾ ਸਿੰਘ ਕੰਗ ਨੇ ਕੁੱਲ 500 ਨੰਬਰਾਂ ਵਿੱਚੋਂ 480 ਨੰਬਰ ਲੈ ਕੇ ਇਲਾਕੇ ਦੀਆਂ ਧੀਆਂ ਦੇ ਮਾਣ ਵਿੱਚ ਵਾਧਾ ਕੀਤਾ ਹੈ।  ਐਨ.ਟੈਕ. ਕੰਪਿਊਟਰ ਸੈਂਟਰ ਦੇ ਡਾਇਰੈਕਟਰ ਇੰਦਰਜੀਤ ਸਿੰਘ ਕੰਗ ਅਤੇ ਮਾਤਾ ਰਜਿੰਦਰ ਕੌਰ ਕੰਗ …

Read More »

ਖ਼ਾਲਸਾ ਕਾਲਜ ਲਾਅ ਦੀ ਰਮਨੀਕ ਦਾ ਯੂਨੀਵਰਸਿਟੀ ’ਚੋਂ ਪਹਿਲਾਂ ਸਥਾਨ

’ਵਰਸਿਟੀ ’ਚੋਂ ਪਹਿਲੇ 5 ਸਥਾਨ ਲੈਣ ’ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਦਿੱਤੀ ਮੁਬਾਰਕਬਾਦ ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਕਾਲਜ ਵਿਦਿਆਰਥਣ ਰਮਨੀਕ ਕੌਰ ਨੇ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 9ਵਾਂ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ 367 ਨੰਬਰ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ।ਰਮਨੀਕ ਸਮੇਤ ਕਾਲਜ ਦੀਆਂ ਹੋਰ ਵਿਦਿਆਰਥਣਾਂ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ 3 ਪ੍ਰੋਫੈਸਰ ਹੋਏ ਰੈਗੂਲਰ

ਛੀਨਾ ਨੇ ਰੈਗੂਲਰ ਹੋਏ ਪ੍ਰੋਫੈਸਰਾਂ ਨੂੰ ਦਿੱਤੀ ਮੁਬਾਰਕਬਾਦ ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ 3 ਪ੍ਰੋਫੈਸਰਾਂ ਨੇ ਰੈਗੂਲਰ ਹੋਣ ’ਤੇ ਉਨਾਂ ਵਲੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦਾ ਧੰਨਵਾਦ ਕੀਤਾ ਗਿਆ।ਕੋਰੋਨਾ ਵਾਇਰਸ ਦੀ ਮਾਰ ਸਮੇਂ ਆਪਣੀਆਂ ਨੌਕਰੀਆਂ ਨੂੰ ਰੈਗੂਲਰ ਹੋਣ ’ਤੇ ਉਕਤ ਪ੍ਰੋਫੈਸਰ ਆਪਣੇ ਆਪ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ‘ਤੇ 6 ਜੁਲਾਈ ਤੋਂ ਸ਼ੁਰੂ ਹੋਏ ਵਿਦਿਅਕ ਮੁਕਾਬਲੇ 21 ਦਸੰਬਰ ਤੱਕ ਚੱਲਣਗੇ।ਜ਼ਿਲਾ ਅੰਮ੍ਰਿਤਸਰ ਵਿੱਚ ਜ਼ਿਲਾ ਸਿੱਖਿਆ ਦਫ਼ਤਰ (ਐਲੀਮੈਂਟਰੀ) ਵਲੋਂ ਜ਼ਿਲਾ ਸਿਖਿਆ ਅਫ਼ਸਰ ਕੰਵਲਜੀਤ ਸਿੰਘ ਅਤੇ ਉਪ ਜ਼ਿਲਾ ਸਿੱਖਿਆ ਅਫ਼ਸਰ ਸ੍ਰੀਮਤੀ ਰੇਖਾ ਮਹਾਜਨ ਦੀ ਯੋਗ …

Read More »

ਗੁਰਜੋਤ ਕੌਰ ਜੀ.ਐਨ.ਡੀ.ਯੂ ਬੋਰਡ ਆਫ ਕੰਟਰੋਲ ਮੈਂਬਰ ਨਿਯੁੱਕਤ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਰਡ ਆਫ ਸਟੱਡੀਜ਼ ਦੀ ਮੈਂਬਰ ਗੁਰਜੋਤ ਕੌਰ ਨੂੰ ਜੀ.ਐਨ.ਡੀ.ਯੂ ਦੇ ਬੋਰਡ ਆਫ ਕੰਟਰੋਲ ਦਾ ਮੈਂਬਰ ਵੀ ਨਿਯੁੱਕਤ ਕੀਤਾ ਗਿਆ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰਬੰਧਨ ਵੱਲੋਂ ਸਰਬਸੰਮਤੀ ਨਾਲ ਲਏ ਗਏ ਫੈਸਲੇ ਤੋਂ ਬਾਅਦ ਵੀ.ਸੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਨਿਯੁੱਕਤੀ ਪੱਤਰ ਜਾਰੀ ਕੀਤਾ ਹੈ।ਯੂਨੀਵਰਸਿਟੀ ਦੀ ਇੱਕ ਅਹਿਮ …

Read More »