Friday, August 1, 2025
Breaking News

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਸੋਸਾਇਟੀ ਨੇ ‘ਪੀ.ਐਮ ਕੇਅਰਜ਼ ਫ਼ੰਡ’ ਲਈ 10 ਲੱਖ ਦੀ ਰਾਸ਼ੀ ਕੀਤੀ ਪ੍ਰਦਾਨ

ਖ਼ਾਲਸਾ ਵਿੱਦਿਅਕ ਅਦਾਰਿਆਂ ਨੇ ਸਮੂਹ ਪ੍ਰਿੰਸੀਪਲ ਨੇ 15-15 ਦਿਨ ਦੀ ਤਨਖ਼ਾਹ ਦੇਣ ਦਾ ਫ਼ੈਸਲਾ ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਨੇ ਦੇਸ਼ ਵਿਆਪੀ ਛਾਏ ਸੰਕਟ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਅਹਿਮ ਮੀਟਿੰਗ ਕਰਕੇ ‘ਪੀ.ਐਮ.ਕੇਅਰਜ਼ ਫ਼ੰਡ’ ਲਈ 10 ਲੱਖ ਦੀ ਰਾਸ਼ੀ ਰਾਹਤ ਵਜੋਂ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ।ਮੈਨੇਜ਼ਮੈਂਟ ਅਧੀਨ ਆਉਂਦੇ ਸਮੂਹ ਸੰਸਥਾਵਾਂ ਦੇ ਪ੍ਰਿੰਸੀਪਲ ਨੇ …

Read More »

Khalsa College Charitable Society Donates Rs.10 Lakhs to PM Cares Fund

Amritsar, April 20 (Punjab Post Bureau) – All the Principals of 18 Colleges and Schools under Khalsa College Charitable Society (KCCS), today contributed their half month salary each to Prime Minister Cares Fund, meant to fight deadly Coronavirus. Apart from this Rs.1.25 lakhs was also added by the Society from its own account and in total Rs.10.00 lakh was donated …

Read More »

ਮੈਰੀਟੋਰੀਅਸ ਸਕੂਲਾਂ ਨੂੰ ਕੋਵਿਡ ਕੇਅਰ ਆਇਸੋਲੇਸ਼ਨ ਸੈਂਟਰਾਂ ਵਜੋਂ ਵਰਤਿਆ ਜਾਵੇਗਾ – ਸਿੰਗਲਾ

ਸੰਗਰੂਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਢੁੱਕਵੀਂ ਸਾਂਭ-ਸੰਭਾਲ ਕਰਨ ਲਈ ਸਾਰੇ ਸਰਕਾਰੀ ਸਕੂਲਾਂ ਨੂੰ ਏਕਾਂਤਵਾਸ ਕੇਂਦਰਾਂ ਵਜੋਂ ਵਰਤਣ ਦੇ ਨਾਲ-ਨਾਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਮੈਰੀਟੋਰੀਅਸ ਸਕੂਲਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਤਾਂ …

Read More »

ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ – ਸਿੱਖਿਆ ਮੰਤਰੀ

ਚੰਡੀਗੜ੍ਹ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ …

Read More »

ਆਧੁਨਿਕ ਤਰੀਕੇ ਨਾਲ ਦਿੱਤੀ ਜਾ ਰਹੀ ਹੈ ਆਨਲਾਈਨ ਸਿੱਖਿਆ – ਜੋਗਾ ਸਿੰਘ ਤੂਰ

ਸੰਗਰੂਰ, 10 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਕਰੋਨਾ ਵਾਇਰਸ ਮਹਾਮਾਰੀ ਦੇ ਸੰਕਟ ਦੀ ਇਸ ਘੜੀ ਵਿੱਚ ਵਿਦਿਆਰਥੀਆਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਆਨਲਾਈਨ ਸਿਖਿਆ 3 ਅਪ੍ਰੈਲ 2020 ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ।ਸਕੂਲ ਦੇ ਪ੍ਰਿੰਸੀਪਲ ਜੋਗਾ ਸਿੰਘ ਤੂਰ ਨੇ ਕਿਹਾ ਕਿ ਸਕੂਲ ਦੀਆਂ ਵੱਖ-ਵੱਖ ਕਲਾਸਾਂ ਮੁਤਾਬਿਕ ਵਟਸਐਪ ਗਰੁੱਪ ਬਣਾ ਕੇ …

Read More »

ਕੋਰੋਨਾ ਵਾਇਰਸ ਦੇ ਪ੍ਰਭਾਵ ਨਾਲ ਬਦਲ ਰਿਹੈ ਵਿਦਿਅਕ ਸਿਸਟਮ

ਅਧਿਆਪਕਾਂ ਨੂੰ ਅਪਡੇਟ ਕਰਨ ਲਈ ਯੂਨੀਵਰਸਿਟੀ ਵਿਖੇ ਆਨਲਾਈਨ ਵਰਕਸ਼ਾਪ ਅੱਜ ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਕੋਰੋਨਾ ਵਾਇਰਸ ਦੇ ਪ੍ਰਪੋਕ ਕਾਰਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਆਨਲਾਈਨ ਸਿਖਿਆ ਦੇਣ ਤੋਂ ਬਾਅਦ ਅਧਿਆਪਕਾਂ ਨੂੰ ਵੀ ਅਪਡੇਟ ਕਰਨ ਲਈ ਆਨਲਾਈਨ ਵਰਕਸ਼ਾਪ ਦਾ ਸਿਲਸਿਲਾ ਸ਼ੁਰੂ ਕਰਨ ਜਾ ਰਹੀ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਭਾਗ ਸਕੂਲ ਆਫ਼ ਐਜੂਕੇਸ਼ਨ ਵਲੋਂ ਇਸ …

Read More »

Professional Development Programme for faculty members & Scholars at GNDU today

Amritsar, April 9 (Punjab Post Bureau) – School of Education (SOE)  Guru Nanak Dev University under the scheme of Pandit Madan Mohan Malaviya Nation Mission on Teacher and Training (PMMMNMTT)  Department of Higher Education, Ministry of Human Resource Development Government of India is organising one day online  workshop on  Planning and Organising Research using Scopus and Mendeley to be held …

Read More »

ਕਰਫਿਊ ਦੌਰਾਨ ਫੀਸ ਮੰਗਣ ਵਾਲੇ ਅੰਮਿ੍ਰਤਸਰ ਜਿਲ੍ਹੇ ਦੇ 2 ਹੋਰ ਪ੍ਰਾਈਵੇਟ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਕਰਫਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸ ਮੰਗਣ ਵਾਲੇ ਅੰਮ੍ਰਿਤਸਰ ਜ਼ਿਲ੍ਹੇ ਦੇ 2 ਹੋਰ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਬੁੱਧਵਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।                  ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ …

Read More »

ਕਰਫਿਊ ਦੌਰਾਨ ਮਾਪਿਆਂ ਤੋਂ ਫੀਸ ਮੰਗਣ ਵਾਲੇ 6 ਪ੍ਰਾਈਵੇਟ ਸਕੂਲਾਂ ਨੂੰ ਭੇਜਿਆ ਕਾਰਨ ਦੱਸੋ ਨੋਟਿਸ

ਕਿਹਾ ਹਾਲਾਤ ਆਮ ਵਾਂਗ ਹੋਣ `ਤੇ ਨਵੇਂ ਦਾਖ਼ਲਿਆਂ ਲਈ ਇੱਕ ਮਹੀਨੇ ਦਾ ਸਮਾਂ ਦੇਣ ਸਾਰੇ ਸਕੂਲ ਚੰਡੀਗੜ, 5 ਅਪਰੈਲ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵਲੋਂ ਕਰਫਿਊ ਦੌਰਾਨ ਮਾਪਿਆਂ ਤੋਂ ਫੀਸਾਂ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ ਖਿਲਾਫ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ਤੋਂ ਬਾਅਦ ਵੱਖ-ਵੱਖ ਜ਼ਿਲਿਆਂ ਦੇ 6 ਸਕੂਲਾਂ ਨੂੰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੱਲੋਂ ਲੋਕਾਂ ਦੀ ਮਦਦ ਲਈ 52000 ਦਾ ਯੋਗਦਾਨ

ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਕਮਾਈ ਕਰਨ ਤੋਂ ਅਸਮਰਥ ਦਿਹਾੜੀਦਾਰ ਤੇ ਹੋਰ ਕਿਰਤੀ ਵਰਗ ਦੀਆਂ ਲੋੜਾਂ ਪੂਰੀਆਂ ਕਰਨ ‘ਚ ਲੱਗੇ ਜਿਲ੍ਹਾ ਪ੍ਰਸ਼ਾਸ਼ਨ ਦੀ ਮਦਦ ਲਈ ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਮੈਨਜਮੈਂਟ ਅਤੇ ਸਟਾਫ ਵੱਲੋਂ ਐਸ.ਡੀ.ਐਮ ਮਜੀਠਾ ਸ੍ਰੀਮਤੀ ਅਲਕਾ ਕਾਲੀਆ ਦੀ ਪ੍ਰੇਰਣਾ ‘ਤੇ ਪ੍ਰਿੰਸੀਪਲ ਡਾ. …

Read More »