Monday, August 24, 2026

ਸਿੱਖਿਆ ਸੰਸਾਰ

ਡੀ.ਏ.ਵੀ ਕਾਲਜ ਦੀ ਪੁਰਾਣੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਪਾਸ ਕੀਤਾ ਯੂ.ਜੀ.ਸੀ ਦਾ ਇਮਤਿਹਾਨ

ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਕਾਲਜ ਵਿੱਚ 2018 ਵਿੱਚ ਐਮ.ਏ ਪੰਜਾਬੀ ਕਰ ਚੁੱਕੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਯੂ.ਜੀ.ਸੀ ਦਾ ਇਮਤਿਹਾਨ ਪਾਸ ਕੀਤਾ ਹੈ।ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਵਿਦਿਆਰਥੀ ਦੀ ਮਿਹਨਤ ਦੀ ਸਹਾਰਨਾ ਕਰਦਿਆਂ ਉਸ ਨੂੰ ਮੁਬਾਰਕਬਾਦ ਦਿੱਤੀ ਹੈ।ਉਨਾਂ ਦੱਸਿਆ ਕਿ ਗੁਰਪ੍ਰੀਤ ਨੇ ਦਿਨ ਰਾਤ ਕੀਤੀ ਅਣਥੱਕ ਮਿਹਨਤ ਨਾਲ ਇਹ ਸਫਲਤਾ ਹਾਸਲ ਕੀਤੀ ਹੈ।ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਕਿਹਾ ਕਿ …

Read More »

ਖ਼ਾਲਸਾ ਕਾਲਜ ਗਰਲਜ਼ ਸੀ. ਸੈਕੰ. ਸਕੂਲ ਵਿਖੇ ‘ਵਾਤਾਵਰਣ ਦਿਵਸ ਮਨਾਇਆ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਸਫ਼ਲਤਾਪੂਰਵਕ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀ. ਸੈਕੰ. ਸਕੂਲ ਵਿਖੇ ‘ਵਾਤਾਵਰਣ ਦਿਵਸ’ ਮਨਾਇਆ ਗਿਆ।ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਨੂੰ ਧਿਆਨ ’ਚ ਰੱਖਦਿਆਂ ਹੋਇਆ ਮਨਾਏ ਇਸ ਪ੍ਰੋਗਰਾਮ ਮੌਕੇ ਸ਼ੁੱਧ ਵਾਤਾਵਰਣ ਬਾਰੇ ਜਾਗਰੂਕ ਕਰਦਿਆਂ ਰੁੱਖਾਂ ਦੀ ਮਹੱਤਤਾ ਅਤੇ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।           …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀ ਵਿਦਿਆਰਥਣ ਨੇਹਾ ਦਾ ਯੂਨੀਵਰਸਿਟੀ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਏ ਗਏ ਬੀ.ਐਡ.ਐਮ ਐਡ ਦੇ ਇਮਤਿਹਾਨਾਂ ’ਚ ਵਧੀਆ ਅੰਕਾਂ ਨਾਲ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।                     ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਦੱਸਿਆ ਕਿ ਬੀ.ਐਡਐਮ.ਐਡ (3 ਸਾਲਾ …

Read More »

ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਕਾਲਜ ਸਟਾਫ਼ ਨੂੰ ਕਰਵਾਇਆ ਅਭਿਆਸ – ਪ੍ਰਿੰ: ਮਨਪ੍ਰੀਤ ਕੌਰ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਨੇ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਪ੍ਰਦਾਨ ਕਰਨ ਲਈ ਸਟਾਫ਼ ਨੂੰ ਅਭਿਆਸ ਕਰਵਾਇਆ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਅਤਿ ਆਧੁਨਿਕ ਤਕਨੀਕ ਦੇ ਸਾਧਨਾਂ ਦਾ ਲਾਹਾ ਲੈਂਦਿਆਂ ਪੋਸਟ ਗਰੈਜ਼ੂਏਟ ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਦੁਆਰਾ ਸਟਾਫ਼ ਨੂੰ ਸਿੱਖਿਅਤ ਕਰਨ ਲਈ ਇਹ ਪ੍ਰੋਗਰਾਮ ਉਲੀਕਿਆ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ …

Read More »

ਕੋਰੋਨਾ ਦੇ ਔਖੇ ਸਮੇਂ ਸਿੱਖਿਆ ਦੇਣ ਲਈ ਮਹਿਲਾ ਅਧਿਆਪਕਾਂ ਨੇ ਘਰ ਘਰ ਖੋਲੇ ਸਟੁਡੀਓ

ਸਾਊਂਡ ਪਰੂਫ ਕਮਰਾ ਨਾ ਹੋਣ ਕਰਕੇ ਰਾਤ ਦੇ ਸਮੇਂ ਤਿਆਰ ਕਰਨੀਆਂ ਪੈਂਦੀਆਂ ਸੀ ਵੀਡਿਓ ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਕੋਰੋਨਾ ਦੇ ਔਖੇ ਸਮੇਂ ਦੌਰਾਨ ਪੰਜਾਬ ਭਰ ਦੇ ਅਧਿਆਪਕਾਂ ਨੇ ਘਰ ਬੈਠੇ ਬੱਚਿਆਂ ਨੂੰ ਸਿੱਖਿਆ ਦੇਣ ਦੇ ਸੰਕਲਪ ਨੂੰ ਪੂਰਾ ਕਰਨ ਲਈ ਹਾਈਟੈਕ ਤਕਨੀਕਾਂ ਦੇ ਹਾਣੀ ਬਣ ਕੇ ਆਨਲਾਈਨ ਸਿੱਖਿਆ ਦੇਣ ‘ਚ ਵੱਡੀ ਭੂਮਿਕਾ ਨਿਭਾਈ ਹੈ।ਜਿਸ ਵਿੱਚ ਮਹਿਲਾ ਅਧਿਆਪਕਾਂ …

Read More »

ਵਿਦਿਅਕ ਮੁਕਾਬਲਿਆਂ ‘ਚ ਕਵਿਤਾ ਉਚਾਰਨ ਮੁਕਾਬਲੇ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ

ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਕਵਿਤਾ ਉਚਾਰਨ ਪ੍ਰਤੀਯੋਗਤਾ ਦੇ ਜ਼ਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ।             …

Read More »

ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਇੰਡਸਟਰੀ ਸਟੂਡੈਂਟਸ ਆਨਲਾਈਨ ਇੰਟਰੈਕਟਿਵ ਸੈਸ਼ਨ ਆਯੋਜਿਤ

ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਇੰਡਸਟਰੀ ਸਟੂਡੈਂਟਸ ਆਨਲਾਈਨ ਇੰਟਰੈਕਟਿਵ ਸੈਸ਼ਨ ਆਯੋਜਿਤ ਕੀਤਾ ਗਿਆ।ਇਸ ਇੰਟਰਐਕਟਿਵ ਸੈਸ਼ਨ ਦਾ ਮੁੱਖ ਉਦੇਸ਼ ਪ੍ਰਬੰਧਨ ਵਿਸ਼ੇ ਨਾਲ ਜੁੜੇ ਵਿਦਿਆਰਥੀਆਂ ਨੂੰ ਉਦਯੋਗ ਮਾਹਰਾਂ ਨਾਲ ਸਿੱਧੀ ਗੱਲਬਾਤ ਕਰਨ ਦਾ ਮੌਕਾ ਪ੍ਰਦਾਨ ਕਰਨਾ ਸੀ।                   ਸਕੂਲ ਦੇ ਮੁਖੀ ਡਾ. ਗੁਰਪ੍ਰੀਤ ਰੰਧਾਵਾ ਨੇ …

Read More »

ਯੂਨੀਵਰਸਿਟੀ ਦੇ ਸਾਇੰਸ ਕਲੱਬ ਵਲੋਂ ਕੋਵਿਡ-19 ਅਤੇ ਲੌਕਡਾਊਨ ਮੁੱਦਿਆਂ ਸਬੰਧੀ ਦੂਜੇ ਵੈਬੀਨਾਰ ਦਾ ਆਯੋਜਨ

ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਪੰਜਾਬ ਸਰਕਾਰ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ ਵੱਲੋਂ ਕੋਵਿਡ 19 ਦੇ ਦੌਰ ਵਿਚ ਤਾਲਾਬੰਦੀ ਅਤੇ ਹੋਰ ਗੰਭੀਰ ਮੁੱਦਿਆਂ ਉਪਰ ਚਰਚਾ ਅਤੇ ਹੱਲ ਸਬੰਧੀ ਇਕ ਵੈਬੀਨਾਰ ਲੜੀ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਦਾ ਉਦੇਸ਼ ਉਦੇਸ਼ ਸਮਾਜ ਵਿੱਚ ਚੱਲ ਰਹੀ ਮਹਾਂਮਾਰੀ ਅਤੇ ਇਸ ਦੇ ਪ੍ਰਭਾਵ ਬਾਰੇ ਲੋਕਾਂ ਵਿੱਚ ਜਾਗਰੂਕਤਾ ਲਿਆ ਕੇ ਸੰਤੁਲਨ …

Read More »

ਪ੍ਰੋ. ਜਸਪਾਲ ਸਿੰਘ ਸੰਧੂ ਨੂੰ ਸੌਂਪੀ ਫਿਰੋਜ਼ਪੁਰ-ਪੱਟੀ ਰੇਲ ਲਿੰਕ ਸਬੰਧੀ ਮੁਲਾਂਕਣ ਦੀ ਅਧਿਐਨ ਰਿਪੋਰਟ

ਅੰਮ੍ਰਿਤਸਰ, 25 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਪੀ.ਡਬਲਯੂ.ਡੀ ਅਧਿਕਾਰੀ ਦਿਆਲ ਸ਼ਰਮਾ ਨੂੰ ਫਿਰੋਜ਼ਪੁਰ-ਪੱਟੀ ਰੇਲ ਲਿੰਕ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਵਲੋਂ ਜ਼ਮੀਨ ਪ੍ਰਾਪਤੀ `ਤੇ ਸਮਾਜਿਕ ਪ੍ਰਭਾਵ ਮੁਲਾਂਕਣ ਅਧਿਐਨ ਰਿਪੋਰਟ ਸੌਂਪਦੇ ਹੋਏ।ਐਸ.ਆਈ.ਏ ਪ੍ਰੋਜੈਕਟ ਕੋਆਰਡੀਨੇਟਰ ਡਾ. ਰਾਜੇਸ਼ ਕੁਮਾਰ ਅਤੇ ਮੈਂਬਰ ਡਾ: ਬਿਮਲਦੀਪ ਸਿੰਘ, ਡਾ. ਨਿਰਮਲਾ ਦੇਵੀ, ਡਾ: ਸਵਤੀ ਮਹਿਤਾ, ਡਾ. ਮਨਪ੍ਰੀਤ ਸਿੰਘ ਭੱਟੀ ਅਤੇ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਪ੍ਰਿੰ. ਗੁਰਬਖਸ਼ ਸਿੰਘ ਸ਼ੇਰਗਿੱਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਵਲੋਂ ਪ੍ਰਿੰ. ਗੁਰਬਖਸ਼ ਸਿੰਘ ਸ਼ੇਰਗਿੱਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋ. ਮੋਹਨ ਸਿੰਘ, ਹਰਜਾਪ ਸਿੰਘ ਔਜਲਾ, ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਿੰ. ਕੁਲਵੰਤ ਸਿੰਘ ਅਣਖੀ, ਪ੍ਰਧਾਨ ਮਨਮੋਹਨ ਸਿੰਘ ਬਰਾੜ ਤੇ ਸਮੂਹ ਕਾਰਜਕਾਰਨੀ ਮੈਂਬਰਾਂ ਨੇ ਕਿਹਾ ਕਿ ਉਹ ਬਹੁਤ …

Read More »