Sunday, October 25, 2026

ਸਿੱਖਿਆ ਸੰਸਾਰ

ਜਿਲ੍ਹਾ ਸੰਗਰੂਰ ਦੇ 8 ਅਧਿਆਪਕ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ

ਸੰਗਰੂਰ, 7 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਲਈ ਇਸ ਵਾਰ ਯੰਗ ਟੀਚਰ ਐਵਾਰਡ ਅਤੇ ਪ੍ਰਬੰਧਕੀ ਐਵਾਰਡ 2020 ਵੀ ਸ਼ੁਰੂ ਕੀਤਾ ਗਿਆ ਹੈ।ਜ਼ਿਲ੍ਹਾ ਸੰਗਰੂਰ ਦੇ 6 ਅਧਿਆਪਕਾਂ ਨੂੰ ਸਟੇਟ ਐਵਾਰਡ ਅਤੇ 2 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ ਨਾਲ ਸਨਮਾਨਿਆ ਗਿਆ।ਕੈਬਨਿਟ ਮੰਤਰੀ ਵਿਜੈ ਸਿੰਗਲਾ ਨੇ ਵੀਡਿਓ ਕਾਨਫਰੰਸ ਜ਼ਰੀਏ ਪਟਿਆਲਾ …

Read More »

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਨੂੰ ਮਾਲੀ ਮਦਦ ਦਾ ਚੈਕ ਭੇਟ

ਫ਼ਾਊਂਡੇਸ਼ਨ ਨੇ ਲੋੜਵੰਦ ਲੜਕੀਆਂ ਦੀ ਭਲਾਈ ਲਈ ਹਮੇਸ਼ਾਂ ਕੀਤਾ ਯਤਨ – ਆਨਰੇਰੀ ਸਕੱਤਰ ਛੀਨਾ ਅੰਮ੍ਰਿਤਸਰ, 7 ਸਤੰਬਰ (ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੀਆਂ ਵਿਦਿਆਰਥਣਾਂ ਨੂੰ ਮਾਇਕ ਸਹਾਇਤਾ ਵਜੋਂ 3 ਲੱਖ ਰੁਪਏ ਦਾ ਚੈਕ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਭੇਂਟ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. …

Read More »

13ਵੇਂ ਦਿਨ ਭੁੱਖ ਹੜਤਾਲ ‘ਤੇ ਬੈਠੇ ਅਧਿਆਪਕਾਂ ਕੀਤੀ ਜ਼ਿਲ੍ਹਾ ਦਫਤਰ ਦੇ ਖਿਲਾਫ ਨਾਅਰੇਬਾਜ਼ੀ

10 ਸਤੰਬਰ ਤੱਕ ਦਿੱਤੇ ਜਾਣਗੇ ਜਿਲ੍ਹੇ ਦੇ ਵਿਧਾਇਕਾਂ ਨੂੰ ਰੋਸ ਪੱਤਰ – ਘੁੱਕੇਵਾਲੀ, ਢੰਡ, ਰੰਧਾਵਾ ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵਲੋਂ ਜਾਣ ਬੁੱਝ ਕੇ ਲੰਮੇ ਸਮੇਂ ਤੋਂ ਹੈਡ ਟੀਚਰ /ਸੈਂਟਰ ਹੈਡ ਟੀਚਰਾਂ ਦੀਆਂ ਪ੍ਰਮੋਸ਼ਨਾਂ ਨਾ ਕਰਨ ਦੇ ਰੋਸ ਵਜੋਂ ਈ.ਟੀ.ਯੂ ਵੱਲੋਂ ਵਿੱਢੇ ਗਏ ਸੰਘਰਸ਼ ਤਹਿਤ ਅੱਜ 13 ਵੇਂ ਦਿਨ ਭੁੱਖ ਹੜਤਾਲ ‘ਤੇ ਬੈਠੇ ਬਲਾਕ …

Read More »

ਵਿੱਦਿਅਕ ਸੰਗੀਤ-ਸਾਜ਼ ਮੁਕਾਬਲੇ ‘ਚ ਸ਼ਾਮਲ ਹੋਏ ਜਿਲ੍ਹੇ ਦੇ ਕੁੱਲ 173 ਵਿਦਿਆਰਥੀ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਕੱਲ ਰਾਤ ਆਨਲਾਈਨ ਮੁਕਾਬਲਿਆਂ ਦੀ ਕੜੀ ਦਾ ਪੰਜਵਾਂ ਮੁਕਾਬਲਾ ਸਮਾਪਤ ਹੋ ਗਿਆ ਹੈ।ਇਸ ਮੁਕਾਬਲੇ ਵਿੱਚ ਪੂਰੇ ਰਾਜ ਦੇ 4837 ਪ੍ਰਤੀਯੋਗੀਆਂ ਨੇ ਹਿੱਸਾ ਲਿਆ, ਜਦਕਿ ਜਿਲ੍ਹਾ ਅੰਮ੍ਰਿਤਸਰ ਤੋਂ 173 ਵਿਦਿਆਰਥੀ ਸ਼ਾਮਲ ਹੋਏ।         …

Read More »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਡਾਇਰੈਕਟਰ ਤੇ ਪ੍ਰਿੰਸੀਪਲ ਦਾ ਸਨਮਾਨ

ਜੰਡਿਆਲਾ ਗੁਰੂ, 6 ਸਤੰਬਰ (ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਦੀ ਨਾਮਵਰ ਸੰਸਥਾ ‘ਮਾਣ ਧੀਆਂ ਦਾ’ ਵਲੋਂ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਸ੍ਰੀਮਤੀ ਅਮਰਪ੍ਰੀਤ ਕੌਰ ਨੂੰ ਉਹਨਾਂ ਦੀਆਂ ਵਿਦਿਆ ਦੇ ਖੇਤਰ ਅਤੇ ਸਮਾਜ ਲਈ ਕੀਤੀਆਂ ਸੇਵਾਵਾਂ ਲਈ ‘ਟੀਚਰ ਡੇਅ ਐਪਰੀਸੇਸ਼ਨ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਕੋਰੋਨਾ ਦੇ ਕਾਰਣ ਇਹ ਸਮਾਰੋਹ ਆਨਲਾਈਨ ਹੀ ਕਰਵਾਇਆ ਗਿਆ …

Read More »

ਹਰਸ਼ਾ ਛੀਨਾ ਵਿਖੇ ਲਗਾਇਆ ਗਿਆ ਤੀਸਰਾ ਬਲਾਕ ਪੱਧਰੀ ਰੋਜ਼ਗਾਰ ਮੇਲਾ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਅੱਜ ਤੀਸਰਾ ਬਲਾਕ ਪੱਧਰੀ ਰੋਜਗਾਰ ਮੇਲਾ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਹਰਸ਼ਾ ਛੀਨਾ ਵਿਖੇ ਲਗਾਇਆ ਗਿਆ।                  ਇਹ ਮੇਲਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ …

Read More »

Guru Nanak Dev University condole the sad and sudden demise of Dr. Darya

Amritsar, September 4 (Punjab Post Bureau) – Guru Nanak Dev University condole the sad and sudden demise of Dr. Darya, Head, School of Punjabi Studies of the University.             Vice Chancellor Prof. Jaspal Singh Sandhu in his condolence message expressed his deep and heartfelt condolences to the bereaved family. He said that the contribution of Dr. Darya was commendable in …

Read More »

ਲੇਖ ਮੁਕਾਬਲਿਆਂ ‘ਚ ਬੀ.ਐਸ.ਸੀ ਸਮੈਸਟਰ-5 ਦੀ ਵਿਦਿਆਰਥਣ ਸਿਵਾਨੀ ਦਾ ਪਹਿਲਾ ਸਥਾਨ

ਪਠਾਨਕੋਟ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਉਚੇਰੀ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ।ਜਿਸ ਦੀ ਨਿਗਰਾਨੀ ਪ੍ਰਿੰਸੀਪਲ ਪ੍ਰੋ. ਭੁਪਿੰਦਰ ਕੌਰ ਨੇ ਕੀਤੀ।                   …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਅਧਿਆਪਕਾਂ ਦਾ ਸਨਮਾਨ

ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਅਤੇ ਅਧਿਆਪਕ ਦਿਵਸ ‘ਤੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।ਕੋਵਿਡ-19 ਦੇ ਹਾਲਾਤਾਂ ਨੂੰ ਮੁੱਖ ਰਖਦੇ ਹੋਏ ਇਹ ਪ੍ਰੋਗਰਾਮ ਬੜੇ ਸਾਦੇ ਢੰਗ ਨਾਲ ਸਕੂਲ ਦਫ਼ਤਰ ਵਿਖੇ ਆਯੋਜਿਤ ਕੀਤਾ ਗਿਆ।ਇਸ ਦੌਰਾਨ …

Read More »

ਸਵੈ-ਰੋਜ਼ਗਾਰ ਸਬੰਧੀ ਕੋਰਸਾਂ ਦੇ ਦਾਖਲਿਆਂ ਦੀ ਅੰਤਿਮ ਤਾਰੀਖ ਵਿਚ 30 ਸਤੰਬਰ ਤਕ ਵਾਧਾ

ਅੰਮ੍ਰਿਤਸਰ, 4 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2020-21 ਤੋਂ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਵਿਚ ਕੋਵਿਡ-19 ਮਹਾਂਮਾਰੀ ਦੇ ਖਤਰੇ ਕਾਰਨ ਦਾਖਲਾ ਲੈਣ ਤੋਂ ਵਾਂਝੇ ਰਹਿ ਗਏ ਉਮੀਦਵਾਰਾਂ ਲਈ ਲਈ ਉਹਨਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ …

Read More »