Wednesday, March 4, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਫ਼ਾਰ ਵੂਮੈਨ ਨੇ ‘ਈ ਅਤੇ ਆਨਲਾਈਨ’ ਕਲਾਸਾਂ ਰਾਹੀਂ ਸਮੇਂ ’ਤੇ ਸਿਲੇਬਸ ਕੀਤਾ ਪੂਰਾ

ਅੰਮਿ੍ਰਤਸਰ, 16 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸਟਾਫ਼ ਅਤੇ ਵਿਦਿਆਰਥਣਾਂ ਨੇ ਕੋਵਿਡ-19 ਲੋਕਡਾਊਨ ਦੇ ਦੌਰਾਨ ਅੱਧ ਮਾਰਚ ਤੋਂ ਸਮਾਜਿਕ ਦੂਰੀ ਦੇ ਪਏ ਪ੍ਰਭਾਵ ਕਾਰਨ ਈ-ਕਲਾਸਾਂ ਅਤੇ ਆਨਲਾਈਨ ਕਲਾਸਾਂ ਰਾਹੀਂ ਸਮੇਂ ਸਿਰ ਸਿਲੇਬਸ ਪੂਰਾ ਕੀਤਾ ਤੇ ਇਮਤਿਹਾਨਾਂ ਦੀ ਤਿਆਰੀ ਅਤੇ ਹੋਰ ਗਤੀਵਿਧੀਆਂ ਨੂੰ ਨਿਯਮਿਤ ਰੂਪ ’ਚ ਜਾਰੀ ਰੱਖਿਆ।             ਕਾਲਜ …

Read More »

ਸਰਕਾਰੀ ਸਕੂਲ ਬਸਰੂਪ ਦੇ ਵਿਦਿਆਰਥੀਆਂ ਨੇ ਕੀਤੀ ਅਨੋਖੀ ਪਹਿਲ

ਪਠਾਨਕੋਟ, 16 ਮਈ ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂੂਲ ਬਸਰੂਪ ਦੇ ਵਿਦਿਆਰਥੀਆਂ ਵੱਲੋਂ ਐਸ.ਐਸ ਮਾਸਟਰ ਰਵੀ ਕੁਮਾਰ ਦੀ ਅਗਵਾਈ ‘ਚ ਇੱਕ ਅਨੋਖੀ ਪਹਿਲ ਕੀਤੀ ਹੈ।ਇਹ ਵਿਦਿਆਰਥੀ ਆਨਲਾਈਨ ਪੜਾਈ ਦੇ ਨਾਲ-ਨਾਲ ਕਵਿਤਾ, ਭਾਸ਼ਣ, ਪੇਂਟਿੰਗ, ਮਾਸਕ ਤੇ ਪੋਸਟਰ ਬਣਾ ਕੇ ਅਤੇ ਸੋਸ਼ਲ ਮੀਡੀਆ ਦੇ ਸਹਿਯੋਗ ਨਾਲ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰ ਰਹੇ ਹਨ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਤ੍ਰਿਪਤਾ ਰਾਣੀ ਨੇ ਬੱਚਿਆਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪਰਮਜੀਤ ਸਿੰਘ ਮਹੂੂਰਾ ਦੇ ਦਿਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਦੇ ਸਾਬਕਾ ਐਸੋਸੀਏਟ ਪ੍ਰੋਫੈਸਰ ਪਰਮਜੀਤ ਸਿੰਘ ਮਹੁੂਰਾ ਦੀ ਅੱਜ ਸਵੇਰੇ ਅਚਨਚੇਤ ਦਿਲ ਦਾ ਦੌਰਾ ਕਰਕੇ ਅਕਾਲ ਚਲਾਣਾ ਕਰਨ `ਤੇ ਦੁੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।              ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਇਸ ਮੌਕੇ ਦੁੱਖੀ ਪਰਿਵਾਰ ਨਾਲ …

Read More »

GNDU condole the sad and sudden demise of Paramjit Singh Mahoora

Amritsar, May 16 ( Punjab Post Bureau) – Guru Nanak Dev University condole the sad and sudden demise of Paramjit Singh Mahoora former Associate Professor of Architecture Department of the University here today due to heart attack at his residence Guru Teg Bahadur Nagar.               Vice Chancellor Prof. Jaspal Singh Sandhu in his condolence message expressed his deep and heartfelt …

Read More »

BBK DAV College for Women bags Top Positions in GNDU Exams

Amritsar, May 15 (Punjab Post Bureau) – BBK DAV College for Women, students brought laurels to the college by securing top positions in different vocational courses in Guru Nanak Dev University exams held in December 2019. In B.Voc Entertainment (Semester-1), Ravaldeep Kaur, Rashi Mehra and Lakshita Mahajan secured the top 3 positions respectively, in Semester 3, the top 3 positions …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਦਿਆਰਥੀਆਂ ਨੂੰ ਕਰਵਾ ਰਿਹਾ ਹੈ ‘ਅਧਿਆਪਕ ਕੋਰਸ’

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਭਰ ’ਚ ਕੀਤੀ ਗਈ ਤਾਲਾਬੰਦੀ ਕਾਰਨ ਬੰਦ ਪਏ ਕਾਲਜਾਂ ਨੂੰ ਬਿਨ੍ਹਾਂ ਰੁਕੇ ਵਿੱਦਿਆ ਜਾਰੀ ਰੱਖਣ ਦੇ ਹੁਕਮਾਂ ਤਹਿਤ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਲੋਂ ਵਿਦਿਆਰਥੀਆਂ ਲਈ ‘ਬੀ.ਐਡ, ਐਮ.ਐਡ ਅਤੇ ਪੀ.ਜੀ.ਡੀ.ਸੀ.ਏ’ ਦੇ ‘ਅਧਿਆਪਕ ਕੋਰਸ’ ਲਈ ਆਨਲਾਈਨ ਕਲਾਸਾਂ ਲਗਵਾਈਆਂ ਜਾ ਰਹੀਆਂ ਹਨ। ਇਸ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਆਨਲਾਈਨ ਕਲਾਸ ਰਾਹੀਂ ਕਰਵਾਈ ਜਾ ਰਹੀ ਹੈ ਪੜ੍ਹਾਈ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕੋਵਿਡ-19 ਮਹਾਮਾਰੀ ਦੇ ਚੱਲਦਿਆਂ ਬੰਦ ਪਏ ਕਾਲਜਾਂ, ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿਰਵਿਘਨ ਪੜ੍ਹਾਈ ਜਾਰੀ ਰੱਖਣ ਦੇ ਹੁਕਮਾਂ ਤਹਿਤ ਸਬੰਧਿਤ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਵਲੋਂ ਆਧੁਨਿਕ ਤਕਨੀਕ ਦੇ ਸਾਧਨਾਂ ਨਾਲ ਘਰ ਬੈਠਿਆਂ ਹੀ ਪੜ੍ਹਾਇਆ ਜਾ ਰਿਹਾ ਹੈ।ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਲਈ ਆਨਲਾਈਨ ਕਲਾਸਾਂ …

Read More »

ਯੂਨੀਵਰਸਿਟੀ ਵੱਲੋਂ ਪ੍ਰੀਖਿਆ ਫਾਰਮ ਭਰਨ ਦਾ ਸੋਧੀਆਂ ਮਿਤੀਆਂ ਵਾਲਾ ਸ਼ਡਿਊਲ ਜਾਰੀ

ਅੰਮ੍ਰਿਤਸਰ, 13  ਮਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2020 ਵਿਚ ਹੋਣ ਵਾਲੀਆਂ ਅੰਡਰ-ਗਰੈਜੂਏਟ ਦੂਜਾ, ਚੌਥਾ, ਛੇਵਾਂ, ਅੱਠਵਾਂ ਅਤੇ ਦਸਵਾਂ ਸਮੈਸਟਰ ਅਤੇ ਪੋਸਟ-ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਆਦਿ ਦੀਆਂ ਸਾਰੀਆਂ ਰੈਗੂਲਰ/ਪ੍ਰਾਈਵੇਟ ਪ੍ਰੀਖਿਆਵਾਂ ਦੇ ਆਨ ਲਾਈਨ ਪ੍ਰਣਾਲੀ <http://punjabcollegeadmissions.org/> ਰਾਹੀਂ ਦਾਖਲਾ ਫਾਰਮ ਭਰਨ ਦਾ ਸੋਧਿਆ ਹੋਇਆ ਸ਼ਡਿਊਲ ਜੋ ਕਿ ਕਰੋਨਾ ਮਹਾਂਮਾਰੀ ਕੋਵਿਡ19 ਕਰਕੇ ਦੁਬਾਰਾ ਤਿਆਰ ਕੀਤਾ ਗਿਆ …

Read More »