Sunday, July 26, 2026

ਸਿੱਖਿਆ ਸੰਸਾਰ

ਖੋਜਾਂ ਨੂੰ ਪੇਟੈਂਟ ਕਰਵਾਉਣ ਲਈ ਜਾਗਰੂਕਤਾ ਪੈਦਾ ਕਰਨ ਦੀ ਲੋੜ – ਵਾਈਸ ਚਾਂਸਲਰ

ਬੌਧਿਕ ਸੰਪਤੀ ਹੱਕ ਅਤੇ ਨੈਤਿਕਤਾ ਵਿਸ਼ੇ `ਤੇ ਆਨਲਾਈਨ ਕੋਰਸ ਸ਼ੁਰੂ ਅੰਮ੍ਰਿਤਸਰ 29 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਕਿਹਾ ਹੈ ਕਿ ਸਾਡੇ ਖੋਜਾਰਥੀ ਅਤੇ ਵਿਗਿਆਨੀ ਬਹੁਤ ਮਿਹਨਤ ਕਰਕੇ ਨਵੀਆਂ ਖੋਜਾਂ ਕਰਦੇ ਹਨ ਪਰ ਇਸ ਨੂੰ ਪੇਟੈਂਟ ਕਰਵਾਉਣ ਦੇ ਕਾਰਜ ਵਿਚ ਆਪਣਾ ਪੂਰੀ ਤਰ੍ਹਾਂ ਸ਼ਾਮਿਲ ਨਹੀਂ ਹੁੰਦੇ ਜਿਸ ਦਾ ਮੁੱਖ ਕਾਰਨ ਜਾਗਰੂਕਤਾ ਦੀ ਕਮੀ ਹੋਣਾ ਹੈ।ਬੀਤੇ …

Read More »

ਖਾਲਸਾ ਕਾਲਜ ਵੂਮੈਨ ਵਿਖੇ ਸਟਾਫ਼ ਨੇ ਮਨਾਇਆ ਤੀਆਂ ਦਾ ਤਿਉਹਾਰ

ਕੋਰੋਨਾ ਤੋਂ ਜਲਦ ਛੁਟਕਾਰੇ ਦੀ ਕੀਤੀ ਅਰਦਾਸ – ਪ੍ਰਿੰ: ਮਨਪ੍ਰੀਤ ਕੌਰ ਅੰਮ੍ਰਿਤਸਰ, 28 ਜੁਲਾਈ (ਖੁਰਮਣੀਆਂ) – ਕੋਰੋਨਾ ਵਾਇਰਸ ਨੇ ਜਿਥੇ ਪੂਰੀ ਕਾਇਨਾਤ ਦੀ ਰਫ਼ਤਾਰ ਮੱਧਮ ਕਰ ਦਿੱਤੀ ਹੈ, ਉਥੇ ਇਸ ਨੇ ਸਾਡੇ ਦਿਨ ਤਿਉਹਾਰ ਨੂੰ ਵੀ ਪ੍ਰਭਾਵਿਤ ਕੀਤਾ ਹੈ।ਸਮਾਜ ਨੂੰ ਜਲਦ ਤੋਂ ਜਲਦ ਕੋਵਿਡ ਤੋਂ ਛੁਟਕਾਰੇ ਦੀ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਅਤੇ ਜਾਰੀ ਸਰਕਾਰੀ ਹਦਾਇਤਾਂ ਨੂੰ ਧਿਆਨ ’ਚ ਰੱਖਦਿਆਂ ਖਾਲਸਾ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ- ਸ਼ਬਦ ਗਾਇਨ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ

ਪ੍ਰਾਇਮਰੀ ਵਰਗ ‘ਚੋਂ ਸਰਕਾਰੀ ਪ੍ਰਾਇਮਰੀ ਸਕੂਲ ਘੋਹ ਤੇ ਸੈਕੰਡਰੀ ਵਰਗ ‘ਚੋਂ ਸੈਕੰਡਰੀ ਸਕੂਲ ਘਿਆਲਾ ਦਾ ਜਿਲ੍ਹੇ ‘ਚ ਪਹਿਲਾ ਸਥਾਨ ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ …

Read More »

ਬਾਹਰਵੀਂ ‘ਚੋਂ 95% ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਡੀ.ਸੀ ਨੇ ਕੀਤਾ ਸਨਮਾਨਿਤ

ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਿਛਲੇ ਦਿਨ੍ਹਾਂ ਦੋਰਾਨ ਬਾਹਰਵੀਂ ਦਾ ਨਤੀਜਾ ਘੋਸਿਤ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਕਰੀਬ 21 ਵਿਦਿਆਰਥੀਆਂ ਨੇ 95% ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੇ ਜਿਲ੍ਹਾ ਪਠਾਨਕੋਟ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ।ਅੱਜ ਸਿੱਖਿਆ ਵਿਭਾਗ ਵੱਲੋਂ ਕੋਵਿਡ 19 ਦੇ ਚਲਦਿਆਂ ਦਿੱਤੀਆਂ ਗਈਆਂ ਹਦਾਇਤਾਂ …

Read More »

12ਵੀਂ ਦੇ ਨਤੀਜਿਆਂ ਵਿਚ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਮਾਤ

ਕਪੂਰਥਲਾ ਜਿਲੇ ਨੇ 97.49 ਪਾਸ ਫੀਸਦ ਅੰਕ ਲੈ ਕੇ ਪੰਜਾਬ ‘ਚੋਂ ਹਾਸਿਲ ਕੀਤਾ ਪਹਿਲਾ ਸਥਾਨ ਕਪੂਰਥਲਾ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰਵੀਂ ਦੇ ਇਮਤਿਹਾਨਾਂ ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਨੇ  ਪ੍ਰਾਈਵੇਟ ਸਕੂਲਾਂ ਨੂੰ ਮਾਤ ਦਿੰਦਿਆਂ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ, ਜਿਸ ਦੇ ਚੱਲਦਿਆਂ ਜ਼ਿਲਾ ਕਪੂਰਥਲਾ ਪੂਰੇ ਪੰਜਾਬ ਵਿਚ ਪਾਸ ਪ੍ਰਤੀਸ਼ਤ ਦੇ ਮਾਮਲੇ ਵਿਚ ਪਹਿਲੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਾਰਗਿਲ ਵਿਜਯ ਦਿਵਸ ਨੂੰ ਸਮਰਪਿਤ ਵੈਬੀਨਾਰ

ਅੰਮ੍ਰਿਤਸਰ 27 ਜੁਲਾਈ (ਖੁਰਮਣੀਆਂ) – ਕਾਰਗਿਲ ਵਿਜਯ ਦਿਵਸ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਸੀ.ਸੀ ਵਿੰਗ ਵੱਲੋਂ ਯੂਨੀਵਰਸਿਟੀ ਕੈਂਪਸ ਵਿਖੇ ਆਨਲਾਈਨ ਵੈਬੀਨਾਰ ਦਾ ਆਯੋਜਨ ਕਰਵਾਇਆ ਗਿਆ। ਇਸ ਵੈਬੀਨਾਰ ਦਾ ਆਯੋਜਨ ਐਨ.ਸੀ.ਸੀ ਗਰੁੁੱਪ ਹੈਡਕੁਆਰਡਟਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਪੰਜਾਬ-1 ਬਟਾਲੀਅਨ ਐਨ.ਸੀ.ਸੀ ਵੱਲੋਂ ਐਨ.ਸੀ.ਸੀ ਡਾਇਰੈਕਟੋਰੇਟ (ਪੰਜਾਬ, ਹਰਿਆਣਾ, ਹਿਮਾਂਚਲ ਪ੍ਰਦੇਸ਼ ਤੇ ਚੰਡੀਗੜ੍ਹ) ਦੇ ਪੱਧਰ `ਤੇ ਕਰਵਾਇਆ ਗਿਆ।ਇਸ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ …

Read More »

ਬਾਬਾ ਫ਼ਰੀਦ ਕਾਲਜ ਦੇ ਬਾਇਉਟੈਕਨਾਲੋਜੀ ਤੇ ਬੋਟਨੀ ਵਿਭਾਗ ਵਲੋਂ ਆਨਲਾਈਨ ਲੋਕ-ਕਲਾ ਮੁਕਾਬਲੇ

ਬਠਿੰਡਾ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਬਾ ਫ਼ਰੀਦ ਕਾਲਜ ਦੇ ਬਾਇਉਟੈਕਨਾਲੋਜੀ ਵਿਭਾਗ ਅਤੇ ਬੋਟਨੀ ਵਿਭਾਗ ਫੈਕਲਟੀ ਆਫ਼ ਸਾਇੰਸਜ਼ ਵਲੋਂ ਬੀ.ਐਫ.ਸੀ ਆਨਲਾਈਨ ਲੋਕ-ਕਲਾ ਮੁਕਾਬਲਾ-2020 ਪ੍ਰੋਗਰਾਮ ਕਰਵਾਇਆ ਗਿਆ।ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਉਨ੍ਹਾਂ ਦੀ ਕੰਪਿਊਟਿੰਗ ਪ੍ਰਤਿਭਾ, ਵਿਗਿਆਨਕ ਗਿਆਨ ਅਤੇ ਭਾਰਤੀ ਵਿਰਾਸਤ ਦੇ ਹਿੱਸੇ ਵਜੋਂ ‘ਪੰਜਾਬੀ ਕਲਾ ਅਤੇ ਸਭਿਆਚਾਰ’ ਨੂੰ ਲਾਕਡਾਊਨ ਦੌਰਾਨ ਪ੍ਰਫੁਲਿਤ ਕਰਨ ਲਈ ਉਤਸ਼ਾਹਿਤ ਕਰਨਾ ਸੀ। ਐਮ.ਐਸ.ਸੀ (ਬੋਟਨੀ / ਜੂਲੋਜੀ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦਾ 12ਵੀਂ ਦਾ ਨਤੀਜਾ 100 ਫ਼ੀਸਦੀ

ਅੰਮ੍ਰਿਤਸਰ, 26 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਸ਼ਾਨਦਾਰ ਉਪਲਬੱਧੀ ਹਾਸਲ ਕਰਕੇ 100 ਫ਼ੀਸਦੀ ਰਿਜਲਟ ਦਰਜ਼ ਕੀਤਾ ਹੈ। ਕਾਲਜ ਦੀ ਵਿਦਿਆਰਥਣ ਸਰਿਤਾ ਕੌਰ ਨੇ 96 ਪ੍ਰਤੀਸ਼ਤ ਅੰਕ, ਗਗਨਦੀਪ ਕੌਰ ਨੇ 89 …

Read More »

ਖ਼ਾਲਸਾ ਕਾਲਜ ਵੂਮੈਨ ਨੇ ਆਨਲਾਈਨ ਮੁਕਾਬਲਿਆਂ ’ਚ ਹਾਸਲ ਕੀਤੇ ਸ਼ਾਨਦਾਰ ਸਥਾਨ

ਅੰਮ੍ਰਿਤਸਰ, 26 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਨੇ ‘ਕੋਰੋਕਸ’ ਰਾਜ ਪੱਧਰੀ ਅੰਤਰ ਕਾਲਜ ਆਨਲਾਈਨ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਮਨਪ੍ਰੀਤ ਕੌਰ ਨੂੰ ਕੋਰੋਨਾ ਯੋਧਿਆਂ ਨੂੰ ਸਮਰਪਿਤ ‘ਸਲਾਮ’ ਗੀਤ ਨੂੰ ਆਪਣੀ ਮਨਮੋਹਣੀ ਅਵਾਜ਼ ਦੇਣ ਲਈ ਪਹਿਲਾ ਇਨਾਮ ਮਿਲਿਆ। ਜਦ ਕਿ ਕੋਮਲਪ੍ਰੀਤ ਕੌਰ ਨੂੰ ਕੋਰੋਨਾ ਯੁੱਗ ’ਚ ਲੌਕਡਾਊਨ ਅਤੇ ਮੈਡੀਟੇਸ਼ਨ ਦੀ ਤਸਵੀਰ ਪੇਸ਼ ਕਰਨ ਵਾਲੀ ਆਪਣੀ ਪੇਂਟਿੰਗ …

Read More »