ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਤੀਆਂ ਦੀ ਰੌਣਕ’ ਫ਼ੈਸਟੀਵਲ ਕਰਵਾਇਆ ਗਿਆ।ਜਿਸ ਦੌਰਾਨ ਵਿਦਿਆਰਥੀਆ ਨੇ ਰੰਗੋਲੀ, ਰੱਖੜੀ, ਮਹਿੰਦੀ, ਕਾਰਡ ਅਤੇ ਫੈਂਸੀ ਮਾਸਕ ਬਣਾਉਣ ਅਤੇ ਗਿੱਧੇ ਦੇ ਮੁਕਾਬਲਿਆਂ ਵਿੱਚ ਭਾਗ ਲਿਆ।ਕਿਰਨਪ੍ਰੀਤ ਕੌਰ ਬੀ.ਏ ਭਾਗ ਤੀਜਾ ਨੇ ਰੱਖੜੀ ਬਣਾਉਣ, ਗੁਰਪ੍ਰੀਤ ਰੌਰ ਬੀ.ਏ ਭਾਗ ਦੂਜਾ ਨੇ ਰੰਗੋਲੀ, ਨਵਦੀਪ …
Read More »ਸਿੱਖਿਆ ਸੰਸਾਰ
ਇੰਡੀਆ ਟੂਡੇ ਰੈਂਕਿੰਗ-2020 ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣੀ ਉਤਰੀ ਭਾਰਤ ਦੀ ਮੋਹਰੀ ਯੂਨੀਵਰਸਿਟੀ
ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਵਿਚੋਂ 20ਵੇਂ ਸਥਾਨ `ਤੇ ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ) – “ਇੰਡੀਆ ਟੂਡੇ ਰੈਂਕਿੰਗ 2020” ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ੳੱੁਤਰੀ ਭਾਰਤ ਦੀਆਂ ਉੱਚੇਰੀ ਸਿੱਖਿਆ ਸੰਸਥਾਨਾਂ, ਰਾਜ ਸਰਕਾਰ ਯੂਨੀਵਰਸਿਟੀਆਂ ਵਿਚੋਂ ਟੌਪ ਪੁਜੀਸ਼ਨ ਪ੍ਰਦਾਨ ਕੀਤੀ ਗਈ ਹੈ।ਆਰਟਸ, ਸਾਇੰਸ ਤੇ ਤਕਨਾਲੋਜੀ ਅਨੁਸ਼ਾਸਨਾਂ ਦੀਆਂ ਸਟੇਟ ਪਬਲਿਕ ਯੂਨੀਵਰਸਿਟੀਆਂ ਵਿਚ ਜੰਮੂ, ਕਸ਼ਮੀਰ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ ਜਾਂ ਚੰਡੀਗੜ੍ਹ ਦੀ ਕਿਸੇ ਵੀ ਸਿੱਖਿਆ …
Read More »ਹੋਟਲ ਇੰਡਸਟਰੀ ਨੂੰ ਦਰਪੇਸ਼ ਸਮਸਿਆਵਾਂ ਚੋਂ ਉਭਾਰਣਾ ਜਰੂਰੀ – ਗੁਲਸ਼ਨ ਗਠਾਨੀਆ
ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਟੂਰਿਜਮ ਅਤੇ ਹਾਸਪੈਟੈਲਿਟੀ ਵਿਭਾਗ ਵਲੋਂ ਕਰਵਾਏ ਇਕ ਵੈਬੀਨਰ ਨੂੰ ਸੰਬੋਧਨ ਕਰਦਿਆਂ ਆਈ ਬੀ ਆਈ ਐਸ ਹੋਟਲ ਗੁਰੁੂਗ੍ਰਾਮ ਦੇ ਮੈਨੇਜਰ ਗੁਲਸ਼ਨ ਗਠਾਨੀਆ ਨੇ ਕਿਹਾ ਹੈ ਕਿ ਕੋਵਿਡ -19 ਦੇ ਬਾਅਦ ਹੋਟਲ ਇੰਡਸਟਰੀ ਨੁੂੰ ਜਿਨ੍ਹੀਆਂ ਸੱਮਸਿਆਵਾਂ ਅਤੇ ਚੁਣੋਤੀਆਂ ਹਨ ਤੇ ਅੱਜ ਹੀ ਫੋਕਸ ਕਰਨ ਦੀ ਲੋੜ ਹੈ।ਉਹਨਾਂ ਕਿਹਾ ਕਿ ਅਜੇ …
Read More »ਕਰੋਨਾ ਮਹਾਂਮਾਰੀ ਦੌਰਾਨ ਵੀ ਸਲਾਈਟ ਸੰਸਥਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਸੰਗਰੂਰ/ ਲੌਂਗੋਵਾਲ, 6 ਅਗਸਤ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਸਲਾਈਟ ਦੇ ਡਾਇਰੈਕਟਰ ਸ਼ੈਲੇਂਦਰ ਜੈਨ ਅਤੇ ਡੀਨ ਅਕਾਦਮਿਕ ਡਾ. ਏ.ਐਸ ਅਰੋੜਾ ਨੇ ਵਿਦਿਆਰਥੀਆਂ ਦੀ ਟੀਮ ਹੈਕਮਾਈਨਰਜ਼ ਨੂੰ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਟੀਮ ਨੂੰ ਹਰ ਸੰਭਵ ਪਹਿਲੂ ਵਿਚ ਸਹਾਇਤਾ ਕੀਤੀ।ਇਸ ਟੀਮ ਵਿੱਚ ਸੰਸਥਾ ਦੇ 6 ਵਿਦਿਆਰਥੀ, ਅੰਕਿਤ ਕੁਮਾਰ (ਟੀਮ ਲੀਡਰ), …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ ਗਾਇਨ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਐਲਾਨੇ
ਪਠਾਨਕੋਟ, 6 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਵਿੱਦਿਅਕ ਮੁਕਾਬਲਿਆਂ ਦੇ ਸੰਚਾਲਨ ‘ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ
ਅੰਮ੍ਰਿਤਸਰ, 5 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਕੋਵਿਡ-19 ਸਬੰਧੀ ਸਰਕਾਰ ਦੁਆਰਾ ਜਾਰੀ ਹਦਾਇਤਾਂ ਨੂੰ ਧਿਆਨ ’ਚ ਰੱਖਦਿਆਂ ਸਟਾਫ਼ ਵਲੋਂ ਤੀਆਂ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਆਪਣੇ ਸੰਬੋਧਨੀ ਭਾਸ਼ਣ ’ਚ ਕਾਲਜ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਵਿਰਸੇ ਨੂੰ ਸੰਭਾਲਣ ਅਤੇ ਸਮਕਾਲੀ ਨੌਜਵਾਨ ਪੀੜ੍ਹੀ ’ਚ ਪੁਰਾਤਨ ਤਿਉਹਾਰਾਂ …
Read More »ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਵੂਮੈਨ ਨੂੰ ਮਾਲੀ ਮਦਦ ਦਾ ਚੈਕ ਭੇਟ
ਫ਼ਾਊਂਡੇਸ਼ਨ ਵੱਲੋਂ ਪਹਿਲਾਂ ਵੀ ਸਹਾਇਤਾ ਰਾਸ਼ੀ ਕੀਤੀ ਗਈ ਹੈ ਪ੍ਰਦਾਨ – ਆਨਰੇਰੀ ਸਕੱਤਰ ਛੀਨਾ ਅੰਮ੍ਰਿਤਸਰ, 6 ਅਗਸਤ (ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੂੰ ਮਾਇਕ ਸਹਾਇਤਾ ਵਜੋਂ 5 ਲੱਖ ਰੁਪਏ ਦਾ ਚੈਕ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਭੇਂਟ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ …
Read More »ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਤੇ ਟੈਕਨੋਲੋਜੀ ਵਿਖੇ ਪੌਦੇ ਲਗਾਏ
ਅੰਮ੍ਰਿਤਸਰ, 6 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਕੈਂਪਸ ਨੂੰ ਵਾਤਾਵਰਣ ਪੱਖੀ ਅਤੇ ਹਰਿਆਲੀ ਭਰਪੂਰ ਬਣਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਦੁਆਰਾ ਆਰੰਭ ਕੀਤੀ ਗਈ।ਡਾ. ਬਾਲਾ ਨਾਲ ਮਿਲ ਕੇ ਫੈਕਲਟੀ ਮੈਂਬਰਾਂ ਨੇ ਕੋਰੋਨਾ ਮਹਾਮਾਰੀ ਦੀਆਂ ਹਦਾਇਤਾਂ ਨੂੰ ਧਿਆਨ ’ਚ ਰੱਖ ਕੇ ਵੱਖ-ਵੱਖ ਕਿਸਮਾਂ ਦੇ ਕਰੀਬ 50 ਤੋਂ ਵਧੇਰੇ ਪਪੀਤਾ, …
Read More »ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ’ਚੋਂ ਹਾਸਲ ਕੀਤੇ ਪਹਿਲੇ ਤਿੰਨ ਸਥਾਨ
ਅੰਮ੍ਰਿਤਸਰ, 6 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2019 ’ਚ ਲਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ-1 ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਵਿਦਿਆਰਥੀ ਤਰੁਣ ਲੂਥਰਾ ਨੇ 434 ਨੰਬਰ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ …
Read More »ਯੂ.ਪੀ.ਐਸ.ਸੀ ਦੀ ਵੱਕਾਰੀ ਪ੍ਰੀਖਿਆ ‘ਚ ਧੂਰੀ ਦੀ ਰੁਪਿੰਦਰ ਕੌਰ ਨੇ ਮਾਰੀ ਬਾਜ਼ੀ
ਸਮਾਜਸੇਵੀ ਤੇ ਧਾਰਮਿਕ ਸੰਸਥਾਵਾਂ ਨੇ ਰੁਪਿੰਦਰ ਕੌਰ ਦਾ ਕੀਤਾ ਸਨਮਾਨ ਧੂਰੀ, 5 ਅਗਸਤ (ਪ੍ਰਵੀਨ ਗਰਗ) – ਯੂ.ਪੀ.ਐਸ.ਸੀ ਦੀ ਵੱਕਾਰੀ ਪ੍ਰੀਖਿਆ ਵਿੱਚੋਂ 620ਵਾਂ ਰੈਂਕ ਹਾਸਲ ਕਰਨ ਵਾਲੀ ਖੁਰਾਕ ਅਤੇ ਸਪਲਾਈ ਵਿਭਾਗ ਦੇ ਰਿਟਾਇਰਡ ਅਧਿਕਾਰੀ ਸੁਰਜੀਤ ਸਿੰਘ ਅਤੇ ਸ਼੍ਰੀਮਤੀ ਸੁਖਪਾਲ ਕੌਰ ਦੀ ਹੋਣਹਾਰ ਸਪੁੱਤਰੀ ਰੁਪਿੰਦਰ ਕੌਰ ਨੇ ਸ਼ਹਿਰ ਧੂਰੀ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।ਅਕਾਲੀ ਆਗੂ ਅਤੇ ਪ੍ਰਸਿੱਧ ਉਦਯੋਗਪਤੀ ਹਰੀ ਸਿੰਘ …
Read More »
Punjab Post Daily Online Newspaper & Print Media