ਲੌਂਗੋਵਾਲ, 29 ਜੁਲਾਈ (ਜਗਸੀਰ ਲੌਂਗੋਵਾਲ) – ਬੀ.ਏ ਐਡ/ ਟੈਟ ਪਾਸ ਅਧਿਆਪਕਾਂ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਕਸਬਾ ਕੌਹਰੀਆਂ ਦੇ ਬੇਰੁਜ਼ਗਾਰ ਬੀ.ਏ ਐਡ/ ਟੈਟ ਪਾਸ ਅਧਿਆਪਕਾਂ ਅਤੇ ਮਲਟੀਪਰਪਜ ਹੈਲਥ ਵਰਕਰਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਕੰਧਾਂ ‘ਤੇ ਨਾਅਰੇ ਲਿਖੇ ਗਏ।ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵਿੱਚ ਹੋਈਆਂ ਮਲਟੀਪਰਪਜ ਹੈਲਥ ਵਰਕਰਾਂ ਦੀਆਂ ਅਸਾਮੀਆਂ ਅਤੇ ਸਿੱਖਿਆ …
Read More »ਸਿੱਖਿਆ ਸੰਸਾਰ
ਬਾਰ੍ਹਵੀਂ ਦੀ ਪ੍ਰੀਖਿਆ ਦੌਰਾਨ ਸ਼ੌਕਤ ਅਲੀ ਦਾ ਸ਼ਾਨਦਾਰ ਪ੍ਰਦਰਸ਼ਨ
ਲੌਂਗੋਵਾਲ, 29 ਜੁਲਾਈ (ਜਗਸੀਰ ਲੌਂਗੋਵਾਲ) – ਪਿੰਡ ਲਸੋਈ ਜਿਲ੍ਹਾ ਸੰਗਰੂਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸ਼ੌਕਤ ਅਲੀ ਨੇ +2 ਆਰਟਸ ਗਰੁੱਪ ਦੀ ਪ੍ਰੀਖਿਆ ‘ਚ ਵਧੀਆ ਪ੍ਰਦਰਸ਼ਨ ਕਰਦੇ ਹੋਏ 91 ਪ੍ਰਤੀਸ਼ਤ ਅੰਕ ਹਾਸਲ ਕਰਕੇ ਆਪਣੇ ਪਿਤਾ ਪ੍ਰਸਿੱਧ ਗੀਤਕਾਰ ਮੁਸਤਾਕ ਲਸਾੜਾ, ਮਾਤਾ ਰਾਣੀ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।ਪਿੰਡ ਲਸਾੜਾ ਦੀ ਨਗਰ ਪੰਚਾਇਤ ਅਤੇ ਪ੍ਰਮੁੱਖ ਲੋਕਾਂ ਨੇ ਖੁਸ਼ੀ ਦਾ …
Read More »‘ਔਰਤ ਸਸ਼ਕਤੀਕਰਨ ਲਈ ਭਾਵਨਾਤਮਕ ਬੁੱਧੀ ਚੁਣੌਤੀ ਜਾਂ ਅਵਸਰ’ ਬਾਰੇ ਰਾਸ਼ਟਰੀ ਵੈਬੀਨਾਰ
ਬਠਿੰਡਾ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਮਹਿਲਾ ਵਿਕਾਸ ਸੈਲ ਵਲੋਂ ‘ਔਰਤ ਸਸ਼ਕਤੀਕਰਨ ਲਈ ਭਾਵਨਾਤਮਕ ਬੁੱਧੀ ਚੁਣੌਤੀ ਜਾਂ ਅਵਸਰ’ ਬਾਰੇ ਇੱਕ ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ।ਸੰਸਥਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਵੈਬੀਨਾਰ ਵਿੱਚ ਉਤਰ ਪ੍ਰਦੇਸ਼ ਦੇ ਬੇਸਿਕ ਸਿੱਖਿਆ ਵਿਭਾਗ ਤੋਂ ਸਲਾਹਕਾਰ, ਪ੍ਰੇਰਨਾਦਾਇਕ ਸਪੀਕਰ ਅਤੇ ਇੰਗਲਿਸ਼ ਟਰੇਨਰ …
Read More »ਖੋਜਾਂ ਨੂੰ ਪੇਟੈਂਟ ਕਰਵਾਉਣ ਲਈ ਜਾਗਰੂਕਤਾ ਪੈਦਾ ਕਰਨ ਦੀ ਲੋੜ – ਵਾਈਸ ਚਾਂਸਲਰ
ਬੌਧਿਕ ਸੰਪਤੀ ਹੱਕ ਅਤੇ ਨੈਤਿਕਤਾ ਵਿਸ਼ੇ `ਤੇ ਆਨਲਾਈਨ ਕੋਰਸ ਸ਼ੁਰੂ ਅੰਮ੍ਰਿਤਸਰ 29 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਕਿਹਾ ਹੈ ਕਿ ਸਾਡੇ ਖੋਜਾਰਥੀ ਅਤੇ ਵਿਗਿਆਨੀ ਬਹੁਤ ਮਿਹਨਤ ਕਰਕੇ ਨਵੀਆਂ ਖੋਜਾਂ ਕਰਦੇ ਹਨ ਪਰ ਇਸ ਨੂੰ ਪੇਟੈਂਟ ਕਰਵਾਉਣ ਦੇ ਕਾਰਜ ਵਿਚ ਆਪਣਾ ਪੂਰੀ ਤਰ੍ਹਾਂ ਸ਼ਾਮਿਲ ਨਹੀਂ ਹੁੰਦੇ ਜਿਸ ਦਾ ਮੁੱਖ ਕਾਰਨ ਜਾਗਰੂਕਤਾ ਦੀ ਕਮੀ ਹੋਣਾ ਹੈ।ਬੀਤੇ …
Read More »ਖਾਲਸਾ ਕਾਲਜ ਵੂਮੈਨ ਵਿਖੇ ਸਟਾਫ਼ ਨੇ ਮਨਾਇਆ ਤੀਆਂ ਦਾ ਤਿਉਹਾਰ
ਕੋਰੋਨਾ ਤੋਂ ਜਲਦ ਛੁਟਕਾਰੇ ਦੀ ਕੀਤੀ ਅਰਦਾਸ – ਪ੍ਰਿੰ: ਮਨਪ੍ਰੀਤ ਕੌਰ ਅੰਮ੍ਰਿਤਸਰ, 28 ਜੁਲਾਈ (ਖੁਰਮਣੀਆਂ) – ਕੋਰੋਨਾ ਵਾਇਰਸ ਨੇ ਜਿਥੇ ਪੂਰੀ ਕਾਇਨਾਤ ਦੀ ਰਫ਼ਤਾਰ ਮੱਧਮ ਕਰ ਦਿੱਤੀ ਹੈ, ਉਥੇ ਇਸ ਨੇ ਸਾਡੇ ਦਿਨ ਤਿਉਹਾਰ ਨੂੰ ਵੀ ਪ੍ਰਭਾਵਿਤ ਕੀਤਾ ਹੈ।ਸਮਾਜ ਨੂੰ ਜਲਦ ਤੋਂ ਜਲਦ ਕੋਵਿਡ ਤੋਂ ਛੁਟਕਾਰੇ ਦੀ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਅਤੇ ਜਾਰੀ ਸਰਕਾਰੀ ਹਦਾਇਤਾਂ ਨੂੰ ਧਿਆਨ ’ਚ ਰੱਖਦਿਆਂ ਖਾਲਸਾ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ- ਸ਼ਬਦ ਗਾਇਨ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ
ਪ੍ਰਾਇਮਰੀ ਵਰਗ ‘ਚੋਂ ਸਰਕਾਰੀ ਪ੍ਰਾਇਮਰੀ ਸਕੂਲ ਘੋਹ ਤੇ ਸੈਕੰਡਰੀ ਵਰਗ ‘ਚੋਂ ਸੈਕੰਡਰੀ ਸਕੂਲ ਘਿਆਲਾ ਦਾ ਜਿਲ੍ਹੇ ‘ਚ ਪਹਿਲਾ ਸਥਾਨ ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ …
Read More »ਬਾਹਰਵੀਂ ‘ਚੋਂ 95% ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਡੀ.ਸੀ ਨੇ ਕੀਤਾ ਸਨਮਾਨਿਤ
ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਿਛਲੇ ਦਿਨ੍ਹਾਂ ਦੋਰਾਨ ਬਾਹਰਵੀਂ ਦਾ ਨਤੀਜਾ ਘੋਸਿਤ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਕਰੀਬ 21 ਵਿਦਿਆਰਥੀਆਂ ਨੇ 95% ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੇ ਜਿਲ੍ਹਾ ਪਠਾਨਕੋਟ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ।ਅੱਜ ਸਿੱਖਿਆ ਵਿਭਾਗ ਵੱਲੋਂ ਕੋਵਿਡ 19 ਦੇ ਚਲਦਿਆਂ ਦਿੱਤੀਆਂ ਗਈਆਂ ਹਦਾਇਤਾਂ …
Read More »12ਵੀਂ ਦੇ ਨਤੀਜਿਆਂ ਵਿਚ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਮਾਤ
ਕਪੂਰਥਲਾ ਜਿਲੇ ਨੇ 97.49 ਪਾਸ ਫੀਸਦ ਅੰਕ ਲੈ ਕੇ ਪੰਜਾਬ ‘ਚੋਂ ਹਾਸਿਲ ਕੀਤਾ ਪਹਿਲਾ ਸਥਾਨ ਕਪੂਰਥਲਾ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰਵੀਂ ਦੇ ਇਮਤਿਹਾਨਾਂ ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਦਿੰਦਿਆਂ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ, ਜਿਸ ਦੇ ਚੱਲਦਿਆਂ ਜ਼ਿਲਾ ਕਪੂਰਥਲਾ ਪੂਰੇ ਪੰਜਾਬ ਵਿਚ ਪਾਸ ਪ੍ਰਤੀਸ਼ਤ ਦੇ ਮਾਮਲੇ ਵਿਚ ਪਹਿਲੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਾਰਗਿਲ ਵਿਜਯ ਦਿਵਸ ਨੂੰ ਸਮਰਪਿਤ ਵੈਬੀਨਾਰ
ਅੰਮ੍ਰਿਤਸਰ 27 ਜੁਲਾਈ (ਖੁਰਮਣੀਆਂ) – ਕਾਰਗਿਲ ਵਿਜਯ ਦਿਵਸ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਸੀ.ਸੀ ਵਿੰਗ ਵੱਲੋਂ ਯੂਨੀਵਰਸਿਟੀ ਕੈਂਪਸ ਵਿਖੇ ਆਨਲਾਈਨ ਵੈਬੀਨਾਰ ਦਾ ਆਯੋਜਨ ਕਰਵਾਇਆ ਗਿਆ। ਇਸ ਵੈਬੀਨਾਰ ਦਾ ਆਯੋਜਨ ਐਨ.ਸੀ.ਸੀ ਗਰੁੁੱਪ ਹੈਡਕੁਆਰਡਟਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਪੰਜਾਬ-1 ਬਟਾਲੀਅਨ ਐਨ.ਸੀ.ਸੀ ਵੱਲੋਂ ਐਨ.ਸੀ.ਸੀ ਡਾਇਰੈਕਟੋਰੇਟ (ਪੰਜਾਬ, ਹਰਿਆਣਾ, ਹਿਮਾਂਚਲ ਪ੍ਰਦੇਸ਼ ਤੇ ਚੰਡੀਗੜ੍ਹ) ਦੇ ਪੱਧਰ `ਤੇ ਕਰਵਾਇਆ ਗਿਆ।ਇਸ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ …
Read More »GNDU NCC wing hosted Kargil Vijay Diwas webinar
Amritsar July 27 ( Punjab Post Bureau) – NCC wing of Guru Nanak Dev University hosted a webinar in the Guru Nanak Dev University campus to commemorate ‘Kargil Vijay Diwas’. The Webinar was organized by 1 Punjab Battalion NCC under the aegis of NCC Group Headquarters, Amritsar on behalf of NCC Directorate (Punjab, Haryana, Himachal Pradesh & Chandigarh). 248 Cadets along …
Read More »
Punjab Post Daily Online Newspaper & Print Media