Sunday, October 25, 2026

ਸਿੱਖਿਆ ਸੰਸਾਰ

ਨਿਵੇਸ਼ ਜਾਗਰੂਕਤਾ ਪ੍ਰੋਗਰਾਮ ਵਿਸ਼ੇ `ਤੇ ਵੈਬੀਨਾਰ ਦਾ ਆਯੋਜਨ

ਨਿਵੇਸ਼ ਕਰਨ ਵੇਲੇ ਨਿਯਮਾਂ ਤੇ ਸ਼ਰਤਾਂ ਬਾਰੇ ਚੰਗੀ ਤਰ੍ਹਾਂ ਜਾਨਣਾ ਜਰੂਰੀ – ਵਿਸ਼ਾ ਮਾਹਿਰ ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ ਫਾਈਨੈਂਸ਼ੀਅਲ ਸਟੱਡੀਜ਼ ਵੱਲੋਂ ਨਿਵੇਸ਼ ਜਾਗਰੂਕਤਾ ਪ੍ਰੋਗਰਾਮ ਵਿਸ਼ੇ `ਤੇ ਵੈਬੀਨਾਰ ਦਾ ਆਯੋਜਨ ਕਰਵਾਇਆ ਗਿਆ। ਬੰਬੇ ਸਟਾਕ ਐਕਸਚੇਂਜ ਆਫ ਇੰਡੀਆ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਵੈਬੀਨਾਰ ਦਾ ਉਦੇਸ਼ ਲੋਕਾਂ ਨੂੰ ਵਿਤ ਨਿਵੇਸ਼ ਅਤੇ ਪ੍ਰਬੰਧਨ …

Read More »

Webinar on “Investment Awareness Program” organized by GNDU

Terms and conditions to be analysed before investment- Experts   Amritsar, August 19 (Punjab Post Bureau) – University School of Financial Studies of Guru Nanak Dev University organised an informative and enlightening webinar on “Investment Awareness Program”. An objective of this Bombay Stock Exchange of India (BSE) sponsored webinar is to discuss the importance of financial literacy and intricacies involved in …

Read More »

ਏ.ਜੀ.ਸੀ ਵਿਖੇ ਅਜਾਦੀ ਦਿਵਸ ਮਨਾਇਆ

ਜੰਡਿਆਲਾ ਗੁਰੂ, 19 ਅਗਸਤ (ਹਰਿੰਦਰਪਾਲ ਸਿੰਘ) – ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਵਿਖੇ 74ਵਾਂ ਅਜਾਦੀ ਦਿਵਸ ਮਨਾਇਆ ਗਿਆ।ਡਾ. ਵੀ.ਕੇ ਬੰਗਾ ਨੇ ਪ੍ਰਿੰਸੀਪਲ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਅਤੇ ਝੰਡਾ ਲਹਿਰਾਇਆ।ਡਾ. ਬੰਗਾ ਨੇ ਜਲ੍ਹਿਆਂਵਾਲਾ ਬਾਗ ਦੀ ਘਟਨਾ ਬਾਰੇ ਚਾਨਣਾ ਪਾਇਆ।ਇਸ ਮੌਕੇ ਚੇਅਰਮੈਨ ਅਮਿਤ ਸ਼ਰਮਾ, ਡਾਇਰੈਕਟਰ ਵਿੱਤ ਮੈਡਮ ਰਾਗਿਨੀ ਸ਼ਰਮਾ ਅਤੇ ਪ੍ਰਬੰਧਕ ਨਿਰਦੇਸ਼ਕ ਡਾ. ਰਜਨੀਸ਼ ਅਰੋੜਾ ਨੇ ਅਜ਼ਾਦੀ ਦਿਵਸ ਦੀ ਵਧਾਈ ਦਿੱਤੀ।

Read More »

ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਵਿਖੇ ਅਜ਼ਾਦੀ ਦਿਵਸ ਮਨਾਇਆ ਗਿਆ

ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਇਨ-ਬਿਨ ਕੀਤੀ ਗਈ ਪਾਲਣਾ  ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ,ਜੀ.ਟੀ.ਰੋਡ, ਖ਼ਾਲਸਾ ਕਾਲਜ ਪਬਲਿਕ ਸਕੂਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਕੋਰੋਨਾ ਮਹਾਮਾਰੀ ਨੂੰ ਧਿਆਨ ’ਚ ਰੱਖਦਿਆਂ ਪ੍ਰਸ਼ਾਸ਼ਨ ਵੱਲੋਂ ਜਾਰੀ ਹਦਾਇਤਾਂ …

Read More »

Online Classes kick starts at Khalsa College for Session 2020-21

Amritsar, August 19 (Punjab Post Bureau) – In view of the lockdown due to the ongoing spread of COVID-19, the online classes for the session 2020-21have been kicked off at historic Khalsa College. Principal said that on the directions of the management, the distinctive rise of e-learning, whereby teaching is undertaken remotely and on digital platforms, has started.     …

Read More »

ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਦਿੱਤੀ ਜਾ ਰਹੀ ਹੈ ਪੇਸ਼ੇਵਰ ਸਕੂਲ ਪ੍ਰਬੰਧਨ ਸਿਖਲਾਈ

ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਿਛਲੇ ਕੁੱਝ ਸਾਲਾਂ ਦੌਰਾਨ ਚੁੱਕੇ ਗਏ ਸੁਧਾਰਵਾਦੀ ਕਦਮਾਂ ਨਾਲ ਜਿਥੇ ਢਾਂਚਾਗਤ ਤੇ ਸਹੂਲਤਾਂ ਪੱਖੋਂ ਸਰਕਾਰੀ ਸਕੂਲ ਦੀ ਨੁਹਾਰ ਬਦਲੀ ਹੈ, ਉਥੇ ਸਕੂਲ ਪ੍ਰਬੰਧਨ ਅਤੇ ਗੁਣਾਤਮਕ ਸਿੱਖਿਆ ਲਈ ਵੀ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਤਹਿਤ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੇ ਉਦਮ ਸਦਕਾ ਵਿਭਾਗ ਵਲੋਂ ਨਵਨਿਯੁੱਕਤ …

Read More »

ਤੇਜਵੀਰ ਸਿੰਘ ਨੇ ਸੰਭਾਲਿਆ ਬਨੀ ਲੋਧੀ ਸਕੂਲ ‘ਚ ਹੈਡਮਾਸਟਰ ਦਾ ਅਹੁੱਦਾ

ਪਠਾਨਕੋਟ, 18 ਅਗਸਤ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਲੋਕ ਹਿੱਤ ਅਤੇ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਹੋਇਆਂ ਮਾਸਟਰ ਕਾਡਰ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।ਜਿੰਨ੍ਹਾਂ ਵਿੱਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਨਿਯੁੱਕਤ ਕੀਤੇ ਹੈਡਮਾਸਟਰ ਤੇਜਵੀਰ ਸਿੰਘ ਨੇ ਸਰਕਾਰੀ ਹਾਈ ਸਕੂਲ ਬਨੀ ਲੋਧੀ ਪਹੁੰਚ ਕੇ ਅੱਜ ਆਪਣੀ ਜਿੰਮੇਵਾਰੀ ਸੰਭਾਲ ਲਈ ਹੈ।ਅਹੁੱਦੇ ਦਾ …

Read More »

ਘਰ-ਘਰ ਰੋਜਗਾਰ ਮਿਸ਼ਨ ਤਹਿਤ ਸਰਕਾਰੀ ਨੌਕਰੀ ਦੀ ਤਿਆਰੀ ਲਈ ਬੈਕਿੰਗ ਬੈਚ ਸ਼ੁਰੂ

ਆਨਲਾਈਨ ਅਤੇ ਆਫਲਾਈਨ ਮਾਧਿਅਮ ਰਾਹੀਂ 35 ਬੱਚਿਆਂ ਨੇ ਲਾਈ ਕਪੂਰਥਲਾ, 18 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵੱਲੋ ਸਰਕਾਰੀ ਨੌਕਰੀ ਦੀ ਤਿਆਰੀ ਲਈ ਬੈਕਿੰਗ (ਕਲੈਰੀਕਲ, ਪੀ.ਓ) ਸੰਬੰਧੀ ਬੈਚ ਦੀ ਸ਼ੁਰੂਆਤ ਕੀਤੀ ਗਈ।ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਸ਼੍ਰੀਮਤੀ …

Read More »

ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ

ਲੌਂਗੋਵਾਲ, 16 ਅਗਸਤ (ਜਗਸੀਰ ਲੌਂਗੋਵਾਲ)- ਸਥਾਨਕ ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਅਜ਼ਾਦੀ ਦਿਹਾੜਾ ਮਨਾਇਆ ਗਿਆ।ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਵਲੋਂ ਅਦਾ ਕੀਤੀ ਗਈ।ਇਸ ਸਮੇਂ ਲੈਕਚਰਾਰ ਪਵਨ ਕੁਮਾਰ, ਮੈਡਮ ਮੋਨੀਕਾ ਭਾਟਲਾ, ਜਸਦੀਪ ਕੌਰ ਸੋਨੂੰ ਬਾਂਸਲ, ਪਰਮਪ੍ਰੀਤ ਕੌਰ, ਸੁਸ਼ੀਲ ਕੁਮਾਰੀ, ਗੀਤਾਂਜਲੀ ਸਿੰਗਲਾ ਹਰਿੰਦਰ ਕੌਰ, ਗੁਰਪ੍ਰੀਤ ਰਿਆੜ, ਗਗਨਦੀਪ …

Read More »

ਸਲਾਈਟ ਸੰਸਥਾ ਵਿਖੇ ਅਜ਼ਾਦੀ ਦਿਵਸ ਮੌਕੇ ਡਾ. ਸ਼ੈਲੇਂਦਰ ਜੈਨ ਨੇ ਲਹਿਰਾਇਆ ਤਿਰੰਗਾ

ਲੌਂਗੋਵਾਲ, 16 ਅਗਸਤ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਵਿਖੇ ਸੰਸਥਾ ਦੇ ਡਾਇਰੈਕਟਰ ਡਾ. ਸ਼ੈਲੇਂਦਰ ਜੈਨ ਦੀ ਅਗਵਾਈ ‘ਚ 74ਵਾਂ ਅਜ਼ਾਦੀ ਦਿਵਸ ਮਨਾਇਆ ਗਿਆ।ਜਿਸ ਦੌਰਾਨ ਕਰੋਨਾ ਸਬੰਧੀ ਸਾਰੀਆਂ ਹਦਾਇਤਾਂ ਦਾ ਪੂਰਾ ਪਾਲਣ ਕੀਤਾ ਗਿਆ। ਡਾਇਰੈਕਟਰ ਡਾ. ਸ਼ੈਲੇਂਦਰ ਜੈਨ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਕੋਵਿਡ 19 ਕਾਰਨ ਵਿਦਿਆਰਥੀਆਂ ਦੇ ਸੰਸਥਾ ਵਿੱਚ ਨਾ ਹੋਣ …

Read More »