Amritsar, August 12 (Punjab Post Bureau) – Department of Tourism and Hospitality of Guru Nanak Dev University organized 3rdInternational Webinar on “Refurbishing of Operation: Tourism and Hospitality during Covid-19”. The Webinar was conducted on Google meet platform. The Resource Person of the International Webinar was Mr. Gulshan Gathania, Food & Beverage Manager, IBIS Hotel Gurugram. …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ’ਚ ਹਾਸਲ ਕੀਤੇ ਵਜ਼ੀਫ਼ੇ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਅਗਵਾਈ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ 4 ਵਿਦਿਆਰਥਣਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਈ ਗਈ ਗੁਰਮਤਿ ਗਿਆਨ ਧਾਰਮਿਕ ਪ੍ਰੀਖਿਆ ’ਚ ਵਜੀਫੇ ਹਾਸਲ ਕੀਤੇ ਹਨ। ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਅੱਵਲ ਆਈਆਂ ਸਕੂਲ ਦੀਆਂ ਵਿਦਿਆਰਥਣਾਂ ‘ਚ ਪਰਮਪ੍ਰੀਤ ਕੌਰ, ਹਰਮੀਤ ਕੌਰ, ਰਾਜਬੀਰ ਕੌਰ …
Read More »ਖ਼ਾਲਸਾ ਕਾਲਜ ਇੰਜੀ. ਦੇ ਵਿਦਿਆਰਥੀਆਂ ਨੂੰ ਮਿਲੀ ਸਾਫ਼ਟਵੇਅਰ ਇੰਜੀਨੀਅਰ ਵਜੋਂ ਨੌਕਰੀ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸਾਫ਼ਟਵੇਅਰ ਕੰਪਨੀ ਈਨੈਸਟ ਟੈਕਨੋਲੋਜੀ ਪ੍ਰਾ. ਲਿਮ ਮੁਹਾਲੀ ‘ਚ ਸਾਫ਼ਟਵੇਅਰ ਇੰਜੀਨੀਅਰ ਵਜੋਂ ਨੌਕਰੀ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਡਾਇਰੈਕਟਰ, ਫੈਕਲਟੀ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ …
Read More »ਮੱਲਾਂ ਮਾਰਨ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ
ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਲਸਾੜਾ ਵਿਖੇ ਲਸਾੜਾ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਰਫਤਾਰ ਸਿੰਘ ਗਿੱਲ ਕੈਨੇਡਾ ਵਾਲਿਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ।ਇਸ ਸਮਾਰੋਹ ਦੌਰਾਨ ਪੜ੍ਹਾਈ ਦੇ ਖੇਤਰ ਤੇ ਹੋਰ ਗਤੀਵਿਧੀਆਂ ‘ਚੋਂ ਸਿਖਰਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਉਚੇਚੇ ਤੌਰ ‘ਤੇ ਪਹੁੰਚੇ ਮਾਣਯੋਗ ਰਾਜਿੰਦਰ ਸਿੰਘ ਰਾਏ ਜਿਲ੍ਹਾ ਸੈਸ਼ਨ ਜੱਜ ਮੁਹਾਲੀ ਨੇ ਖੁਸ਼ੀ ਦਾ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ ਗਾਇਨ ਮੁਕਾਬਲਿਆਂ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ
ਚੌਥੇ ਤੇ ਪੰਜਵੇਂ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸਾ ਦਿੱਤੇ ਪੱਤਰ ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਚੱਲ …
Read More »ਸਾਇੰਸਰੌਕਸ ਕਲੱਬ ਤੇ ਸੋਸਾਇਟੀ ਫਾਰ ਪ੍ਰਮੋਸ਼ਨ ਆਫ਼ ਸਾਇੰਸ ਐਂਡ ਟੈਕਨਾਲੌਜੀ ਇੰਡੀਆ ਦਰਮਿਆਨ ਸਮਝੌਤਾ
ਵਿਗਿਆਨ ਦੇ ਪ੍ਰਚਾਰ ਪ੍ਰਸਾਰ ਲਈ ਕੰਮ ਕਰਨਗੀਆਂ ਦੋਵੇਂ ਸੰਸਥਾਵਾਂ ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਵਿਦਿਆਰਥੀਆਂ ਵਿੱਚ ਵਿਗਿਆਨ ਤੇ ਵਿਗਿਆਨਕ ਰੁਝਾਨਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸਰੌਕਸ ਕਲੱਬ ਅਤੇ ਸੋਸਾਇਟੀ ਫਾਰ ਪ੍ਰਮੋਸ਼ਨ ਆਫ਼ ਸਾਇੰਸ ਐਂਡ ਟੈਕਨਾਲੌਜੀ ਇੰਡੀਆ (ਐਸ.ਪੀ.ਐਸ.ਟੀ.ਆਈ) ਦਰਮਿਆਨ ਵਿਗਿਆਨ ਅਤੇ ਤਕਨਾਲੋਜੀ ਦੇ ਪ੍ਰਚਾਰ ਨੂੰ ਹੋਰ ਪ੍ਰਫੁਲਿਤ ਕਰਨ ਲਈ ਇਕ ਵਿਸ਼ੇਸ਼ ਸਮਝੌਤਾ ਹੋਇਆ।ਜਿਸ `ਤੇ ਗੁਰੂ …
Read More »SciRox-Science Club GNDU Signs MoU with Society for Promotion of Scince and Tech. in India
Amritsar, August 12 (Punjab Post Bureau) – To promote science and scientific temperament among students of the Punjab region, SciRox-Science Club of Guru Nanak Dev University has signed a Memorandum of Understanding with Society for Promotion of Science and Technology in India (SPSTI) in Vice Chancellor’s office of the University. The pact was inked by Prof. (Dr.) Jaspal Singh Sandhu, …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲੇ
40 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਨੇ ਲਿਆ ਹਿੱਸਾ ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਕਵਿਤਾ ਉਚਾਰਨ ਪ੍ਰਤੀਯੋਗਤਾ ‘ਚ ਰਾਜ ਭਰ ਦੇ 40888 …
Read More »ਰਾਣਾ ਗੁਰਜੀਤ ਸਿੰਘ ਵਲੋਂ ਸ਼ਾਨਦਾਰ ਕਾਰਗੁਜਾਰੀ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ
12ਵੀਂ ਦੇ ਨਤੀਜਿਆਂ ‘ਚ ਪਹਿਲੀ ਵਾਰ ਕਪੂਰਥਲਾ ਜ਼ਿਲ੍ਹੇ ਨੂੰ ਮਿਲਿਆ ਪਹਿਲਾ ਸਥਾਨ ਕਪੂਰਥਲਾ, 9 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ 12ਵੀਂ ਦੇ ਨਤੀਜਿਆਂ ‘ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਅਤੇ ਉਨਾਂ ਦਾ ਅਧਿਆਪਕਾਂ ਦਾ ਪ੍ਰਸੰਸਾ ਪੱਤਰਾਂ ਨਾਲ ਸਨਮਾਨ ਕੀਤਾ ਗਿਆ।ਸਥਾਨਕ ਸ.ਸ.ਸੈਕੰਡਰੀ ਸਕੂਲ ਘੰਟਾ ਘਰ ਵਿਖੇ ਹੋਏ ਸਮਾਗਮ ਦੌਰਾਨ ਉਨਾਂ ਨੇ ਸਰਕਾਰੀ ਸਕੂਲ ਦੀਆਂ ਉਨਾਂ …
Read More »ਡਾ. ਸ਼੍ਰੀਮਤੀ ਨੀਰਾ ਸ਼ਰਮਾ ਪ੍ਰਿੰਸੀਪਲ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਸੇਵਾਮੁਕਤ
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – 14 ਸਾਲ ਦੀ ਆਪਣੀ ਸੇਵਾ ਉਪਰੰਤ ਪ੍ਰਿੰਸੀਪਲ ਦੇ ਅਹੁੱਦੇ ਤੋਂ ਸੇਵਾਮੁਕਤ ਹੋਈ। ਆਪਣੇ ਪੁਰੇ ਕਾਰਜ਼ਕਾਲ ਦੌਰਾਨ ਉਹ ਬੱਚਿਆਂ ਦੇ ਬੌਧਿਕ, ਭਾਵਾਤਮਿਕ, ਸਮਾਜਿਕ ਅਤੇ ਸਰੀਰਕ ਵਿਕਾਸ ਲਈ ਹਮੇਸ਼ਾਂ ਪ੍ਰਤੀਬੱਧ ਰਹੇ।ਹਰ ਸਾਲ ਸਕੂਲ਼ ਦਾ ਸ਼ਾਨਦਾਰ ਬੋਰਡ ਨਤੀਜਾ ਉਨ੍ਹਾਂ ਦੀ ਮਿਹਨਤ ਤੇ ਗਤੀਸ਼ੀਲਤਾ ਦਰਸ਼ਾਉਂਦਾ ਹੈ । ਡੀ.ਏ.ਵੀ ਸੰਸਥਾ ਦੇ …
Read More »
Punjab Post Daily Online Newspaper & Print Media