Sunday, July 26, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀ ਵਿਦਿਆਰਥਣ ਨੇ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ-2019 ’ਚ ਲਏ ਗਏ ਬੀ.ਐਡ/ ਐਮ.ਐਡ 3 ਸਾਲਾ ਸਮੈਸਟਰ-1 ਦੇ ਇਮਤਿਹਾਨ ’ਚ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਵਧੀਆ ਨਤੀਜ਼ਾ ਹਾਸਲ ਕਰਨ ਵਾਲੀ ਵਿਦਿਆਰਥਣ ਸਿਮਰਨਜੀਤ ਕੌਰ …

Read More »

KCET Students Get Top Placements

Amritsar, July 9 (Punjab Post Bureau) –  Six students from Khalsa College of Engineering and Technology (KCET) have been absorbed in the top notch MNC company during the intensive placement drive. The students belonging to B.Tech (CSE &ECE) were selected by Q-Spider, a Bangalore based IT software company at a reverent package of up to Rs.9 lakhs each. This company …

Read More »

ਖਾਲਸਾ ਕਾਲਜ ਇੰਜੀ. ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਨਾਮਵਰ ਕੰਪਨੀਆਂ ’ਚ ਨੌਕਰੀਆਂ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ    ਨਾਮਵਰ ਕੰਪਨੀਆਂ ’ਚ ਨੌਕਰੀਆਂ ਪ੍ਰਾਪਤ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਚੁਣੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਟੈਕ (ਸੀ.ਐਸ.ਈ ਅਤੇ ਈ.ਸੀ.ਈ) ਦੇ 6 ਵਿਦਿਆਰਥੀਆਂ ਨੂੰ ਕਿਯੂ-ਸਪਾਈਡਰ (ਬੇਂਗਲੌਰੂ) ਦੁਆਰਾ ਚੁਣਿਆ ਗਿਆ ਜੋ 9 ਲੱਖ ਤੱਕ ਪੈਕਜ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ 6 ਵਿਦਿਆਰਥਣਾਂ ਨੇ ਸਕਾਲਰਸ਼ਿਪ ਹਾਸਲ ਕੀਤੀ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਮਨੁੱਖੀ ਸਰੋਤ ਅਤੇ ਵਿਕਾਸ ਮੰਤਰਾਲੇ ਦੁਆਰਾ ਕਰਵਾਏ ਗਏ ਐਨ.ਐਮ.ਐਮ.ਐਸ 2019 (ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ) ਦੇ ਐਲਾਨੇ ਗਏ ਨਤੀਜ਼ਿਆਂ ’ਚ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ 6 ਵਿਦਿਆਰਥਣਾਂ ਨੇ ਸ਼ਕਾਲਰਸ਼ਿਪ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।             ਇਸ ਦੌਰਾਨ ਵਿਦਿਆਰਥਣਾਂ ਵਲੋਂ ਵਜੀਫ਼ੇ ਪ੍ਰਾਪਤ …

Read More »

ਡਾ. ਦੇਵ ਰਾਜ ਡੀ.ਏ.ਵੀ ਸਕੂਲ ਨੇ ਕੋਵਿਡ-19 ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ

ਲੌਂਗੋਵਾਲ, 5 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੁਵਕ ਸੇਵਾਵਾਂ ਸੰਗਰੂਰ ਦੇ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਡਾ. ਦੇਵ ਡੀ.ਏ.ਵੀ ਸੀਨੀ. ਸੈਕੰ. ਪਬਲਿਕ ਸਕੂਲ ਦੇ ਐਨ.ਐਸ.ਐਸ ਯੂਨਿਟ ਵਲੋਂ ਵੱਖ-2 ਪਿੰਡਾਂ ਅਤੇ ਸ਼ਹਿਰ ਵਿਚ ਲੋਕਾਂ ਨੂੰ ਘਰੋਂ-ਘਰੀਂ ਜਾ ਕੇ ਜਾਗਰੂਕ ਕਰਨ ਦੇ ਮੰਤਵ …

Read More »

2182 ਅਧਿਆਪਕਾਂ ਦੀ ਭਰਤੀ ‘ਚ ਅਣਦੇਖਿਆ ਕੀਤਾ ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਦਾ ਕੋਟਾ – ਸੁਖਵਿੰਦਰ ਸਿੰਘ

ਲੌਂਗੋਵਾਲ, 5 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀ.ਐਡ ਟੈਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿਲਵਾਂ, ਪ੍ਰੈਸ ਸਕੱਤਰ ਰਣਦੀਪ ਸੰਗਤਪੁਰਾ ਦਾ ਕਹਿਣਾ ਹੈ ਕਿ ਇਕ ਫੌਜੀ ਮੁੱਖ ਮੰਤਰੀ ਦੇ ਰਾਜ ਵਿੱਚ ਵੀ ਸਾਬਕਾ ਫੌਜੀਆਂ ਤੇ ਆਸ਼ਰਿਤਾਂ ਦੀ ਬਾਂਹ ਕੋਈ ਨਹੀ ਫੜ ਰਿਹਾ।ਜਿਥੇ ਇਕ ਪਾਸੇ ਸਰਕਾਰ ਸ਼ਹੀਦ ਹੋਏ ਫੌਜੀ ਪਰਿਵਾਰਾਂ ਦੀ ਮਦਦ ਦੇ ਦਾਅਵੇ ਕਰਦੀ ਆ ਉਥੇ ਦੂਜੇ …

Read More »

ਮਾਣਯੋਗ ਅਦਾਲਤ ਦੇ ਫੈਸਲੇ ਤੋਂ ਬਾਅਦ ਵੀ ਨਹੀਂ ਲਵਾਂਗੇ ਕੋਈ ਫੀਸ ਜਾਂ ਫੰਡ – ਭਾਵਨਾ

ਦਸ਼ਮੇਸ਼ ਪਬਲਿਕ ਸਕੂਲ ਵਿਦਿਆਰਥੀਆਂ ਤੇ ਮਾਪਿਆਂ ਨੂੰ ਰਾਹਤ ਦਿੱਤੇ ਜਾਣ ਦੇ ਫੈਸਲੇ ‘ਤੇ ਅਟੱਲ ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ – ਸੰਧੂ) – ਕੋਵਿਡ-19/ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਮਾਰ ਝੱਲ ਰਹੇ ਸਮੁੱਚੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਫੀਸਾਂ ਸਮੇਤ ਹੋਰਨਾਂ ਖਰਚਿਆਂ ਨੂੰ ਲੈ ਕੇ ਭੇਜੇ ਜਾ ਰਹੇ ਨੋਟਿਸਾਂ ਨੂੰ ਲੈ ਕੇ ਜਿੱਥੇ ਮਾਪਿਆਂ ਨੂੰ ਆਰਥਿਕ ਮੰਦੀ ਕਾਰਨ …

Read More »

ਤਰਨਪ੍ਰੀਤ ਕੌਰ ਨੇ ਪਾਸ ਕੀਤੀ ਨਵੋਦਿਆ ਦਾਖ਼ਲਾ ਪ੍ਰੀਖਿਆ

ਲੌਂਗੋਵਾਲ, 4 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਲੋਹਾਖੇੜਾ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਪੁੱਤਰੀ ਰਾਮ ਸਿੰਘ ਨੇ ਨਵੋਦਿਆ ਵਿਦਿਆਲਿਆ ਦੀ ਦਾਖ਼ਲਾ ਪ੍ਰੀਖਿਆ ਪਾਸ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਹੈਡ ਟੀਚਰ ਜਗਰਾਜ ਸਿੰਘ ਅਤੇ ਸ਼੍ਰੇਣੀ ਅਧਿਆਪਕਾ ਸਤਵੰਤ ਕੌਰ ਨੇ ਦੱਸਿਆ ਕਿ ਤਰਨਪ੍ਰੀਤ ਕੌਰ ਪਿੰਡ ਲੋਹਾਖੇੜਾ ਤੋਂ ਪਹਿਲੀ ਵਿਦਿਆਰਥਣ ਹੈ ਜਿਸ ਨੇ ਇਹ …

Read More »

ਯੂਨੀਵਰਸਿਟੀ ਵਿਖੇ ਸਵੈ-ਰੁਜਗਾਰ ਕੋਰਸਾਂ ਲਈ ਦਾਖਲਾ 31 ਜੁਲਾਈ ਤੱਕ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਸੈਸ਼ਨ 2020-21 ਦੌਰਾਨ ਲੜਕੀਆਂ ਲਈ ਇਕ ਸਾਲ ਦੇ ਕੋਰਸ ਸਰਟੀਫਿਕੇਟ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਕਟਿੰਗ ਐਂਡ ਟਲਰਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ, ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ, …

Read More »

ਯੂਨੀਵਰਸਿਟੀ ਦੇ ਵਿਗਿਆਨੀਆਂ ਵੱਲੋਂ ਬਿਮਾਰੀਆਂ ਦੇ ਇਲਾਜ ਲਈ ਪਾਣੀ `ਤੇ ਨਿਯੰਤਰਣ ਲਈ ਨਵੀਂ ਖੋਜ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਪਾਣੀ ਨੂੰ ਜੀਵਨ ਦੀ ਪਹਿਲੀ ਜ਼ਰੂਰਤ ਮੰਨਿਆ ਜਾਂਦਾ ਹੈ ਜਿਸ ਤੋਂ ਬਿਨਾ ਅਸੀਂ ਜ਼ਿੰਦਗੀ ਨੂੰ ਸੋਚ ਵੀ ਨਹੀਂ ਸਕਦੇ ਅਤੇ ਮੰਨਿਆ ਜਾਂਦਾ ਹੈ ਕਿ ਇਸ ਧਰਤੀ ਉੱਤੇ ਜੀਵਨ ਦੀ ਸ਼ੁਰੂਆਤ ਤੋਂ ਪਹਿਲਾਂ ਇਸਦੀ ਹੋਂਦ ਸੀ। ਪਾਣੀ ਜਿਥੇ ਸਾਡੀ ਬੁਨਿਆਦ ਦਾ ਪ੍ਰਮੁੱਖ ਹਿਸਾ ਹੈ ਉਥੇ ਇਹ ਸਾਡੇ ਸਰੀਰ ਦੇ ਅੰਦਰ ਕਈ ਬੁਨਿਆਦੀ ਭੂਮਿਕਾਵਾਂ …

Read More »