ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਦੇ ਨੌਜਵਾਨ ਵਿਗਿਆਨੀਆਂ ਵਲੋਂ ਇੱਕ ਸ਼ਾਨਦਾਰ ਵਿਗਿਆਨ ਪ੍ਰਦਰਸ਼ਨੀ ਦੌਰਾਨ ਵਿਗਿਆਨ ਦੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਆਕਰਸ਼ਕ ਤੇ ਕਾਰਜਸ਼ੀਲ ਮਾਡਲ ਤਿਆਰ ਕੀਤੇ ਗਏ।ਇਹ ਸਾਰੇ ਹੀ ਮਾਡਲ ਵਿਗਿਆਨ ਦੇ ਵੱਖ-ਵੱਖ ਵਿਸ਼ਿਆਂ ਜਿਵੇਂ ‘ਸਵੱਛ ਤੇ ਹਰਿਆ ਭਰਿਆ ਭਾਰਤ, ਰੇਨ ਹਾਰਵੈਸਟਿੰਗ, …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਵਿਖੇ ਬਸੰਤ ਉਤਸਵ ‘ਰਾਗ ਰੰਗ 2020’ ਦਾ ਆਯੋਜਨ
ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ਼ ਵਿਖੇ ਫਾਈਨ ਆਰਟ ਅਤੇ ਸੰਗੀਤ ਵਿਭਾਗ ਨੇ ਬਸੰਤ ਉਤਸਵ ‘ਰਾਗ ਰੰਗ 2020’ ਦਾ ਆਯੋਜਨ ਕੀਤਾ।ਇਸ ਪ੍ਰੋਗਰਾਮ ’ਚ ਅਲੱਗ-ਅਲੱਗ ਵਿਭਾਗ ਦੇ ਵਿਦਿਆਰਥੀਆਂ ਨੇ ਗੀਤ-ਗਜ਼ਲ, ਲੋਕ ਗੀਤ ਅਤੇ ਦੋਗਾਣੇ ਪੇਸ਼ ਕੀਤੇ।ਇਸ ਤੋਂ ਇਲਾਵਾ ਪੇਟਿੰਗ, ਰੰਗੋਲੀ, ਇੰਟਾਲੇਸ਼ਨ ਅਤੇ ਫ਼ੋਟੋਗ੍ਰਾਫ਼ੀ ’ਚ ਵੀ ਭਾਗ ਲਿਆ । ਜੇਤੂ …
Read More »ਸਿਵਲ ਸੇਵਾਵਾਂ ਵਿਚ ਕੈਰੀਅਰ ਬਣਾਉਣਾ ਬਹੁਤ ਸੌਖਾ – ਸਰਵੇਸ਼ ਕੌਸ਼ਲ ਆਈ.ਏ.ਐਸ
ਵਿਦਿਆਰਥੀਆਂ ਨੂੰ ਸਾਕਾਰਾਤਮਕ ਰਾਜਨੀਤੀ ਲਈ ਵੀ ਪਰੇਰ ਗਏ ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਵਿਦਿਆਰਥੀ ਵਰਗ ਵਿਚ ਦਿਨੋ ਦਿਨ ਆਪਣੇ ਕੈਰੀਅਰ ਨੂੰ ਲੈ ਕੇ ਪਾਈ ਜਾ ਰਹੀ ਨਿਰਾਸ਼ਤਾ `ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਆਈ.ਏ.ਐਸ ਨੇ ਉਨ੍ਹਾਂ ਨੂੰ ਮਾਨਸਿਕ ਤੌਰ …
Read More »ਸਰਕਾਰੀ ਅਧਿਆਪਕਾਂ ਦੀ ਤਿੰਨ ਰੋਜ਼ਾ ਨੈਸ਼ਨਲ ਕਾਨਫਰੰਸ ਅਮਿੱਟ ਯਾਦਾਂ ਛੱਡਦੀ ਸਪਾਪਤ
ਨਵੋਦਿਆ ਕ੍ਰਾਂਤੀ ਪਰਿਵਾਰ ਦਾ ਉਦਮ ਨਾਲ ਅਧਿਆਪਕਾਂ ਨੂੰ ਮਿਲੇਗੀ ਨਵੀਂ ਊਰਜਾ – ਸਮਰਾ, ਮਹਾਜਨ ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪੂਰੇ ਦੇਸ਼ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਅਤੇ ਇਥੇ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵੀ ਸਮੇਂ ਦਾ ਹਾਣੀ ਬਣਾਉਣ ਲਈ ਨਿਰੰਤਰ ਯਤਨਸ਼ੀਲ ਨਵੋਦਿਆ ਕ੍ਰਾਂਤੀ ਪਰਿਵਾਰ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਕਰਵਾਈ ਜਾ ਗਈ ਤਿੰਨ ਰੋਜ਼ਾ …
Read More »Mexican Music Troupe Enthrall Audience at Khalsa College of Education
Colourful Musical Bonanza at 9th Amritsar International Folk Festival Amritsar, February 4 (Punjab Post Bureau) – The music and dance troupe from Mexico today enthralled audience with their scintillating performances during the 9th Amritsar International Folk Festival held at Khalsa College of Education (KCE) here today. They rocked the stage with their native musical presentations as the festival witnessed a fusion …
Read More »‘9ਵੇਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਮੌਕੇ ਮੈਕਸੀਕਨ ਕਲਾਕਾਰਾਂ ਨੇ ਬੰਨ੍ਹਿਆ ਰੰਗ
ਖਾਲਸਾ ਕਾਲਜ ਐਜੂਕੇਸ਼ਨ ਤੇ ਖਾਲਸਾ ਪਬਲਿਕਸ ਸਕੂਲ ‘ਚ ਦਿਸਿਆ ਮੈਕਸੀਕੋ ਤੇ ਪੰਜਾਬੀ ਕਲਚਰ ਦਾ ਸੁਮੇਲ ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਮੈਕਸੀਕੋ ਤੋਂ ਆਏ ਕਲਾਕਾਰਾਂ ਨੇ ‘9ਵੇਂ ਖਾਲਸਾ ਕਾਲਜ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਕਲਾ ਦੇ ਜੌਹਰ ਵਿਖਾਏ।ਇਸ ਰੰਗਾਰੰਗ ਪ੍ਰੋਗਰਾਮ ਦੌਰਾਨ ਮੈਕਸੀਕੋ ਤੋਂ ਐਸਪਿਰਿਟੋ ਮੈਕਸੀਕਨ ਫ਼ੋਕ ਐਨਸੇਮਬਲ …
Read More »ਮਿਸ਼ਨ ਸ਼ਤ-ਪ੍ਰਤੀਸ਼ਤ ਪੂਰਾ ਕਰਨ ਲਈ ਅਧਿਆਪਕ ਪੱਬਾਂ ਭਾਰ – ਰੇਖਾ ਮਹਾਜਨ
ਪ੍ਰੀਖਿਆਵਾਂ ਲਈ ਉਤਸ਼ਾਹਿਤ ਕਰਨ ਲਈ ਉਪ ਜਿਲ੍ਹਾ ਸਿੱਖਿਆ ਅਫਸਰ ਵਲੋਂ ਸਕੂਲਾਂ ਦਾ ਦੌਰਾ ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੰਜਵੀਂ ਜਮਾਤ ਦੀ ਬੋਰਡ ਪ੍ਰੀਖਿਆ ‘ਚ ਅਪੀਅਰ ਹੋਣ ਜਾ ਰਹੇ ਵਿਦਿਆਰਥੀ ਅਤੇ ਉਨ੍ਹਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ …
Read More »ਯੂਨੀਵਰਸਿਟੀ `ਚ ਡਾ. ਦਲੀਪ ਕੌਰ ਟਿਵਾਣਾ ਤੇ ਜਸਵੰਤ ਸਿੰਘ ਕੰਵਲ ਨੂੰ ਸ਼ਰਧਾਂਜਲੀਆਂ ਭੇਂਟ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ `ਚ ਪੰਜਾਬੀ ਸਾਹਿਤ ਜਗਤ ਦੇ ਦੋ ਮਹਾਨ ਸਾਹਿਤਕਾਰਾਂ ਡਾ. ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿੰਘ ਕੰਵਲ ਦੇ ਅਕਾਲ ਚਲਾਣੇ `ਤੇ ਜਿਥੇ ਦੋਵਾਂ ਮਹਾਨ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਉਥੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਅਤੇ ਵਿਛੜੀਆਂ ਰੂਹਾਂ ਦੀ ਆਤਮਿਕ ਲਈ …
Read More »ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਵਿਲੱਖਣ ਅੰਦਾਜ਼ ‘ਚ ਮਨਾਈ ਬਸੰਤ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼੍ਰੀ ਗੁਰੁ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਬਸੰਤ ਤਿਉਹਾਰ ਇੱਕ ਵਿਲੱਖਣ ਅੰਦਾਜ਼ ‘ਚ ਮਨਾਇਆ ਗਿਆ।ਜਿਸ ਵਿੱਚ ਪੰਜਾਬੀ ਸਭਿਆਚਾਰ ਅਤੇ ਵਿਰਸੇ ਦੀ ਇੱਕ ਮਨਮੋਹਕ ਝਲਕ ਵੇਖਣ ਨੂੰ ਮਿਲੀ।ਇਸ ਮੇਲੇ ਦੀ ਸ਼ੁਰੂਆਤ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਬਸੰਤ ਦੇ ਸ਼ਬਦ ਗਾਇਣ ਨਾਲ ਹੋਈ।ਪੰਜਾਬ ਦੀ ਵਿਰਾਸਤ ਦੀ ਝਲਕ ਵਿੱਚ …
Read More »ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਹਿੱਤ ਬੇਟੀਆਂ ਨੂੰ ਮਿਲੇਗੀ ਸਕਾਲਰਸ਼ਿਪ ਆਧਾਰਿਤ ਕੋਚਿੰਗ
ਨੀਲਾ ਕਾਰਡ ਧਾਰਕ ਪਰਿਵਾਰਾਂ ਦੀਆਂ 12ਵੀਂ ਪਾਸ ਲੜਕੀਆਂ ਲਈ ਵਿਸ਼ੇਸ਼ ਕੋਚਿੰਗ ਦਾ ਐਲਾਨ ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੀਲਾ ਕਾਰਡ ਧਾਰਕ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਨੂੰ ਅਜੋਕੇ ਸਮੇਂ ਵਿੱਚ ਬੈਂਕ, ਕਲੈਰੀਕਲ, ਸਰਕਾਰੀ ਆਦਿ ਮੁਕਾਬਲੇ ਦੀਆਂ ਪ੍ਰੀਖਿਆਵਾਂ `ਚ ਵਧੀਆ ਅੰਕ ਹਾਸਿਲ ਕਰਨ ਦੇ ਸਮਰੱਥ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਵੇਕਲਾ ਯਤਨ ਆਰੰਭਿਆ ਹੈ।ਬੇਟੀ ਬਚਾਓ ਬੇਟੀ ਪੜਾਓ ਯੋਜਨਾ …
Read More »