Sunday, July 26, 2026

ਸਿੱਖਿਆ ਸੰਸਾਰ

ਸਿਹਤਮੰਦ ਸਮਾਜ ਹੀ ਵਿਕਸਤ ਹੋਣ ਦਾ ਸੂਚਕ- ਵਾਤਾਵਰਣ ਵਿਗਿਆਨੀ

ਯੂਨੀਵਰਸਿਟੀ ਵੱਲੋਂ ਜੈਵ ਵਿਭਿੰਨਤਾ ਅਤੇ ਮਨੁੱਖੀ ਸਿਹਤ ਬਾਰੇ ਅੰਤਰਰਾਸ਼ਟਰੀ ਵੈਬੀਨਾਰ ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਐਂਡ ਇਨਵਾਰਨਮੈਂਟਲ ਸਾਇੰਸਜ਼ ਵਿਭਾਗ ਨੇ ਜੈਵ ਵਿਭਿੰਨਤਾ ਅਤੇ ਮਨੁੱਖੀ ਸਿਹਤ ਵਿਸ਼ੇ `ਤੇ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ ਯੂਨੀਵਰਸਿਟੀ ਦੇ ਫੈਕਲਟੀ ਡਿਵੈਲਪਮੈਂਟ ਸੈਂਟਰ ਅਤੇ ਸਪਿਨਕੋ ਬਾਇਓਟੈਕ ਲਿਮਿਟਡ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਕੌਮੀ ਅਤੇ ਕੌਮਾਂਤਰੀ ਪੱਧਰ …

Read More »

Health is most important factor & indicator of sustainable development – Scholars

International Webinar on Biodiversity and human health Amritsar,  June 18 ( Punjab Post Bureau) – The Department of Botanical & Environmental Sciences under the dynamic leadership of worthy Vice chancellor organized International Webinar on Biodiversity and human health: New hits to fight Diseases in collaboration with Faculty Development Centre of Guru Nanak Dev University and Spinco Biotech Ltd.             The webinar …

Read More »

ਖਾਲਸਾ ਕਾਲਜ ਵਿਖੇ ਝੋਨੇ ਦੀ ਸਿੱਧੀ ਬਿਜ਼ਾਈ ਦੀ ਨਵੀਂ ਤਕਨੀਕ ਦੀ ਸ਼ੁਰੂਆਤ

ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਦੇ ਐਗਰੀਕਲਚਰ ਵਿਭਾਗ ਵਲੋਂ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗਦੇ ਪੱਧਰ ਨੂੰ ਧਿਆਨ ’ਚ ਰੱਖਦੇ ਹੋਏ ਝੋਨੇ ਦੀ ਸਿੱਧੀ ਬਿਜ਼ਾਈ ਦੀ ਨਵੀਂ ਤਕਨੀਕ ਦਾ ਆਰੰਭ ਪੰਜਾਬ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕੀਤਾ।ਚੀਫ਼ ਐਗਰੀਕਲਚਰ ਅਫ਼ਸਰ ਗੁਰਦਿਆਲ ਸਿੰਘ ਬੱਲ ਅਤੇ ਉਨ੍ਹਾਂ ਦੀ ਟੀਮ ਨੇ ਕਾਲਜ ਫ਼ਾਰਮ ’ਤੇ ਡੀ.ਐਸ.ਆਰ ਦੀ ਸਿਖਲਾਈ ਦਿੱਤੀ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਮੂਹ ਅਧਿਆਪਕ, ਖੋਜ-ਵਿਦਿਆਰਥੀ ਅਤੇ ਕਰਮਚਾਰੀਆਂ ਵੱਲੋਂ ਪ੍ਰਸਿੱਧ ਪੰਜਾਬੀ ਵਿਦਵਾਨ ਡਾ. ਜਗਬੀਰ ਸਿੰਘ ਪ੍ਰੋਫ਼ੈਸਰ ਦਿੱਲੀ ਯੂਨੀਵਰਸਿਟੀ ਦਿੱਲੀ ਦੀ ਧਰਮ ਪਤਨੀ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ। ਉਹਨਾਂ ਦੇ ਤੁਰ ਜਾਣ ਨਾਲ ਡਾ. ਜਗਬੀਰ ਸਿੰਘ ਜੀ ਦੇ ਪਰਿਵਾਰ ਨੂੰ ਕਦੇ ਨਾ …

Read More »

ਯੂਨੀਵਰਸਿਟੀ ਦੇ ਸਾਇੰਸ ਕਲੱਬ ਵੱਲੋਂ ਬ੍ਰਹਿਮੰਡ ਵਿਗਿਆਨ ਵਿਸ਼ੇ` ਤੇ ਕਾਨਫਰੰਸ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਟੂਡੈਂਟਸ ਸਾਇੰਸ ਕਲੱਬ (ਸਾਈਰੌਕਸ) ਵੱਲੋਂ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀ ਕਲੱਬ, ਸਟੈਲਰ ਯੂਨੀਵਰਸ ਦੇ ਸਹਿਯੋਗ ਨਾਲ ਖਗੋਲ ਅਤੇ ਬ੍ਰਹਿਮੰਡ ਵਿਗਿਆਨ ਵਿਸ਼ੇ `ਤੇ ਪਹਿਲੀ ਆਨਲਾਈਨ ਕਾਨਫਰੰਸ `ਐਸਟ੍ਰੋ ਰੀਟਰੀਟ 20` ਦਾ ਆਯੋਜਨ ਕੀਤਾ।ਇਸ ਕਾਨਫਰੰਸ ਦਾ ਉਦੇਸ਼ ਵਿਦਿਆਰਥੀਆਂ ਅਤੇ ਨੌਜਵਾਨ ਭੌਤਿਕ ਵਿਗਿਆਨੀਆਂ ਨੂੰ ਖਗੋਲ ਅਤੇ ਬ੍ਰਹਿਮੰਡ ਵਿਗਿਆਨ ਦੇ ਖੇਤਰ ਵਿੱਚ ਸਮਕਾਲੀ …

Read More »

GNDU Students’ Science Club organized virtual conference on Astrophysics and Cosmology

Amritsar, June 17 (Punjab Post Bureau) – Students’ Science Club (SciRox) of Guru Nanak Dev University organized its first virtual conference on Astrophysics and Cosmology (AstroRetreat’20). The conference was co-organized by the Stellar Universe, a student club of Delhi University. This conference provided an opportunity to students and young physicists to understanding challenging problems of the contemporary times in the areas …

Read More »

ਪੰਜਾਬ ਵਿੱਚ ਵਧ ਰਹੀ ਸ਼ੂਗਰ ਦੀ ਬਿਮਾਰੀ (ਟੀ 2ਡੀ) ਰਹਿਣ ਸਹਿਣ ਦੇ ਨਾਲ ਜੈਨੇਟਿਕਸ ਜੀਨਜ਼ ਜਿੰਮ੍ਹੇਵਾਰ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕਸ ਵਿਭਾਗ ਵਲੋਂ ਸ਼ੂਗਰ ਦੀ ਬਿਮਾਰੀ ਦੇ ਸੰਬੰਧ ਵਿਚ ਪਿਛਲੇ ਵੀਹ ਸਾਲਾਂ ਵਿਚ ਪ੍ਰਕਾਸ਼ਿਤ ਵੱਖ-ਵੱਖ ਖੋਜ ਪਰਚਿਆਂ ਦੇ ਮੁਲਾਂਕਣ ਤੌ ਇਹ ਸਾਬਤ ਹੋਇਆ ਹੈ ਕਿ ਪੰਜਾਬ ਵਿਚ ਸ਼ੂਗਰ (ਟਾਈਪ 2 ਡਾਇਬਟੀਜ) ਇਕ ਬਹੁਤ ਵੱਡੀ ਸਿਹਤ ਸਮੱਸਿਆ ਦੇ ਤੋਰ ਤੇ ਉਭਰ ਕੇ ਸਾਹਮਣੇ ਆ ਰਹੀ ਹੈ।ਇਸ ਦਾ …

Read More »

ਅੰਬੈਸਡਰ ਆਫ ਹੋਪ” ਮੁਕਾਬਲੇ ‘ਚ ਅਕੈਡਮਿਕ ਹਾਈਟਸ ਪਬਲਿਕ ਸਕੂਲ ਦੀ ਵਿਦਿਆਰਥਣ ਜੇਤੂ ਕਰਾਰ

ਲੌਂਗੋਵਾਲ, 15 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਾਲਾਬੰਦੀ ਦੇ ਚੱਲਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਮਾਣਯੋਗ ਵਿਜੈਇੰਦਰ ਸਿੰਗਲਾ ਨੇ ਸਰਕਾਰੀ ਅਤੇ ਨਿੱਜੀ ਸਕੂਲਾਂ `ਚ ਪੜਨ ਵਾਲੇ ਪਹਿਲੀ ਤੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਆਨਲਾਈਨ “ਅੰਬੈਸਡਰ ਆਫ ਹੋਪ” ਮੁਕਾਬਲਾ ਸ਼ੁਰੂ ਕੀਤਾ ਸੀ। ਜਿਸ ਰਾਹੀਂ ਘਰਾਂ ਵਿਚ ਬੈਠੇ ਬੱਚੇ ਆਪਣੇ ਹੁਨਰ ਨੂੰ ਨਿਖਾਰ ਸਕਦੇ ਹਨ।ਜੇਤੂ ਬੱਚਿਆਂ ਤੇ ਵਧੀਆ …

Read More »

ਖ਼ਾਲਸਾ ਕਾਲਜ ਦੇ ਪ੍ਰਬੰਧਕੀ ਬਲਾਕ ਵਿਖੇ ਲਗਾਈ ‘ਸੈਨੇਟਾਈਜੇਸ਼ਨ ਟਨਲ’

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸਟਾਫ਼ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਤਹਿਤ ‘ਸੈਨੇਟਾਈਜੇਸ਼ਨ ਟਨਲ’ ਕਾਲਜ ਦੇ ਪ੍ਰਬੰਧਕੀ ਬਲਾਕ ਵਿਖੇ ਲਗਾਈ ਗਈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਜਾਰੀ ਹੁਕਮਾਂ ਤਹਿਤ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਸੈਨੇਟਾਈਜੇਸ਼ਨ ਮਸ਼ੀਨ ਨੂੰ ਕਾਲਜ ਕੰਟੀਨ ਨਾਲ ਸਥਿਤ ਐਡਮਨੀਸਟ੍ਰੇਟਿਵ ਬਲਾਕ ਦੇ ਮੁੱਖ ਦੁਆਰ …

Read More »