ਅੰਮ੍ਰਿ੍ਰਤਸਰ, 24 ਮਈ (ਪੰਜਾਬ ਪੋਸਟ -ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੀ ਨੌਵੀਂ-ਆਈ ਦੀ ਹੋਣਹਾਰ ਵਿਦਿਆਰਥਣ ਵਿਪਨਪ੍ਰੀਤ ਕੌਰ ਦਾ ਲਾਕਡਾਊਨ ਦੌਰਾਨ ਲੋਕਾਂ ਦਾ ਮਨੋਬਲ ਵਧਾਉਣ ਅਤੇ ਸਕਾਰਾਤਮਕਤਾ ਦੇਣ ਹਿੱਤ ਕਰਵਾਏ ਗਏ ਆਨਲਾਈਨ ਮੋਟੀਵੇਸ਼ਨਲ ਮੁਕਾਬਲੇ ਵਿੱਚ ਪੋਸਟ ਕੀਤੀਆਂ ਗਈਆਂ ਵੀਡੀਓ ਲਈ ਵਰਲਡ ਰਿਕਾਰਡ ਬੁੱਕ ਵਿੱਚ ਨਾਮ ਪ੍ਰਕਾਸ਼ਿਤ ਹੋਇਆ ਅਤੇ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਐਜੂਕੇਸ਼ਨ ਵਲੋਂ 7 ਰੋਜ਼ਾ ਵੈਬੀਨਾਰ ਸੀਰੀਜ਼ ਦਾ ਆਯੋਜਨ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਲੋਂ ‘ਹੈਲਥ ਵਾਰੀਅਰ ਕੇਅਰ ਫ਼ਾਰ ਨੇਸ਼ਨ ਬਿਲਡਰ’ ਜਿਹੇ harਵਿਲੱਖਣ ਵਿਸ਼ੇ ’ਤੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ 7 ਰੋਜ਼ਾ ਰਾਸ਼ਟਰੀ ਵੈਬੀਨਾਰ ਸੀਰੀਜ਼ ਦਾ ਆਯੋਜਨ ਕੀਤਾ ਗਿਆ।ਸਮੂਹ ਭਾਰਤ ’ਚ ਲਾਕਡਾਊਨ ਦੇ ਸਮੇਂ ਇੰਟਰਨੈਟ ਅਤੇ ਆਨਲਾਈਨ ਐਪਸ ਇਕ ਅਹਿਮ ਭੂਮਿਕਾ ਅਦਾ ਕਰ ਰਹੀਆਂ ਹਨ।ਅਜਿਹੀ ਸਥਿਤੀ ’ਚ ਖ਼ਾਲਸਾ ਕਾਲਜ ਗਵਰਨਿੰਗ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਸਕੂਲ ਜੀ.ਟੀ ਰੋਡ ਵਿਖੇ ਫੋਟੋਗ੍ਰਾਫੀ ਟਾਕ ਦਾ ਆਯੋਜਨ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਮੀਡੀਆ ਪ੍ਰੋਡਕਸ਼ਨ ਵਿਭਾਗ ਵਲੋਂ ਫੋਟੋਗ੍ਰਾਫੀ ਦੀ ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਵਰਕਸ਼ਾਪ ਵਿੱਚ ਸੋਨੀ ਕੰਪਨੀ ਦੇ ਫੋਟੋਗ੍ਰਾਫਰ ਟ੍ਰੇਨਰ ਮਾਨ ਰੋਹਿਤ ਗੌਤਮ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ …
Read More »Seminar on Photography at Sri Guru Harkrishan Public School GT Road
Amritsar, May 23 (Punjab Post Bureau) – Media Production Department of Sri Guru Harkrishan Public School GT Road, Amritsar organized online workshop on photography from 12.O’ clock to 1.30 p.m.. Mrs. Rohit Gautam photography trainer of Sony Company shared his experiences and nuances of photography live on school face book page. From basic to critical topic session began with an …
Read More »ਗੁਰੂ ਕਲਗੀਧਰ ਪਬਲਿਕ ਸਕੂਲ ਵਲੋਂ ਆਨਲਾਈਨ ਪੜ੍ਹਾਈ ਜ਼ੋਰਾਂ ‘ਤੇ
ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਸੰਧੂ) – ਇੰਡੀਆ ਬਜ਼ਟ ਪ੍ਰਾਈਵੇਟ ਸਕੂਲ 2020 ਦੇ ਵੱਲੋਂ ਕਰਵਾਈ ਗਈ ਰੈਂਕਿੰਗ ਵਿੱਚ ਪੰਜਵਾਂ ਸਥਾਨ ਹਾਸਲ ਕਰਨ ਵਾਲੇ ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਤੇਜਬੀਰ ਸਿੰਘ ਅਤੇ ਪ੍ਰਿੰਸੀਪਲ ਹਰਜਿੰਦਰ ਕੌਰ ਨੇ ਸਾਂਝੇ ਤੌਰ ‘ਤੇ ਦੱਸਿਆ ਹੈ ਕਿ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਤੇ ਲਿਖਤੀ ਅਭਿਆਸ ਲਈ ਘਰ ਦਾ …
Read More »Khalsa College of Pharmacy installs Disinfection Tunnel for Visitors and Staff
Amritsar, May 21 (Punjab Post Bureau) – In a major initiative to fight the Covid-19, Khalsa College of Pharmacy (KCP) today installed a Disinfection Tunnel for visitors to the campus. The automatic spray of the WHO-specified infectants takes place the movement a person pass through the tunnel and then he or she is safe to interact inside the campus, said …
Read More »ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ਲਗਾਈ ਗਈ ‘ਸੈਨੇਟਾਈਜੇਸ਼ਨ ਟਨਲ’
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਕੋਰੋਨਾ ਵਾਇਰਸ ਮਹਾਮਾਰੀ ਨੂੰ ਧਿਆਨ ’ਚ ਰੱਖਦਿਆਂ ਸਟਾਫ਼ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਤਹਿਤ ‘ਸੈਨੇਟਾਈਜੇਸ਼ਨ ਟਨਲ’ ਲਗਾਈ ਗਈ।ਕਾਲਜ ਮੈਨੇਜ਼ਮੈਂਟ ਵਲੋਂ ਜਾਰੀ ਹਦਾਇਤਾਂ ਉਪਰੰਤ ਪਿ੍ਰੰਸੀਪਲ ਡਾ. ਆਰ.ਕੇ ਧਵਨ ਦੁਆਰਾ ਲਗਾਈ ਗਈ ਇਸ ਸੈਨੇਟਾਈਜੇਸ਼ਨ ਮਸ਼ੀਨ ਕਾਲਜ ਦੇ ਮੁੱਖ …
Read More »ਅੰਡਰ ਗ੍ਰੇਜੂਏਟ ਤੇ ਪੋਸਟ ਗ੍ਰੇਜੂਏਟ ਕੋਰਸਾਂ ਦੀ ਡੇਟ ਸ਼ੀਟ ਤੋਂ ਬਾਅਦ ਵਿਦਿਆਰਥੀ ਖੁਸ਼
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ -ਸੰਧੂ) – ਕੋਰੋਨਾ ਵਾਇਰਸ ਦੇ ਕਾਰਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਿਰਧਾਰਿਤ ਸਮੇਂ ਤੋਂ ਅੱਗੇ ਪਾਈਆਂ ਗਈਆਂ ਪ੍ਰੀਖਿਆਵਾਂ ਲਈ 1 ਤੋਂ 16 ਜੁਲਾਈ ਤੱਕ ਅੰਡਰ ਗ੍ਰੇਜੂਏਟ ਤੇ ਪੋਸਟ ਗ੍ਰੇਜੂਏਟ ਕੋਰਸਾਂ ਦੀ ਡੇਟਸ਼ੀਟ ਜਾਰੀ ਹੋਣ ਤੋਂ ਬਾਅਦ ਵਿਦਿਆਰਥੀ ਖੁਸ਼ ਹਨ। ਪ੍ਰੀਖਿਆਵਾਂ ਨਾਲ ਸਬੰਧਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਭਾਗਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਸ …
Read More »ਲੰਗਰ ਸ੍ਰੀ ਗੁਰੂ ਰਾਮਦਾਸ ਲਈ ਮਿਸ਼ਨਰੀ ਕਾਲਜਾਂ ਦੇ ਪ੍ਰਿੰਸੀਪਲਾਂ ਤੇ ਸਟਾਫ਼ ਵੱਲੋਂ ਮਾਇਆ ਭੇਟ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਪ੍ਰਬੰਧ ਵਾਲੇ ਮਿਸ਼ਨਰੀ ਕਾਲਜਾਂ ਦੇ ਪ੍ਰਿੰਸੀਪਲਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 1 ਲੱਖ 18 ਹਜ਼ਾਰ ਰੁਪਏ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨੂੰ ਸੌਂਪਿਆ ਗਿਆ। …
Read More »ਆਨਲਾਈਨ ਵਿਧੀ ਰਾਹੀਂ ਪੂਰਾ ਕੀਤਾ ਜਾਵੇਗਾ ਵਿਦਿਆਰਥੀਆਂ ਦਾ ਸਿਲੇਬਸ
ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਮੀਤ ਸੰਧੂ) – ਕੋਵਿਡ-19/ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਬੇਸ਼ੱਕ ਅਗਲੇ ਹੁਕਮਾਂ ਤੱਕ ਸਕੂਲ ਬੰਦ ਰਹਿਣਗੇ।ਪਰ ਇਸ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿਧੀ ਰਾਹੀਂ ਨਿਰਵਿਘਨ ਪੜ੍ਹਾਇਆ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਸਥਾਨਕ ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਤਰਯਾਮੀ ਕਲੌਨੀ ਬਾਹਰੀ ਚਾਟੀਵਿੰਡ ਗੇਟ ਦੀ ਪ੍ਰਿੰਸੀਪਲ ਮੈਡਮ ਕੁਲਵਿੰਦਰ …
Read More »
Punjab Post Daily Online Newspaper & Print Media