Thursday, September 28, 2023

ਸਿੱਖਿਆ ਸੰਸਾਰ

ਅਧਿਆਪਕ ਧਰਨਿਆਂ ਦੀ ਥਾਂ ਬੱਚਿਆਂ ਦੀ ਪੜਾਈ ਵੱਲ ਧਿਆਨ ਦੇਣ – ਸੋਨੀ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਖਿਆ ਮੰਤਰੀ ਪੰਜਾਬ ਨੇ ਓ:ਪੀ: ਸੋਨੀ ਅਧਿਆਪਕਾਂ ਦੀਆਂ ਹਰ ਜਾਇਜ਼ ਮੰਗਾਂ ਮੰਨਣ ਦਾ ਐਲਾਨ ਕਰਦੇ ਕਿਹਾ ਕਿ ਉਨਾਂ ਨੂੰ ਭਵਿੱਖ ਵਿਚ ਕਿਸੇ ਮੰਗ ਲਈ ਧਰਨੇ ਜਾਂ ਮੁਜ਼ਾਹਰੇ ਕਰਨ ਦੀ ਲੋੜ ਨਹੀਂ, ਉਹ ਹਰ ਗੱਲ ਮਿਲ ਕੇ ਕਰਨ ਅਤੇ ਬੱਚਿਆਂ ਦੀ ਪੜਾਈ ਵੱਲ ਧਿਆਨ ਦੇਣ। ਅੱਜ ਸਥਾਨਕ ਸਰੂਪ ਰਾਣੀ ਕਾਲਜ ਇਸਤਰੀਆਂ ਵਿਖੇ ਕਰਵਾਈ …

Read More »

ਸਿਖਿਆ ਮੰਤਰੀ ਨੇ ਸਰੂਪ ਰਾਣੀ ਕਾਲਜ ਵਿਖੇ 800 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅਧਿਆਪਕਾਂ ਨੂੰ ਧਰਨੇ ਲਾਉਣ ਦੀ ਜਰੂਰਤ ਨਹੀਂ ਮੰਨੀਆਂ ਜਾਣਗੀਆਂ ਜਾਇਜ ਮੰਗਾਂ – ਸੋਨੀ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਖਿਆ ਮੰਤਰੀ ਪੰਜਾਬ ਓ:ਪੀ: ਸੋਨੀ ਸਰੂਪ ਰਾਣੀ ਕਾਲਜ (ਇਸਤਰੀਆਂ) ਵਿਖੇ 46ਵੀਂ ਕਨਵੋਕੇਸ਼ਨ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ 800 ਦੇ ਕਰੀਬ ਬੀ:ਏ, ਬੀ.ਕਾਮ, ਬੀ.ਐਸ.ਸੀ ਮੈਡੀਕਲ ਨਾਨ ਮੈਡੀਕਲ, ਪੀ.ਜੀ.ਡੀ.ਸੀ.ਏ, ਫੈਸ਼ਨ ਡਿਜਾਇਨਿੰਗ ਅਤੇ ਐਮ.ਏ ਦੀਆਂ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ।ਸੋਨੀ ਨੇ …

Read More »

DAV College Bagged Education Excellency Award 2018

Amritsar, Apr. 29 (Punjab Post Bureau) – Kabrain Abhi Tak ( KAT) in Partnership with Maharishi Markandeshwar deemed University organized KAT Excellence in Education Awards -2018 at MM Continental Hotel Mullana, Ambala. The main aim of KAT behind organizing these  prestigious excellence awards was to bring together India’s top education thinkers and strategists and brainstorm strategies to make India a Global …

Read More »

ਚੀਫ ਖਾਲਸਾ ਦੀਵਾਨ ਅਧੀਨ ਸਕੂਲਾਂ ਦੇ ਬੱਚਿਆਂ ਨੂੰ ਫ੍ਰੀ ਕਿਤਾਬਾਂ ਅਗਲੇ ਸੈਸ਼ਨ ਤੋਂ- ਡਾ. ਸੰਤੋਖ ਸਿੰਘ

ਟਾਟਾ ਗਰੁੱਪ ਦੀ ਭਾਈਵਾਲੀ ਨਾਲ ਕੈਂਸਰ ਕੇਅਰ ਹਸਪਤਾਲ ਸਥਾਪਿਤ ਕਰਨ ਲਈ ਕਮੇਟੀ ਦਾ ਗਠਨ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਵਿਖੇ ਸੰਸਥਾ ਦੇ ਅਹੁੱਦੇਦਾਰਾਂ ਦੀ ਹੋਈ ਮੀਟਿੰਗ ਦੋਰਾਨ ਚੀਫ ਖਾਲਸਾ ਦੀਵਾਨ ਦੇ ਚੱਲ ਰਹੇ ਵਿਕਾਸ ਕਾਰਜਾਂ ਤੇ ਸੰਬੰਧਤ ਕਾਰਜ ਪ੍ਰਣਾਲੀ ਦੇ ਸੁਧਾਰ ਪ੍ਰਕਿਰਿਆਵਾਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਦੀਵਾਨ ਪ੍ਰਧਾਨ ਡਾ: ਸੰਤੋਖ …

Read More »

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਪ੍ਰੀਖਿਆ ’ਚ ਹਾਸਲ ਕੀਤੇ ਸ਼ਾਨਦਾਰ ਅੰਕ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਬੀ. ਏ. ਸਮੈਸਟਰ ਤੀਜਾ ਦੀ ਵਿਦਿਆਰਥਣ ਮੁਸਕਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸਮੈਸਟਰ ਪ੍ਰੀਖਿਆਵਾਂ ’ਚ 81% ਅੰਕ ਪ੍ਰਾਪਤ ਕਰਦੇ ਹੋਏ ਕਾਲਜ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਇਸ ਉਪਲਬਧੀ ਲਈ ਵਿਦਿਆਰਥਣ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਅਤੇ ਆਉਣ ਵਾਲੇ ਇਮਤਿਹਾਨਾਂ …

Read More »

ਆਰੀਆ ਕਾਲਜ ਦੀਆਂ ਚੰਗੇ ਅੰਕ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਧੂਰੀ, 28 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਆਰੀਆ ਕਾਲਜ ਦੀਆਂ ਚੰਗੇ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਆਰੀਆ ਸਮਾਜ ਦੇ ਪ੍ਰਧਾਨ ਵਰਿੰਦਰ ਕੁਮਾਰ ਨੇ ਵਧਾਈ ਦਿੱਤੀ।ਕਾਲਜ ਮੈਨੇਜਮੈਂਟ ਦੇ ਪ੍ਰਧਾਨ ਵਾਸਦੇਵ ਆਰੀਆ, ਕਾਰਜਕਾਰੀ ਪ੍ਰਧਾਨ ਪ੍ਰਹਿਲਾਦ, ਮੈਨੇਜਰ ਪਵਨ ਕੁਮਾਰ ਗਰਗ, ਕਾਲਜ ਇੰਚਾਰਜ ਰਿਚਾ ਗੋਇਲ ਅਤੇ ਕਾਲਜ ਸਟਾਫ ਵੱਲੋਂ ਪ੍ਰੀਖਿਆ ਵਿਚੋਂ ਚੰਗੇ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ।ਆਰਟਸ ਗਰੁੱਪ …

Read More »

ਸਰਕਾਰੀ ਬਹੁ-ਤਕਨੀਕੀ ਕਾਲਜ `ਚ ਵਿਦਾਇਗੀ ਪਾਰਟੀ

ਜਿੰਦਗੀ ਵਿੱਚ ਸਫਲ ਹੋਵੋ ਅਤੇ ਕਾਲਜ ਦਾ ਨਾਮ ਰੋਸ਼ਨ ਕਰੋ – ਪ੍ਰੋ. ਗਿੱਲ ਬਠਿੰਡਾ, 28 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਕਾਰੀ ਬਹੁ-ਤਕਨੀਕੀ ਕਾਲਜ ਬਠਿੰਡਾ ਦੇ ਇਲੈਕਟਰੀਕਲ ਵਿੰਗ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਨੂੰ ਦੂਸਰੇ ਸਾਲ ਦੇ ਵਿਦਿਆਰਥੀਆਂ ਅਤੇ ਕਾਲਜ ਦੇ ਪ੍ਰੋਫੈਸਰ ਅਤੇ ਸਟਾਫ ਵਲੋਂ ਵਿਦਿਆਇਗੀ ਪਾਰਟੀ ਦਿੱਤੀ ਗਈ।ਵਿਦਿਆਰਥੀਆਂ ਨੂੰ ਸੁੱਭ ਕਾਮਨਾਵਾਂ ਦਿੰਦੇ ਹੋਏ ਪ੍ਰੋਫੈਸਰ ਜੇ.ਐਸ …

Read More »

ਪੜਾਈ ਦੇ ਨਾਲ-ਨਾਲ ਕਲਾ ਦੇ ਖੇਤਰ ਵਿਚ ਵੀ ਅੱਗੇ ਆਉਣ ਵਿਦਿਆਰਥੀ – ਡਾ. ਜਸਪਾਲ ਸਿੰਘ ਸੰਧੂ

ਗੈਲਰੀ ਹਿਸਟਰੀ-ਡਰੀਮ ਦੇ ਉਦਘਾਟਨ ਦੇ ਨਾਲ ਹੀ ਚੱਲੀ ਵੱਖ-ਵੱਖ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਦਾ ਗੈਲਰੀ ਹਿਸਟਰੀ-ਡਰੀਮ ਦੇ ਉਦਘਾਟਨ ਦੇ ਨਾਲ ਹੀ ਪਹਿਲੇ 10 ਦਿਨ ਚੱਲੀ ਵੱਖ-ਵੱਖ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਦੇ ਆਖਰੀ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਡਾ. ਜਸਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ …

Read More »

ਯੂਨੀਵਰਸਿਟੀ ਦੇ 14 ਵਿਦਿਆਰਥੀਆਂ ਨੂੰ ਆਈ.ਡੀ.ਐਸ ਇੰਫੋਟੈਕ `ਚ ਮਿਲੀਆਂ ਨੌਕਰੀਆਂ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਲਾਈਫ ਸਾਇੰਸਜ਼ ਫੈਕਲਟੀ ਦੇ 14 ਵਿਦਿਆਰਥੀਆਂ ਆਈ ਡੀ ਐਸ ਇਨਫੋਟੈਕ ਵਿਚ ਕੈਂਪਸ ਪਲੇਸਮੈਂਟ ਦੇ ਰਾਹੀਂ 3 ਲੱਖ ਰੁਪਏ ਸਾਲਾਨਾ ਪੈਕੇਜ਼ ਦੇ ਨਾਲ ਚੋਣ ਹੋਈ ਹੈ।6 ਵਿਦਿਆਰਥੀ ਐਮ.ਐਸ ਹਿਊਮਨ ਜੈਨੇਟਿਕਸ, ਬੀ. ਫਾਰਮਾ ਤੋਂ 4, 2 ਮੋਲੀਕਿਊਲਰ ਬਾਇਓਲੋਜੀ ਅਤੇ ਬਾਇਓਕੈਮਿਸਟਰੀ 2 ਜੀ.ਐਨ.ਡੀ.ਯੂ ਦੇ ਸਬੰਧਤ ਕਾਲਜ-ਐਸ.ਡੀ.ਐਮ ਕਾਲਜ ਦੀਨਾਨਗਰ ਤੋਂ …

Read More »