Saturday, June 27, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਐਜੂਕੇਸ਼ਨ ਵਿਦਿਆਰਥੀਆਂ ਨੂੰ ਕਰਵਾ ਰਿਹਾ ਹੈ ‘ਅਧਿਆਪਕ ਕੋਰਸ’

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਭਰ ’ਚ ਕੀਤੀ ਗਈ ਤਾਲਾਬੰਦੀ ਕਾਰਨ ਬੰਦ ਪਏ ਕਾਲਜਾਂ ਨੂੰ ਬਿਨ੍ਹਾਂ ਰੁਕੇ ਵਿੱਦਿਆ ਜਾਰੀ ਰੱਖਣ ਦੇ ਹੁਕਮਾਂ ਤਹਿਤ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਲੋਂ ਵਿਦਿਆਰਥੀਆਂ ਲਈ ‘ਬੀ.ਐਡ, ਐਮ.ਐਡ ਅਤੇ ਪੀ.ਜੀ.ਡੀ.ਸੀ.ਏ’ ਦੇ ‘ਅਧਿਆਪਕ ਕੋਰਸ’ ਲਈ ਆਨਲਾਈਨ ਕਲਾਸਾਂ ਲਗਵਾਈਆਂ ਜਾ ਰਹੀਆਂ ਹਨ। ਇਸ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਆਨਲਾਈਨ ਕਲਾਸ ਰਾਹੀਂ ਕਰਵਾਈ ਜਾ ਰਹੀ ਹੈ ਪੜ੍ਹਾਈ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕੋਵਿਡ-19 ਮਹਾਮਾਰੀ ਦੇ ਚੱਲਦਿਆਂ ਬੰਦ ਪਏ ਕਾਲਜਾਂ, ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿਰਵਿਘਨ ਪੜ੍ਹਾਈ ਜਾਰੀ ਰੱਖਣ ਦੇ ਹੁਕਮਾਂ ਤਹਿਤ ਸਬੰਧਿਤ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਵਲੋਂ ਆਧੁਨਿਕ ਤਕਨੀਕ ਦੇ ਸਾਧਨਾਂ ਨਾਲ ਘਰ ਬੈਠਿਆਂ ਹੀ ਪੜ੍ਹਾਇਆ ਜਾ ਰਿਹਾ ਹੈ।ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਲਈ ਆਨਲਾਈਨ ਕਲਾਸਾਂ …

Read More »

ਯੂਨੀਵਰਸਿਟੀ ਵੱਲੋਂ ਪ੍ਰੀਖਿਆ ਫਾਰਮ ਭਰਨ ਦਾ ਸੋਧੀਆਂ ਮਿਤੀਆਂ ਵਾਲਾ ਸ਼ਡਿਊਲ ਜਾਰੀ

ਅੰਮ੍ਰਿਤਸਰ, 13  ਮਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2020 ਵਿਚ ਹੋਣ ਵਾਲੀਆਂ ਅੰਡਰ-ਗਰੈਜੂਏਟ ਦੂਜਾ, ਚੌਥਾ, ਛੇਵਾਂ, ਅੱਠਵਾਂ ਅਤੇ ਦਸਵਾਂ ਸਮੈਸਟਰ ਅਤੇ ਪੋਸਟ-ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਆਦਿ ਦੀਆਂ ਸਾਰੀਆਂ ਰੈਗੂਲਰ/ਪ੍ਰਾਈਵੇਟ ਪ੍ਰੀਖਿਆਵਾਂ ਦੇ ਆਨ ਲਾਈਨ ਪ੍ਰਣਾਲੀ <http://punjabcollegeadmissions.org/> ਰਾਹੀਂ ਦਾਖਲਾ ਫਾਰਮ ਭਰਨ ਦਾ ਸੋਧਿਆ ਹੋਇਆ ਸ਼ਡਿਊਲ ਜੋ ਕਿ ਕਰੋਨਾ ਮਹਾਂਮਾਰੀ ਕੋਵਿਡ19 ਕਰਕੇ ਦੁਬਾਰਾ ਤਿਆਰ ਕੀਤਾ ਗਿਆ …

Read More »

Guru Nanak Dev University revised schedule for May/June 2020 exam forms

Amritsar,  May 13 (Punjab Post Bureau) – The online submission of May/June 2020 examination forms and fees of Under Graduate Classes Sem-2, 4, 6, 8 & 10 & Post Graduate Classes Sem- 2, 4 for Private/Regular students of Guru Nanak Dev University has been re-scheduled (due to COVID-19) through online portal http://punjabcollegeadmissions.org/              Dr. Manoj Kumar, Professor …

Read More »

ਦਫ਼ਤਰੀ ਕੰਮਾਂ, ਕਿਤਾਬਾਂ ਦੀ ਵੰਡ ਤੇ ਆਨਲਾਈਨ ਅਧਿਆਪਨ ਲਈ 33 ਫੀਸਦੀ ਸਟਾਫ਼ ਨਾਲ ਪ੍ਰਾਈਵੇਟ ਸਕੂਲ ਖੋਲ੍ਹਣ ਦੀ ਆਗਿਆ

ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਨਾਨ-ਟੀਚਿੰਗ ਗਤੀਵਿਧੀਆਂ ਲਈ ਖੋਲ੍ਹੇ ਜਾ ਸਕਣਗੇ ਸਕੂਲ-ਜਿਲ੍ਹਾ ਮੈਜਿਸਟਰੇਟ ਪਟਿਆਲਾ, 13 ਮਈ (ਪੰਜਾਬ ਪੋਸਟ ਬਿਊਰੋ) – ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਕਰਫਿਊ ਦੌਰਾਨ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ 1 ਅਤੇ 10 ਮਈ ਨੂੰ ਕੁੱਝ ਛੋਟਾਂ ਦੇਣ ਵਾਲੇ ਜਾਰੀ ਕੀਤੇ ਹੁਕਮਾਂ ਦੀ ਲਗਾਤਾਰਤਾ ਵਿੱਚ ਜ਼ਿਲ੍ਹੇ …

Read More »

ਖਾਲਸਾ ਕਾਲਜ ਅੰਮ੍ਰਿਤਸਰ ਵਲੋਂ ਜਿਲ੍ਹਾ ਪ੍ਰਸ਼ਾਸਨ ਨੂੰ ਪੀ.ਪੀ.ਈ ਕਿੱਟਾਂ, ਸੈਨੇਟਾਈਜ਼ਰ ਤੇ ਮਾਸਕ ਭੇਂਟ

ਡਿਪਟੀ ਕਮਿਸ਼ਨਰ ਨੇ ਸਮੂਹ ਸਮਾਜ ਸੇਵੀ ਸੰਸਥਾਵਾਂ ਦਾ ਕੀਤਾ ਧੰਨਵਾਦ ਤਰਨ ਤਾਰਨ, 11 ਮਈ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਨੂੰ ਹਰਾਉਣ ਲਈ ਖਾਲਸਾ ਕਾਲਜ ਅੰਮ੍ਰਿਤਸਰ ਵਲੋਂ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਦੀ ਹਾਜ਼ਰੀ ਵਿੱਚ ਕੋਵਿਡ-19 ਦੇ ਮਰੀਜਾਂ ਵਾਸਤੇ ਬਣਾਏ ਗਏ ਕੋਆਰੰਟੀਨ ਕੇਂਦਰਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ 200 ਪੀ.ਪੀ.ਈ ਕਿੱਟਾਂ, 100 ਮਾਸਕ ਅਤੇ 1000 ਸੈਨੀਟਾਈਜ਼ਰ ਭੇਟ ਕੀਤੇ ਗਏ।ਇਸ ਮੌਕੇ ਵਧੀਕ …

Read More »

ਪੰਜਾਬ ‘ਚ ਤਕਰੀਬਨ ਇਕ ਲੱਖ 20 ਹਜ਼ਾਰ ਵਿਦਿਆਰਥੀ ਲੈ ਰਹੇ ਆਨਲਾਈਨ ਸਿੱਖਿਆ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੰਧੂ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਵਿਭਾਗ ਵਲੋ ਪੰਜਾਬ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ।                         ਭਾਵੇਂ ਮਿਸ਼ਨ ਸ਼ਤਪ੍ਰਤੀਸ਼ਤ ਹੋਵੇ ਜਾਂ ਮਿਸ਼ਨ ਮਸ਼ਾਲ ਸਾਰੇ ਪੰਜਾਬ ਵਿੱਚ ਅਧਿਆਪਕਾਂ ਤੇ …

Read More »

ਮਾਂ ਦਿਵਸ ਮੌਕੇ ਆਨਲਾਈਨ ਪੋਸਟਰ ਮੁਕਾਬਲਾ ਕਰਾਇਆ

27 ਸਕੂਲਾਂ ਦੇ 40 ਵਿਦਿਆਰਥੀਆਂ ਲਿਆ ਹਿੱਸਾ – ਮੱਟੂ ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੰਧੂ) – ਕਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਮਾਣ ਧੀਆਂ ‘ਤੇ ਸਮਾਜ ਭਲਾਈ ਸੁਸਾਇਟੀ (ਰਜਿ.) ਵਲੋਂ ਮਾਂ ਦਿਵਸ ਮੌਕੇ ਆਨਲਾਈਨ ਇੰਟਰ-ਸਕੂਲ ਪੋਸਟਰ ਮੁਕਾਬਲਾ ਕਰਾਇਆ ਗਿਆ।27 ਸਕੂਲਾਂ ਦੇ 40 ਵਿਦਿਆਰਥੀਆਂ ਨੇ ਘਰ ਬੈਠੇ ਮਾਂ ਦਿਵਸ ਨੂੰ ਸਮਰਪਿਤ ਪੋਸਟਰ ਬਣਾ ਕੇ ਭੇਜੇ।ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਨੇ …

Read More »