Monday, June 2, 2025
Breaking News

ਸਿੱਖਿਆ ਸੰਸਾਰ

ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ 8 ਜਨਵਰੀ ਦੀ ਹੜਤਾਲ ‘ਚ ਹੋਵੇਗੀ ਸ਼ਾਮਿਲ – ਦਵਿੰਦਰ ਪਿਸ਼ੌਰ

ਲੌਂਗੋਵਾਲ, 8 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਈ.ਟੀ.ਆਈ ਇੰਪਲਾਈਜ ਐਸੋਸੀਏਸ਼ਨ ਡਵੀਜ਼ਨ ਲਹਿਰਾਗਾਗਾ ਦੀ ਮੀਟਿੰਗ ਦਿਹਾਤੀ ਸਬ ਡਵੀਜਨ ਲਹਿਰਾ ਵਿਖੇ ਪ੍ਰਧਾਨ ਕਰਮਜੀਤ ਸਿੰਘ ਨੰਗਲਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸੂੁਬਾ ਆਗੂ ਦਵਿੰਦਰ ਸਿੰਘ ਪਿਸ਼ੌਰ ਵਲੋਂ ਵਿਸੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਗਈ।ਮੀਟਿੰਗ ਨੂੰ ਸਬੋਧਨ ਕਰਦਿਆਂ ਸੂਬਾ ਆਗੂ ਦਵਿੰਦਰ ਸਿੰਘ ਪਿਸ਼ੌਰ ਨੇ ਪਾਵਰਕਾਮ ਦੀ ਮੈਨੇਜਮੈਟ ਨਾਲ ਹੋਈਆਂ ਮੀਟਿੰਗਾਂ ਬਾਰੇ ਵਿਸਥਾਰ ਪੂਰਵਕ …

Read More »

ਸਰਕਾਰੀ ਮਿਡਲ ਸਕੂਲ ਰਾਮਗੜ੍ਹ ਸੰਧੂਆਂ ਵਿਖੇ ਯੁਵਕ ਸੇਵਾਵਾਂ ਕਲੱਬ ਨੇ ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ

ਲੌਂਗੋਵਾਲ, 8 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਯੁਵਕ ਸੇਵਾਵਾਂ ਕਲੱਬ ਰਾਮਗੜ੍ਹ ਸੰਧੂਆਂ ਵਲੋਂ ਪ੍ਰਧਾਨ ਮਨਦੀਪ ਸਿੰਘ ਮੋਨਾ ਦੀ ਅਗਵਾਈ ‘ਚ ਸਰਕਾਰੀ ਮਿਡਲ ਸਕੂਲ ਵਿਚ ਪੜਦੇ ਜਨਰਲ ਅਤੇ ਬੀ.ਸੀ ਕੈਟਾਗਿਰੀ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰੰਡ ਕੀਤੀ ਗਈ।ਸਰਪੰਚ ਜਗਤਾਰ ਸਿੰਘ ਪਸਵਕ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਕਾਲਾ ਸਮੂਹ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਰਾਮਗੜ੍ਹ ਸੰਧੂਆਂ, ਡਾਕਟਰ ਨੈਬ ਸਿੰਘ ਪ੍ਰਧਾਨ ਗੁਰਦੁਆਰਾ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਲਾਇਬ੍ਰੇਰੀ ਅਟੈਂਡੈਂਟ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ

ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਲਾਰੈਂਸ ਰੋਡ ਸਥਿਤ ਡੀ.ਏ.ਵੀ ਪਬਲਿਕ ਸਕੂਲ ਦੇ ਲਾਇਬ੍ਰੇਰੀ ਅਟੈਂਡੈਂਟ ਨਿੱਕਾ ਰਾਮ ਨੂੰ ਸੇਵਾ ਮੁਕਤ ਹੋਣ ‘ਤੇ ਵਿਦਾਇਗੀ ਪਾਰਟੀ ਦਿੱਤੀ ਗਈ।ਪ੍ਰਿੰਸੀਪਲ ਨੀਰਾ ਸ਼ਰਮਾ ਨੇ ਨਿੱਕਾ ਰਾਮ ਵਲੋਂ ਸਕੂਲ ਵਿੱਚ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਭਵਿੱਖ ‘ਚ ਤੰਦਰੁਸਤੀ ਦੀਆਂ ਸ਼ਭਕਾਮਨਾਂਵਾਂ ਦਿੱਤੀਆਂ।ਵਿਦਾਇਗੀ ਪਾਰਟੀ ਸਮੇਂ ਹਾਜ਼ਰ ਡੀ.ਏ.ਵੀ ਰੈਡ ਕਰਾਸ …

Read More »

ਪੋਸ਼ਣ ਬਗੀਚੀਆਂ ਗਰਭਵਤੀ ਔਰਤਾਂ ਨੂੰ ਮੁਹਈਆ ਕਰਵਾ ਰਹੀਆਂ ਹਨ ਪੋਸ਼ਣ ਯੁਕਤ ਭੋਜਨ

ਬਰੌਕਲੀ, ਹਰੇ ਪਤੇ ਵਾਲੀਆਂ ਸਬਜ਼ੀਆਂ, ਗਾਜਰਾਂ ਲਾਭਪਾਤਰੀਆਂ ਲਈ ਹਨ ਬਿਲਕੁਲ ਮੁਫ਼ਤ ਭੀਖੀ/ਮਾਨਸਾ, 6 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਮਾਨਸਾ ਜਿਲ੍ਹੇ ਦੇ ਆਂਗਣਵਾੜੀ ਸੈਂਟਰ ਗਰਭਵਤੀ ਮਾਵਾਂ ਅਤੇ 6 ਸਾਲ ਤੱਕ ਦੇ ਬੱਚਿਆਂ ਲਈ ਪੋਸ਼ਣ ਕੇਂਦਰ ਬਣ ਚੁੱਕੇ ਹਨ।ਜਿਥੇ ਬਿਨ੍ਹਾਂ ਰਸਾਇਣ ਤੋਂ ਉਗਾਈਆਂ ਹਰੇ ਪੱਤੇ ਵਾਲੀਆਂ ਅਤੇ ਹੋਰ ਸਬਜ਼ੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਐਸ.ਐਸ ਯੂਨਿਟ ਵਲੋਂ 7 ਦਿਨਾ ਕੈਂਪ ਦਾ ਵਿਦਾਇਗੀ ਸਮਾਰੋਹ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਐਸ.ਐਸ ਯੂਨਿਟ ਵਲੋਂ ਸੱਤ ਦਿਨਾ ਕੈਂਪ ਦੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਲਖਬੀਰ ਸਿੰਘ ਏ.ਆਈ.ਜੀ (ਸੀ.ਆਈ.ਡੀ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸੰਜੇ ਜੋਸ਼ੀ ਕੋ-ਆਰਡੀਨੇਟਰ, ਨੰਨ੍ਹੀ ਛਾਂ ਅਤੇ ਦਿਲਬਾਗ ਸਿੰਘ ਵਿਸ਼ੇਸ਼ ਮਹਿਮਾਨ ਦੇ ਤੌਰ `ਤੇ ਪਹੁੰਚੇ। ਸਮਾਰੋਹ ਦੌਰਾਨ 7 ਦਿਨਾ ਐਨ.ਐਸ.ਐਸ ਕੈਂਪ ਦੀਆਂ ਗਤੀਵਿਧੀਆਂ `ਤੇ …

Read More »

ਨਵਾਂ ਸਾਲ 2020 ਮੁਬਾਰਕ

                          ਨਵੇਂ ਸਾਲ ਦੇ ਸ਼ੁਭ ਅਵਸਰ ‘ਤੇ ਸਮੂਹ ਨਗਰ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਪ੍ਰਮਾਤਮਾ ਪਾਸ ਅਰਦਾਸ ਹੈ ਕਿ ਨਵਾਂ ਸਾਲ 2020 ‘ਚ ਸਭ ਦੇ ਜੀਵਨ ਵਿੱਚ ਨਵੀਂ ਉਮੰਗ ਅਤੇ ਪ੍ਰਫੁਲਤਾ ਲੈ ਕੇ ਆਵੇ ਅਤੇ ਹਰੇਕ ਵਿਅਕਤੀ ਨੂੰ ਨਵੀਂ ਊਰਜ਼ਾ ਤੇ ਸ਼ਕਤੀ ਮਿਲੇ।ਸਭ ਪ੍ਰੇਮ, ਭਾਈਚਾਰੇ, ਸਦਭਾਵਨਾ ਤੇ ਉਤਸ਼ਾਹ ਨਾਲ …

Read More »

ਖ਼ਾਲਸਾ ਕਾਲਜ ਮੈਨੇਜ਼ਮੈਂਟ ਵਲੋਂ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 353ਵਾਂ ਸਾਲਾ ਪ੍ਰਕਾਸ਼ ਪੁਰਬ ਅੱਜ ਖਾਲਸਾ ਕਾਲਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਸੀਨੀਅਰ ਸੈਕੰਡਰੀ …

Read More »

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਨਗਰ ਕੀਰਤਨ ਦਾ ਆਯੋਜਨ

ਅੰਮ੍ਰਿਤਸਰ, 2 (ਪੰਜਾਬ ਪੋਸਟ – ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਨਵੇਂ ਸਾਲ 2020 ਦੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੂਰੀ ਖਾਲਸਾਈ ਸ਼ਾਨੋਸ਼ੌਕਤ ਨਾਲ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ …

Read More »

ਵੀ.ਸੀ ਵਲੋਂ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦਾ ਕੈਲੰਡਰ ਜਾਰੀ

ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵੱਲੋਂ ਤਿਆਰ ਕਰਵਾਏ ਗਏ ਨਵੇਂ ਵਰੇ੍ਹ 2020 ਦਾ ਕੈਲੰਡਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਵੱਲੋਂ ਜਾਰੀ ਕੀਤਾ ਗਿਆ।ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਆਪਣੇ ਸਾਥਿਆਂ ਸਮੇਤ ਕੈਲੰਡਰ ਵੀ.ਸੀ ਦਫਤਰ ਲੈ ਕੇ ਪੁੱਜੇ।ਵਾਈਸ ਚਾਂਸਲਰ ਪ੍ਰੋ. ਡਾ. …

Read More »