Saturday, June 27, 2026

ਸਿੱਖਿਆ ਸੰਸਾਰ

ਕਰਫਿਊ ਦੌਰਾਨ ਵਿਦਿਆਰਥੀਆਂ ਲਈ ਆਨਲਾਈਨ ਪੜ੍ਹਾਈ ਦਾ ਕੀਤਾ ਸੁਚੱਜਾ ਪ੍ਰਬੰਧ

ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਦੀ ਮਹਾਂਮਾਰੀ ਫੈਲਣ ਕਾਰਨ ਆਮ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ।ਇਸ ਦੇ ਚੱਲਦਿਆਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ 23 ਮਾਰਚ ਤੋਂ ਹੀ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਯੋਗ ਅਗਵਾਈ ਵਿੱਚ ਵੱਖ-ਵੱਖ ਇਲੈਕਟ੍ਰਾਨਿਕ ਸਾਧਨਾਂ ਦੀ ਵਰਤੋਂ ਕਰਦੇ ਹੋਏ ਲਗਾਤਾਰ ਵਿਦਿਆਰਥੀਆਂ …

Read More »

ਸਰਕਾਰੀ ਸਕੂਲ ਦੇ ਅਧਿਆਪਕ ਘਰ-ਬੈਠੇ ਬੱਚਿਆਂ ਲਈ ਲਾ ਰਹੇ ਹਨ ਆਨਲਾਈਨ ਸਮਰ ਕੈਂਪ

ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰਾ ਲਹਿਰਾਗਾਗਾ ਵਲੋਂ ਕਰਫਿਊ ਦੌਰਾਨ ਵਿਦਿਆਰਥੀਆਂ `ਚ ਵੱਖ-ਵੱਖ ਰੁਚੀਆਂ ਪੈਦਾ ਕਰਨ ਲਈ ਹਫਤਾਵਾਰੀ ਆਨਲਾਈਨ ਸਮਰ ਕੈਂਪ ਲਾਇਆ ਗਿਆ ਹੈ।ਜਿਸ ਦੌਰਾਨ ਸਕੂਲ ਪ੍ਰਿੰਸੀਪਲ ਜਗਦੀਸ਼ ਸਿੰਘ ਦੀ ਅਗਵਾਈ ‘ਚ ਅਧਿਆਪਕਾਂ ਵਲੋਂ ਆਨਲਾਈਨ-ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਨੂੰ ਯੋਗ-ਅਭਿਆਸ ਦੇ ਆਸਣਾਂ, ਦੂਸਰੇ ਦਿਨ ਚਿੱਤਰਕਾਰੀ ਅਤੇ …

Read More »

ਰੰਗ-ਬਰੰਗੇ ਫੁੱਲਾਂ ਨਾਲ ਖਿੜੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪਾਰਕਾਂ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਵਲੋਂ ਆਉਣ ਤੋਂ ਬਾਅਦ ਯੂਨੀਵਰਸਿਟੀ ਵਿਚ ਫੁੱਲਾਂ, ਪੌਦਿਆਂ ਅਤੇ ਦਰਖਤਾਂ ਵਿਚ ਭਾਰੀ ਵਾਧਾ ਹੋਇਆ ਹੈ ਅਤੇ ਇਸ ਨਾਲ ਸਬੰਧਤ ਵਿਭਾਗੀ ਪੱਧਰ `ਤੇ ਵੀ ਕਾਫੀ ਨਵੇਂ ਕਦਮ ਪੁੱਟੇ ਗਏ ਹਨ।ਉਹ ਯੂਨੀਵਰਸਿਟੀ ਦੇ ਵਾਤਾਵਰਨ ਦੀ ਸਵੱਛਤਾ ਤੇ ਖੂਬਸੂਰਤੀ ਲਈ ਆਪ ਯੂਨੀਵਰਸਿਟੀ ਦੀ ਇੱਕ …

Read More »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੀਆਂ ਸਿਖਿਆਰਥਣਾਂ ਲੋੜਵੰਦਾਂ ਲਈ ਤਿਆਰ ਕਰ ਰਹੀਆਂ ਹਨ ਮਾਸਕ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰੋਨਾ ਵਾਇਰਸ ਮਹਾਂਮਾਰੀ ਨੂੰ ਰੋਕਣ ਲਈ ਸਰਕਾਰ ਵਲੋਂ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਈ ਸਮਾਜਸੇਵੀ ਸੰਸਥਾਵਾਂ ਵੱਲੋਂ ਵੀ ਇਸ ਕੰਮ ਵਿੱਚ ਵੱਧ ਚੜ ਕੇ ਹਿੱਸਾ ਪਾਇਆ ਜਾ ਰਿਹਾ ਹੈ।ਇਸੇ ਹੀ ਲੜੀ ਤਹਿਤ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬੇਰੀਗੇਟ ਦੀਆਂ ਸਿਖਿਆਰਥਣਾਂ ਵਲੋਂ ਹਰ ਰੋਜ ਲਗਭਗ 700 ਮਾਸਕ ਤਿਆਰ ਕਰਕੇ ਲੋੜਵੰਦਾਂ ਨੂੰ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਵਿਦਿਆਰਥੀਆਂ ਨੂੰ ਕਰਵਾਈ ਜਾ ਰਹੀ ਹੈ ਆਨਲਾਈਨ ਪੜ੍ਹਾਈ

ਆਧੁਨਿਕ ਤਕਨੀਕ ਵਿਦਿਆਰਥੀਆਂ ਲਈ ਵਰਦਾਨ – ਪਿ੍ਰੰ: ਹਰਪ੍ਰੀਤ ਕੌਰ ਅੰਮ੍ਰਿਤਸਰ, 45 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਕਰੋਨਾ ਮਹਾਮਾਰੀ ਦੌਰਾਨ ਸਮੂਹ ਭਾਰਤ ’ਚ ਤਾਲਾਬੰਦੀ ਹੋਣ ਕਾਰਨ ਵਿਦਿਆਰਥੀਆਂ ਨੂੰ ਘਰ ਬੈਠਿਆ ਹੀ ਆਨਲਾਈਨ ਵਿੱਦਿਆ ਪ੍ਰਦਾਨ ਕਰਨ ਲਈ ਆਨਲਾਈਨ ਸਿਸਟਮ ਰਾਹੀਂ ਲੈਕਚਰ ਭੇਜੇ ਜਾ ਰਹੇ ਹਨ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਖ਼ਾਲਸਾ ਕਾਲਜ ਗਵਰਨਿੰਗ …

Read More »

ਉਤਰ ਕੋਰੋਨਾ ਯੁੱਗ ਦੇ ਬਾਅਦ ਬਦਲ ਜਾਵੇਗੀ ਭਾਰਤ ਦੀ ਦਸ਼ਾ ਤੇ ਦਿਸ਼ਾ

ਚੀਨ ਨੂੰ ਛੱਡ ਕੇ ਭਾਰਤ ਨੁੰ ਆਪਣਾਉਣਗੀਆਂ ਕਈ ਅੰਤਰਰਾਸ਼ਟਰੀ ਕੰਪਨੀਆਂ ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਖੁਰਮਣੀਆਂ) – ਉਤਰ ਕੋਰੋਨਾ ਯੁੱਗ ਵਿੱਚ ਦੁਨੀਆਂ ਉਹ ਨਹੀਂ ਰਹੇਗੀ, ਜੋ ਇਸ ਸੰਕਟ ਤੋਂ ਪਹਿਲਾਂ ਹੁੰਦੀ ਸੀ।ਕੋਈ ਵੀ ਖੇਤਰ ਅਛੂਤਾ ਨਹੀਂ ਰਹੇਗਾ।ਜਿਸ ‘ਤੇ ਸਿੱਧੇ ਜਾਂ ਅਸਿਧੇ ਤੌਰ ‘ਤੇ ਇਸ ਦਾ ਅਸਰ ਵਿਖਾਈ ਨਹੀਂ ਦੇਵੇਗਾ।ਆਰਥਿਕ, ਰਾਜਨੀਤਕ , ਧਾਰਮਿਕ ਅਤੇ ਸਮਾਜਿਕ ਢਾਂਚੇ ਬਦਲ ਜਾਣਗੇ।ਇਹ ਵਿਚਾਰ ਵਿਦਵਾਨਾਂ …

Read More »

Ubs-Gndu initiates webinar series on management innovation

“Career Opportunities in the Post-Covid19 era” discussed   Amritsar, May 5 (Punjab post Bureau) – University Business School (UBS) of Guru Nanak Dev University has initiated ‘Webinar Series on Management Innovation’. Going along with this theme, University Business School, Guru Nanak Dev University had organized its first series as the ‘Webinar-1.0’ on the topic “Career Opportunities in the Post-Covid19 era- a …

Read More »

GNDU organized a webinar on “understanding epidemics and pandemics in history and society”

Amritsar, May 4 (Punjab Post Bureau) – The Pandemic Covid 19 is ravaging vast swathes of the globe causing massive mortalities and unbearable miseries. The virus called SARS-COV 2 is turning illusive and intriguing day by day. The Department of History Guru Nanak Dev University organized Webinar on Understanding Epidemics and Pandemics in History and Society on Understanding Epidemics and …

Read More »

ਜਿਲ੍ਹੇ ਦੇ ਸਮੂਹ ਸਕੂਲਾਂ, ਕਾਲਜ਼ਾਂ, ਹੋਸਟਲਾਂ, ਧਰਮਸ਼ਾਲਾਵਾਂ ਤੇ ਪੰਚਾਇਤ ਘਰਾਂ ਨੂੰ ਇਕਾਂਤਵਾਸ ਕੇਂਦਰ ਬਨਾਉਣ ਦੇ ਹੁਕਮ

ਫ਼ਤਹਿਗੜ੍ਹ ਸਾਹਿਬ, 1 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਵਲੋਂ ਕੋਵਿਡ-19 ਨੂੰ ਰੋਕਣ ਅਤੇ ਇਸ ’ਤੇ ਕਾਬੂ ਪਾਉਣ ਲਈ ਫ਼ਤਹਿਗੜ੍ਹ ਸਾਹਿਬ ਜਿਲ੍ਹੇ ਵਿੱਚ ਪੈਂਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ/ਹਾਈ/ਐਲੀਮੈਂਟਰੀ ਸਕੂਲ, ਕਾਲਜ, ਹੋਸਟਲ, ਧਰਮਸ਼ਾਲਾਵਾਂ ਤੇ ਪੰਚਾਇਤ ਘਰਾਂ ਨੂੰ ਅਗਲੇ ਹੁਕਮਾਂ ਤੱਕ ਇਕਾਂਤਵਾਸ ਕੇਂਦਰ ਐਲਾਨਿਆ ਗਿਆ ਹੈ।                 ਸ਼੍ਰੀਮਤੀ ਗਿੱਲ ਨੇ …

Read More »