ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੁਨਿਹਰੇ ਭਵਿੱਖ ਦੀ ਸਿਰਜਣਾ ਲਈ ਅਣਥੱਕ ਯਤਨਾਂ ਤੇ ਦ੍ਰਿੜ ਇਰਾਦੇ ਦੀ ਲੋੜ ਹੁੰਦੀ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਦੇ ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਜੀਵਨਜੋਤ ਸਿੰਘ ਪੁੱਤਰ ਸੁਖਦੇਵ ਸਿੰਘ ਦੇ +2 ਨਾਨ ਮੈਡੀਕਲ ਵਿੱਚ 94.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ‘ਤੇ ਉਸ ਦਾ ਮੂੰਹ ਮਿੱਠਾ …
Read More »ਸਿੱਖਿਆ ਸੰਸਾਰ
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ 12ਵੀਂ ‘ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ‘ਚ ਸ਼ਾਨਦਾਰ ਉਪਲਬੱਧੀ ਹਾਸਲ ਕੀਤੀ ਹੈ।ਕਾਲਜ ਦੀ ਵਿਦਿਆਰਥਣ ਨਵਜੀਤ ਕੌਰ ਨੇ 92.8 ਪ੍ਰਤੀਸ਼ਤ ਅੰਕ, ਨਵਨੂਰ ਕੌਰ ਨੇ 91.8 ਅਤੇ ਦੀਵਾਂਸ਼ੀ ਨੇ 91.4 ਫ਼ੀਸਦੀ ਅੰਕ …
Read More »ਨਵਰੀਤ ਕੌਰ ਦਾ ਸਰਕਾਰੀ ਸਕੂਲ ਖਿਆਲਾ ਕਲਾਂ ਦਾ 12ਵੀਂ ਦੇ ਨਤੀਜੇ ‘ਚ ਪਹਿਲਾ ਸਥਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਵਿਦਿਆਰਥਣ ਨਵਰੀਤ ਕੌਰ ਨੇ 87% ਅੰਕਾਂ ਨਾਲ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।ਕਿਰਨਜੀਤ ਕੌਰ ਨੇ 83%, ਕਿਰਨਜੀਤ ਕੌਰ ਨੇ 82% ਅਤੇ ਅੰਜ਼ਲੀ ਨੇ 81% ਅੰਕ ਪ੍ਰਾਪਤ ਕਰਕੇ ਕ੍ਰਮਵਾਰ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਦਾ 12ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ 12ਵੀਂ ਜਮਾਤ ਸਾਇੰਸ, ਕਾਮਰਸ ਅਤੇ ਆਰਟਸ ਵਿਸ਼ਿਆਂ ਦਾ ਨਤੀਜਾ ਸ਼ਾਨਦਾਰ ਰਿਹਾ।ਸਾਇੰਸ ਗਰੁੱਪ ‘ਚੋਂ ਵਿਦਿਆਰਥਣ ਈਸ਼ਾ ਨੇ 94.8 ਪ੍ਰਤੀਸ਼ਤ ਲੈ ਕੇ ਕਾਲਜ ‘ਚੋਂ ਪਹਿਲਾ ਸਥਾਨ, ਕਾਮਨੀ ਨੇ 93.2 ਪ੍ਰਤੀਸ਼ਤ ਲੈ ਕੇ ਦੂਜਾ ਸਥਾਨ ਅਤੇ ਮੁਸਕਾਨਦੀਪ ਕੌਰ ਨੇ 90.6 ਪ੍ਰਤੀਸ਼ਤ ਨਾਲ ਤੀਜਾ ਸਥਾਨ ਹਾਸਲ ਕੀਤਾ। ਕਾਲਜ …
Read More »ਖਾਲਸਾ ਕਾਲਜ ਵਿਖੇ ‘ਮਾਨਸਿਕ ਸਿਹਤ’ ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖਰਮਣੀਆਂ) – ਖਾਲਸਾ ਕਾਲਜ ਵਿਖੇ ਕਾਲਜ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ‘ਹਰ ਘਰ ਧਿਆਨ’ ਮੁਹਿੰਮ ਤਹਿਤ ‘ਧਿਆਨ ਅਤੇ ਮਾਨਸਿਕ ਸਿਹਤ’ ਵਿਸ਼ੇ ’ਤੇ 5 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੀਤਾ।ਆਰਟ ਆਫ਼ ਲਿਵਿੰਗ ਦੇ ਸਹਿਯੋਗ ਨਾਲ ਆਯੋਜਿਤ ਇਸ ਸਮਾਗਮ ’ਚ ਡਾ. ਮਨੂ ਵਿਸ਼ਿਸ਼ਟ ਨੇ ਮੈਡੀਟੇਸ਼ਨ ਅੰਬੈਸਡਰ ਵਜੋਂ …
Read More »ਸਕੂਲ ਆਫ ਐਮੀਨੈਂਸ ਲੌਂਗੋਵਾਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਲੌਂਗੋਵਾਲ ਦੇ ਸ.ਭ.ਮ.ਦ.ਸ.ਸ.ਸ.ਸ (ਮੁੰਡੇ) ਵਿਖੇ ਬਾਰ੍ਹਵੀਂ ਜਮਾਤ ਦੇ ਚੱਲ ਰਹੇ ਸਾਇੰਸ, ਕਾਮਰਸ ਅਤੇ ਆਰਟਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਬਿਪਨ ਚਾਵਲਾ ਨੇ ਦੱਸਿਆ ਕਿ ਸਾਇੰਸ ਗਰੁੱਪ ਦੀ ਸੁਖਦੀਪ ਕੌਰ (93%) ਨੇ ਪਹਿਲਾ, ਗਗਨਦੀਪ ਕੌਰ (91.4%) ਨੇ ਦੂਜਾ ਅਤੇ ਸੰਦੀਪ ਕੌਰ (91.2%) ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਦੋ ਵਿਦਿਆਰਥੀਆਂ ਜਗਦੀਸ਼ ਸਿੰਘ ਅਤੇ ਸੁਖਦੀਪ ਕੌਰ ਨੇ …
Read More »ਸੰਤ ਬਾਬਾ ਇਕਬਾਲ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਧਾਰਮਿਕ ਪ੍ਰੋਗਰਾਮ
ਸੰਗਰੂਰ, 27 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਤੇ ਸ੍ਰੀ ਸਹਿਜ ਪਾਠ ਪਾਏ ਗਏ।ਸੁਖਮਨਪ੍ਰੀਤ ਕੌਰ ਅੱਠਵੀ ਜਮਾਤ ਦੀ ਵਿਦਿਆਰਥਣ ਨੇ ਅੰਗਰੇਜ਼ੀ ਵਿੱਚ ਬਾਬਾ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਚਮਕੌਰ ਸਿੰਘ ਨੇ ਪੰਜਾਬੀ ਵਿੱਚ ਉਹਨਾਂ ਦੀਆਂ ਪ੍ਰਾਪਤੀਆਂ ਦੱਸੀਆਂ।ਅਧਿਆਪਕ ਜਸਵੀਰ ਕੌਰ ਨੇ ਸਟੇਜ ਸੈਕਟਰੀ ਦੀ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 12ਵੀਂ ਦਾ ਨਤੀਜ਼ਾ ਰਿਹਾ ਸ਼ਾਨਦਾਰ
ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਨਤੀਜ਼ਾ ਸ਼ਾਨਦਾਰ ਰਿਹਾ।ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸਕੂਲ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਪ੍ਰੀਖਿਆ ’ਚੋਂ 97% ਨੰਬਰਾਂ ਨਾਲ ਮੈਰਿਟ ਹਾਸਲ ਕੀਤੀ ਹੈ। ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …
Read More »ਮਾਲ ਰੋਡ ਸਕੂਲ ਵਿਖੇ ਬੀ.ਆਈ.ਐਸ ਵਲੋਂ ਲਿਖਤੀ ਮੁਕਾਬਲਾ
ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ) – ਸਕੂਲ ਆਫ਼ ਐਮੀਨੈਂਸ ਮਾਲ ਰੋਡ ਅੰਮ੍ਰਿਤਸਰ ਵਿਖੇ ਬਿਊਰੋ ਆਫ਼ ਇੰਡੀਅਨ ਸਟੈਂਡਰਜ਼ ਨਾਲ ਸਬੰਧਤ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਅਗਵਾਈ ਹੇਠ ਪ੍ਰੋਗਰਾਮ ਦਾ ਸੰਚਾਲਨ ਸ੍ਰੀਮਤੀ ਮਨਪ੍ਰੀਤ ਕੌਰ ਸਾਇੰਸ ਮਿਸਟ੍ਰੈਸ ਅਤੇ ਸ੍ਰੀਮਤੀ ਇੰਦਰਜੀਤ ਕੌਰ ਲੈਕਚਰਾਰ ਕਮਿਸਟਰੀ ਵਲੋਂ ਕੀਤਾ ਗਿਆ।ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਕਿਹਾ ਕਿ ਬੀ.ਆਈ.ਐਸ ਭਾਰਤ ਦੀ ਰਾਸ਼ਟਰੀ ਮਿਆਰੀ ਸੰਸਥਾ ਹੈ ਜੋ …
Read More »ਪਿੰਗਲਵਾੜਾ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਦੱਸਵੀਂ ਦੇ ਨਤੀਜਿਆਂ ‘ਚ ਹਾਸਲ ਕੀਤੀ ਮੈਰਿਟ
ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦੱਸਵੀਂ ਸਕੂਲ ਦੇ ਐਲਾਨੇ ਨਤੀਜਿਆ ਵਿੱਚ ਪਿੰਗਲਵਾੜਾ ਸੁਸਾਇਟੀ ਆਫ ਉਨਟਾਰੀਉ ਅਤੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ) ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ‘ਤੇ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀ: ਸੈ: ਸਕੂਲ ਮਾਨਾਂਵਾਲਾ ਕਲਾਂ ਦੀਆਂ ਦੋ ਵਿਦਿਆਰਥਣਾਂ ਸਿਮਰਜੀਤ ਕੌਰ ਤੇ ਨਵਦੀਪ ਕੌਰ ਨੇ 97.23% ਅੰਕ ਲੈ ਕੇ ਮੈਰਿਟ ਸੂਚੀ …
Read More »