ਯੂਨੀਵਰਸਿਟੀ ਦਾ ਵਿਹੜਾ 72 ਕਿਸਮ ਦੀਆਂ ਗੁਲਦਾਉਦੀਆਂ ਨਾਲ ਭਰਿਆ ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਵਾਈ.ਏ.ਐਸ-ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਦੇ ਡੀਨ ਅਤੇ ਮੁਖੀ, ਪ੍ਰੋ. ਸ਼ਵੇਤਾ ਸ਼ਿਨੋਏ ਨੇ ਕਿਹਾ ਹੈ ਕਿ ਫੁੱਲ ਧਰਤੀ `ਤੇ ਪ੍ਰਮਾਤਮਾ ਵੱਲੋਂ ਮਨੁੱਖਤਾ ਨੂੰ ਦਿੱਤਾ ਸਭ ਤੋਂ ਨਿਆਮ ਤੋਹਫਾ ਹੈ ਜਿਸ ਵਿਚ ਪ੍ਰਕ੍ਰਿਤੀ ਦੇ ਰਹੱਸ …
Read More »ਸਿੱਖਿਆ ਸੰਸਾਰ
ਬਾਬਾ ਰਣਜੀਤ ਸਿੰਘ ਸੀਨੀ. ਸੈਕੰ. ਸਕੂਲ ਮੂਲੋਵਾਲ ‘ਚ ਨਸ਼ਿਆਂ ਵਿਰੁੱਧ ਸੈਮੀਨਾਰ
ਧੂਰੀ, 9 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਾਇੰਟੇਫਿਕ ਅਵੇਅਰਨੈਸ ਐਂਡ ਸੋਸ਼ਲ ਵੈਲਫੇਅਰ ਫੋਰਮ ਵਲੋਂ ਸੋਸਵਾ ਅਤੇ ਰੈਡ ਕਰਾਸ ਨਸ਼ਾ ਛੁਡਾਉ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਬਾਬਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ‘ਚ ਬੋਲਦਿਆਂ ਡਾ. ਏ.ਐਸ ਮਾਨ ਅਤੇ ਮੋਹਨ ਸ਼ਰਮਾ ਨੇ ਕਿਹਾ ਕਿ ਅੱਜ ਨੌਜਵਾਨ ਮਰ ਰਹੇ ਨੇ ਤੇ ਬੇਬੱਸ ਬਜੁਰਗ ਮਾਪੇ ਉਨਾਂ …
Read More »ਸਿੱਖ ਨੈਸ਼ਨਲ ਪਬਲਿਕ ਸਕੂਲ ਮਾਨਾਂਵਾਲਾ ਵਿਖੇ ਸਲਾਨਾ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਗੁਰਮੀਤ ਸੰਧੂ) – ਸਿੱਖ ਨੈਸ਼ਨਲ ਪਬਲਿਕ ਸਕੂਲ ਮਾਨਾਵਾਲਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਿੱਖ ਨੈਸ਼ਨਲ ਪਬਲਿਕ ਸਕੂਲ ਵਿਖੇ ਸਲਾਨਾ ਸਮਾਰੋਹ ਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਬੰਧਕੀ ਕਮੇਟੀ ਦੇ ਐਮ.ਡੀ ਗੁਰਚਰਨ ਸਿੰਘ ਸੰਧੂ, ਇੰਚਾਰਜ ਮਨਜਿੰਦਰ ਕੌਰ ਤੇ ਗੁਲਸ਼ਨ ਕੌਰ ਦੇ ਪ੍ਰਬੰਧਾਂ ਹੇਠ ਆਯੋਜਿਤ ਇਸ ਪ੍ਰੋਗਰਾਮ ਵਿਚ ਬਰਾਈਟ ਲੈਂਡ ਪਬਲਿਕ ਸਕੂਲ …
Read More »ਐਨ.ਸੀ.ਸੀ ਕੈਡਿਟਾਂ ਨੇ ਨਸ਼ਾ, ਦਾਜ ਤੇ ਭ੍ਰਿਸ਼ਟਾਚਾਰ ਖਿਲਾਫ ਰੈਲੀ ਕੱਢੀ
ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਗੁਰਮੀਤ ਸੰਧੂ) – ਫੌਜ ਤੇ ਅਰਧ ਸੈਨਿਕ ਬਲਾਂ ਦੇ ਕਰਮਚਾਰੀਆ, ਅਧਿਕਾਰੀਆਂ ਤੇ ਵਿਦਿਆਰਥੀਆਂ ਲਈ ਵਿਦਿਅਕ ਮਿਸਾਲ ਬਣ ਚੁੱਕੇ ਕੇਂਦਰੀ ਵਿਦਿਆਲਯ ਨੰਬਰ-1 ਸਦਰ ਕੈਂਟ ਵਿਖੇ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਕਮਾਂਡਿੰਗ ਅਫਸਰ ਕਰਨਲ ਆਰ.ਡੀ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਾਈਸ ਪ੍ਰਿੰਸੀਪਲ ਹਰੀਸ਼ ਕੁਮਾਰ ਦੇ ਪ੍ਰਬੰਧਾਂ ਹੇਠ ਰਾਸ਼ਟਰੀ ਕੈਡਿਟ ਕੌਰ ਦਿਵਸ ਮਨਾਇਆ ਗਿਆ। …
Read More »ਬੀ.ਐਸ.ਐਫ 22 ਬਟਾਲੀਅਨ ਵਲੋਂ ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਸਮਾਰੋਹ
ਸਰਕਾਰੀ ਹਾਈ ਸਕੂਲ ਤੇ ਪਿੰਡ ਲਈ ਦਿੱਤੀ ਰਾਹਤ ਸਮੱਗਰੀ ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਗੁਰਮੀਤ ਸੰਧੂ) – ਬੀ.ਐਸ.ਐਫ ਸੈਕਟਰ ਹੈਡਕੁਆਟਰ ਖਾਸਾ (ਅੰਮ੍ਰਿਤਸਰ) ਦੇ ਅਧਿਕਾਰਤ ਖੇਤਰ ਵਿਚ ਆਉਂਦੀ ਬੀ.ਐਸ.ਐਫ 22 ਬਟਾਲੀਅਨ ਰਾਮਤੀਰਥ ਵਲੋਂ ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਸਰੱਹਦੀ ਪਿੰਡ ਕੱਕੜ ਦੇ ਸਰਕਾਰੀ ਹਾਈ ਸਕੂਲ ਵਿਖੇ ਇਕ ਮੈਡੀਕਲ ਕੈਂਪ ਤੇ ਸਹੁੰ ਚੁੱਕ ਸਮਾਗਮ ਦਾ ਆਯੋਜਨ ਕਮਾਂਡੈਂਟ ਐਲ.ਕੇ ਵਾਲਡੇ ਦੀ ਦੇਖ-ਰੇਖ ਹੇਠ …
Read More »‘ਬੱਚਿਆਂ ਵਿੱਚ ਪੜ੍ਹਨ ਰੁਚੀਆਂ ਦਾ ਵਿਕਾਸ’ ਵਿਸ਼ੇ `ਤੇ ਸੈਮੀਨਾਰ
ਭੀਖੀ, 9 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) -ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰਲਾ ਵਿਖੇ `ਬੱਚਿਆਂ ਵਿੱਚ ਪੜ੍ਹਨ ਰੁਚੀਆਂ ਦਾ ਵਿਕਾਸ` ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ।ਡਾ. ਪਵਨ ਕੁਮਾਰ ਸੂਦ ਨੇ ਸੈਮੀਨਾਰ ਦੌਰਾਨ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਡਾ. ਸੂਦ ਨੇ ਕਿਹਾ ਕਿ ਬੱਚਿਆਂ ਵਿੱਚ ਪੜ੍ਹਨ ਰੁਚੀਆਂ ਦਾ ਵਿਕਾਸ ਕਰਨ ਲਈ ਸਕੂਲ, ਘਰ ਅਤੇ ਆਲੇ-ਦੁਆਲੇ ਦਾ ਬਹੁਤ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਜਲੀ ਨੇ ਝੰਡਾ ਦਿਵਸ ਮਨਾਇਆ
ਲੌਂਗੋਵਾਲ, 8 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛਾਜਲੀ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਦੀ ਯੋਗ ਰਹਿਨੁਮਾਈ ਵਿਚ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਨੂੰ ਸਿੱਜਦਾ ਕਰਨ ਹਿੱਤ ਝੰਡਾ ਦਿਵਸ ਮਨਾਇਆ ਗਿਆ।ਮੈਡਮ ਹਰਦੀਪ ਕੌਰ ਦੀ ਅਗਵਾਈ ‘ਚ ਤਿਆਰੀ ਕੀਤੀ ਦਸਵੀਂ ਏ ਸ਼੍ਰੇਣੀ ਦੀ ਵਿਦਿਆਰਥਣ ਰਮਨਦੀਪ ਕੌਰ ਨੇ “ਝੰਡਿਆ ਤਿਰੰਗਿਆ ਨਿਰਾਲੀ ਤੇਰੀ ਸ਼ਾਨ ਏ” ਕਵਿਤਾ …
Read More »ਸਿਖਿਆ ਨੂੰ ਨਿੱਜੀ ਹੱਥਾਂ ‘ਚ ਜਾਣ ਤੋਂ ਬਚਾਇਆ ਜਾਵੇ- ਵਾਈਸ ਚਾਂਸਲਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸ਼ੁਰੂ ਹੋਇਆ ਦੋ ਹਫਤਿਆਂ ਦਾ ਰਿਫਰੈਸ਼ਰ ਕੋਰਸ ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਦੇਸ਼ ਵਿਚ ਉਚੇਰੀ ਸਿਖਿਆ ਨੂੰ ਲੈ ਕੇ ਮਾਪਿਆਂ ਵਿਚ ਵੱਧ ਰਹੀਆਂ ਚਿੰਤਾਵਾਂ ਅਤੇ ਚੇਤਾਵਨੀਆਂ `ਤੇ ਮੁੜ ਤੋਂ ਮੁਲਾਂਕਣ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਦੇਸ਼ ਦੀ ਉਚੇਰੀ …
Read More »No nation can afford to leave education system at the mercy of private players – Prof. Sandhu
Amritsar, Dec 8 (Punjab Post Bureau) – “The blind privatization of education without appropriate checks & balances particularly, of higher education in the country is playing havoc,” said Prof Jaspal Singh Sandhu, Vice-Chancellor GNDU, while addressing the participants of the Two Week Refresher Course in Commerce & Business Management organized by UGC Human Resource Development Centre of the University . …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਫਲੈਗ ਡੇਅ (ਝੰਡਾ ਦਿਵਸ) ਮਨਾਇਆ
ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਹਥਿਆਰਬੰਦ ਸੈਨਾਵਾਂ (ਆਰਮਡ ਫੋਰਸਿਸ) ਦੇ ਫਲੈਗ ਡੇਅ (ਝੰਡਾ ਦਿਵਸ) ‘ਤੇ ਇੱਕ ਵਿਸ਼ੇਸ਼ ਇਕੱਠ ਕੀਤਾ।ਉਨ੍ਹਾਂ ਨੇ ਇਸ ਦਿਨ ਦੀ ਮਹੱਤਤਾ ਤੇ ਮਨੋਰਥ ਸਾਂਝੇ ਕੀਤੇ।ਇਸ ਦਿਨ ਨੂੰ ਭਾਰਤ ਦੇ ਸੈਨਿਕਾਂ, ਹਵਾਈ ਸੈਨਿਕਾਂ ਅਤੇ ਨੇਵੀ ਦੇ ਸੈਨਿਕਾਂ ਲਈ ਸਨਮਾਨ ਵਜੋਂ ਮਨਾਉਣ ਦੀ ਰਵਾਇਤ ਬਣ ਗਈ ਹੈ।ਇਸ …
Read More »