ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਨਾਨ-ਟੀਚਿੰਗ ਗਤੀਵਿਧੀਆਂ ਲਈ ਖੋਲ੍ਹੇ ਜਾ ਸਕਣਗੇ ਸਕੂਲ-ਜਿਲ੍ਹਾ ਮੈਜਿਸਟਰੇਟ ਪਟਿਆਲਾ, 13 ਮਈ (ਪੰਜਾਬ ਪੋਸਟ ਬਿਊਰੋ) – ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਕਰਫਿਊ ਦੌਰਾਨ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ 1 ਅਤੇ 10 ਮਈ ਨੂੰ ਕੁੱਝ ਛੋਟਾਂ ਦੇਣ ਵਾਲੇ ਜਾਰੀ ਕੀਤੇ ਹੁਕਮਾਂ ਦੀ ਲਗਾਤਾਰਤਾ ਵਿੱਚ ਜ਼ਿਲ੍ਹੇ …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਅੰਮ੍ਰਿਤਸਰ ਵਲੋਂ ਜਿਲ੍ਹਾ ਪ੍ਰਸ਼ਾਸਨ ਨੂੰ ਪੀ.ਪੀ.ਈ ਕਿੱਟਾਂ, ਸੈਨੇਟਾਈਜ਼ਰ ਤੇ ਮਾਸਕ ਭੇਂਟ
ਡਿਪਟੀ ਕਮਿਸ਼ਨਰ ਨੇ ਸਮੂਹ ਸਮਾਜ ਸੇਵੀ ਸੰਸਥਾਵਾਂ ਦਾ ਕੀਤਾ ਧੰਨਵਾਦ ਤਰਨ ਤਾਰਨ, 11 ਮਈ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਨੂੰ ਹਰਾਉਣ ਲਈ ਖਾਲਸਾ ਕਾਲਜ ਅੰਮ੍ਰਿਤਸਰ ਵਲੋਂ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਦੀ ਹਾਜ਼ਰੀ ਵਿੱਚ ਕੋਵਿਡ-19 ਦੇ ਮਰੀਜਾਂ ਵਾਸਤੇ ਬਣਾਏ ਗਏ ਕੋਆਰੰਟੀਨ ਕੇਂਦਰਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ 200 ਪੀ.ਪੀ.ਈ ਕਿੱਟਾਂ, 100 ਮਾਸਕ ਅਤੇ 1000 ਸੈਨੀਟਾਈਜ਼ਰ ਭੇਟ ਕੀਤੇ ਗਏ।ਇਸ ਮੌਕੇ ਵਧੀਕ …
Read More »ਪੰਜਾਬ ‘ਚ ਤਕਰੀਬਨ ਇਕ ਲੱਖ 20 ਹਜ਼ਾਰ ਵਿਦਿਆਰਥੀ ਲੈ ਰਹੇ ਆਨਲਾਈਨ ਸਿੱਖਿਆ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੰਧੂ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਵਿਭਾਗ ਵਲੋ ਪੰਜਾਬ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ। ਭਾਵੇਂ ਮਿਸ਼ਨ ਸ਼ਤਪ੍ਰਤੀਸ਼ਤ ਹੋਵੇ ਜਾਂ ਮਿਸ਼ਨ ਮਸ਼ਾਲ ਸਾਰੇ ਪੰਜਾਬ ਵਿੱਚ ਅਧਿਆਪਕਾਂ ਤੇ …
Read More »ਮਾਂ ਦਿਵਸ ਮੌਕੇ ਆਨਲਾਈਨ ਪੋਸਟਰ ਮੁਕਾਬਲਾ ਕਰਾਇਆ
27 ਸਕੂਲਾਂ ਦੇ 40 ਵਿਦਿਆਰਥੀਆਂ ਲਿਆ ਹਿੱਸਾ – ਮੱਟੂ ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੰਧੂ) – ਕਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਮਾਣ ਧੀਆਂ ‘ਤੇ ਸਮਾਜ ਭਲਾਈ ਸੁਸਾਇਟੀ (ਰਜਿ.) ਵਲੋਂ ਮਾਂ ਦਿਵਸ ਮੌਕੇ ਆਨਲਾਈਨ ਇੰਟਰ-ਸਕੂਲ ਪੋਸਟਰ ਮੁਕਾਬਲਾ ਕਰਾਇਆ ਗਿਆ।27 ਸਕੂਲਾਂ ਦੇ 40 ਵਿਦਿਆਰਥੀਆਂ ਨੇ ਘਰ ਬੈਠੇ ਮਾਂ ਦਿਵਸ ਨੂੰ ਸਮਰਪਿਤ ਪੋਸਟਰ ਬਣਾ ਕੇ ਭੇਜੇ।ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਨੇ …
Read More »ਸਰਸਵਤੀ ਵਿੱਦਿਆ ਮੰਦਰ ਸਕੂਲ ਨੇ ਆਨਲਾਈਨ ਮਨਾਇਆ ਮਦਰ ਡੇਅ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਰ ਚੀਮਾਂ ਮੰਡੀ ਵਲੋਂ ਮਦਰ ਡੇਅ ਆਨਲਾਇਨ ਤਰੀਕੇ ਨਾਲ ਮਨਾਇਆ ਗਿਆ।ਜਿਸ ਦੌਰਾਨ ਘਰਾਂ ਵਿੱਚ ਬੈਠ ਕੇ ਆਨਲਾਈਨ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੇ ਪੇਂਟਿੰਗ, ਕਵਿਤਾਵਾਂ ਅਤੇ ਭਾਸ਼ਣ ਆਨਲਾਈਨ ਸਕੂਲ ਨੂੰ ਭੇਜੇ।
Read More »ਮੋਨਟ੍ਰੇਂਸਰੀ ਕੈਮਬ੍ਰਿਜ਼ ਸਕੂਲ ਤੇ ਡਲਹੌਜੀ ਪਬਲਿਕ ਸਕੂਲ ਨੂੰ ਇਕਾਂਤਵਾਸ ਸੈਂਟਰ ਬਣਾਉਣ ਦੇ ਹੁਕਮ ਜਾਰੀ
ਪਠਾਨਕੋਟ, 10 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਗੁਰਪ੍ਰੀਤ ਸਿੰੰਘ ਖਹਿਰਾ ਨੇ ਇੱਕ ਹੁਕਮ ਜਾਰੀ ਕਰਦਿਆਂ ਕੋਰੋਨਾ ਮਹਾਂਮਾਰੀ ਦੇ ਵਿਸਥਾਰ ਨੂੰ ਰੋਕਣ ਲਈ ਅਤੇ ਪੀੜ੍ਹਤ / ਸ਼ੱਕੀ ਮਰੀਜ਼ਾਂ ਦੇ ਇਲਾਜ਼ ਨੂੰ ਮੁੱਖ ਰੱਖਦੇ ਹੋਏ ਮੋਨਟ੍ਰੇਂਸਰੀ ਕੈਮਬ੍ਰਿਜ਼ ਸਕੂਲ ਡਿਫੈਂਸ ਰੋਡ ਪੰਗੋਲੀ ਪਠਾਨਕੋਟ ਅਤੇ ਡਲਹੌਜੀ ਪਬਲਿਕ ਸਕੂਲ ਬੰਧਾਨੀ ਪਠਾਨਕੋਟ ਨੂੰ ਸਫਾਈ ਕਰਮਚਾਰੀ ਅਤੇ ਸਕੂਲ ਕੰਟੀਨ ਨੂੰ ਆਈਸੋਲੇਸ਼ਨ ਸੈਂਟਰ ਬਣਾਉਣ ਲਈ …
Read More »ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਕਰਵਾਈ ਗਈ ਆਨਲਾਈਨ ਅਧਿਆਪਕ ਮਾਪੇ ਮਿਲਣੀ
ਲੌਂਗੋਵਾਲ, 10 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀ ਅਗਵਾਈ ਤੇ ਸਿਖਿਆ ਬੋਰਡ ਦੇ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਨਿਰੰਤਰ ਜਾਰੀ ਰੱਖਣ ਲਈ ਆਨਲਾਈਨ ਕਲਾਸਾਂ ਚਲਾਈਆਂ ਜਾ ਰਹੀਆਂ ਹਨ।ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ “ਅਧਿਆਪਕ-ਮਾਪੇ ਮਿਲਣੀ” ਆਨਲਾਈਨ ਕੀਤੀ ਗਈ।ਇਸ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਕੰਵਰ, ਮੈਡਮ ਜਸਵੀਰ ਅਤੇ ਮੈਡਮ ਮੋਨਿਕਾ ਗਰਗ ਵਲੋਂ ਕੀਤੀ ਗਈ।ਅਧਿਆਪਕਾਂ …
Read More »ਡਾ. ਦੇਵ ਰਾਜ ਡੀ.ਏ.ਵੀ ਪਬਲਿਕ ਸਕੂਲ ‘ਚ ‘ਮਾਂ’ ਦਿਵਸ ਨੂੰ ਸਮਰਪਿਤ ਆਨਲਾਇਨ ਬਾਲ ਮੁਕਾਬਲੇ
ਲੌਂਗੋਵਾਲ, 10 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਾ. ਦੇਵ ਰਾਜ ਡੀ.ਏ.ਵੀ ਪਬਲਿਕ ਸਕੂਲ ਲਹਿਰਾਗਾਗਾ ਸਕੂਲ ਕਮੇਟੀ ਪ੍ਰਧਾਨ ਮੈਡਮ ਉਰਮਲਾ ਰਾਣੀ ਅਤੇ ਉਪ ਪ੍ਰਧਾਨ ਲੱਕੀ ਖੋਖਰ ਦੀ ਰਹਿਨੁਮਾਈ ਹੇਠ ‘ਮਾਂ’ ਦਿਵਸ ਦੇ ਮੌਕੇ ਸਕੂਲੀ ਵਿਦਿਆਰਥੀਆਂ ਦੇ ਆਨ-ਲਾਇਨ ਬਾਲ ਮੁਕਾਬਲੇ ਕਰਵਾਏ ਗਏ।ਮੈਨੇਜਿੰਗ ਡਾਇਰੈਕਟਰ ਪ੍ਰਵੀਨ ਖੋਖਰ ਨੇ ਵਿਦਿਆਰਥੀਆਂ ਨੂੰ ‘ਮਾਂ’ ਦਿਵਸ ਦੀ ਹਾਰਦਿਕ ਵਧਾਈ ਦਿੰਦੇ ਹੋਏ ਕਿਹਾ ਕਿ ਸਭ ਤੋਂ ਪਹਿਲੀ …
Read More »Khalsa Global Reach, Khalsa College Jointly Donate Covid-19 Relief Material
Amritsar, May 9 (Punjab Post Bureau) – The US-based Khalsa Global Reach Foundation and historic Khalsa College today joined hands to donate relief material for the quarantined patients of the Covid-19 in Amritsar and its neighbouring districts. The Khalsa College authorities led by Principal Dr. Mehal Singh handed over the material, meant for quarantined Covid-19 positive patients stationed at various locations, …
Read More »BBK DAV College for Women bags Top Positions in GNDU Exams
Amritsar, May 9 (Punjab Post Bureau) – BBK DAV College for Women students brought laurels to the college by securing 1st position, 2nd as well as 3rd positions in various courses in Guru Nanak Dev University exams held in December, 2019. Ekamdeep Kaur of B.Sc Biotech (Sem-1) secured 1st position while the second positions were secured by Malkeet Kaur of BFA …
Read More »
Punjab Post Daily Online Newspaper & Print Media