Thursday, April 16, 2026

ਸਿੱਖਿਆ ਸੰਸਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੋਸ਼ਲ ਸਾਇੰਸਜ਼ ਵਿਸ਼ੇ `ਤੇ ਰਿਫਰੈਸ਼ਰ ਕੋਰਸ ਸ਼ੁਰੂ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ ਸਮਾਜਿਕ ਵਿਗਿਆਨ ਵਿਸ਼ੇ `ਤੇ ਦੋ ਹਫਤਿਆਂ ਦਾ ਰਿਫਰੈਸ਼ਰ ਕੋਰਸ ਦਾ ਉਦਘਾਟਨ ਡੀਨ ਅਕਾਦਮਿਕ ਮਾਮਲੇ, ਪ੍ਰੋ. ਐਸ.ਐਸ ਬਹਿਲ ਦੀ ਪ੍ਰਧਾਨਗੀ ਹੇਠ ਕੀਤਾ ਗਿਆ।ਜਿਸ ਵਿੱਚ ਦੇਸ਼ ਦੇ ਵੱਖ ਵੱਖ ਹਿਸਿਆਂ ਤੋਂ ਅਧਿਆਪਕ ਹਿੱਸਾ ਲੈ ਰਹੇ ਹਨ।             …

Read More »

ਚਾਰ ਜਿਲ੍ਹਿਆਂ ਦੇ ਨੌਜਵਾਨਾਂ ਲਈ ਐਲ.ਪੀ.ਯੂ ਵਿਖੇ ਹਾਈ ਐਂਡ ਮੈਗਾ ਰੋਜ਼ਗਾਰ ਮੇਲਾ 17 ਤੇ 18 ਮਾਰਚ ਨੂੰ

20 ਫਰਵਰੀ ਤੋਂ ਬਾਅਦ ਕਰਵਾਈ ਜਾ ਸਕੇਗੀ ਆਨਲਾਈਨ ਰਜਿਸਟ੍ਰੇਸ਼ਨ ਫਗਵਾੜਾ (ਕਪੂਰਥਲਾ), 21 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਮਾਰਚ ਮਹੀਨੇ ਲਗਾਏ ਜਾ ਰਹੇ ਹਾਈ ਐਂਡ ਮੈਗਾ ਰੋਜ਼ਗਾਰ ਮੇਲਿਆਂ ਤਹਿਤ 17 ਅਤੇ 18 ਮਾਰਚ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਹਾਈ ਐਂਡ ਮੈਗਾ ਰੋਜ਼ਗਾਰ ਮੇਲਾ ਲੱਗੇਗਾ।ਜਿਸ ਵਿਚ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ …

Read More »

Film Artists participates Annual Day celebration of Children Welfare Centre High School

  Mumbai, February 21 (Punjab Post Bureau) – The 39th annual day of the Children Welfare Centre High School and Clara’s College of Commerce was celebrated with pomp and gaiety. The program began with lighting of traditional lamp at the hands of chief guests and Principal of the School Ajay Kaul. The students presented a colourful dance compelling spectators to tap …

Read More »

ਵਿਟਾਮਿਨ ਡੀ ਦੀ ਘਾਟ ਨਾਲ ਵਧ ਰਹੀਆਂ ਬੀਮਾਰੀਆਂ ਚਿੰਤਾ ਦਾ ਵਿਸ਼ਾ- ਡਾ. ਦਵਿੰਦਰ ਕੇ. ਅਗਰਵਾਲ

ਯੂਨੀਵਰਸਿਟੀ ਵਿਖੇ ਵਿਟਾਮਿਨ ਡੀ ਦੀ ਘਾਟ ਅਤੇ ਦਿਲ ਦੀ ਬਿਮਾਰੀ ਦੇ ਜੋਖਮ ਬਾਰੇ ਲੈਕਚਰ ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਵੈਸਟਰਨ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਕੈਲੀਫੌਰਨੀਆਂ ਅਮਰੀਕਾ ਤੋਂ ਰੀਸਰਚ ਐਂਡ ਬਾਇਓਟੈਕਨਾਲੋਜੀ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਡਾ. ਦਵਿੰਦਰ ਕੇ. ਅਗਰਵਾਲ ਨੇ ਵਿਟਾਮਿਨ ਡੀ ਦੀ ਘਾਟ ਅਤੇ ਦਿਲ ਦੀਆਂ ਬੀਮਾਰੀਆਂ `ਤੇ ਵਿਸ਼ੇਸ ਲੈਕਚਰ ਦਿੰਦਿਆਂ ਕਿਹਾ ਹੈ ਕਿ ਇਸ ਸਮੇਂ ਵਿਟਾਮਿਨ …

Read More »

ਪੰਜਾਬ ਦੀ ਆਰਥਿਕਤਾ ਦੇ ਸਮਕਾਲੀ ਮੁੱਦਿਆਂ `ਤੇ ਦੋ ਰੋਜ਼ਾ ਕੌਮੀ ਸੈਮੀਨਾਰ 21 ਫਰਵਰੀ ਤੋਂ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ -ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵੱਲੋਂ `ਪੰਜਾਬ ਆਰਥਿਕਤਾ ਦੇ ਸਮਕਾਲੀ ਮੁੱਦੇ-ਮਾਰਗਦਰਸ਼ਨ` ਵਿਸ਼ੇ `ਤੇ ਦੋ ਰੋਜ਼ਾ ਯੂ.ਜੀ.ਸੀ ਨੈਸ਼ਨਲ ਸੈਮੀਨਾਰ ਦਾ ਆਯੋਜਨ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ। ਦੇਸ਼ ਦੇ ਵੱਖ-ਵੱਖ ਅਕਾਦਿਮਕ ਅਦਾਰਿਆਂ ਤੋਂ ਪ੍ਰਸਿੱਧ ਵਿਦਵਾਨ ਅਤੇ ਖੋਜਾਰਥੀ ਹਿੱਸਾ ਲੈ ਰਹੇ ਹਨ। ਇਨ੍ਹਾਂ ਦੋ ਦਿਨਾਂ …

Read More »

ਸਕੂਲੀ ਵਾਹਨਾਂ ਦੀ ਚੈਕਿੰਗ ਦੌਰਾਨ ਜ਼ਿਲ੍ਹਾ ਸੰਗਰੂਰ ‘ਚ 40 ਸਕੂਲੀ ਬੱਸਾਂ ਬੰਦ, 46 ਦੇ ਕੱਟੇ ਚਲਾਨ – ਥੋਰੀ

ਲੌਂਗੋਵਾਲ, 20 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਪੰਜਾਬ ਤੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਸਬ-ਡਵੀਜ਼ਨਾਂ ਵਿੱਚ ਸਕੂਲੀ ਵਾਹਨਾਂ ਦੀ ਵੱਡੇ ਪੱਧਰ `ਤੇ ਜਾਂਚ ਕਰਨ ਦੀ ਪ੍ਰਕਿਰਿਆ ਜਾਰੀ ਰਹੀ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਸਕੱਤਰ ਆਰ.ਟੀ.ਏ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ 173 ਸਕੂਲੀ ਵਾਹਨਾਂ …

Read More »

ਲੌਂਗੋਵਾਲ ਦੀ ਸਾਹਸੀ ਵਿਦਿਆਰਥਣ ਅਮਨਦੀਪ ਨੂੰ ਡੀ.ਸੀ ਨੇ ਸੌਂਪਿਆ 25 ਹਜ਼ਾਰ ਦਾ ਚੈਕ

ਦਾਮਨ ਥਿੰਦ ਬਾਜਵਾ ਨੇ ਵੀ ਦਿੱਤੇ 11 ਹਜ਼ਾਰ-126 ਵਿਦਿਆਰਥੀ ਸਰਕਾਰੀ ਸਕੂਲਾਂ ‘ਚ ਦਾਖਲ ਸੰਗਰੂਰ, 20 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਵਿਖੇ ਵਾਪਰੀ ਮੰਦਭਾਗੀ ਘਟਨਾ ਦੌਰਾਨ ਦਲੇਰੀ ਅਤੇ ਸਾਹਸ ਦਿਖਾ ਕੇ 4 ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਉਣ ਵਾਲੀ ਵਿਦਿਆਰਥਣ ਅਮਨਦੀਪ ਕੌਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਹੌਂਸਲਾ ਵਧਾਊ ਇਨਾਮ ਵਜੋਂ 25 ਹਜ਼ਾਰ ਰੁਪਏ …

Read More »

ਲੌਂਗੋਵਾਲ ਸਕੂਲ ਵੈਨ ਹਾਦਸੇ ਦੋਰਾਨ ਅਮਨਦੀਪ ਕੌਰ ਦੀ ਬਹਾਦਰੀ ‘ਤੇ ਉਠੇ ਸਵਾਲ

ਪੰਜ ਵਿਅਕਤੀਆਂ ਨੇ 8 ਬੱਚਿਆਂ ਨੂੰ ਬਚਾਉਣ ਦਾ ਕੀਤਾ ਦਾਅਵਾ ਲੌਂਗੋਵਾਲ, 20 ਫਰਵਰੀ (ਪੰਜਾਬ ਪੋਸਟ- ਜਗਸੀਰ ਸਿੰਘ) – ਕਸਬਾ ਲੌਂਗੋਵਾਲ ‘ਚ ਪਿਛਲੇ ਦਿਨੀ ਸਕੂਲੀ ਵੈਨ ਅਗਨੀਕਾਂਡ ਦੌਰਾਨ 8 ਬੱਚਿਆਂ ਨੂੰ ਸੁਰੱਖਿਅਤ  ਬਾਹਰ ਕੱਢਣ ਵਿਚ ਅਹਿਮ ਭੂਮਿਕਾ ਨਿਭਾਉਣ ਦਾ ਦਾਅਵਾ ਕਰਨ ਵਾਲੀ ਸਿਮਰਨ ਪਬਲਿਕ ਸਕੂਲ ਦੀ ਵਿਦਿਆਰਥਣ ਅਮਨਦੀਪ ਕੌਰ ਦੀ ਬਹਾਦਰੀ ‘ਤੇ ਸਵਾਲ ਉਠੇ ਹਨ ਤੇ ਮੀਡੀਆ ਦੀ ਇੱਕ ਧਿਰ ਵਲੋਂ ਬੇਵਜ੍ਹਾ ਇਸ …

Read More »